ਅਕਾਲੀ ਵਿਧਾਇਕ ਮਨਪ੍ਰੀਤ ਇਯਾਲੀ ਨੇ ਰਾਸ਼ਟਰਪਤੀ ਚੋਣਾਂ ਦਾ ਕੀਤਾ ਬਾਈਕਾਟ, ਦਿੱਤੀ ਨਸੀਹਤ
ਲੁਧਿਆਣਾ – ਮੁੱਲਾਂਪੁਰ ਦਾਖਾ ਦੇ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਰਾਸ਼ਟਰਪਤੀ ਚੋਣ ‘ਚ ਉਨ੍ਹਾਂ ਦੀ ਪਾਰਟੀ ਵੱਲੋਂ ਭਾਜਪਾ ਉਮੀਦਵਾਰ ਨੂੰ ਵੋਟ ਪਾਉਣ ਦੇ ਫੈਸਲੇ ਦੇ ਖਿਲਾਫ਼ ਇਸ ਚੋਣ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਇਸ ਦੇ ਪਿੱਛੇ ਹੁਣ ਤਕ ਕੇਂਦਰ ਦੀਆਂ ਸਰਕਾਰਾਂ ਸਮੇਤ ਭਾਜਪਾ ਵੱਲੋਂ ਪੰਜਾਬ ਦੇ ਹੱਕਾਂ ‘ਤੇ ਡਾਕਾ ਮਾਰਨਾ ਮੁੱਖ […]