AAP ਵਿਧਾਇਕ ਅਮਾਨਤੁੱਲਾ ਖਾਨ ਨੂੰ ED ਨੇ ਕੀਤਾ ਗ੍ਰਿਫਤਾਰ
ਡੈਸਕ- ਆਮ ਆਦਮੀ ਪਾਰਟੀ (AAP) ਦੇ ਓਖਲਾ ਤੋਂ ਵਿਧਾਇਕ ਅਮਾਨਤੁੱਲਾ ਖਾਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫਤਾਰ ਕਰ ਲਿਆ ਹੈ। ਸਵੇਰੇ ਕਰੀਬ 6 ਘੰਟੇ ਉਨ੍ਹਾਂ ਦੀ ਰਿਹਾਇਸ਼ ‘ਤੇ ਛਾਪੇਮਾਰੀ ਕਰਨ ਤੋਂ ਬਾਅਦ ਈਡੀ ਦੀ ਟੀਮ ਵਿਧਾਇਕ ਨੂੰ ਆਪਣੇ ਨਾਲ ਲੈ ਗਈ। ਈਡੀ ਨੇ ਇਹ ਕਾਰਵਾਈ ਕਥਿਤ ਵਕਫ਼ ਬੋਰਡ ਘੁਟਾਲੇ ਨਾਲ ਸਬੰਧਤ ਮਾਮਲੇ ਵਿੱਚ ਕੀਤੀ ਹੈ। […]