ਡਾਇਬਟੀਜ਼ ‘ਚ ਲਾਪਰਵਾਹੀ ਨਾਲ ਵਧਦਾ ਹੈ ਸ਼ੂਗਰ ਲੈਵਲ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
ਡਾਇਬਟੀਜ਼ ਇੱਕ ਜੀਵਨ ਸ਼ੈਲੀ ਦੀ ਬਿਮਾਰੀ ਹੈ, ਜਿਸ ਨੂੰ ਡਾਕਟਰੀ ਭਾਸ਼ਾ ਵਿੱਚ ਡਾਇਬੀਟੀਜ਼ ਮਲੇਟਸ ਵੀ ਕਿਹਾ ਜਾਂਦਾ ਹੈ। ਇਸ ਬਿਮਾਰੀ ਵਿਚ ਸਰੀਰ ਵਿਚ ਇਨਸੁਲਿਨ ਦੀ ਮਾਤਰਾ ਘਟਣ ਲੱਗਦੀ ਹੈ ਅਤੇ ਗਲੂਕੋਜ਼ ਦੀ ਮਾਤਰਾ ਵਧਣ ਲੱਗਦੀ ਹੈ। ਜੇਕਰ ਇਸ ਬਿਮਾਰੀ ਨੂੰ ਸਮੇਂ ਸਿਰ ਕਾਬੂ ਨਾ ਕੀਤਾ ਗਿਆ ਤਾਂ ਸ਼ੂਗਰ ਨਾਲ ਜੁੜੀਆਂ ਹੋਰ ਸਮੱਸਿਆਵਾਂ ਸ਼ੁਰੂ ਹੋ ਸਕਦੀਆਂ […]