fake encounter Archives - TV Punjab | Punjabi News Channel

31 ਸਾਲ ਬਾਅਦ ਬਾਹਰ ਆਇਆ ਪੰਜਾਬ ਦੇ ਫਰਜ਼ੀ ਪੁਲਿਸ ਮੁਕਾਬਲੇ ਦਾ ਸੱਚ
ਡੈਸਕ- ਮੋਹਾਲੀ ਦੀ ਸੀਬੀਆਈ ਕੋਰਟ ਨੇ ਅੱਜ ਇੱਕ ਝੂਠੇ ਮੁਕਾਬਲੇ ਵਿੱਚ  3 ਨੌਜਵਾਨਾਂ ਨੂੰ ਮਾਰਨ ਦੇ ਦੋਸ਼ ਵਿੱਚ ਸਜ਼ਾ ਸੁਣਾਈ ਹੈ।  ਸੀਬੀਆਈ ਅਦਾਲਤ ਨੇ 31 ਸਾਲ ਬਾਅਦ ਫੈਸਲਾ ਸੁਣਾਇਆ ਹੈ। ਸੀਬੀਆਈ ਕੋਰਟ ਨੇ  ਸਾਬਕਾ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ ਅਤੇ 2-2 ਲੱਖ ਦਾ ਜ਼ੁਰਮਾਨਾ ਲਾਇਆ ਹੈ।ਜਾਣਕਾਰੀ ਅਨੁਸਾਰ ਇਹ ਸਜ਼ਾ 1992 ਦੇ ਝੂਠੇ ਪੁਲਿਸ ਮੁਕਾਬਲੇ ‘ਚ ਸੁਣਾਈ ਹੈ। ਅਦਾਲਤ ਨੇ  ਤਿੰਨ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ ਸੁਣਾਈ  ਹੈ।

ਇਸਦੇ ਨਾਲ ਹੀ ਕੋਰਟ ਨੇ ਉਮਰ ਕੈਦ ਦੇ ਨਾਲ-ਨਾਲ 2 ਲੱਖ ਦਾ ਜ਼ੁਰਮਾਨਾ ਕੀਤਾ ਹੈ। 31 ਸਾਲਾਂ ਬਾਅਦ ਅਦਾਲਤ ਨੇ ਫੈਸਲਾ ਸੁਣਾਇਆ ਹੈ। ਸੀਬੀਆਈ ਅਦਾਲਤ ਨੇ  ਸਾਜ਼ਿਸ਼ ਰਚਣ, ਕਤਲ ਕਰਨ ‘ਚ ਦੋਸ਼ੀ ਠਹਿਰਾਇਆ ਹੈ। ਅਦਾਲਤ ਨੇ ਸਾਬਕਾ ਇੰਸਪੈਕਟਰ ਧਰਮ ਸਿੰਘ, ASI ਸੁਰਿੰਦਰ ਸਿੰਘ, DSP ਗੁਰਦੇਵ ਸਿੰਘ ਨੂੰ ਸਜ਼ਾ ਸੁਣਾਈ ਹੈ।

The post 31 ਸਾਲ ਬਾਅਦ ਬਾਹਰ ਆਇਆ ਪੰਜਾਬ ਦੇ ਫਰਜ਼ੀ ਪੁਲਿਸ ਮੁਕਾਬਲੇ ਦਾ ਸੱਚ appeared first on TV Punjab | Punjabi News Channel.

ਸਵਾਲਾਂ ਦੇ ਘੇਰੇ ‘ਚ ਭਕਨਾ ਐਨਕਾਊਂਟਰ, ਜਾਂਚ ਹੋਈ ਸ਼ੁਰੂ
ਅੰਮ੍ਰਿਤਸਰ- ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਤੋਂ ਛੇ ਕਿਲੋਮੀਟਰ ਪਹਿਲਾਂ ਪਿੰਡ ਭਕਨਾ ਖੁਰਦ ਵਿਚ ਹੋਏ ਮੁਕਾਬਲੇ ਦੇ ਮਾਮਲੇ ’ਚ ਸ਼ੁੱਕਰਵਾਰ ਸ਼ਾਮ ਨੂੰ ਮੈਜਿਸਟ੍ਰੇਟ ਜਾਂਚ ਸ਼ੁਰੂ ਕੀਤੀ ਗਈ। ਐੱਸਡੀਐੱਮ ਅਮਨਪ੍ਰੀਤ ਸਿੰਘ ਦੀ ਅਗਵਾਈ ’ਚ ਪੁਲਿਸ ਅਧਿਕਾਰੀਆਂ ਨੇ ਸੀਨ ਰੀਕ੍ਰਿਏਟ ਕੀਤਾ। ਕਰੀਬ ਦੋ ਘੰਟੇ ਤਕ ਮੈਜਿਸਟਰੇਟ ਨੇ ਮੌਕਾ-ਏ-ਵਾਰਦਾਤ ਦਾ ਮੁਆਇਨਾ ਕੀਤਾ। ਦੋ ਪੁਲਿਸ ਮੁਲਾਜ਼ਮ ਪਿਸਤੌਲਾਂ ਤੇ ਏਕੇ-47 ਦੇ ਨਾਲ ਦੋ ਲੋਕੇਸ਼ਨਾਂ ’ਤੇ ਤਾਇਨਾਤ ਸਨ ਅਤੇ ਫਿਰ ਬਾਹਰ ਪੁਜੀਸ਼ਨ ਲਏ ਕਮਾਂਡੋਜ਼ ’ਤੇ ਗੋਲ਼ੀਬਾਰੀ ਦਾ ਦ੍ਰਿਸ਼ ਦਰਸਾਇਆ ਗਿਆ ਸੀ। ਹਾਲਾਂਕਿ ਦੋਵਾਂ ਪਾਸਿਆਂ ਤੋਂ ਕੋਈ ਗੋਲ਼ੀ ਨਹੀਂ ਚਲਾਈ ਗਈ। ਦੋ ਘੰਟੇ ਤਕ ਕਰਾਈਮ ਸੀਨ ਦੇਖਣ ਤੋਂ ਬਾਅਦ ਐੱਸਡੀਐੱਮ ਨੇ ਪੁਲਿਸ ਅਧਿਕਾਰੀਆਂ ਨੂੰ ਕਈ ਸਵਾਲ ਪੁੱਛੇ। ਇਸ ਤੋਂ ਬਾਅਦ ਹਵੇਲੀ ਦੇ ਆਲੇ-ਦੁਆਲੇ ਦੇ ਦੋ ਘਰਾਂ ਦੇ ਮੈਂਬਰਾਂ ਤੋਂ ਵੀ ਪੁੱਛਗਿੱਛ ਕੀਤੀ ਗਈ।

ਡੀਜੀਪੀ ਗੌਰਵ ਯਾਦਵ ਦੇ ਹੁਕਮਾਂ ’ਤੇ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਵੀ ਬਣਾਈ ਗਈ ਹੈ। ਟੀਮ ਵਿਚ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਅਧਿਕਾਰੀ ਸ਼ਾਮਲ ਕੀਤੇ ਗਏ ਹਨ। ਇਸ ’ਚ ਐੱਸਪੀ (ਐੱਚ) ਪ੍ਰਿਥੀਪਾਲ ਸਿੰਘ, ਡੀਐੱਸਪੀ ਸੰਜੀਵ ਕੁਮਾਰ ਤੇ ਘਰਿੰਡਾ ਥਾਣੇ ਦੇ ਇੰਸਪੈਕਟਰ ਗੁਰਵਿੰਦਰ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਐੱਸਆਈਟੀ ਨੇ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜੋ ਆਪਣੀ ਰਿਪੋਰਟ ਡੀਜੀਪੀ ਨੂੰ ਸੌਂਪੇਗੀ।

ਫੋਰੈਂਸਿਕ ਟੀਮ ਨੇ ਤੀਜੇ ਦਿਨ ਹਵੇਲੀ ਅੰਦਰ ਜਾਂਚ ਸ਼ੁਰੂ ਕੀਤੀ ਹੈ। ਪਤਾ ਲਗਾਇਆ ਜਾ ਰਿਹਾ ਹੈ ਕਿ ਹਵੇਲੀ ਦੇ ਅੰਦਰ ਹੀ ਮਾਰੇ ਗਏ ਸ਼ੂਟਰ ਜਗਰੂਪ ਸਿੰਘ ਰੂਪਾ ਤੇ ਮਨਪ੍ਰੀਤ ਸਿੰਘ ਉਰਫ਼ ਮੰਨੂ ਤੋਂ ਇਲਾਵਾ ਕੌਣ-ਕੌਣ ਮੌਜੂਦ ਸਨ। ਇਸ ਤੋਂ ਇਲਾਵਾ ਪੁਲਿਸ ਅਧਿਕਾਰੀ ਪਿੰਡ ਭਕਨਾ ਖੁਰਦ ਵਿਚ ਲੱਗੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕਰ ਰਹੇ ਹਨ। ਘਟਨਾ ਵਾਲੇ ਦਿਨ ਹਵੇਲੀ ਦੇ ਆਸਪਾਸ ਘੁੰਮ ਰਹੇ ਕੋਰੋਲਾ ਕਾਰ ਤੇ ਥਾਰ ਦਾ ਸੁਰਾਗ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

The post ਸਵਾਲਾਂ ਦੇ ਘੇਰੇ ‘ਚ ਭਕਨਾ ਐਨਕਾਊਂਟਰ, ਜਾਂਚ ਹੋਈ ਸ਼ੁਰੂ appeared first on TV Punjab | Punjabi News Channel.

ਹਾਈ ਕੋਰਟ ਪੁੱਜਿਆ ਗੈਂਗਸਟਰ ਜੈਪਾਲ ਭੁੱਲਰ ਦਾ ਪਰਿਵਾਰ, ਦੁਬਾਰਾ ਪੋਸਟਮਾਰਟਮ ਨੂੰ ਲੈ ਕੇ ਆਨਲਾਈਨ ਪਟੀਸ਼ਨ ਦਾਇਰ
ਟੀਵੀ ਪੰਜਾਬ ਬਿਊਰੋ-ਗੈਂਗਸਟਰ ਜੈਪਾਲ ਭੁੱਲਰ ਦਾ ਦੋ ਸੂਬਿਆਂ ਦੀ ਪੁਲਿਸ ਵੱਲੋਂ ਕੀਤਾ ਗਿਆ ਸਾਂਝਾ ਐਨਕਾਉਂਟਰ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪੁੱਜ ਗਿਆ ਹੈ। ਭੁੱਲਰ ਦੇ ਪਰਿਵਾਰ ਵੱਲੋਂ ਪੱਛਮੀ ਬੰਗਾਲ ਤੇ ਪੰਜਾਬ ਪੁਲਸ ‘ਤੇ ਲਾਏ ਜਾ ਰਹੇ ਹਨ ਕਿ ਜੈਪਾਲ ਨਾਲ ਕੁੱਟਮਾਰ ਕਰਨ ਤੋਂ ਬਾਅਦ ਉਸ ਦੀ ਹੱਤਿਆ ਕੀਤੀ ਗਈ ਸੀ। ਜਿਸ ਨੂੰ ਲੈ ਕੇ ਬੀਤੇ ਕੱਲ੍ਹ ਜੈਪਾਲ ਦਾ ਪਰਿਵਾਰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਮਿਲਿਆ ਸੀ ਅਤੇ ਇਕ ਬੇਨਤੀ ਪੱਤਰ ਦਿੱਤਾ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ  ਜੈਪਾਲ ਭੁੱਲਰ ਦੀ ਲਾਸ਼ ਦਾ ਪੋਸਟਮਾਰਟਮ ਦੁਬਾਰਾ ਕਰਵਾਇਆ ਜਾਏ ਤਾਂ ਕਿ ਸੱਚ ਸਭ ਦੇ ਸਾਹਮਣੇ ਆ ਸਕੇ। ਇਸ ਬਾਬਤ ਦੁਬਾਰਾ ਪੋਸਟਮਾਰਟਮ ਕਰਵਾਉਣ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨਕਾਰੀ ਕਰ ਦਿੱਤੀ ਗਈ ਸੀ ਜਿਸ ਤੋਂ ਬਾਅਦ ਹੁਣ  ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਨੇ  ਆਪਣੇ ਪੁੱਤਰ ਨੂੰ ਇਨਸਾਫ ਦੁਆਉਣ ਲਈ ਅਤੇ ਉਸ ਦਾ ਦੁਬਾਰਾ ਪੋਸਟਮਾਰਟਮ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਜਾਣ ਦਾ ਫੈਸਲਾ ਕੀਤਾ ਹੈ।

ਪਰਿਵਾਰਕ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜੈਪਾਲ ਭੁੱਲਰ ਮਾਮਲੇ ‘ਤੇ ਕੋਰਟ ਵਿੱਚ ਅੱਜ ਸੁਣਵਾਈ ਹੋ ਸਕਦੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜਦ ਤੱਕ ਦੁਬਾਰਾ ਪੋਸਟਮਾਰਟਮ ਨਹੀਂ ਹੁੰਦਾ ਤਦ ਤਕ ਉਸ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ। ਦੂਜੇ ਪਾਸੇ ਜੈਪਾਲ ਭੁੱਲਰ ਦੇ ਸਸਕਾਰ ਨੂੰ ਲੈ ਕੇ ਪੁਲਸ ਅਤੇ ਸਿਵਲ ਪ੍ਰਸ਼ਾਸਨ ਕਾਫੀ ਸਰਗਰਮ ਨਜ਼ਰ ਆ ਰਿਹਾ ਹੈ। ਕੱਲ੍ਹ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਪੂਰਾ ਦਬਾਅ ਬਣਾਇਆ ਗਿਆ ਸੀ ਕਿ ਜੈਪਾਲ ਭੁੱਲਰ ਦੀ ਮ੍ਰਿਤਕ ਦੇਹ ਦਾ ਸਸਕਾਰ  ਕਰ ਦਿੱਤਾ ਜਾਵੇ। ਲੇਕਿਨ ਪਰਿਵਾਰ  ਦੁਬਾਰਾ ਪੋਸਟਮਾਰਟਮ ਤੇ ਹੀ ਅੜਿਆ ਹੋਇਆ ਹੈ।

ਸਥਿਤੀ ਦੀ ਗੰਭੀਰਤਾ ਨੂੰ ਵੇਖਦੇ ਹੋਏ ਪੁਲਸ ਪ੍ਰਸ਼ਾਸਨ ਵੱਲੋਂ ਭਾਰੀ ਪੁਲਸ ਬਲ ਜੈਪਾਲ ਭੁੱਲਰ ਦੇ ਘਰ ਦੇ ਬਾਹਰ ਤੈਨਾਤ ਕਰ ਦਿੱਤਾ ਗਿਆ ਹੈ ਤਾਂ ਕਿ ਕਿਸੇ ਪ੍ਰਕਾਰ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਦੱਸ ਦੇਈਏ ਕਿ ਕੱਲ੍ਹ ਜੈਪਾਲ ਭੁੱਲਰ ਦੇ ਭਰਾ ਨੂੰ ਬਠਿੰਡਾ ਜੇਲ੍ਹ ਵਿੱਚੋ ਲਿਆਂਦਾ ਗਿਆ ਸੀ ਤਾਂ ਕਿ ਉਹ ਆਪਣੇ ਭਰਾ ਦੀ ਅੰਤਿਮ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋ ਸਕੇ ਪਰ ਸਸਕਾਰ ਨਾ ਹੋਣ ਦੀ ਸੂਰਤ ਵਿਚ ਉਹਨੂੰ ਵਾਪਸ ਭੇਜ ਦਿੱਤਾ ਗਿਆ।

ਜਾਣਕਾਰੀ ਮੁਤਾਬਿਕ ਪਰਿਵਾਰ ਅਤੇ ਪ੍ਰਸ਼ਾਸਨ ਵਿਚ ਗੱਲਬਾਤ ਹੋਈ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ  ਪਰਿਵਾਰ ਨੂੰ ਕੋਈ ਰਾਹਤ ਨਹੀਂ ਮਿਲਦੀ ਤਾਂ ਉਹ ਜੈਪਾਲ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਕਰ ਦੇਣਗੇ  ਜਦ ਤੱਕ ਹਾਈ ਕੋਰਟ ਦਾ ਕੋਈ ਫੈਸਲਾ ਨਹੀਂ ਆਉਂਦਾ ਤਦ ਤੱਕ ਉਹ ਮ੍ਰਿਤਕ ਦੇਹ ਦਾ ਸਸਕਾਰ ਨਹੀਂ ਕਰਨਗੇ।

The post ਹਾਈ ਕੋਰਟ ਪੁੱਜਿਆ ਗੈਂਗਸਟਰ ਜੈਪਾਲ ਭੁੱਲਰ ਦਾ ਪਰਿਵਾਰ, ਦੁਬਾਰਾ ਪੋਸਟਮਾਰਟਮ ਨੂੰ ਲੈ ਕੇ ਆਨਲਾਈਨ ਪਟੀਸ਼ਨ ਦਾਇਰ appeared first on TV Punjab | Punjabi News Channel.