Dr. Bhim Rao Ambedkar Museum will be a beacon for generations to come: CM Archives - TV Punjab | Punjabi News Channel

ਡਾ. ਭੀਮ ਰਾਓ ਅੰਬੇਦਕਰ ਮਿਊਜ਼ੀਅਮ ਆਉਣ ਵਾਲੀਆਂ ਪੀੜ੍ਹੀਆਂ ਲਈ ਚਾਨਣ ਮੁਨਾਰਾ ਸਾਬਤ ਹੋਵੇਗਾ : ਮੁੱਖ ਮੰਤਰੀ
ਕਪੂਰਥਲਾ : ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਨਾਂਅ ‘ਤੇ ਕਪੂਰਥਲਾ ਵਿਖੇ ਉਸਾਰਿਆ ਜਾਣ ਵਾਲਾ ਅਤਿ ਆਧੁਨਿਕ ਅਜਾਇਬ ਘਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵਾਸਤੇ ਬਾਬਾ ਸਾਹਿਬ ਦੀ ਸ਼ਾਨਾਮਤੀ ਦੇਣ ਦਾ ਪ੍ਰਚਾਰ ਕਰਨ ਵਾਲਾ ਸਿੱਧ ਹੋਵੇਗਾ।

ਸਥਾਨਕ ਆਈ.ਕੇ.ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਇਸ ਮਿਊਜ਼ੀਅਮ ਦਾ ਨੀਂਹ ਪੱਥਰ ਰੱਖਣ ਅਤੇ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਮੌਕੇ ਨੌਜਵਾਨਾਂ ਨੂੰ ਨੌਕਰੀ ਦੇ ਸਰਟੀਫਿਕੇਟ ਵੰਡਣ ਮਗਰੋਂ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਮਾਣਮਤੇ ਪ੍ਰਾਜੈਕਟ ‘ਤੇ 150 ਕਰੋੜ ਰੁਪਏ ਖਰਚੇ ਜਾਣਗੇ ਅਤੇ ਇਹ ਪ੍ਰਾਜੈਕਟ ਇਸ ਮਹਾਨ ਆਗੂ ਲਈ ਇਕ ਨਿਮਾਣੀ ਪਰ ਢੁੱਕਵੀ ਸ਼ਰਧਾਂਜਲੀ ਸਿੱਧ ਹੋਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਇਸ ਯਾਦਗਾਰ ਨਾਲ ਬਾਬਾ ਸਾਹਿਬ, ਜਿਨ੍ਹਾਂ ਨੇ ਗਰੀਬਾਂ ਵਿਚੋਂ ਅਤਿ ਗਰੀਬ ਵਰਗ ਦੀ ਭਲਾਈ ਵਿੱਚ ਅਹਿਮ ਰੋਲ ਅਦਾ ਕੀਤਾ, ਦੇ ਜੀਵਨ ਅਤੇ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਿੱਚ ਬਹੁਤ ਮਦਦ ਮਿਲੇਗੀ। ਸ. ਚੰਨੀ ਨੇ ਅੱਗੇ ਕਿਹਾ ਕਿ ਇਹ ਮਿਊਜ਼ੀਅਮ ਡਾ. ਅੰਬੇਦਕਰ ਦੇ ਜੀਵਨ, ਕਾਰਜ ਅਤੇ ਵਿਚਾਰਧਾਰਾ ਨਾਲ ਸਬੰਧਤ ਵਿਸ਼ਿਆਂ ਦੇ ਤੱਥਾਂ ਦਾ ਇੱਕ ਨਿਵੇਕਲਾ ਸੁਮੇਲ ਹੋਵੇਗਾ।

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੁਹਜਾਤਮਕ ਢੰਗ ਨਾਲ ਡਿਜ਼ਾਈਨ ਕੀਤੇ ਜਾਣ ਵਾਲੇ ਇਸ ਮਿਊਜ਼ੀਅਮ ਦਾ ਦਾਇਰਾ 25 ਏਕੜ ਰਕਬੇ ਵਿੱਚ ਫੈਲਿਆ ਹੋਵੇਗਾ ਅਤੇ ਇਸ ਦੀ ਉਸਾਰੀ 150 ਕਰੋੜ ਰੁਪਏ ਦੇ ਨਿਵੇਸ਼ ਨਾਲ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਿਊਜ਼ੀਅਮ ਨੂੰ 5 ਗੈਲਰੀਆਂ ਵਿਚਾਲੇ ਵੰਡਿਆ ਜਾਵੇਗਾ, ਜਿਨ੍ਹਾਂ ਵਿਚ ਬਾਬਾ ਸਾਹਿਬ ਦੇ ਜੀਵਨ, ਫਲਸਫੇ, ਕਾਰਜ, ਨਿੱਜੀ ਜ਼ਿੰਦਗੀ ਅਤੇ ਵਿਚਾਰਧਾਰਾ ਦੇ ਸਮਾਜਿਕ ਤੇ ਆਰਥਿਕ ਅਸਰ ਨੂੰ ਰੂਪਮਾਨ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਡਾ.ਅੰਬੇਦਕਰ ਦੀ ਮਿਹਨਤ, ਸਮਰਪਣ ਦਾ ਨਤੀਜਾ ਸੀ ਅਤੇ ਉਨ੍ਹਾਂ‌ ਨੇ ਇਸ ਰਾਹੀਂ ਪੂਰੀ ਮਨੁੱਖਤਾ ਦੀ ਨੁਮਾਇੰਦਗੀ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਡਾ.ਅੰਬੇਦਕਰ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ ਕਿ ਕਿਵੇਂ ਔਖੇ ਹਾਲਾਤਾਂ ਵਿਚ ਵੀ ਉੱਚੇ ਮੁਕਾਮ ਹਾਸਲ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਵਲੋਂ ਸਿੱਖਿਆ ਦੀ ਮਹੱਤਤਾ ਬਾਰੇ ਦਿੱਤਾ ਗਿਆ ਸੰਦੇਸ਼ ਤਕਦੀਰਾਂ ਬਦਲਣ ਦੇ ਸਮਰੱਥ ਹੈ।

ਨਵੇਂ ਨਿਯੁਕਤ ਹੋਏ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਚੰਗੀ ਸ਼ੁਰੂਆਤ ਹੈ ਪਰ ਉਨ੍ਹਾਂ ਨੂੰ ਐਨੇ ਨਾਲ ਹੀ ਸੰਤੁਸ਼ਟ ਨਹੀਂ ਹੋ ਜਾਣਾ ਚਾਹੀਦਾ ਸਗੋਂ ਲਗਾਤਾਰ ਤਰੱਕੀ ਵੱਲ ਸੇਧਿਤ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਸਕੂਲ ਆਫ ਅੰਬੇਦਕਰ ਥਾਟਸ ਅਤੇ ਭਾਰਤ ਰਤਨ ਡਾ.ਬੀ.ਆਰ.ਅੰਬੇਡਕਰ ਸੈਂਟਰ ਫਾਰ ਰਿਸਰਚ ਦੀ ਦੁਆਬਾ ਵਿਖੇ ਸਥਾਪਨਾ ਦਾ ਐਲਾਨ ਕੀਤਾ।

ਉਨ੍ਹਾਂ ਮੈਡੀਕਲ ਕਾਲਜ ਕਪੂਰਥਲਾ ਅਤੇ ਹੁਸ਼ਿਆਰਪੁਰ ਦਾ ਨੀਂਹ ਪੱਥਰ ਜਲਦ ਰੱਖਣ ਦਾ ਐਲਾਨ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਪੂਰਥਲਾ ਸ਼ਹਿਰ ਨੂੰ ਵਿਸ਼ੇਸ਼ ਤੌਰ ‘ਤੇ 10 ਕਰੋੜ ਰੁਪਏ ਵਿਕਾਸ ਕਾਰਜਾਂ ਲਈ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਹਾਈ ਟੈਂਸ਼ਨ ਤਾਰਾਂ ਹਟਾਉਣ ਲਈ ਵੀ 4 ਕਰੋੜ ਰੁਪਏ ਦਾ ਐਲਾਨ ਕੀਤਾ ਗਿਆ।

ਇਸ ਤੋਂ ਇਲਾਵਾ ਉਨ੍ਹਾਂ ਸੁਲਤਾਨਪੁਰ ਲੋਧੀ ਵਿਖੇ ਆਈ.ਟੀ.ਆਈ. ਦੀ ਸਥਾਪਨਾ ਅਤੇ ਇਸੇ ਸੈਸ਼ਨ ਦੌਰਾਨ ਕਲਾਸਾਂ ਸ਼ੁਰੂ ਕਰਨ ਤੋਂ ਇਲਾਵਾ ਭੁਲੱਥ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਆਈ.ਟੀ.ਆਈ. ਦੀ ਸਥਾਪਨਾ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਕਪੂਰਥਲਾ ਹਲਕੇ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਮੁੱਖ ਮੰਤਰੀ ਵਲੋਂ ਅਨੇਕਾਂ ਵਿਕਾਸ ਪ੍ਰਾਜੈੱਕਟਾਂ ਦੇ ਐਲਾਨ ਦਾ ਸਵਾਗਤ ਕੀਤਾ।

ਟੀਵੀ ਪੰਜਾਬ ਬਿਊਰੋ

The post ਡਾ. ਭੀਮ ਰਾਓ ਅੰਬੇਦਕਰ ਮਿਊਜ਼ੀਅਮ ਆਉਣ ਵਾਲੀਆਂ ਪੀੜ੍ਹੀਆਂ ਲਈ ਚਾਨਣ ਮੁਨਾਰਾ ਸਾਬਤ ਹੋਵੇਗਾ : ਮੁੱਖ ਮੰਤਰੀ appeared first on TV Punjab | Punjabi News Channel.