India News Punjab Punjab 2022 Punjab Politics TOP NEWS Trending News

ਕੇਜਰੀਵਾਲ ‘ਤੇ ਇਲਜ਼ਾਮ ਲਗਾਉਣ ਵਾਲੇ ਡਾ. ਵਿਸ਼ਵਾਸ ਨੂੰ ਮਿਲੀ Y Plus ਸੁਰੱਖਿਆ

ਨਵੀਂ ਦਿੱਲੀ : ਪ੍ਰਸਿੱਧ ਕਵੀ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਸੀਨੀਅਰ ਮੈਂਬਰ ਕੁਮਾਰ ਵਿਸ਼ਵਾਸ ਦੀ ਸੁਰੱਖਿਆ ‘ਚ ਇਜ਼ਾਫਾ ਕੀਤਾ ਗਿਆ ਹੈ। ਉਹਨਾਂ ਨੂੰ ਵਾਈ ਪਲੱਸ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਕੁਮਾਰ ਵਿਸ਼ਵਾਸ ਨੂੰ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐੱਫ) ਦੀ ‘ਵਾਈ ਪਲੱਸ’ ਸ਼੍ਰੇਣੀ ਸੁਰੱਖਿਆ ਦਿੱਤੀ ਗਈ ਹੈ। ਇਸ ਤੋਂ ਪਹਿਲਾਂ y ਸ਼੍ਰੇਣੀ ਦੇ […]