ed raid punjab Archives - TV Punjab | Punjabi News Channel

‘ਆਪ’ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ ED ਦਾ ਛਾਪਾ , ਭਾਰਤ ਭੂਸ਼ਨ ਆਸ਼ੂ ਦੇ ਕਰੀਬੀਆਂ ‘ਤੇ ਵੀ ਰੇਡ
ਡੈਸਕ- ਕਾਂਗਰਸ ਦੇ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਅਤੇ ਸੀਨੀਅਰ ਕਾਂਗਰਸੀ ਭਾਰਤ ਭੂਸ਼ਣ ਆਸ਼ੂ ਨੂੰ ਜਲੰਧਰ ਦੀ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਨੇ ਕਰੀਬ 2,000 ਕਰੋੜ ਰੁਪਏ ਦੇ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਘੁਟਾਲੇ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਨੂੰ ਲੈ ਕੇ ਈਡੀ ਵੱਲੋਂ ਜਾਂਚ ਅਜੇ ਵੀ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਈਡੀ ਦੀ ਟੀਮ ਨੇ ਜਲੰਧਰ ਅਤੇ ਲੁਧਿਆਣਾ ਵਿੱਚ ਸਾਬਕਾ ਮੰਤਰੀ ਆਸ਼ੂ ਦੇ ਨਜ਼ਦੀਕੀ ਆਗੂਆਂ ਦੇ ਟਿਕਾਣਿਆਂ ‘ਤੇ ਅੱਜ ਤੜਕੇ ਛਾਪੇਮਾਰੀ ਕੀਤੀ ਹੈ। ਈਡੀ ਨੇ ਅੱਜ ਸਵੇਰੇ ਚੰਡੀਗੜ੍ਹ ਰੋਡ ਹੈਮਪਟਨ ਹੋਮਜ਼ ਸਥਿਤ ਫਾਈਨਾਂਸਰ ਹੇਮੰਤ ਸੂਦ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ ਛਾਪਾ ਮਾਰਿਆ। ਇਸ ਤੋਂ ਪਹਿਲਾਂ ਵੀ ਈਡੀ ਆਸ਼ੂ ਦੇ ਕਰੀਬੀ ਸਾਥੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕਰ ਚੁੱਕੀ ਹੈ।

ਇਸ ਤੋਂ ਇਲਾਵਾ AAP ਦੇ ਕਈ ਆਗੂਆਂ ‘ਤੇ ਵੀ ਈਡੀ ਨੇ ਕਾਰਵਾਈ ਕੀਤੀ ਹੈ। ਇਸ ਨੂੰ ਲੈ ਕੇ ਮਨੀਸ਼ ਸਿਸੋਦੀਆਂ ਨੇ ਵੀ ਟਵੀਟਰ ਤੇ ਪੋਸਟ ਕੀਤੀ ਹੈ। ਇਸ ਰੇਡ ਨੂੰ ਲੈ ਕੇ ਮਨੀਸ਼ ਸਿਸਦੀਆਂ ਨੇ ਲਿਖਿਆ ਹੈ, ਅੱਜ ਫਿਰ ਮੋਦੀ ਜੀ ਨੇ ਆਪਣੇ ਤੋਤੇ ਮੈਨਾ ਨੂੰ ਆਜ਼ਾਦ ਕਰ ਦਿੱਤਾ ਹੈ। ਅੱਜ ਸਵੇਰ ਤੋਂ ਹੀ ਈਡੀ ਦੇ ਅਧਿਕਾਰੀ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ ਛਾਪੇਮਾਰੀ ਕਰ ਰਹੇ ਹਨ। ਪਿਛਲੇ ਦੋ ਸਾਲਾਂ ਵਿੱਚ ਅਰਵਿੰਦ ਕੇਜਰੀਵਾਲ ਦੇ ਘਰ ਛਾਪਾ ਮਾਰਿਆ, ਮੇਰੇ ਘਰ ਛਾਪਾ ਮਾਰਿਆ, ਸੰਜੇ ਸਿੰਘ ਦੇ ਘਰ ਛਾਪਾ ਮਾਰਿਆ, ਸਤੇਂਦਰ ਜੈਨ ਦੇ ਘਰ ਛਾਪਾ ਮਾਰਿਆ… ਕਿਤੇ ਵੀ ਕੁਝ ਨਹੀਂ ਮਿਲਿਆ। ਪਰ ਮੋਦੀ ਜੀ ਦੀਆਂ ਏਜੰਸੀਆਂ ਇੱਕ ਤੋਂ ਬਾਅਦ ਇੱਕ ਫਰਜ਼ੀ ਕੇਸ ਬਣਾਉਣ ਵਿੱਚ ਲੱਗੀਆਂ ਹੋਈਆਂ ਹਨ। ਇਹ ਲੋਕ ਆਮ ਆਦਮੀ ਪਾਰਟੀ ਨੂੰ ਤੋੜਨ ਲਈ ਕਿਸੇ ਵੀ ਹੱਦ ਤੱਕ ਜਾਣਗੇ। ਪਰ ਉਹ ਜਿੰਨੀ ਮਰਜ਼ੀ ਕੋਸ਼ਿਸ਼ ਕਰਨ, ਆਮ ਆਦਮੀ ਪਾਰਟੀ ਦੇ ਲੋਕ ਨਾ ਤਾਂ ਰੁਕਣਗੇ, ਨਾ ਵਿਕਣਗੇ ਅਤੇ ਨਾ ਹੀ ਡਰਨਗੇ।

ਕੀ ਹੈ ਟੈਂਡਰ ਘੁਟਾਲਾ

ਤੁਹਾਨੂੰ ਦੱਸ ਦੇਈਏ ਕਿ ਭਾਰਤ ਭੂਸ਼ਣ ਆਸ਼ੂ ਇਸ ਤੋਂ ਪਹਿਲਾਂ ਖੁਰਾਕ ਅਤੇ ਸਿਵਲ ਸਪਲਾਈ ਮੰਤਰਾਲੇ ਦੇ ਇੰਚਾਰਜ ਸਨ। ਇਸ ਦੌਰਾਨ ਉਨ੍ਹਾਂ ‘ਤੇ ਕਰੀਬ 2,000 ਕਰੋੜ ਰੁਪਏ ਦੇ ਟੈਂਡਰਾਂ ‘ਚ ਘੁਟਾਲੇ ਕਰਨ ਦੇ ਦੋਸ਼ ਲੱਗੇ ਸਨ। ਸੂਬੇ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਟੈਂਡਰਾਂ ਵਿੱਚ ਵੱਡੀ ਪੱਧਰ ਤੇ ਬੇਨਿਯਮੀਆਂ ਪਾਈਆਂ ਗਈਆਂ ਸਨ। ਉਸ ਜਾਂਚ ਦੌਰਾਨ ਈਡੀ ਨੂੰ ਕਰੀਬ 1.5 ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਅਤੇ ਕਰੀਬ 30 ਲੱਖ ਰੁਪਏ ਨਕਦ ਮਿਲੇ ਸਨ।

The post ‘ਆਪ’ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ ED ਦਾ ਛਾਪਾ , ਭਾਰਤ ਭੂਸ਼ਨ ਆਸ਼ੂ ਦੇ ਕਰੀਬੀਆਂ ‘ਤੇ ਵੀ ਰੇਡ appeared first on TV Punjab | Punjabi News Channel.

ਟੈਂਡਰ ਘੁਟਾਲਾ ਮਾਮਲੇ ‘ਚ ਆਸ਼ੂ ਦਾ ਕਰੀਬੀ ਰਾਜਦੀਪ ਗ੍ਰਿਫ਼ਤਾਰ
ਡੈਸਕ- ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਕਾਂਗਰਸੀ ਆਗੂ ਰਾਜਦੀਪ ਸਿੰਘ ਨੂੰ ਈਡੀ ਨੇ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਹੈ। ਪਿਛਲੇ ਦਿਨ ਤੋਂ ਸਵੇਰੇ 4 ਵਜੇ ਤੋਂ ਹੀ ਉਸ ਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਜਾਰੀ ਸੀ। ਰਾਜਦੀਪ ਸਿੰਘ ਖੰਨਾ ਦਾ ਇਲਾਕੇ ਵਿੱਚ ਪ੍ਰਭਾਵ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਨੂੰ ਛਾਪੇਮਾਰੀ ਦੌਰਾਨ ਰਾਜਦੀਪ ਸਿੰਘ ਦੇ ਟਿਕਾਣਿਆਂ ਤੋਂ ਕਈ ਅਹਿਮ ਸਬੂਤ ਮਿਲੇ ਹਨ।

ਰਾਜਦੀਪ ਸਿੰਘ ਨੂੰ ਕਥਿਤ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੀ ਪਿਛਲੇ ਮਹੀਨੇ ਗ੍ਰਿਫਤਾਰ ਕੀਤਾ ਗਿਆ ਸੀ। ਬੁੱਧਵਾਰ ਨੂੰ ਈਡੀ ਨੇ ਖੰਨਾ ਦੇ ਪਿੰਡ ਇਕੋਲਾਹੀ ‘ਚ ਰਾਜਦੀਪ ਸਿੰਘ ਦੇ ਘਰ ਅਤੇ ਖੰਨਾ ਮੰਡੀ ‘ਚ ਸਥਿਤ ਦਲਾਲ ਦੀ ਦੁਕਾਨ ‘ਤੇ ਛਾਪੇਮਾਰੀ ਕੀਤੀ ਸੀ। ਕਈ ਘੰਟਿਆਂ ਤੱਕ ਚੱਲੀ ਛਾਪੇਮਾਰੀ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕੀਤਾ ਗਿਆ। ਰਾਜਦੀਪ ਸਿੰਘ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।

ਰਾਜਦੀਪ ਸਿੰਘ ਨਾਗਰਾ ਵੀ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਦਾ ਕਰੀਬੀ ਮੰਨਿਆ ਜਾਂਦਾ ਹੈ। ਰਾਜਦੀਪ ਸਿੰਘ ਖੰਨਾ ‘ਚ ਬਤੌਰ ਏਜੰਟ ਕੰਮ ਕਰਦਾ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਗ੍ਰਿਫਤਾਰੀ ਅਤੇ ਛਾਪੇਮਾਰੀ ਸਾਬਕਾ ਕਾਂਗਰਸ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਟੈਂਡਰ ਘੁਟਾਲੇ ਨਾਲ ਸਬੰਧਤ ਹੈ। ਭਾਰਤ ਭੂਸ਼ਣ ਆਸ਼ੂ ਨੂੰ ਈਡੀ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ ਅਤੇ ਉਹ ਇਸ ਸਮੇਂ ਜੇਲ੍ਹ ਵਿੱਚ ਹੈ।

The post ਟੈਂਡਰ ਘੁਟਾਲਾ ਮਾਮਲੇ ‘ਚ ਆਸ਼ੂ ਦਾ ਕਰੀਬੀ ਰਾਜਦੀਪ ਗ੍ਰਿਫ਼ਤਾਰ appeared first on TV Punjab | Punjabi News Channel.

ED ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫਤਾਰ
ਡੈਸਕ- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਭਾਰਤ ਭੂਸ਼ਣ ਆਸ਼ੂ ਵੀਰਵਾਰ ਨੂੰ ਪਹਿਲਾਂ ਜਲੰਧਰ ਦਫ਼ਤਰ ਪੁੱਜੇ, ਜਿੱਥੇ ਉਨ੍ਹਾਂ ਤੋਂ ਈਡੀ ਦੀ ਟੀਮ ਤੋਂ ਪੁੱਛਗਿੱਛ ਕੀਤੀ ਗਈ । ਜ਼ਿਕਰਯੋਗ ਹੈ ਕਿ 2 ਦਿਨ ਪਹਿਲਾਂ ED ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕਿਸੇ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਸੀ। ਜਿਸ ਕਾਰਨ ਉਹ ਵੀਰਵਾਰ ED ਦੇ ਸਾਹਮਣੇ ਪੇਸ਼ ਹੋਣ ਲਈ ਜਲੰਧਰ ਆਏ ਹਨ। ਹਾਲਾਂਕਿ ਅਧਿਕਾਰੀਆਂ ਨੇ ਇਸ ਮਾਮਲੇ ਨੂੰ ਲੈ ਕੇ ਮੀਡੀਆ ਤੋਂ ਦੂਰੀ ਬਣਾਈ ਰੱਖੀ ਹੋਈ ਸੀ।

ਮਿਲੀ ਜਾਣਕਾਰੀ ਦੇ ਮੁਤਾਬਕ ਇਹ ਮਾਮਲਾ ਉਸ ਸਮੇਂ ਦਾ ਹੈ ਜਦੋਂ ਭਾਰਤ ਭੂਸ਼ਣ ਆਸ਼ੂ ਪੰਜਾਬ ਦੇ ਖੁਰਾਕ ਸਿਵਲ ਸਪਲਾਈ ਮੰਤਰੀ ਸਨ। ਉਦੋਂ ਉਸ ‘ਤੇ ਇਲਜ਼ਾਮ ਲੱਗੇ ਸਨ ਕਿ ਉਸ ਨੇ ਟਰਾਂਸਪੋਰਟੇਸ਼ਨ ਟੈਂਡਰ ‘ਚ ਘੁਟਾਲਾ ਕੀਤਾ ਹੈ। ਪਿਛਲੇ ਸਾਲ ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਦੀ ਰਿਹਾਇਸ਼ ਅਤੇ ਹੋਰ ਥਾਵਾਂ ‘ਤੇ ਛਾਪੇਮਾਰੀ ਵੀ ਕੀਤੀ ਗਈ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਭਾਰਤ ਭੂਸ਼ਣ ਆਸ਼ੂ ਨੂੰ ਹਵਾਲਾ ਦੇ ਕੇ ਜਲੰਧਰ ਈਡੀ ਦਫ਼ਤਰ ਬੁਲਾਇਆ ਗਿਆ ਹੈ।

ਇਸ ਮਾਮਲੇ ਦੀ ਪੰਜਾਬ ਪੁਲਿਸ ਦੀ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਸੀ। ਇਸੇ ਕੇਸ ਦੇ ਆਧਾਰ ‘ਤੇ ਕੇਂਦਰੀ ਜਾਂਚ ਏਜੰਸੀ ED ਨੇ ਇਸ ਕੇਸ ਨੂੰ ਆਪਣੇ ਹੱਥਾਂ ਵਿੱਚ ਲਿਆ ਅਤੇ ਇਸ ਮਾਮਲੇ ਦੀ ਜਾਂਚ ਦੌਰਾਨ ਕਈ ਮੁਲਜ਼ਮਾਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਬਹੁਤ ਅਹਿਮ ਸਬੂਤ ਇਕੱਠੇ ਕੀਤੇ ਗਏ। ਇਸ ਮਾਮਲੇ ਵਿੱਚ ਕਾਰਵਾਈ ਨੂੰ ਅੱਗੇ ਵਧਾਉਂਦੇ ਹੋਏ ਪੁੱਛਗਿੱਛ ਲਈ ਬੁਲਾਇਆ ਗਿਆ। ਹੁਣ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।

The post ED ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫਤਾਰ appeared first on TV Punjab | Punjabi News Channel.

ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਈ.ਡੀ. ਵਲੋਂ ਛਾਪੇਮਾਰੀ
ਡੈਸਕ- ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੀ ਫ਼ਰੀਦਕੋਟ ਰਿਹਾਇਸ਼ ਸਮੇਤ ਈ.ਡੀ. ਨੇ ਸਵੇਰੇ 6 ਵਜੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ। ਈ.ਡੀ. ਦੀ ਟੀਮ ਜਾਂਚ ਕਰ ਰਹੀ ਹੈ। ਦੱਸ ਦੇਈਏ ਕਿ ਦੀਪ ਮਲਹੋਤਰਾ ਸ਼ਰਾਬ ਦੇ ਵੱਡੇ ਕਾਰੋਬਾਰੀ ਹਨ ਅਤੇ ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਵੀ ਰਹਿ ਚੁੱਕੇ ਹਨ।

The post ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਈ.ਡੀ. ਵਲੋਂ ਛਾਪੇਮਾਰੀ appeared first on TV Punjab | Punjabi News Channel.

ਈ.ਡੀ ਦੀ ਰਡਾਰ ‘ਚ ਆਇਆ ਪੰਜਾਬ ਦਾ ਇਹ ਸਾਬਕਾ ਕਾਂਗਰਸੀ ਮੰਤਰੀ
ਡੈਸਕ- ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਛਾਪਾ ਮਾਰਿਆ ਹੈ। ਈਡੀ ਦੀ ਟੀਮ ਸਵੇਰੇ ਲੁਧਿਆਣਾ ਦੀ ਕੋਚਰ ਮਾਰਕੀਟ ਨੇੜੇ ਸਾਬਕਾ ਮੰਤਰੀ ਆਸ਼ੂ ਦੇ ਘਰ ਪਹੁੰਚੀ। ਇਸ ਤੋਂ ਇਲਾਵਾ ਖੁਰਾਕ ਤੇ ਸਪਲਾਈ ਵਿਭਾਗ ਦੇ ਕਈ ਅਧਿਕਾਰੀਆਂ ਦੇ ਘਰ ਵੀ ਜਾਂਚ ਚੱਲ ਰਹੀ ਹੈ।

ਫਿਲਹਾਲ ਇਸ ਮਾਮਲੇ ਦੇ ਸਬੰਧ ਵਿੱਚ ਈਡੀ ਦੀ ਟੀਮ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਜਦਕਿ ਸਾਬਕਾ ਮੰਤਰੀ ਆਸ਼ੂ ਦੇ ਘਰ ਦੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਭਾਰਤ ਭੂਸ਼ਣ ਆਸ਼ੂ ਕਾਂਗਰਸ ਸਰਕਾਰ ਵਿੱਚ ਖੁਰਾਕ ਤੇ ਸਪਲਾਈ ਮੰਤਰੀ ਸਨ। ਉਸ ਦੌਰਾਨ ਆਸ਼ੂ ‘ਤੇ ਅਨਾਜ ਦੀ ਢੋਆ-ਢੁਆਈ ਸਮੇਤ ਕਈ ਹੋਰ ਘਪਲੇ ਕਰਨ ਦੇ ਦੋਸ਼ ਲੱਗੇ ਸਨ।

ਦੱਸ ਦਈਏ ਕਿ ਪੰਜਾਬ ਸਰਕਾਰ ਨੇ ਆਸ਼ੂ ਖ਼ਿਲਾਫ਼ ਲੁਧਿਆਣਾ ਸਮੇਤ ਹੋਰ ਥਾਵਾਂ ’ਤੇ ਕੇਸ ਦਰਜ ਕੀਤੇ ਹਨ। ਇਸ ਕਾਰਨ ਆਸ਼ੂ ਨੂੰ ਕਈ ਮਹੀਨੇ ਜੇਲ੍ਹ ਕੱਟਣੀ ਪਈ ਤੇ ਹੁਣ ਉਹ ਜ਼ਮਾਨਤ ‘ਤੇ ਬਾਹਰ ਹੈ। ਈਡੀ ਨੇ ਵਿਜੀਲੈਂਸ ਤੋਂ ਅਨਾਜ ਘੁਟਾਲੇ ਦੇ ਦਰਸਤਾਵੇਜ ਲਏ ਸਨ। ਇਸ ਤੋਂ ਬਾਅਦ ਜਾਂਚ ਪ੍ਰਕਿਰਿਆ ਦੇ ਹਿੱਸੇ ਵਜੋਂ ਅੱਜ ਛਾਪੇਮਾਰੀ ਕੀਤੀ ਗਈ ਹੈ। ਫਿਲਹਾਲ ਈਡੀ ਦੀ ਟੀਮ ਜਾਂਚ ਵਿੱਚ ਲੱਗੀ ਹੋਈ ਹੈ।

ਹਾਸਲ ਜਾਣਕਾਰੀ ਮੁਤਾਬਕ ਭਾਰਤ ਭੂਸ਼ਨ ਆਸ਼ੂ ਤੋਂ ਇਲਾਵਾ ਇੰਪਰੂਮੈਂਟ ਟਰੱਸਟ ਦੇ ਸਾਬਾਕਾ ਚੇਅਰਮੈਨ ਤੇ ਪੀਏ ਮਨੂੰ ਮਲਹੋਤਰਾ, ਅਨਿਲ ਜੈਨ, ਆੜ੍ਹਤੀ ਕ੍ਰਿਸ਼ਨ ਲਾਲ ਧੋਤੀ ਵਾਲਾ ਤੇ ਤੇਲੂ ਰਾਮ ਠੇਕੇਦਾਰ ਆਦਿ ਦੇ ਘਰ ਵੀ ਰੇਡ ਕੀਤੀ ਗਈ ਹੈ।

The post ਈ.ਡੀ ਦੀ ਰਡਾਰ ‘ਚ ਆਇਆ ਪੰਜਾਬ ਦਾ ਇਹ ਸਾਬਕਾ ਕਾਂਗਰਸੀ ਮੰਤਰੀ appeared first on TV Punjab | Punjabi News Channel.