excise policy punjab Archives - TV Punjab | Punjabi News Channel

ਸ਼ਰਾਬ ਦੇ ਠੇਕਿਆਂ ਬਾਹਰ ਨਹੀਂ ਵੱਜੇਗਾ ਢੌਲ, ਹੋਰ ਤਿਆਰੀ ‘ਚ ਮਾਨ ਸਰਕਾਰ
ਚੰਡੀਗੜ੍ਹ- ਮਾਰਚ ਮਹੀਨੇ ਦੇ ਆਖਰੀ ਦਿਨ ਪੰਜਾਬ ਭਰ ਦੇ ਸ਼ਰਾਬ ਠੇਕਿਆਂ ਬਾਹਰ ਢੌਲ ਵਜਾ ਕੇ ਦੁਕਾਨਦਾਰ ਪੁਰਾਣਾ ਸਟਾਕ ਵੇਚ ਦਿੰਦੇ ਹਨ । ਸ਼ਰਾਬੀਆਂ ਦੀ ਇਸ ਦਿਨ ਖੂਬ ਮੌਜ ਹੁੰਦੀ ਹੈ । ਢੋਲ ਦੀ ਥਾਪ ਉਸ ਦਿਨ ਲਾਲ ਪਰੀ ਦੇ ਸ਼ੌਕੀਨਾਂ ਨੂੰ ਵੱਖਰਾ ਹੀ ਮਜ਼ਾ ਦਿੰਦੀ ਹੈ । ਪਰ ਇਸ ਵਾਰ ਕੰਮ ਸੁੱਕਾ ਹੀ ਜਾਪ ਰਿਹਾ ਹੈ । ਆਬਕਾਰੀ ਨੀਤੀ ਨੂੰ ਲੈ ਕੇ ਦਿੱਲੀ ਵਿੱਚ ਹੋਈ ਹਲਚਲ ਦਾ ਅਸਰ ਪੰਜਾਬ ਵਿੱਚਵੀ ਦਿਖਾਈ ਦੇਣ ਲੱਗਿਆ ਹੈ । ਇਸ ਸਾਲ ਸ਼ਰਾਬ ਦੇ ਠੇਕਿਆਂ ਦੀ ਨਵੇਂ ਸਿਰੇ ਤੋਂ ਨਿਲਾਮੀ ਕਰਵਾਉਣ ਦੀ ਬਜਾਏ ਪੁਰਾਣੇ ਲਾਇਸੈਂਸਾਂ ਨੂੰ ਹੀ ਰਿਨਿਊ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਰਸਮੀ ਫੈਸਲਾ ਕੈਬਨਿਟ ਮੀਟਿੰਗ ਵਿੱਚ ਲਿਆ ਜਾ ਸਕਦਾ ਹੈ।

ਸ਼ਰਾਬ ਨੀਤੀ ਦੇ ਆਨਲਾਈਨ ਫਾਰਮ ਨੂੰ ਵੈਬਸਾਈਟ ਤੋਂ ਹਟਾ ਦਿੱਤਾ ਗਿਆ ਹੈ । ਸ਼ਰਾਬ ਦੇ ਠੇਕਿਆਂ ਨੂੰ ਰਿਨਿਊ ਦੀ ਪ੍ਰਕਿਰਿਆ ਨੂੰ ਬਦਲਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ ਸ਼ਰਾਬ ਦੀ ਨਵੀਂ ਨੀਤੀ ਦੇ ਚਲਦਿਆਂ ਮਾਲੀਆ 6 ਹਜ਼ਾਰ ਕਰੋੜ ਰੁਪਏ ਤੋਂ ਵਧ ਕੇ 9500 ਕਰੋੜ ਰੁਪਏ ਹੋ ਗਿਆ ਹੈ । ਮਾਲੀਏ ਦੇ ਲਈ ਵਿਭਾਗ ਦੇ ਸਾਰੇ ਉੱਚ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਹੋਣ ਜਾ ਰਹੀ ਹੈ।

ਦੱਸ ਦੇਈਏ ਕਿ ਸੂਬਾ ਸਰਕਾਰ ਨੇ ਅੰਤਰਰਾਜੀ ਸ਼ਰਾਬ ਮਾਫੀਆ ਨੂੰ ਨੱਥ ਪਾਉਣ ਲਈ ਆਬਕਾਰੀ-ਕਰ ਵਿਭਾਗ ਅਤੇ ਪੰਜਾਬ ਪੁਲਿਸ ਦੀਆਂ 72 ਸਾਂਝੀਆਂ ਟੀਮਾਂ ਦਾ ਗਠਨ ਕੀਤਾ ਹੈ। ਇਨ੍ਹਾਂ ਟੀਮਾਂ ਨੂੰ ਰਾਜਸਥਾਨ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸਰਹੱਦਾਂ ਸਮੇਤ ਰਾਜ ਮਾਰਗਾਂ ‘ਤੇ ਗਸ਼ਤ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ । ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ਼ਰਾਬ ਮਾਫੀਆ ‘ਤੇ ਸ਼ਿਕੰਜਾ ਕੱਸਿਆ ਗਿਆ ਹੈ। 63 ਤੋਂ ਵੱਧ ਸ਼ਰਾਬ ਨਾਲ ਭਰੇ ਟਰੱਕ ਜ਼ਬਤ ਕੀਤੇ ਗਏ ਹਨ।

The post ਸ਼ਰਾਬ ਦੇ ਠੇਕਿਆਂ ਬਾਹਰ ਨਹੀਂ ਵੱਜੇਗਾ ਢੌਲ, ਹੋਰ ਤਿਆਰੀ ‘ਚ ਮਾਨ ਸਰਕਾਰ appeared first on TV Punjab | Punjabi News Channel.

ਸ਼ਰਾਬ ਕਾਰੋਬਾਰੀ ਦੀਪ ਮਲਹੋੱਤਰਾ ਦੀ ਫ਼ਰੀਦਕੋਟ ਰਿਹਾਇਸ਼ ‘ਤੇ ED ਦੀ ਰੇਡ
ਫ਼ਰੀਦਕੋਟ : ਸਾਬਕਾ ਸ਼੍ਰੋਅਦ ਵਿਧਾਇਕ ਤੇ ਸ਼ਰਾਬ ਕਾਰੋਬਾਰੀ ਦੀਪ ਮਲਹੋੱਤਰਾ ਦੀ ਫ਼ਰੀਦਕੋਟ ਸਥਿਤ ਰਿਹਾਇਸ਼ ‘ਤੇ ਈਡੀ ਦੀ ਰੇਡ ਚੱਲ ਰਹੀ ਹੈ। ਈਡੀ ਦੀ ਟੀਮ ਦੋ ਗੱਡੀਆਂ ‘ਚ ਸਵੇਰੇ ਲਗਪਗ 8 ਵਜੇ ਮਲਹੋੱਤਰਾ ਦੀ ਰਿਹਾਇਸ਼ ‘ਤੇ ਪਹੁੰਚੀ ਅਤੇ ਆਪਣੀ ਜਾਂਚ ਸ਼ੁਰੂ ਕੀਤੀ। ਉੱਥੇ ਹੀ ਈਡੀ ਦੀ ਇਸ ਕਾਰਵਾਈ ਤੋਂ ਬਾਅਦ ਹਲਚਲ ਮਚ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਮਲਹੋਤਰਾ ਦਾ ਕੋਈ ਪਰਿਵਾਰਕ ਮੈਂਬਰ ਫਰੀਦਕੋਟ ਸਥਿਤ ਰਿਹਾਇਸ਼ ‘ਤੇ ਨਹੀਂ ਆਇਆ। ਇਹ ਘਰ ਕਾਫੀ ਸਮੇਂ ਤੋਂ ਬੰਦ ਪਿਆ ਹੈ। ਚੱਲ ਰਹੀ ਜਾਂਚ ਦੇ ਮੱਦੇਨਜ਼ਰ ਟੀਮ ਮੈਂਬਰਾਂ ਵੱਲੋਂ ਘਰ ਦਾ ਮੁੱਖ ਦਰਵਾਜ਼ਾ ਬੰਦ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਕਿਸੇ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਇਹ ਜਾਂਚ ਇਕ ਮਹਿਲਾ ਅਧਿਕਾਰੀ ਦੀ ਨਿਗਰਾਨੀ ਹੇਠ ਚੱਲ ਰਹੀ ਹੈ। ਉਕਤ ਜਾਂਚ ਨੂੰ ਦਿੱਲੀ ਸਰਕਾਰ ਦੇ ਸ਼ਰਾਬ ਘੁਟਾਲੇ ਨਾਲ ਜੋੜਿਆ ਜਾ ਰਿਹਾ ਹੈ। ਈਡੀ ਦੀ ਟੀਮ ਜਿਸ ਇਨੋਵਾ ਗੱਡੀ ‘ਚ ਆਈ ਹੈ, ਉਸ ਦਾ ਨੰਬਰ ਜਲੰਧਰ ਦਾ ਦੱਸਿਆ ਜਾ ਰਿਹਾ ਹੈ।

ਹਾਲਾਂਕਿ ਅਜੇ ਤਕ ਅਧਿਕਾਰੀਆਂ ਵੱਲੋਂ ਜਾਂਚ ਬਾਰੇ ਕੁਝ ਨਹੀਂ ਦੱਸਿਆ ਜਾ ਰਿਹਾ ਹੈ। ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਦਿੱਲੀ ਸਮੇਤ ਦੇਸ਼ ਦੇ ਕਈ ਸੂਬਿਆਂ ‘ਚ ਸ਼ਰਾਬ ਕਾਰੋਬਾਰ ਦੇ ਨਾਲ-ਨਾਲ ਫਾਈਵ ਤੇ ਸੈਵਲ ਸਟਾਰ ਹੋਟਲਾਂ ਦੀ ਲੜੀ ਹੈ। ਮਲਹੋੱਤਰਾ ਨੂੰ ਫਿਲਹਾਲ ਦਿੱਲੀ ਸਰਕਾਰ ਦੇ ਕਰੀਬੀ ਮੰਨਿਆ ਜਾਂਦਾ ਹੈ।

The post ਸ਼ਰਾਬ ਕਾਰੋਬਾਰੀ ਦੀਪ ਮਲਹੋੱਤਰਾ ਦੀ ਫ਼ਰੀਦਕੋਟ ਰਿਹਾਇਸ਼ ‘ਤੇ ED ਦੀ ਰੇਡ appeared first on TV Punjab | Punjabi News Channel.

ਸ਼ਰਾਬ ਦੇ ਪੈਸੇ ਨਾਲ ਹਿਮਾਚਲ ਅਤੇ ਗੁਜਰਾਤ ਦੀ ਚੋਣ ਲੜੇਗੀ ‘ਆਪ’- ਮਜੀਠੀਆ
ਅੰਮ੍ਰਿਤਸਰ- ਪੰਜਾਬ ਚ ਪਿਛਲੇ ਕੁੱਝ ਸਾਲਾਂ ਤੋਂ ਧਾਂਰਮਿਕ ਥਾਵਾਂ ‘ਤੇ ਹੋ ਰਹੇ ਹਮਲੇ ਅਤੇ ਬੇਅਦਬੀਆਂ ਦੀਆਂ ਘਟਨਾਵਾਂ ਨੂੰ ਵੇਖਦਿਆਂ ਹੋਇਆਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਇਨ੍ਹਾਂ ਥਾਂਵਾਂ ‘ਤੇ ਸੁਰੱਖਿਆ ਕਰੜੀ ਕਰਨੀ ਚਾਹੀਦੀ ਹੈ । ਤਰਨਤਾਰਨ ‘ਚ ਇਸਾਈ ਭਗਵਾਨਾਂ ਦੀ ਮੂਰਤੀਆਂ ਨਾਲ ਭੰਨਤੋੜ ਸ਼ਰਾਰਤੀ ਅਨਸਰਾਂ ਦੀ ਕਾਰਵਾਈ ਹੈ ।ਆਮ ਅਆਦਮੀ ਪਾਰਟੀ ਦੀ ਸਰਕਾਰ ਨੂੰ ਅਜਿਹੀਆਂ ਹਰਕਤਾਂ ਰੋਕਣ ਲਈ ਸਖਤ ਕਦਮ ਚੁੱਕਣੇ ਚਾਹੀਦੇ ਹਨ । ਇਹ ਕਹਿਣਾ ਹੈ ਅਕਾਲੀ ਨੇਤਾ ਬਿਕਰਮ ਮਜੀਠੀਆ ਦਾ ਜੋਕਿ ਅੰਮ੍ਰਿਤਸਰ ਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ।

ਅਕਾਲੀ ਦਲ ਚ ਇੱਕ ਪਰਿਵਾਰ ਇੱਕ ਟਿਕਟ ਦੇ ਫਾਰਮੁਲੇ ਨੂੰ ਮਜੀਠੀਆ ਨੂੰ ਸਮਰਥਨ ਦਿੱਤਾ ਹੈ । ਉਨ੍ਹਾਂ ਕਿਹਾ ਇਸ ਵਾਰ ਚੋਣਾਂ ਚ ਅਕਾਲੀਆਂ ਪਰਿਵਾਰਾਂ ਨੂੰ ਭਾਜਪਾ ਨਾਲ ਵਿਛੋੜੇ ਕਾਰਨ ਟਿਕਟਾਂ ਦਿੱਤੀਆਂ ਗਈਆਂ ਸਨ । ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ ।ਉਨ੍ਹਾਂ ਨਾਲ ਹੀ ਇਸ ਗੱਲ ‘ਤੇ ਵੀ ਹਾਮੀ ਭਰੀ ਕਿ ਪਾਰਟੀ ਪ੍ਰਧਾਨ ਦਾ ਕਾਰਜਕਾਲ ਮਿੱਥੇ ਸਮੇਂ ਲਈ ਹੀ ਹੋਣਾ ਚਾਹੀਦਾ ਹੈ । ਅਕਾਲੀ ਦਲ ‘ਤੇ ਪਰਿਵਾਰਵਾਦ ਦੇ ਇਲਜ਼ਾਮਾਂ ‘ਤੇ ਉਨ੍ਹਾਂ ਕਿਹਾ  ਕਿ ਸੁਖਬੀਰ ਬਾਦਲ ਦੀ ਚੋਣ ਬੇਹਦ ਪਾਰਦਰਸ਼ੀ ਤਰੀਕੇ ਨਾਲ ਕੀਤੀ ਗਈ ਹੈ । ਅਤੇ ਅੱਗੇ ਤੋਂ ਵੀ ਪ੍ਰਧਾਨ ਦੀ ਚੋਣ ਨਿਰਪੱਖ ਤਰੀਕੇ ਨਾਲ ਕੀਤੀ ਜਾਵੇਗੀ ।

ਭਗਵੰਤ ਮਾਨ ਸਰਕਾਰ ‘ਤੇ ਇਲਜ਼ਾਮ ਲਗਾਉਂਦਿਆ ਬਿਕਰਮ ਮਜੀਠੀਆ ਨੇ ਕਿਹਾ ਕਿ ਦਿੱਲੀ ਦੇ ਐਕਟਰਾਂ ਵਲੋਂ ਹੀ ਪੰਜਾਬ ਦੀ ਐਕਸਾਈਜ਼ ਪਾਲਸੀ ਦੀ ਸਕ੍ਰਿਪਟ ਲਿਖੀ ਗਈ ।ਇਸ ਲਈ ਜੇ ਇਸਦਾ ਦਿੱਲੀ ਚ ਵਿਰੋਧ ਹੋ ਰਿਹਾ ਹੈ ਤਾਂ ਕੋਈ ਹੈਰਾਨੀ ਵਾਲੀ ਗੱਲ ਨਹੀਂ ਕਿ ਪੰਜਾਬ ਚ ਵੀ ਗੜਬੜੀ ਕੀਤੀ ਗਈ ਹੈ । ਮਜੀਠੀਆ ਨੇ ਕਿਹਾ ਕਿ ਕੇਜਰੀਵਾਲ ਸ਼ਰਾਬ ਤੋਂ ਕਮਾਈ ਕਰਕੇ ਇਸਦਾ ਪੈਸਾ ਹਿਮਾਚਲ ਅਤੇ ਗੁਜਰਾਤ ਦੀਆਂ ਚੋਣਾ ਚ ਲਗਾਉਣਾ ਚਾਹੁੰਦੇ ਹਨ ।ਮਜੀਠੀਆ ਮੁਤਾਬਿਕ ਕੇਜਰੀਵਾਲ ਨੇ ਆਮ ਜਨਤਾ ਨੂੰ ਸਹੂਲਤਾਂ ਦੇਣ ਦੀ ਥਾਂ ਆਪਣੀ ਜੇਬ੍ਹ ਭਰੀ ਹੈ ।

The post ਸ਼ਰਾਬ ਦੇ ਪੈਸੇ ਨਾਲ ਹਿਮਾਚਲ ਅਤੇ ਗੁਜਰਾਤ ਦੀ ਚੋਣ ਲੜੇਗੀ ‘ਆਪ’- ਮਜੀਠੀਆ appeared first on TV Punjab | Punjabi News Channel.

ਦਿੱਲੀ ਤੋਂ ਬਾਅਦ ਹੁਣ ਪੰਜਾਬ ‘ਚ ‘ਆਪ’ ਸਰਕਾਰ ਦੀ ਐਕਸਾਇਜ਼ ਪਾਲਸੀ ‘ਤੇ ਇਲਜ਼ਾਮ
ਚੰਡੀਗੜ੍ਹ- ਦਿੱਲੀ ਦੀ ਕੇਜਰੀਵਾਲ ਸਰਕਾਰ ‘ਤੇ ਭਾਰਤੀ ਜਨਤਾ ਪਾਰਟੀ ਨੇ ਐਕਸਾਇਜ਼ ਪਾਲਸੀ ਚ ਘੁਟਾਲੇ ਦੇ ਇਲਜ਼ਾਮ ਲਗਾਏ । ਇੱਥੋਂ ਤਕ ਕੀ ਡਿਪਟੀ ਸੀ.ਐੱਮ ਮਨੀਸ਼ ਸਿਸੋਦੀਆ ਦੇ ਘਰ ਸੀ.ਬੀ.ਆਈ ਵਲੋਂ ਰੇਡ ਮਾਰ ਦਿੱਤੀ ਗਈ । ਹੁਣ ਪੰਜਾਬ ਚ ਕਾਂਗਰਸ ਪਾਰਟੀ ਨੇ ਵੀ ਸ਼ਰਾਬ ਨੀਤੀ ‘ਤੇ ‘ਆਪ’ ਸਰਕਾਰ ਨੂੰ ਘੇਰਿਆ ਹੈ ।ਪੰਜਾਬ ‘ਚ ਅਕਾਲੀ ਦਲ ਤੋਂ ਬਾਅਦ ਕਾਂਗਰਸ ਵੀ ਲਗਾਤਾਰ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਗੱਲ-ਗੱਲ ‘ਤੇ ਘੇਰਦੀ ਨਜ਼ਰ ਆ ਰਹੀ ਹੈ। ਪੰਜਾਬ ਕਾਂਗਰਸ ਦੇ ਆਗੂ ਵੀਰਵਾਰ ਨੂੰ ਚੰਡੀਗੜ੍ਹ ਵਿਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲੇ ਤੇ ਉਹਨਾਂ ਨੇ ਰਾਜਪਾਲ ਨੂੰ 2 ਮੰਮ ਪੱਤਰ ਸੌਂਪੇ। ਉਨ੍ਹਾਂ ਮੰਗ ਕੀਤੀ ਕਿ ਸਰਹੱਦੀ ਖੇਤਰ ਵਿਚ ਮਾਈਨਿੰਗ ਦੀ ਜਾਂਚ ਕੌਮੀ ਜਾਂਚ ਏਜੰਸੀ (ਐਨਆਈਏ) ਤੋਂ ਕਰਵਾਈ ਜਾਵੇ। ਇਸ ‘ਤੇ ਬੀਐਸਐਫ ਅਤੇ ਫੌਜ ਨੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਸ ਦੇ ਨਾਲ ਹੀ ਉਹਨਾਂ ਨੇ ਪੰਜਾਬ ਦੀ ਆਬਕਾਰੀ ਨੀਤੀ ਦੀ ਵੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪ੍ਰਤਾਪ ਬਾਜਵਾ ਨੇ ਇਹ ਦਾਅਵਾ ਕੀਤਾ ਹੈ ਕਿ ਰਾਜਪਾਲ ਨੇ ਜਾਂਚ ਦੀ ਭਰੋਸਾ ਦਵਾਇਆ ਹੈ।

ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬੀਐਸਐਫ ਨੇ ਗੰਭੀਰ ਦੋਸ਼ ਲਾਏ ਕਿ ਸਰਹੱਦੀ ਖੇਤਰ ਵਿਚ ਮਾਈਨਿੰਗ ਕਾਰਨ ਟੋਏ ਪੈ ਗਏ ਹਨ। ਬੀਐਸਐਫ ਨੇ ਇਹ ਵੀ ਕਿਹਾ ਕਿ ਰਾਤ ਭਰ ਮਸ਼ੀਨਰੀ ਅਤੇ ਲਾਈਟਾਂ ਹੋਣ ਕਾਰਨ ਡਰੋਨ ਦਾ ਪਤਾ ਨਹੀਂ ਚੱਲ ਪਾਉਂਦਾ। ਇਸ ਤੋਂ ਬਾਅਦ ਹਾਈਕੋਰਟ ਨੇ ਸਰਹੱਦੀ ਖੇਤਰ ‘ਚ ਮਾਈਨਿੰਗ ‘ਤੇ ਪਾਬੰਦੀ ਲਗਾ ਦਿੱਤੀ ਸੀ। ਉਹਨਾਂ ਕਿਹਾ ਕਿ ਅਸੀਂ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਇਸ ਦੀ ਜਾਂਚ ਕਰੇ। ਇਸ ਵਿਚ ਕਿਹੜੇ-ਕਿਹੜੇ ਮੰਤਰੀ, ਅਧਿਕਾਰੀ ਅਤੇ ਆਗੂ ਸ਼ਾਮਲ ਹਨ? ਮਾਈਨਿੰਗ ਕਰਨ ਵਾਲੇ ਕੌਣ ਹਨ? ਕੀ ਇਹ ਅੰਤਰਰਾਸ਼ਟਰੀ ਸਮੱਗਲਰ ਦਾ ਗਠਜੋੜ ਤਾਂ ਨਹੀਂ ਹੈ?

ਬਾਜਵਾ ਨੇ ਕਿਹਾ ਕਿ ਆਬਕਾਰੀ ਨੀਤੀ ਦੇ ਦਿੱਲੀ ਅਤੇ ਪੰਜਾਬ ਦੀਆਂ ਫਿਲਮਾਂ ਦੇ ਨਿਰਦੇਸ਼ਕ, ਫਾਈਨਾਂਸਰ ਅਤੇ ਨਿਰਮਾਤਾ ਇੱਕੋ ਹਨ। ਦਿੱਲੀ ਵਿਚ ਸੀਬੀਆਈ ਦੀ ਜਾਂਚ ਤੋਂ ਬਾਅਦ ਇਹ ਨੀਤੀ ਰੱਦ ਕਰ ਦਿੱਤੀ ਗਈ ਸੀ। ਉਨ੍ਹਾਂ ਰਾਜਪਾਲ ਤੋਂ ਮੰਗ ਕੀਤੀ ਕਿ ਦਿੱਲੀ ਵਾਂਗ ਪੰਜਾਬ ਨੀਤੀ ਦੀ ਵੀ ਸੀ.ਬੀ.ਆਈ. ਜਾਂਚ ਹੋਵੇ। ਪੰਜਾਬ ਵਿੱਚ ਐਲ1 ਯਾਨੀ ਥੋਕ ਵਿਕਰੇਤਾ ਦਾ ਮੁਨਾਫਾ 5% ਤੋਂ ਘਟਾ ਕੇ 10% ਕਰ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਵੀ ਇਹ ਮੰਗਾਂ ਉਠਾ ਚੁੱਕਿਆ ਹੈ। ਉਸ ਸਮੇਂ ਸੁਖਬੀਰ ਬਾਦਲ ਨੇ ਕਿਹਾ ਸੀ ਕਿ ਦਿੱਲੀ ਅਤੇ ਪੰਜਾਬ ਦੀ ਆਬਕਾਰੀ ਨੀਤੀ ਇੱਕੋ ਟੀਮ ਨੇ ਬਣਾਈ ਹੈ। ਇਸ ਤੋਂ ਪਹਿਲਾਂ ਪੰਜਾਬ ਵਿਚ ਸ਼ਰਾਬ ਦੇ 100 ਥੋਕ ਵਿਕਰੇਤਾ ਸਨ। ਠੇਕੇਦਾਰ ਆਪਣੀ ਮਰਜ਼ੀ ਨਾਲ ਸਸਤੀ ਸ਼ਰਾਬ ਖਰੀਦ ਲੈਂਦੇ ਸਨ। ‘ਆਪ’ ਸਰਕਾਰ ਨੇ ਸਿਰਫ਼ 2 ਹੋਲਸੇਲਰ ਬਣਾਏ। ਇਨ੍ਹਾਂ ਦੇ ਵੱਖ-ਵੱਖ ਬ੍ਰਾਂਡ ਵੀ ਹਨ। ਥੋਕ ਵਿਕਰੇਤਾ ਲਈ ਲਗਾਤਾਰ 3 ਸਾਲਾਂ ਵਿਚ 30 ਕਰੋੜ ਦੇ ਟਰਨਓਵਰ ਦੀ ਹਾਲਤ ਨੇ ਪੰਜਾਬ ਦੇ ਸਥਾਨਕ ਕਾਰੋਬਾਰੀਆਂ ਨੂੰ ਬਾਹਰ ਕੱਢ ਦਿੱਤਾ ਹੈ। ਜੋ ਦਿੱਲੀ ਵਿਚ ਥੋਕ ਵਿਕਰੇਤਾ ਹਨ, ਉਨ੍ਹਾਂ ਕੋਲ ਪੰਜਾਬ ਵਿਚ ਵੀ ਇਹ ਕੰਮ ਹੈ।

The post ਦਿੱਲੀ ਤੋਂ ਬਾਅਦ ਹੁਣ ਪੰਜਾਬ ‘ਚ ‘ਆਪ’ ਸਰਕਾਰ ਦੀ ਐਕਸਾਇਜ਼ ਪਾਲਸੀ ‘ਤੇ ਇਲਜ਼ਾਮ appeared first on TV Punjab | Punjabi News Channel.