Education Minister Archives - TV Punjab | Punjabi News Channel

ਟੀਚਰਾਂ ਦੇ ਖਿਲਾਫ ਹੋਈ ‘ਆਪ’ ਸਰਕਾਰ , ਜਾਰੀ ਕੀਤੇ ਸਖਤ ਹੁਕਮ
ਚੰਡੀਗੜ੍ਹ- ਸਰਕਾਰ ਚਾਹੇ ਕੋਈ ਵੀ ਹੋਵੇ ,ਸਰਕਾਰੀ ਅਧਿਆਪਕਾਂ ਦਾ ਸੰਘਰਸ਼ ਕਦੇ ਨਹੀਂ ਰੁਕਦਾ ।ਪਾਰਟੀ ਚਾਹੇ ਕੋਈ ਵੀ ਹੋਵੇ ਸਰਕਾਰੀ ਅਧਿਆਪਕਾਂ ‘ਤੇ ਕਾਰਵਾਈ ਕਦੇ ਨਹੀਂ ਰੁਕੀਆਂ ।ਭਾਵੇਂ ਪੰਜਾਬ ਦੇ ਸਰਕਾਰੀ ਅਮਲੇ ਖਾਸਕਰ ਅਧਿਆਪਕਾਂ ਵਲੋਂ ਆਮ ਆਦਮੀ ਪਾਰਟੀ ਦਾ ਵੱਧ ਚੜ੍ਹ ਕੇ ਸਾਥ ਦਿੱਤਾ ਗਿਆ ਹੋਵੇ ,ਇਸਦੇ ਬਾਵਜੂਦ ਨਵੀਂ ਸਰਕਾਰ ਨੇ ਪ੍ਰਦਰਸ਼ਨਕਾਰੀ ਅਧਿਆਪਕਾਂ ਖਿਲਾਫ ਸਖਤ ਹੁਕਮ ਜਾਰੀ ਕਰ ਦਿੱਤੇ ਹਨ ।

ਦਰਅਸਲ ਐਲੀਮੈਂਟਰੀ ਟੀਚਰਾਂ ਵਲੋਂ ਬਦਲੀ ਦੇ ਨਿਯਮਾਂ ਦੇ ਖਿਲਾਫ ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ ।ਜਿਸ ‘ਤੇ ਮੰਤਰੀ ਜੀ ਵਲੋਂ ਸਖਤ ਹੁਕਮ ਜਾਰੀ ਉਕਤ ਪ੍ਰਦਰਸ਼ਨਕਾਰੀਆਂ ਖਿਲਾਫ ਵਿਭਾਗੀ ਕਾਰਵਾਈ ਦੇ ਸਖਤ ਹੁਕਮ ਜਾਰੀ ਕੀਤੇ ਗਏ ਹਨ ।ਸਹਾਇਕ ਡੀ.ਪੀ.ਆਈ ਨੇ ਪੰਜਾਬ ਦੇ ਸਾਰੇ ਜਿਲ੍ਹਾ ਸਿੱਖਿਆ ਅਫਸਰਾਂ ਨੂੰ ਇਨ੍ਹਾਂ ਪ੍ਰਦਰਸ਼ਨਕਾਰੀ ਅਧਿਆਪਕਾਂ ਦੀ ਸ਼ਿਨਾਖਤ ਕਰਕੇ ਅਨੁਸ਼ਾਸ਼ਨੀ ਕਾਰਵਾਈ ਦੇ ਹੁਕਮ ਕੱਢੇ ਹਨ ।

ਸਰਕਾਰ ਦਾ ਇਹ ਕਹਿਣਾ ਹੈ ਕਿ ਉਕਤ ਟੀਚਰਾਂ ਵਲੋਂ ਝੂਠ ਬੋਲ ਕੇ ਛੁੱਟੀ ਲਈ ਗਈ ਅਤੇ ਮੰਤਰੀ ਦੀ ਕੋਠੀ ਬਾਹਰ ਧਰਨਾ ਲਗਾ ਦਿੱਤਾ ਗਿਆ ।ਵਿਰੋਧੀ ਸਿਆਸੀ ਪਾਰਟੀਆਂ ਵਲੋਂ ਸਰਕਾਰ ਦੇ ਇਸ ਫੈਸਲੇ ਦੀ ਨਿੰਦਾ ਕੀਤੀ ਜਾ ਰਹੀ ਹੈ ।

The post ਟੀਚਰਾਂ ਦੇ ਖਿਲਾਫ ਹੋਈ ‘ਆਪ’ ਸਰਕਾਰ , ਜਾਰੀ ਕੀਤੇ ਸਖਤ ਹੁਕਮ appeared first on TV Punjab | Punjabi News Channel.

ਕੱਚੇ ਮੁਲਾਜ਼ਮਾਂ ਵੱਲੋਂ ਸਿੱਖਿਆ ਭਵਨ ਦੇ ਬਾਹਰ ਪੱਕਾ ਧਰਨਾ ਸ਼ੁਰੂ
ਮੁਹਾਲੀ : ਅੱਜ ਇੱਥੇ ਕੱਚੇ ਦਫ਼ਤਰੀ ਕਾਮਿਆਂ ਨੇ ਸਿੱਖਿਆ ਭਵਨ ਦੇ ਬਾਹਰ ਸੂਬਾ ਪੱਧਰੀ ਪ੍ਰਦਰਸ਼ਨ ਕਰਦਿਆਂ ਹੁਕਮਰਾਨਾਂ ਅਤੇ ਸਿੱਖਿਆ ਅਧਿਕਾਰੀਆਂ ਨੂੰ ਕੋਸਿਆ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿਚ ਸਿੱਖਿਆ ਵਿਭਾਗ ਨੂੰ ਦੇਸ਼ ਭਰ ’ਚੋਂ ਪਹਿਲੇ ਨੰਬਰ ’ਤੇ ਲਿਆਉਣ ਲਈ ਦਿਨ-ਰਾਤ ਸਖ਼ਤ ਮਿਹਨਤ ਕਰਨ ਵਾਲਾ ਦਫ਼ਤਰੀ ਸਟਾਫ਼ ਅੱਜ ਸਰਕਾਰ ਦੀ ਅਣਦੇਖੀ ਦਾ ਸ਼ਿਕਾਰ ਹੈ।

ਸਰਵ ਸਿੱਖਿਆ ਅਭਿਆਨ/ਮਿੱਡ-ਡੇਅ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਸੂਬਾਈ ਆਗੂ ਅਸੀਸ ਜੁਲਾਹਾ, ਰਜਿੰਦਰ ਸਿੰਘ ਸੰਧਾ, ਵਿਕਾਸ ਕੁਮਾਰ, ਪ੍ਰਵੀਨ ਸ਼ਰਮਾ, ਹਰਪ੍ਰੀਤ ਸਿੰਘ ਤੇ ਦਵਿੰਦਰਜੀਤ ਸਿੰਘ ਦੀ ਸਾਂਝੀ ਅਗਵਾਈ ਹੇਠ ਕੀਤੇ ਗਏ ਪ੍ਰਦਰਸ਼ਨ ‘ਚ ਕਾਂਗਰਸ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਵੀ ਪਿਛਲੀ ਅਕਾਲੀ-ਭਾਜਪਾ ਸਰਕਾਰ ਵਾਂਗ ਲਾਰੇ ਲਗਾ ਕੇ ਡੰਗ ਟਪਾਉਂਦੀ ਆ ਰਹੀ ਹੈ।

ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਣਨ ’ਤੇ ਪਹਿਲੇ ਦਿਨ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਗੱਲ ਕਹੀ ਸੀ ਅਤੇ 9 ਨਵੰਬਰ ਨੂੰ ਮੁੱਖ ਮੰਤਰੀ ਨੇ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ ਅਤੇ 11 ਨਵੰਬਰ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਬਿੱਲ ਪਾਸ ਕਰਕੇ ਵਾਹ-ਵਾਹ ਲੁੱਟੀ ਸੀ ਪਰ ਹੁਣ ਤੱਕ ਅੱਗੇ ਕਾਰਵਾਈ ਨਹੀਂ ਤੁਰੀ ਅਤੇ ਨਾ ਹੀ ਨੋਟੀਫਾਈ ਕਰਕੇ ਵਿਭਾਗਾਂ ਨੂੰ ਭੇਜਿਆ ਗਿਆ ਹੈ।

ਇਸ ਦੇ ਰੋਸ ਵਜੋਂ ਅੱਜ ਦਫ਼ਤਰੀ ਸਟਾਫ਼ ਨੂੰ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪਿਆ ਹੈ। ਕੱਚੇ ਮੁਲਾਜ਼ਮਾਂ ਨੇ ਸਿੱਖਿਆ ਭਵਨ ਦੇ ਬਾਹਰ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਅਤੇ ਇਸ ਦੌਰਾਨ ਕੱਚੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਕੋਠੀ ਵੱਲ ਮਾਰਚ ਕੀਤਾ ਗਿਆ ਪਰ ਮੁਹਾਲੀ ਪੁਲਿਸ ਨੇ ਵਾਈਪੀਐੱਸ ਚੌਕ ’ਤੇ ਬੈਰੀਕੇਡਿੰਗ ਕਰਕੇ ਪ੍ਰਦਰਸ਼ਨਕਾਰੀਆਂ ਨੂੰ ਰੋਕ ਲਿਆ,ਜਿਸ ਕਾਰਨ ਕੱਚੇ ਮੁਲਾਜ਼ਮ ਉੱਥੇ ਹੀ ਧਰਨਾ ਲਗਾ ਕੇ ਬੈਠ ਗਏ।

ਇਸ ਮੌਕੇ ਪ੍ਰਸ਼ਾਸਨ ਨੇ ਮੁਲਾਜ਼ਮਾਂ ਨੂੰ ਕੱਲ੍ਹ 24 ਨਵੰਬਰ ਨੂੰ ਬਾਅਦ ਦੁਪਹਿਰ ਸਾਢੇ 12 ਵਜੇ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਦੇ ਕੇ ਸ਼ਾਂਤ ਕੀਤਾ। ਇਸ ਮਗਰੋਂ ਕੱਚੇ ਮੁਲਾਜ਼ਮ ਮੁੜ ਸਿੱਖਿਆ ਭਵਨ ਦੇ ਬਾਹਰ ਧਰਨੇ ’ਤੇ ਬੈਠ ਗਏ। ਮੁਲਾਜ਼ਮ ਆਗੂਆਂ ਨੇ ਦੱਸਿਆ ਕਿ 25 ਨਵੰਬਰ ਨੂੰ ਮੁਹਾਲੀ ਧਰਨੇ ਵਿਚ ਦਫ਼ਤਰੀ ਸਟਾਫ਼ ਦੀਆਂ 11 ਕੁੜੀਆਂ ਵੱਲੋਂ 24 ਘੰਟੇ ਦੀ ਭੁੱਖ-ਹੜਤਾਲ ਸ਼ੁਰੂ ਕੀਤੀ ਜਾਵੇਗੀ।

ਟੀਵੀ ਪੰਜਾਬ ਬਿਊਰੋ

The post ਕੱਚੇ ਮੁਲਾਜ਼ਮਾਂ ਵੱਲੋਂ ਸਿੱਖਿਆ ਭਵਨ ਦੇ ਬਾਹਰ ਪੱਕਾ ਧਰਨਾ ਸ਼ੁਰੂ appeared first on TV Punjab | Punjabi News Channel.

ਸਿੱਖਿਆ ਮੰਤਰੀ ਨੇ ਬੇਰੁਜ਼ਗਾਰ ਨੌਜਵਾਨਾਂ ਦੀਆਂ ਮੰਗਾਂ ਦੇ ਹੱਲ ਦਾ ਵਿਸ਼ਵਾਸ ਦਿਵਾਇਆ
ਜਲੰਧਰ : ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਦੀਵਾਲੀ ਦੀ ਰਾਤ ਵੱਡੀ ਪਹਿਲਕਦਮੀ ਕਰਦਿਆਂ ਜਲੰਧਰ ਸਥਿਤ ਆਪਣੀ ਰਿਹਾਇਸ਼ ਕੋਲ ਧਰਨੇ ਉਤੇ ਬੈਠੇ ਬੇਰੁਜ਼ਗਾਰ ਨੌਜਵਾਨਾਂ ਨੂੰ ਖ਼ੁਦ ਮਿਲਣ ਗਏ।

ਸਿੱਖਿਆ ਮੰਤਰੀ ਨੇ ਕਿਹਾ, “ਤੁਸੀ ਵੀ ਮੇਰੇ ਧੀਆਂ-ਪੁੱਤਾਂ ਵਾਂਗ ਹੋ, ਤਿਉਹਾਰ ਦੇ ਦਿਨ ਤੁਸੀ ਬਾਹਰ ਬੈਠੇ ਹੋ ਤਾਂ ਮੈਂ ਕਿਵੇਂ ਦੀਵਾਲੀ ਦੀਆਂ ਖੁਸ਼ੀਆਂ ਮਨਾ ਸਕਦਾ ਹਾਂ।” ਪਰਗਟ ਸਿੰਘ ਨੇ ਨੌਜਵਾਨਾਂ ਨੂੰ ਮਠਿਆਈਆਂ ਵੀ ਵੰਡੀਆਂ।

ਉਨ੍ਹਾਂ ਸੱਦਾ ਦਿੱਤਾ ਕਿ ਮਸਲੇ ਦਾ ਹੱਲ ਸੜਕ ਉਤੇ ਨਹੀਂ, ਗੱਲਬਾਤ ਨਾਲ ਹੀ ਹੋ ਸਕਦਾ ਹੈ ਅਤੇ ਉਹ ਉਨ੍ਹਾਂ ਦੀ ਹਰ ਗੱਲ ਸੁਣ ਕੇ ਇਸ ਨੂੰ ਸਕਰਾਤਮਕ ਤਰੀਕੇ ਨਾਲ ਹੱਲ ਕਰਨਾ ਚਾਹੁੰਦੇ ਹਨ।

ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਕਦੇ ਵੀ ਤਰਜੀਹੀ ਵਿਸ਼ਾ ਨਹੀਂ ਰਿਹਾ ਅਤੇ ਪਿਛਲੇ ਲੰਬੇ ਸਮੇਂ ਦੀਆਂ ਮਾੜੀਆਂ ਨੀਤੀਆਂ ਕਾਰਨ ਅਜੋਕੀ ਸਥਿਤੀ ਪੈਦਾ ਹੋਈ ਹੈ। ਉਨ੍ਹਾਂ ਚੀਨ-ਜਪਾਨ ਜਿਹੇ ਵਿਕਸਤ ਮੁਲਕਾਂ ਦੀ ਉਦਾਹਰਨ ਦਿੰਦਿਆਂ ਮਨੁੱਖੀ ਸਰੋਤਾਂ ਦੀ ਸੁਚੱਜੀ ਵਰਤੋਂ ਦੀ ਵਕਾਲਤ ਕੀਤੀ।

ਪਰਗਟ ਸਿੰਘ ਨੇ ਕਿਹਾ ਕਿ ਜੋ ਵੀ ਉਨ੍ਹਾਂ ਦੀ ਪਹੁੰਚ ਵਿੱਚ ਹੋਇਆ ਅਤੇ ਵੱਧ ਤੋਂ ਵੱਧ ਸੰਭਵ ਹੋਇਆ, ਉਹ ਸੰਘਰਸ਼ ਕਰ ਰਹੇ ਅਧਿਆਪਕਾਂ ਤੇ ਬੇਰੁਜ਼ਗਾਰ ਨੌਜਵਾਨਾਂ ਲਈ ਕਰਨਗੇ ਕਿਉਂਕਿ ਉਨ੍ਹਾਂ ਖ਼ੁਦ ਸਿੱਖਿਆ ਵਿਭਾਗ ਮੰਗ ਕੇ ਲਿਆ। ਸਿੱਖਿਆ ਮੰਤਰੀ ਨੇ ਕਿਹਾ ਨੌਜਵਾਨ ਹਮੇਸ਼ਾ ਹੀ ਉਨ੍ਹਾਂ ਦੇ ਦਿਲ ਦੇ ਸਭ ਤੋਂ ਨੇੜੇ ਰਹੇ ਹਨ।

ਟੀਵੀ ਪੰਜਾਬ ਬਿਊਰੋ

The post ਸਿੱਖਿਆ ਮੰਤਰੀ ਨੇ ਬੇਰੁਜ਼ਗਾਰ ਨੌਜਵਾਨਾਂ ਦੀਆਂ ਮੰਗਾਂ ਦੇ ਹੱਲ ਦਾ ਵਿਸ਼ਵਾਸ ਦਿਵਾਇਆ appeared first on TV Punjab | Punjabi News Channel.

ਪੰਜਾਬ ਨੂੰ ਖੇਡਾਂ ਦੇ ਖੇਤਰ ‘ਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮਿਲ ਕੇ ਹੰਭਲਾ ਮਾਰਨ ਦੀ ਲੋੜ : ਪਰਗਟ ਸਿੰਘ
ਜਲੰਧਰ : ਪੰਜਾਬ ਦੇ ਖੇਡ ਤੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿਖੇ ਚੌਥੀ ਬਾਬਾ ਜੀ ਐੱਸ ਬੋਧੀ ਵੈਟਰਨ ਹਾਕੀ ਲੀਗ ਦੇ ਫ਼ਾਈਨਲ ਮੈਚ ਦੌਰਾਨ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਖੇਡਾਂ ਦੇ ਖੇਤਰ ਵਿਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਾਰਿਆਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਇਸ ਲਈ ਵਿਸ਼ੇਸ਼ ਤੌਰ ਉਤੇ ਪੁਰਾਣੇ ਖਿਡਾਰੀਆਂ ਨੂੰ ਅੱਗੇ ਆਉਣਾ ਪਵੇਗਾ। ਇਸ ਮੌਕੇ ਪਰਗਟ ਸਿੰਘ ਨੇ ਵੈਟਰਨ ਖਿਡਾਰੀਆਂ ਨਾਲ ਹਾਕੀ ਮੈਚ ਖੇਡਿਆ। ਜ਼ਿਕਰਯੋਗ ਹੈ ਕਿ ਪਰਗਟ ਸਿੰਘ ਸਾਬਕਾ ਹਾਕੀ ਓਲੰਪੀਅਨ ਹਨ।

ਇਸ ਮੌਕੇ 1996 ਐਟਲਾਂਟਾ ਉਲੰਪਿਕਸ ਵਿਚ ਪਰਗਟ ਸਿੰਘ ਦੀ ਕਪਤਾਨੀ ਹੇਠ ਭਾਰਤ ਵੱਲੋਂ ਖੇਡਣ ਵਾਲੇ ਹਰਪ੍ਰੀਤ ਸਿੰਘ ਮੰਡੇਰ ਤੇ ਸੰਜੀਵ ਕੁਮਾਰ ਮੌਕੇ ‘ਤੇ ਮੌਜੂਦ ਸਨ। ਤਿੱਕੜੀ ਨੇ ਅੱਜ ਹਾਕੀ ਖੇਡ ਕੇ ਪੁਰਾਣੇ ਦਿਨ ਚੇਤੇ ਕੀਤੇ।

ਮੰਤਰੀ ਨੇ ਲਾਇਲਪੁਰ ਖਾਲਸਾ ਕਾਲਜ ਨੂੰ ਹਾਕੀ ਐਸਟੋਟਰਫ ਲਈ 5 ਲੱਖ ਰੁਪਏ ਅਤੇ ਜੀ ਐੱਸ ਬੋਧੀ ਕਲੱਬ ਨੂੰ 2 ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ। ਇਸ ਮੌਕੇ ਲਾਇਲਪੁਰ ਖਾਲਸਾ ਕਾਲਜ ਜਲੰਧਰ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਕੈਬਨਿਟ ਮੰਤਰੀ ਪਰਗਟ ਸਿੰਘ ਦਾ ਧੰਨਵਾਦ ਕੀਤਾ।

ਇਸ ਮੌਕੇ ਲੀਗ ਦੇ ਮੁੱਖ ਸਪਾਂਸਰ ਬਲਦੇਵ ਸਿੰਘ ਕੰਗ (ਪ੍ਰਬਲ ਟੀਐਮਟੀ ਸਰੀਆ) ਨੇ ਵਿਸ਼ਵਾਸ ਦਿਵਾਇਆ ਕਿ ਅੱਗੇ ਤੋਂ ਵੀ ਇਸੇ ਤਰ੍ਹਾਂ ਹਾਕੀ ਨਾਲ ਜੁੜੇ ਰਹਿਣਗੇ। ਕਲੱਬ ਦੇ ਪ੍ਰਧਾਨ ਦਲਜੀਤ ਸਿੰਘ ਨੇ ਸਾਰੇ ਮਹਿਮਾਨਾਂ ਤੇ ਖਿਡਾਰੀਆਂ ਦਾ ਧੰਨਵਾਦ ਕੀਤਾ।

ਚੌਥੀ ਬਾਬਾ ਜੀ ਐੱਸ ਬੋਧੀ ਵੈਟਰਨ ਹਾਕੀ ਲੀਗ ਦੇ ਫ਼ਾਈਨਲ ਵਿਚ ਓਲੰਪੀਅਨ ਜਗਦੇਵ ਸਿੰਘ ਕਲੱਬ ਜਲੰਧਰ ਨੇ ਨੈਸ਼ਨਲ ਹਾਕੀ ਕਲੱਬ ਕਪੂਰਥਲਾ ਨੂੰ 2-0 ਨਾਲ ਹਰਾ ਕੇ ਟੂਰਨਾਮੈਂਟ ਜਿੱਤਿਆ।

ਇਸ ਮੌਕੇ ਹਾਕੀ ਉਲੰਪੀਅਨ ਦਵਿੰਦਰ ਸਿੰਘ ਗਰਚਾ, ਹਾਕੀ ਉਲੰਪੀਅਨ ਵਰਿੰਦਰ ਸਿੰਘ, ਦਰੋਣਾਚਾਰੀਆ ਐਵਾਰਡੀ ਉਲੰਪੀਅਨ ਰਾਜਿੰਦਰ ਸਿੰਘ ਜੂਨੀਅਰ, ਕੁਲਦੀਪ ਸਿੰਘ, ਗੁਰਮੀਤ ਸਿੰਘ ਮੀਤਾ, ਜਗਜੀਤ ਸਿੰਘ, ਗੁਰਮੀਤ ਸਿੰਘ, ਸੁਖਦਰਸ਼ਨ ਕੌਰ ਕੰਗ, ਸੱਤਪਾਲ ਸਿੰਘ ਮੁਨਸ਼ੀ ਹਾਜ਼ਰ ਸਨ।

ਟੀਵੀ ਪੰਜਾਬ ਬਿਊਰੋ

The post ਪੰਜਾਬ ਨੂੰ ਖੇਡਾਂ ਦੇ ਖੇਤਰ ‘ਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮਿਲ ਕੇ ਹੰਭਲਾ ਮਾਰਨ ਦੀ ਲੋੜ : ਪਰਗਟ ਸਿੰਘ appeared first on TV Punjab | Punjabi News Channel.

ਰਾਸ਼ਟਰੀ-ਅੰਤਰ ਰਾਸ਼ਟਰੀ ਮੈਡਲ ਜੇਤੂ ਵਿਦਿਆਰਥੀਆਂ ਦਾ ਸਨਮਾਨ
ਜਲੰਧਰ : ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਪਰਗਟ ਸਿੰਘ ਵੱਲੋਂ ਪੰਜਾਬ ਨੂੰ ਦੇਸ਼ ਦੀ ਖੇਡ ਨਰਸਰੀ ਬਣਾਉਣ ਲਈ ਰੋਡ ਮੈਪ ਦਾ ਐਲਾਨ ਕੀਤਾ ਗਿਆ। ਡੀ.ਏ.ਵੀ. ਯੂਨੀਵਰਸਿਟੀ ਵਿਚ ਵਿਦਿਆਰਥੀਆਂ ਨਾਲ ਕ੍ਰਿਕਟ ਖੇਡਦਿਆਂ ਉਨ੍ਹਾਂ ਕਿਹਾ ਕਿ ਦੂਰ ਦੁਰਾਡੇ ਦੇ ਪੇਂਡੂ ਖੇਤਰਾਂ ਤੋਂ ਖੇਡ ਪ੍ਰਤਿਭਾਵਾਂ ਦੀ ਭਾਲ ਕਰਨ, ਉਨ੍ਹਾਂ ਨੂੰ ਤਰਾਸ਼ਣ ਅਤੇ ਸਰਕਾਰੀ ਤੇ ਕਾਰਪੋਰੇਟ ਸਮਰਥਨ ਨਾਲ ਉਨ੍ਹਾਂ ਨੂੰ ਅੰਤਰਰਾਸ਼ਟਰੀ ਖਿਡਾਰੀਆਂ ਵਜੋਂ ਵਿਕਸਿਤ ਕਰਨ ਦੀ ਤੁਰੰਤ ਲੋੜ ਹੈ।

ਪਰਗਟ ਸਿੰਘ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਿਡਾਰੀਆਂ ਅਤੇ ਬਹੁ-ਰਾਸ਼ਟਰੀ ਕੰਪਨੀਆਂ ਵਿਚ ਚੁਣੇ ਗਏ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਯੂਨੀਵਰਸਿਟੀ ਦੇ ਦੌਰੇ ‘ਤੇ ਆਏ ਸਨ। ਉਨ੍ਹਾਂ ਵੱਲੋਂ ਖਿਡਾਰੀਆਂ ਅਤੇ ਖੇਡ ਵਿਭਾਗ ਦੀ ਫੈਕਲਟੀ ਨਾਲ ਗੱਲਬਾਤ ਵੀ ਕੀਤੀ ਗਈ। ਬਾਅਦ ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਸਿੱਖਿਆ ਅਤੇ ਖੇਡਾਂ ਅਟੁੱਟ ਹਨ ਅਤੇ ਇਨ੍ਹਾਂ ਨੂੰ ਮੁੜ ਸੁਰਜੀਤ ਕਰਨ ਦੀ ਲੋੜ ਹੈ।

ਯੂਨੀਵਰਸਿਟੀ ਦੇ ਚਾਂਸਲਰ ਡਾ. ਪੁਨਮ ਸੂਰੀ ਦੀ ਤਰਫ ਤੋਂ ਯੂਨੀਵਰਸਿਟੀ ਦੇ ਪਤਵੰਤਿਆਂ ਵੱਲੋਂ ਕੈਂਪਸ ਵਿਚ ਸਵਾਗਤ ਕੀਤਾ ਗਿਆ। ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਕਿ ਡੀ.ਏ.ਵੀ. ਯੂਨੀਵਰਸਿਟੀ ਵੱਲੋਂ ਪਾਠਕ੍ਰਮ ਤਿਆਰ ਕਰਦੇ ਸਮੇਂ ਉਦਯੋਗ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਿਆ ਜਾ ਰਿਹਾ ਹੈ । ਮੰਤਰੀ ਨੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਦੀ ਬਿਹਤਰ ਪਲੇਸਮੈਂਟ ਲਈ ਰਾਹ ਪੱਧਰਾ ਹੁੰਦਾ ਹੈ।

ਟੀਵੀ ਪੰਜਾਬ ਬਿਊਰੋ

The post ਰਾਸ਼ਟਰੀ-ਅੰਤਰ ਰਾਸ਼ਟਰੀ ਮੈਡਲ ਜੇਤੂ ਵਿਦਿਆਰਥੀਆਂ ਦਾ ਸਨਮਾਨ appeared first on TV Punjab | Punjabi News Channel.