drug case Archives - TV Punjab | Punjabi News Channel

ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਨੇ ਦਿੱਤੀ ਵੱਡੀ ਰਾਹਤ, ਮਿਲੀ ਜ਼ਮਾਨਤ
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ। ਹਾਈ ਕੋਰਟ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਇਸ ਤੋਂ ਪਹਿਲਾਂ ਮਜੀਠੀਆ ਦੀ ਰੈਗੂਲਰ ਜ਼ਮਾਨਤ ਦੀ ਸੁਣਵਾਈ ਲਈ ਜਸਟਿਸ ਏ.ਜੀ. ਮਸੀਹ ਅਤੇ ਜਸਟਿਸ ਸੰਦੀਪ ਮੌਦਗਿਲ ਦੀ ਬੈਂਚ ਦਾ ਗਠਨ ਕੀਤਾ ਸੀ। ਇਨ੍ਹਾਂ ਵਿੱਚੋਂ ਜਸਟਿਸ ਮਸੀਹ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਇਹ ਕੇਸ ਜਸਟਿਸ ਰਾਓ ਅਤੇ ਜਸਟਿਸ ਅਨੂਪ ਚਿਤਕਾਰਾ ਦੀ ਬੈਂਚ ਕੋਲ ਭੇਜ ਦਿੱਤਾ ਗਿਆ। ਹਾਲਾਂਕਿ ਜਸਟਿਸ ਅਨੂਪ ਚਿਤਕਾਰਾ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।

ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ’ਤੇ ਪਿਛਲੇ ਸਾਲ ਦਸੰਬਰ ਵਿਚ ਨਸ਼ਿਆਂ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਮਜੀਠੀਆ ਸੁਪਰੀਮ ਕੋਰਟ ਚਲੇ ਗਏ ਸਨ। ਸੁਪਰੀਮ ਕੋਰਟ ਨੇ ਪੰਜਾਬ ਵਿਚ ਚੋਣਾਂ ਦੇ ਮੱਦੇਨਜ਼ਰ ਪ੍ਰਚਾਰ ਕਰਨ ਹਿੱਤ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ 23 ਫਰਵਰੀ ਤਕ ਰੋਕ ਲਾ ਦਿੱਤੀ ਸੀ। ਇਸ ਤੋਂ ਬਾਅਦ ਮਜੀਠੀਆ ਨੇ 24 ਫਰਵਰੀ ਨੂੰ ਮੁਹਾਲੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਸੀ ਤੇ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਭੇਜਿਆ ਗਿਆ ਸੀ। ਬੀਤੇ ਦਿਨੀਂ ਦੇਸ਼ ਦੀ ਸਰਵਉਚ ਅਦਾਲਤ ਨੇ ਇਸ ਮਾਮਲੇ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਤੇ ਅਕਾਲੀ ਆਗੂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਜਾਣ ਲਈ ਕਿਹਾ ਸੀ।

The post ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਨੇ ਦਿੱਤੀ ਵੱਡੀ ਰਾਹਤ, ਮਿਲੀ ਜ਼ਮਾਨਤ appeared first on TV Punjab | Punjabi News Channel.

ਮਜੀਠੀਆ ਤੋਂ ਡ੍ਰਗ ਰਿਕਵਰੀ ਕਰਵਾਏ ‘ਆਪ’ ਸਰਕਾਰ-ਰੰਧਾਵਾ
ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਵਿਧਾਇਕ ਸੁਖਜਿੰਦਰ ਰੰਧਾਵਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਜਨਤਾ ਤੋਂ ਮਿਲੇ ਫਤਵੇ ਮੁਤਾਬਿਕ ਕੰਮ ਕਰੇ.ਬੇਅਦਬੀ ਅਤੇ ਨਸ਼ੇ ਦੇ ਮੁੱਦਿਆਂ ਕਾਂਗਰਸ ਸਰਕਾਰ ਵਲੋਂ ਕੀਤੇ ਗਏ ਐਕਸ਼ਨ ਨੂੰ ਜਾਰੀ ਰੱਖ ਦੋਸ਼ੀਆਂ ਨੂੰ ਸਜ਼ਾ ਦੇਣ.

ਰੰਧਾਵਾ ਨੇ ਕਿਹਾ ਕਿ ਨਸ਼ੇ ਮੁੱਦੇ ‘ਤੇ ਕਾਂਗਰਸ ਵਲੋਂ ਅਕਾਲੀ ਨੇਤਾ ਬਿਕਰਮ ਮਜੀਠੀਆ ਨੂੰ ਅੰਦਰ ਕੀਤਾ ਗਿਆ ਹੈ.ਹੁਣ ਭਗਵੰਤ ਮਾਨ ਦੀ ਸਰਕਾਰ ਕੇਸ ਨੂੰ ਮਜ਼ਬੂਤੀ ਨਾਲ ਅੱਗੇ ਲੈ ਕੇ ਜਾਵੇ.ਉਨ੍ਹਾਂ ਕਿਹਾ ਕਿ ਹੁਣ ਲੋੜ ਹੈ ਕਿ ਪੰਜਾਬ ਸਰਕਾਰ ਮਜੀਠੀਆ ਤੋਂ ਨਸ਼ੇ ਨੂੰ ਲੈ ਕੇ ਸੂਬੇ ਭਰ ਚ ਰਿਕਵਰੀਆਂ ਕਰਵਾਏ.

ਉਨ੍ਹਾਂ ਕਿਹਾ ਕਿ ਬੇਅਦਬੀ ਦੇ ਕੇਸ ਚ ਸਾਬਕਾ ਪੰਜਾਬ ਸਰਕਾਰ ਵਲੋਂ ਹਰ ਸੰਭਵ ਕੋਸ਼ਿਸ਼ ਕੀਤੀ ਗਈ ਹੈ.ਆਸ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕੇਸ ਨੂੰ ਅੰਤ ਤਕ ਲੈ ਕੇ ਜਾਵੇਗੀ.

ਕਾਂਗਰਸ ਪਾਰਟੀ ਦੀ ਦੁਰਦਸ਼ਾ ‘ਤੇ ਬਲੋਦਿਆਂ ਰੰਧਾਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਚੋਣਾ ਚ ਮਿਲੀ ਹਾਰ ਨੂੰ ਲੈ ਕੇ ਮੰਥਨ ਕਰ ਰਹੀ ਹੈ.ਪਾਰਟੀ ਵਲੋਂ ਆਪਣੀ ਕਮੀਆਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ.

The post ਮਜੀਠੀਆ ਤੋਂ ਡ੍ਰਗ ਰਿਕਵਰੀ ਕਰਵਾਏ ‘ਆਪ’ ਸਰਕਾਰ-ਰੰਧਾਵਾ appeared first on TV Punjab | Punjabi News Channel.

ਬਿਕਰਮ ਮਜੀਠੀਆ ਨੇ ਕੀਤਾ ਸਰੰਡਰ,ਆਉਣ ਵਾਲੀ ਹੈ ਵੱਡੀ ਖਬਰ
ਚੰਡੀਗੜ੍ਹ- ਡਰੱਗ ਕੇਸ ਚ ਫੰਸੇ ਅਕਾਲੀ ਨੇਤਾ ਬਿਕਰਮ ਮਜੀਠੀਆ ਵਲੋ ਅਗਾਊਂ ਜ਼ਮਾਨਤ ਖਤਮ ਹੋਣ ‘ਤੇ ਵੀਰਵਾਰ ਨੂੰ ਸੁਪਰੀਮ ਕੋਰਟ ਚ ਸਰੰਡਰ ਕਰ ਦਿੱਤਾ ਗਿਆ.ਹੁਣ ਮਜੀਠੀਆ ਰੈਗੁਲਰ ਬੇਲ ਲਈ ਅਪਲਾਈ ਕਰਣਗੇ.ਕੋਰਟ ਪੁੱਜੇ ਮਜੀਠੀਆ ਨੇ ਕਿਹਾ ਕਿ ਸੱਚ ਦੀ ਜਿੱਤ ਹੋਵੇਗੀ ਅਤੇ ਉਨ੍ਹਾਂ ਨੂੰ ਰੈਗੁਲਰ ਬੇਲ ਮਿਲੇਗੀ.

ਜ਼ਿਕਰਯੋਗ ਹੈ ਕਿ 6000 ਕਰੋੜ ਦੇ ਡ੍ਰਗ ਰੈਕੇਟ ਮਾਮਲੇ ਚ ਅਕਾਲੀ ਨੇਤਾ ਬਿਕਰਮ ਮਜੀਠੀਆ ਖਿਲਾਫ ਕੇਸ ਦਰਜ ਕੀਤਾ ਗਿਆ ਸੀ.ਸਾਬਕਾ ਡੀ.ਜੀ.ਪੀ ਚਟੋਪਾਧਿਆਏ ਵਲੋਂ ਮਜੀਠੀਆ ਨੂੰ ਡ੍ਰਗ ਕੇਸ ਚ ਨਾਮਜ਼ਦ ਕਰ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਗਈ ਸੀ.ਇਸ ਦੌਰਾਨ ਮਜੀਠੀਆ ਗਾਈਬ ਹੋ ਗਏ ਸਨ.ਅਕਾਲੀ ਦਲ ਨੇ ਇਲਜ਼ਾਮ ਲਗਾਇਆ ਸੀ ਕਿ ਸਿਆਸੀ ਰੰਜਿਸ਼ ਦੇ ਤਹਿਤ ਉਨ੍ਹਾਂ ਦੇ ਨੇਤਾ ਨੂੰ ਝੂਠੇ ਕੇਸ ਚ ਫੰਸਾਇਆ ਜਾ ਰਿਹਾ ਹੈ.

The post ਬਿਕਰਮ ਮਜੀਠੀਆ ਨੇ ਕੀਤਾ ਸਰੰਡਰ,ਆਉਣ ਵਾਲੀ ਹੈ ਵੱਡੀ ਖਬਰ appeared first on TV Punjab | Punjabi News Channel.

ਮਜੀਠੀਆ ‘ਤੇ ਸੁਪਰੀਮ ਕੋਰਟ ਮਿਹਰਬਾਨ,ਦਿੱਤੀ ਵੱਡੀ ਰਾਹਤ
ਚੰਡੀਗੜ੍ਹ- ਨਵਜੋਤ ਸਿੱਧੂ ਖਿਲਾਫ ਚੋਣ ਲੜਨ ਦੇ ਐਲਾਨ ਤੋਂ ਬਾਅਦ ਕਿਸਮਤ ਨੇ ਬਿਕਰਮ ਮਜੀਠੀਆ ਦਾ ਸਾਥ ਦੇਨਾ ਸ਼ੁਰੂ ਕਰ ਦਿੱਤਾ ਹੈ.ਡ੍ਰਗਜ਼ ਮਾਮਲੇ ‘ਚ ਫੰਸੇ ਮਜੀਠੀਆ ਨੂੰ ਹਾਈਕੋਰਟ ਨੇ ਰਾਹਤ ਦਿੰਦਿਆ ਹੋਇਆ ਉਨ੍ਹਾਂ ਦੀ ਗਿਫ੍ਰਤਾਰੀ ‘ਤੇ ਰੋਕ ਲਗਾ ਦਿੱਤੀ ਹੈ.ਮਾਣਯੋਗ ਅਦਾਲਤ ਨੇ ਮਜੀਠੀਆ ਨੂੰ 31 ਜਨਵਰੀ ਤੱਕ ਦਾ ਸਮਾਂ ਦਿੱਤਾ ਹੈ.ਹੁਣ ਇਸ ਦੌਰਾਨ ਮਜੀਠੀਆ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕਰਵਾ ਸਕਦੇ ਹਨ.

ਜ਼ਿਕਰਯੌਗ ਹੈ ਕੀ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਮਜੀਠੀਆ ਨੂੰ ਤਿੰਨ ਦਿਨਾਂ ਦੀ ਰਾਹਤ ਦਿੱਤੀ ਸੀ ਜਿਸਤੋਂ ਬਾਅਦ ਅਕਾਲੀ ਨੇਤਾ ਵਲੋਂ ਹਾਈਕੋਰਟ ਚ ਅਰਜ਼ੀ ਲਗਾਈ ਗਈ .

The post ਮਜੀਠੀਆ ‘ਤੇ ਸੁਪਰੀਮ ਕੋਰਟ ਮਿਹਰਬਾਨ,ਦਿੱਤੀ ਵੱਡੀ ਰਾਹਤ appeared first on TV Punjab | Punjabi News Channel.

ਅਗਾਊਂ ਜ਼ਮਾਨਤ ਲਈ ਅਦਾਲਤ ਗਏ ਮਜੀਠੀਆ,ਪਰਚੇ ਨੂੰ ਦੱਸਿਆ ਗਲਤ
ਚੰਡੀਗੜ੍ਹ- ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਪੁਲਿਸ ਨਾਲ ਲੂਕਣ ਮੀਟੀ ਖੇਡਣ ਵਾਲੇ ਅਕਾਲੀ ਦਲ ਦੇ ਨੇਤਾ ਬਿਕਰਮ ਮਜੀਠੀਆ ਅਦਾਲਤ ਪਹੁੰਚ ਗਏ ਨੇ.ਨਸ਼ੇ ਮਾਮਲੇ ‘ਤੇ ਮੁਹਾਲੀ ਥਾਣੇ ਚ ਦਰਜ ਐੱਫ.ਆਈ.ਆਰ ਦੇ ਤਹਿਤ ਗ੍ਰਿਫਤਾਰੀ ਤੋਂ ਬਚਣ ਲਈ ਅਕਾਲੀ ਨੇਤਾ ਮਜੀਠੀਆ ਅਗਾਊਂ ਜ਼ਮਾਨਤ ਦੀ ਅਰਜ਼ੀ ਲਗਾਈ ਗਈ ਹੈ.ਮਿਲੀ ਜਾਣਕਾਰੀ ਮੁਤਾਬਿਕ ਮਜੀਠੀਆ ਨੇ ਅਦਾਲਤ ਚ ਲਾਈ ਅਰਜ਼ੀ ਚ ਆਪਣੇ ਆਪ ਨੂੰ ਬੇਕਸੂਰ ਦੱਸਿਆ ਹੈ.ਬਕੌਲ ਮਜੀਠੀਆ ਇਹ ਕੇਸ ਸਿਆਸੀ ਰੰਜਿਸ਼ ਤਹਿਤ ਕੀਤਾ ਗਿਆ ਹੈ ਅਤੇ ਪੁਲਿਸ ਕੋਲ ਉਨ੍ਹਾਂ ਖਿਲਾਫ ਕੋਈ ਸਬੂਤ ਨਹੀਂ ਹੈ.ਓਧਰ ਚੰਨੀ ਸਰਕਾਰ ਨੇ ਅਕਾਲੀ ਦਲ ਦੇ ਇਲਜ਼ਾਮਾਂ ਨੂੰ ਗਲਤ ਦੱਸ ਪੂਰੀ ਕਨੂੰਨੀ ਕਾਰਵਾਈ ਕਰਨ ਦੀ ਗੱਲ ਕੀਤੀ ਹੈ.

The post ਅਗਾਊਂ ਜ਼ਮਾਨਤ ਲਈ ਅਦਾਲਤ ਗਏ ਮਜੀਠੀਆ,ਪਰਚੇ ਨੂੰ ਦੱਸਿਆ ਗਲਤ appeared first on TV Punjab | Punjabi News Channel.