ਜੈਪੁਰ ‘ਚ ਭੂਚਾਲ ਦੇ ਤੇਜ਼ ਝਟਕੇ, ਹਿੱਲਿਆ ਸ਼ਹਿਰ, ਡਰੇ ਲੋਕ ਘਰਾਂ ਤੋਂ ਨਿਕਲੇ ਬਾਹਰ
ਡੈਸਕ- ਰਾਜਸਥਾਨ ਦੀ ਰਾਜਧਾਨੀ ਜੈਪੁਰ ‘ਚ ਸ਼ੁੱਕਰਵਾਰ ਤੜਕੇ ਅੱਧੇ ਘੰਟੇ ਦੇ ਅੰਦਰ ਭੂਚਾਲ ਦੇ ਤਿੰਨ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਇੰਨਾ ਜ਼ਬਰਦਸਤ ਸੀ ਕਿ ਲੋਕਾਂ ਨੇ ਧਮਾਕੇ ਦੀ ਆਵਾਜ਼ ਸੁਣੀ। ਇਸ ਤੋਂ ਬਾਅਦ ਡਰੇ ਲੋਕ ਘਰਾਂ ਅਤੇ ਅਪਾਰਟਮੈਂਟਾਂ ਤੋਂ ਬਾਹਰ ਆ ਗਏ। ਇਸ ਦੌਰਾਨ ਕੁਝ ਲੜਕੇ ਗਲੀ ‘ਚ ਬੈਠੇ ਹਨੂੰਮਾਨ ਚਾਲੀਸਾ ਦਾ ਪਾਠ ਕਰਦੇ ਦੇਖੇ […]