dropadi murmu Archives - TV Punjab | Punjabi News Channel

ਅਕਾਲੀ ਵਿਧਾਇਕ ਮਨਪ੍ਰੀਤ ਇਯਾਲੀ ਨੇ ਰਾਸ਼ਟਰਪਤੀ ਚੋਣਾਂ ਦਾ ਕੀਤਾ ਬਾਈਕਾਟ, ਦਿੱਤੀ ਨਸੀਹਤ
ਲੁਧਿਆਣਾ – ਮੁੱਲਾਂਪੁਰ ਦਾਖਾ ਦੇ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ  ਨੇ ਰਾਸ਼ਟਰਪਤੀ ਚੋਣ ‘ਚ ਉਨ੍ਹਾਂ ਦੀ ਪਾਰਟੀ ਵੱਲੋਂ ਭਾਜਪਾ ਉਮੀਦਵਾਰ ਨੂੰ ਵੋਟ ਪਾਉਣ ਦੇ ਫੈਸਲੇ ਦੇ ਖਿਲਾਫ਼ ਇਸ ਚੋਣ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਇਸ ਦੇ ਪਿੱਛੇ ਹੁਣ ਤਕ ਕੇਂਦਰ ਦੀਆਂ ਸਰਕਾਰਾਂ ਸਮੇਤ ਭਾਜਪਾ ਵੱਲੋਂ ਪੰਜਾਬ ਦੇ ਹੱਕਾਂ ‘ਤੇ ਡਾਕਾ ਮਾਰਨਾ ਮੁੱਖ ਕਾਰਨ ਦੱਸਿਆ। ਉਨ੍ਹਾਂ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਰਾਸ਼ਟਰਪਤੀ ਦੀ ਚੋਣ ਦੀ ਹਮਾਇਤ ਕਰਨ ਦੇ ਫੈਸਲੇ ਦਾ ਵਿਰੋਧ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਸਦੇ ਲਈ ਉਨ੍ਹਾਂ ਤੋਂ ਵੀ ਪੁੱਛਿਆ ਤਕ ਨਹੀਂ ਗਿਆ, ਜਦਕਿ ਚਾਹੀਦਾ ਇਹ ਸੀ ਕਿ ਪਾਰਟੀ ਪਹਿਲਾਂ ਪਾਰਟੀ ਦੀ ਰਾਏ ਲੈਂਦੀ ਤੇ ਫਿਰ ਕੋਈ ਫ਼ੈਸਲਾ ਕਰਦੀ ਹੈ।

ਉਨ੍ਹਾਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਦੀ ਬੁਰੀ ਤਰ੍ਹਾਂ ਹਾਰ ਦੇ ਲਈ ਵੀ ਪਾਰਟੀ ਦੇ ਗ਼ਲਤ ਫ਼ੈਸਲਿਆਂ ਤੇ ਲੀਡਰਸ਼ਿਪ ਵੱਲੋਂ ਆਪਣਾ ਉੱਲੂ ਸਿੱਧਾ ਕਰਨ ਦੀ ਪਾਲਿਸੀ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਆਪਣੀ ਪਾਰਟੀ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਉਹ ਅਜੇ ਵੀ ਰਾਜ ਸੱਤਾ ਪਿੱਛੇ ਭੱਜਣ ਦੀ ਬਜਾਏ ਪੰਜਾਬ ਅਤੇ ਸਿੱਖ ਕੌਮ ਦੇ ਹੱਕਾਂ ਲਈ ਲੜਾਈ ਲੜੇ ਤਾਂ ਸ਼ਾਇਦ ਕੌਮ ਮੁੜ ਪਾਰਟੀ ‘ਤੇ ਵਿਸ਼ਵਾਸ ਕਰਨ ਲੱਗ ਪਵੇ। ਉਨ੍ਹਾਂ ਸਾਫ਼ ਕਿਹਾ ਕਿ ਚਾਹੇ ਭਾਜਪਾ ਵੱਲੋਂ ਰਾਸ਼ਟਰਪਤੀ ਦੇ ਅਹੁਦੇ ਲਈ ਐਲਾਨੇ ਗਏ ਉਮੀਦਵਾਰ ਪਿਛੜੇ ਕਬੀਲੇ ਨਾਲ ਸਬੰਧਤ ਹਨ। ਉਨ੍ਹਾਂ ਦਾ ਕੋਈ ਉਨ੍ਹਾਂ ਨਾਲ ਵਿਰੋਧ ਨਹੀਂ ਹੈ, ਪਰ ਕੇਂਦਰ ਸਰਕਾਰ ਪੰਜਾਬ ਦੇ ਹੱਕਾਂ ‘ਤੇ ਡਾਕਾ ਮਾਰ ਰਹੀ ਹੈ। ਇਸ ਲਈ ਉਹ ਇਸ ਦਾ ਵਿਰੋਧ ਕਰਦੇ ਹਨ ਤੇ ਚੋਣ ਦਾ ਬਾਈਕਾਟ ਕਰਨ ਦਾ ਫ਼ੈਸਲਾ ਉਨ੍ਹਾਂ ਨੇ ਹਲਕੇ ਦੇ ਵੋਟਰਾਂ, ਸਿੱਖ ਕੌਮ ਅਤੇ ਹੋਰਾਂ ਨਾਲ ਕੀਤੀ ਰਾਏ ਤੋਂ ਬਾਅਦ ਲਿਆ ਹੈ।

The post ਅਕਾਲੀ ਵਿਧਾਇਕ ਮਨਪ੍ਰੀਤ ਇਯਾਲੀ ਨੇ ਰਾਸ਼ਟਰਪਤੀ ਚੋਣਾਂ ਦਾ ਕੀਤਾ ਬਾਈਕਾਟ, ਦਿੱਤੀ ਨਸੀਹਤ appeared first on TV Punjab | Punjabi News Channel.

4809 ਵਿਧਾਇਕ ਚੁਣ ਰਹੇ ਹਨ ਦੇਸ਼ ਦਾ ਅਗਲਾ ਰਾਸ਼ਟਰਪਤੀ , ਵੋਟਿੰਗ ਸ਼ੁਰੂ
ਜਲੰਧਰ- ਦੇਸ਼ ਦੇ 15ਵੇਂ ਰਾਸ਼ਟਰਪਤੀ ਚੋਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸੋਮਵਾਰ ਨੂੰ ਸੰਸਦ ਭਵਨ ਅਤੇ ਰਾਜ ਵਿਧਾਨ ਸਭਾਵਾਂ ਵਿੱਚ ਵੋਟਾਂ ਪਾਈਆਂ ਜਾ ਰਹੀਆਂ ਹਨ। ਰਾਸ਼ਟਰਪਤੀ ਚੋਣ ਲਈ ਵੋਟਿੰਗ ਸੰਸਦ ਭਵਨ ਕੰਪਲੈਕਸ ਅਤੇ ਵਿਧਾਨ ਸਭਾਵਾਂ ਵਿੱਚ ਸਵੇਰੇ 10 ਵਜੇ ਤੋਂ ਸ਼ੁਰੂ ਹੋ ਗਈ ਹੈ ਅਤੇ ਸ਼ਾਮ 5 ਵਜੇ ਤਕ ਜਾਰੀ ਰਹੇਗੀ। ਰਾਸ਼ਟਰਪਤੀ ਚੋਣ ਵਿੱਚ ਦੇਸ਼ ਭਰ ਦੇ 4809 ਵਿਧਾਇਕ ਅਤੇ ਸੰਸਦ ਮੈਂਬਰ ਵੋਟਿੰਗ ਕਰ ਰਹੇ ਹਨ।ਵੋਟਾਂ ਦੀ ਗਿਣਤੀ ‘ਚ ਪਾਰਟੀ ਅਤੇ ਵਿਰੋਧੀ ਧਿਰ ਵਿਚਾਲੇ ਵੱਡੇ ਫਰਕ ਦੇ ਮੱਦੇਨਜ਼ਰ ਐਨਡੀਏ ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਦੇਸ਼ ਦਾ ਅਗਲਾ ਰਾਸ਼ਟਰਪਤੀ ਚੁਣਿਆ ਜਾਣਾ ਤੈਅ ਹੈ। ਉਹ ਕਬਾਇਲੀ ਭਾਈਚਾਰੇ ਦੀ ਪਹਿਲੀ ਵਿਅਕਤੀ ਹੋਵੇਗੀ ਜੋ ਦੇਸ਼ ਦੇ ਉੱਚ ਸੰਵਿਧਾਨਕ ਅਹੁਦੇ ‘ਤੇ ਪਹੁੰਚੇਗੀ। ਵਿਰੋਧੀ ਧਿਰ ਦੇ ਆਮ ਉਮੀਦਵਾਰ ਯਸ਼ਵੰਤ ਸਿਨਹਾ ਨੇ ਜੋਸ਼ ਨਾਲ ਪ੍ਰਚਾਰ ਜਾਰੀ ਰੱਖਿਆ ਪਰ ਚੋਣਾਂ ਨੇੜੇ ਆਉਣ ਨਾਲ ਉਹ ਵਿਰੋਧੀ ਧੜੇ ਦੀਆਂ ਵੋਟਾਂ ਦੀ ਵੰਡ ਨੂੰ ਰੋਕ ਨਹੀਂ ਸਕੇ।

ਸੋਮਵਾਰ ਨੂੰ ਰਾਸ਼ਟਰਪਤੀ ਚੋਣ ਲਈ ਵੋਟਿੰਗ ਤੋਂ ਬਾਅਦ ਸਾਰੇ ਸੂਬਿਆਂ ਤੋਂ ਬੈਲਟ ਬਾਕਸ ਦਿੱਲੀ ਲਿਆਂਦੇ ਜਾਣਗੇ ਅਤੇ 21 ਜੁਲਾਈ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਦੇਸ਼ ਦੇ ਨਵੇਂ ਰਾਸ਼ਟਰਪਤੀ ਦੀ ਚੋਣ ਦਾ ਐਲਾਨ ਕੀਤਾ ਜਾਵੇਗਾ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਦੀ ਅੱਧੀ ਰਾਤ ਨੂੰ ਖਤਮ ਹੋ ਰਿਹਾ ਹੈ ਅਤੇ ਨਵੇਂ ਰਾਸ਼ਟਰਪਤੀ ਦਾ ਸਹੁੰ ਚੁੱਕ ਸਮਾਗਮ 25 ਜੁਲਾਈ ਨੂੰ ਹੋਵੇਗਾ।

The post 4809 ਵਿਧਾਇਕ ਚੁਣ ਰਹੇ ਹਨ ਦੇਸ਼ ਦਾ ਅਗਲਾ ਰਾਸ਼ਟਰਪਤੀ , ਵੋਟਿੰਗ ਸ਼ੁਰੂ appeared first on TV Punjab | Punjabi News Channel.