Explosion in a train Archives - TV Punjab | Punjabi News Channel

ਰਾਏਪੁਰ ਦੇ ਰੇਲਵੇ ਸਟੇਸ਼ਨ ‘ਤੇ ਖੜ੍ਹੀ ਰੇਲ ਗੱਡੀ ‘ਚ ਧਮਾਕਾ
ਰਾਏਪੁਰ : ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਰੇਲਵੇ ਸਟੇਸ਼ਨ ‘ਤੇ ਖੜ੍ਹੀ ਰੇਲ ਗੱਡੀ ‘ਚ ਧਮਾਕਾ ਹੋਇਆ ਹੈ। ਇਸ ਧਮਾਕੇ ਵਿਚ ਸੀਆਰਪੀਐਫ ਦੇ 6 ਜਵਾਨ ਜ਼ਖਮੀ ਹੋਏ ਹਨ। ਇਹ ਹਾਦਸਾ ਸਵੇਰੇ 6.30 ਵਜੇ ਦੇ ਕਰੀਬ ਪਲੇਟਫਾਰਮ ਨੰਬਰ -2 ‘ਤੇ ਵਾਪਰਿਆ।

ਜ਼ਖਮੀ ਜਵਾਨਾਂ ਨੂੰ ਰਾਏਪੁਰ ਦੇ ਸ੍ਰੀ ਨਾਰਾਇਣ ਹਸਪਤਾਲ ਵਿਚ ਇਲਾਜ ਲਈ ਲਿਜਾਇਆ ਗਿਆ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਬਚਾਅ ਕਾਰਜ ਜਾਰੀ ਹਨ। ਘਟਨਾ ਤੋਂ ਬਾਅਦ ਰੇਲਵੇ ਸਟੇਸ਼ਨ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਕਿਸੇ ਵੀ ਆਮ ਨਾਗਰਿਕ ਨੂੰ ਕੋਈ ਨੁਕਸਾਨ ਨਹੀਂ ਹੋਇਆ।

ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਡੈਟੋਨੇਟਰ ਫਟਨ ਨਾਲ ਹੋਇਆ ਹੈ। ਪੁਲਿਸ ਅਤੇ ਸੁਰੱਖਿਆ ਬਲਾਂ ਦੀ ਟੀਮ ਰਾਹਤ ਕਾਰਜਾਂ ਵਿਚ ਜੁਟੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਧਮਾਕਾ ਰਾਏਪੁਰ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ -2 ‘ਤੇ ਖੜ੍ਹੀ ਰੇਲ ਗੱਡੀ ਵਿਚ ਹੋਇਆ।

ਸੀਆਰਪੀਐਫ 211ਵੀਂ ਬਟਾਲੀਅਨ ਦੇ ਜਵਾਨ ਵਿਸ਼ੇਸ਼ ਰੇਲ ਗੱਡੀ ਰਾਹੀਂ ਜਾ ਰਹੇ ਸਨ। ਰਾਏਪੁਰ ਰੇਲਵੇ ਦੇ ਪੀਆਰਓ ਸ਼ਿਵ ਪ੍ਰਸਾਦ ਨੇ ਧਮਾਕੇ ਦੀ ਪੁਸ਼ਟੀ ਕੀਤੀ ਹੈ। ਡੱਮੀ ਕਾਰਤੂਸ ਨੂੰ ਡੱਬੇ ਵਿਚ ਰੱਖਿਆ ਗਿਆ ਸੀ, ਸਾਮਾਨ ਟ੍ਰੇਨ ਦੇ ਡੱਬੇ ਵਿਚ ਰੱਖਦੇ ਹੀ ਫਟ ਗਿਆ।

ਧਮਾਕੇ ਤੋਂ ਬਾਅਦ ਸਟੇਸ਼ਨ ‘ਤੇ ਕੁਝ ਸਮੇਂ ਲਈ ਹਫੜਾ -ਦਫੜੀ ਦਾ ਮਾਹੌਲ ਬਣ ਗਿਆ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਣ ਤੋਂ ਬਾਅਦ ਰੇਲ ਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਦੌਰਾਨ ਸੀਆਰਪੀਐਫ ਦੇ ਡੀਆਈਜੀ ਵੀ ਰੇਲਵੇ ਸਟੇਸ਼ਨ ਪਹੁੰਚੇ ਸਨ।

ਟੀਵੀ ਪੰਜਾਬ ਬਿਊਰੋ

The post ਰਾਏਪੁਰ ਦੇ ਰੇਲਵੇ ਸਟੇਸ਼ਨ ‘ਤੇ ਖੜ੍ਹੀ ਰੇਲ ਗੱਡੀ ‘ਚ ਧਮਾਕਾ appeared first on TV Punjab | Punjabi News Channel.