ਪੰਜਾਬ ‘ਚ ਅਗਲੇ 2 ਮਹੀਨਿਆਂ ਤੱਕ ਹੜਤਾਲਾਂ ‘ਤੇ BAN, 31 ਅਕਤੂਬਰ ਤੱਕ ਲਾਗੂ ਰਹੇਗਾ ESMA
ਡੈਸਕ- ਆਮ ਆਦਮੀ ਪਾਰਟੀ ਪੰਜਾਬ ਨੇ ਸੂਬੇ ਵਿੱਚ ਹੜਤਾਲ ਦਾ ਐਲਾਨ ਕਰਨ ਵਾਲੇ ਮੁਲਾਜ਼ਮਾਂ ‘ਤੇ ਬੁੱਧਵਾਰ ਦੇਰ ਰਾਤ ESMA ਲਾਗੂ ਕਰ ਦਿੱਤਾ। ਇਨ੍ਹਾਂ ਵਿੱਚ ਮਾਲ ਵਿਭਾਗ ਸਮੇਤ 1 ਸਤੰਬਰ ਤੋਂ 13 ਸਤੰਬਰ ਨੂੰ ਕਲਮਛੋੜ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਪਟਵਾਰੀ ਕਾਨੂੰਗੋ ਸਣੇ ਡੀਸੀ ਦਫਤਰਾਂ ਦੇ ਕਰਮਚਾਰੀ ਵੀ ਸ਼ਾਮਲ ਹਨ। ਸੀਐਮ ਭਗਵੰਤ ਮਾਨ ਨੇ ਅੰਮ੍ਰਿਤਸਰ […]