dr harjinder dhami Archives - TV Punjab | Punjabi News Channel

ਕਤਰ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, SGPC ਨੇ ਵਿਦੇਸ਼ ਮੰਤਰੀ ਨੂੰ ਲਿੱਖੀ ਚਿੱਠੀ
ਡੈਸਕ- ਕਤਰ ਦੀ ਰਾਜਧਾਨੀ ਦੋਹਾ ‘ਚ ਪੁਲਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਪਾਵਨ ਸਰੂਪਾਂ ਨੂੰ ਕਬਜ਼ੇ ‘ਚ ਲੈ ਲਿਆ ਹੈ। ਜਿਸ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਅਤੇ ਭਾਰਤੀ ਰਾਜਦੂਤ ਨੂੰ ਬੇਨਤੀ ਕੀਤੀ ਹੈ ਕਿ ਦੋਵੇਂ ਸਰੂਪਾਂ ਨੂੰ ਨੇੜਲੇ ਗੁਰਦੁਆਰਾ ਸਾਹਿਬ ਵਿੱਚ ਸਤਿਕਾਰ ਸਹਿਤ ਸੁਸ਼ੋਭਿਤ ਕੀਤਾ ਜਾਵੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਸਿੱਖ ਕੌਮ ਲਈ ਸਰਵਉੱਚ ਹੈ। ਪੁਲਿਸ ਵੱਲੋਂ ਗੁਰੂ ਸਾਹਿਬ ਦੀ ਪਾਵਨ ਸਰੂਪ ਨੂੰ ਰੱਖਣਾ ਬਹੁਤ ਵੱਡਾ ਅਪਮਾਨ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਹ ਮਾਮਲਾ ਹਾਲ ਹੀ ਵਿੱਚ ਬਰਤਾਨਵੀ ਸਿੱਖ ਸੰਸਥਾ ਭਾਈ ਘਨ੍ਹਈਆ ਹਿਊਮੈਨਟੇਰੀਅਨ ਏਡ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਜਿਨ੍ਹਾਂ ਨੇ ਇਸ ਮਾਮਲੇ ਨੂੰ ਅੱਗੇ ਲਿਜਾਣ ਲਈ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਜਾਰੀ ਕੀਤੇ ਸਨ।

ਵਿਦੇਸ਼ ਮੰਤਰੀ ਅਤੇ ਭਾਰਤੀ ਰਾਜਦੂਤ ਨੂੰ ਲਿੱਖੀ ਚਿੱਠੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਦਿੱਤੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਭਾਰਤ ਦੇ ਵਿਦੇਸ਼ ਮੰਤਰੀ ਅਤੇ ਦੋਹਾ, ਕਤਰ ਵਿੱਚ ਭਾਰਤੀ ਰਾਜਦੂਤ ਨੂੰ ਵੀ ਪੱਤਰ ਲਿਖਿਆ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਮਾਮਲੇ ਦੇ ਸਬੰਧ ਵਿੱਚ ਭਾਈ ਘਨ੍ਹਈਆ ਹਿਊਮੈਨਟੇਰੀਅਨ ਏਡ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਦਸੰਬਰ 2023 ਵਿੱਚ ਕਤਰ ਵਿੱਚ ਦੋਹਾ ਪੁਲਿਸ ਵੱਲੋਂ ਇੱਕ ਸਿੱਖ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਰਿਹਾਅ ਕਰ ਦਿੱਤਾ ਗਿਆ ਸੀ।

ਐਸਜੀਪੀਸੀ ਪ੍ਰਧਾਨ ਨੇ ਦੱਸਿਆ ਕਿ ਗ੍ਰਿਫ਼ਤਾਰ ਸਿੱਖ ਕੋਲੋਂ ਸ੍ਰੀ ਗੁਰੂ ਗ੍ਰੰਥ ਦੇ ਦੋ ਪਾਵਨ ਸਰੂਪ ਮਿਲੇ ਸਨ। ਜਿਸ ਨੂੰ ਸਥਾਨਕ ਪੁਲਿਸ ਪ੍ਰਸ਼ਾਸਨ ਵੱਲੋਂ ਥਾਣੇ ‘ਚ ਰੱਖਿਆ ਗਿਆ ਹੈ। ਇਹ ਸਵਰੂਪ ਵਕਾਰ ਥਾਣੇ ਵਿੱਚ ਰੱਖੇ ਗਏ ਹਨ।

ਇਹ ਗੁਰੂ ਸਾਹਿਬ ਦਾ ਬਹੁਤ ਵੱਡਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਦੋਹਾ ਵਿੱਚ ਗ੍ਰਿਫਤਾਰ ਕੀਤਾ ਗਿਆ ਸਿੱਖ ਬਿਰਕਤ ਅਲ-ਅਵਾਮੇਰ ਵਿੱਚ ਆਪਣੀ ਜਾਇਦਾਦ ਦੀ ਹੱਦ ਵਿੱਚ ਬਣੇ ਗੁਰਦੁਆਰਾ ਸਾਹਿਬ ਵਿੱਚ ਨਿਜੀ ਤੌਰ ਤੇ ਗੁਰੂ ਸਾਹਿਬ ਦੀ ਪੂਜਾ ਕਰਦਾ ਸੀ। ਰੋਜ਼ਾਨਾ ਦੇ ਨਿਯਮਾਂ ਅਨੁਸਾਰ ਸਥਾਨਕ ਸਿੱਖਾਂ ਨਾਲ ਮੇਲਜੋਲ ਰੱਖਦਾ ਸੀ। ਪਰ ਕਤਰ ਸਰਕਾਰ ਦੀ ਗੈਰ-ਜ਼ਿੰਮੇਵਾਰੀ ਕਾਰਨ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

The post ਕਤਰ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ,  SGPC ਨੇ ਵਿਦੇਸ਼ ਮੰਤਰੀ ਨੂੰ ਲਿੱਖੀ ਚਿੱਠੀ appeared first on TV Punjab | Punjabi News Channel.

CBSE ਪ੍ਰੀਖਿਆ ਦੌਰਾਨ ਲੁਹਾਏ ਗਏ ਕੜੇ, SGPC ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲਾਏ ਦੋਸ਼
ਡੈਸਕ- CBSE ਵੱਲੋਂ ਆਯੋਜਿਤ ਭਰਤੀ ਪ੍ਰੀਖਿਆ ਦੌਰਾਨ ਕੜੇ ਲੁਹਾਉਣ ਦੀ ਘਟਨਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿੰਦਾ ਜ਼ਾਹਿਰ ਕੀਤੀ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸਾਜਿਸ਼ ਕਰਾਰ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੀਬੀਐਸਈ ਸਹਾਇਕ ਸਕੱਤਰ ਦੀ ਭਰਤੀ ਲਈ ਕਰਵਾਈ ਗਈ ਪ੍ਰੀਖਿਆ ਦੌਰਾਨ ਕੜੇ ਲਹਾਉਣ ਦੀ ਘਟਨਾ ਦੀ ਨਿੰਦਾ ਕੀਤੀ ਹੈ।

ਚੰਡੀਗੜ੍ਹ ਦੇ ਸੈਕਟਰ 7 ਸਥਿਤ ਕੇਬੀ ਡੀਏਵੀ ਸਕੂਲ ਦੇ ਕੇਂਦਰ ‘ਚ ਚੈਕਿੰਗ ਦੌਰਾਨ ਕੈਂਡੀਡੇਟਸ ਦੇ ਕੜੇ ਲੁਹਾ ਦਿੱਤੇ ਗਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੰਡੀਗੜ੍ਹ ਦੇ ਡੀਸੀ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਅਧਿਕਾਰੀਆਂ ਖਿਲਾਫ਼ ਸਖ਼ਤ ਕਰਵਾਈ ਦੀ ਮੰਗ ਕੀਤੀ ਹੈ।

ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪ੍ਰੀਖਿਆ ਵਿੱਚ ਭਾਗ ਲੈਣ ਵਾਲੇ ਕੈਂਡੀਡੇਟਸ ਨੇ ਜਾਣਕਾਰੀ ਦਿੱਤੀ ਹੈ ਕਿ ਪ੍ਰਵੇਸ਼ ਕਰਨਾ ਤੋਂ ਪਹਿਲਾਂ ਅਧਿਕਾਰੀਆਂ ਨੇ ਕੜੇ ਲੁਹਾ ਦਿੱਤੇ ਸਨ, ਜੋ ਕਿ ਧਾਰਮਿਕ ਅਧਿਕਾਰਾਂ ਦੀ ਉਲੰਘਣਾ ਹੈ।

ਉਨ੍ਹਾਂ ਨੇ ਕਿਹਾ ਕਿ ਅਜਿਹਾ ਘਟਨਾਵਾਂ ਪਹਿਲੇ ਵੀ ਸਾਹਮਣੇ ਆਈਆਂ ਹਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਹਿਲਾਂ ਵੀ ਅਜਿਹੀਆੰ ਘਟਨਾਵਾਂ ਦੀ ਨਿੰਦਾ ਕੀਤੀ ਹੈ, ਪਰ ਸਰਕਾਰਾਂ ਪ੍ਰੀਖਿਆ ਦੌਰਾਨ ਸਾਰੇ ਧਰਮਾਂ, ਵਿਸ਼ੇਸ਼ ਤੌਰ ਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਪ੍ਰਤੀ ਗੰਭੀਰ ਨਹੀਂ ਹੈ।

ਧਾਮੀ ਨੇ ਅਪੀਲ ਕੀਤੀ ਹੈ ਪ੍ਰੀਖਿਆ ਲੈਣ ਵਾਲੀ ਏਜੰਸੀਆਂ, ਆਯੋਗ ‘ਤੇ ਅਜਿਹੀਆਂ ਘਟਨਾਵਾ ਲਈ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਚੰਡੀਗੜ੍ਹ ਵਿੱਚ ਹੋਈ ਘਟਨਾ ਦੀ ਪੂਰੀ ਜਾਣਕਾਰੀ ਲੈ ਰਹੀ ਹੈ ਤੇ ਰਿਪੋਰਟ ਮਿਲਣ ਬਾਅਦ ਕਰਾਵਾਈ ਕੀਤੀ ਜਾਵੇਗੀ।

The post CBSE ਪ੍ਰੀਖਿਆ ਦੌਰਾਨ ਲੁਹਾਏ ਗਏ ਕੜੇ, SGPC ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲਾਏ ਦੋਸ਼ appeared first on TV Punjab | Punjabi News Channel.