Farmer Archives - TV Punjab | Punjabi News Channel

ਕਰਜ਼ਈ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
ਮਾਨਸਾ : ਮਾਨਸਾ ਦੇ ਨੇੜਲੇ ਪਿੰਡ ਬੁਰਜ ਹਰੀਕਾ ਦੇ ਕਰਜ਼ੇ ਹੇਠ ਦੱਬੇ ਇਕ ਨੌਜਵਾਨ ਕਿਸਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਨੌਜਵਾਨ ਕਿਸਾਨ ਦੀ ਪਛਾਣ ਰੁਲਦੂ ਸਿੰਘ ਗੋਰਾ ਵਜੋਂ ਹੋਈ ਹੈ। 26 ਸਾਲਾ ਨੌਜਵਾਨ ਕਿਸਾਨ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ।

ਇਸ ਕਿਸਾਨ ਦੀ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋ ਗਈ ਸੀ, ਜਿਸ ਕਰ ਕੇ ਉਹ ਪ੍ਰੇਸ਼ਾਨ ਰਹਿੰਦਾ ਸੀ। ਇਸ ਪ੍ਰੇਸ਼ਾਨੀ ਦੇ ਚਲਦਿਆਂ ਅੱਜ ਉਸ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।

ਕਿਸਾਨ ਆਗੂਆਂ ਨੇ ਰੁਲਦੂ ਸਿੰਘ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਨਰਮੇ ਦੀ ਫਸਲ ਦੇ ਖ਼ਰਾਬੇ ਦਾ ਯੋਗ ਮੁਆਵਜ਼ਾ ਦਿੱਤਾ ਜਾਵੇ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਖੁਦਕੁਸ਼ੀਆਂ ਦਾ ਰਾਹ ਛੱਡ ਕੇ ਸੰਘਰਸ਼ ਦੇ ਰਾਹ ਪਿਆ ਜਾਵੇ।

ਮਾਮੂਲੀ ਲੜਾਈ ਤੋਂ ਨੌਜਵਾਨ ਦਾ ਕਤਲ

ਅੰਮ੍ਰਿਤਸਰ : ਪੁਲਿਸ ਥਾਣਾ ਸੁਲਤਾਨਵਿੰਡ ਦੇ ਅਧੀਨ ਆਉਂਦੇ ਇਲਾਕੇ ਭਾਈ ਮੰਝ ਸਾਹਿਬ ਰੋਡ ਕੋਟ ਮਿੱਤ ਸਿੰਘ ਸੁਲਤਾਨਵਿੰਡ ਵਿਖੇ ਹੋਈ ਲੜਾਈ ਦੌਰਾਨ ਇਕ ਵਿਅਕਤੀ ਦੇ ਕਤਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਜੋਰੂ ਪੁੱਤਰ ਰਣਜੀਤ ਸਿੰਘ ਵਾਸੀ ਭਾਈ ਮੰਝ ਸਾਹਿਬ ਰੋਡ ਬੀਤੀ ਰਾਤ ਆਪਣੇ ਗੁਆਂਢ ਗਿਆ ਸੀ ਜਿੱਥੇ ਉਸ ਦੀ ਕੁੱਝ ਵਿਅਕਤੀਆਂ ਨਾਲ ਲੜਾਈ ਹੋ ਗਈ।

ਇਸ ਲੜਾਈ ਦੌਰਾਨ ਜੋਰੂ ਦੀ ਮੌਕੇ ‘ਤੇ ਮੌਤ ਹੋ ਗਈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਟੀਵੀ ਪੰਜਾਬ ਬਿਊਰੋ

The post ਕਰਜ਼ਈ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ appeared first on TV Punjab | Punjabi News Channel.

ਫ਼ਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਲਈ ਸਰਕਾਰ ਅਤੇ ਕਿਸਾਨ ਯੂਨੀਅਨ ਵਿਚਕਾਰ ਮੀਟਿੰਗ
ਚੰਡੀਗੜ੍ਹ : ਨਰਮੇ ਅਤੇ ਹੋਰ ਫ਼ਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਲਈ ਪੰਜਾਬ ਸਰਕਾਰ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਦੀ ਅੱਜ ਚੰਡੀਗੜ੍ਹ ਵਿਚ ਮੀਟਿੰਗ ਹੋ ਰਹੀ ਹੈ।

ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਰਾਹੀਂ ਭੇਜਿਆ ਗਿਆ ਹੈ। ਇਸ ਸੱਦੇ ਨੂੰ ਕਿਸਾਨ ਹਿੱਤਾਂ ਲਈ ਪ੍ਰਵਾਨ ਕਰਦਿਆਂ ਅੱਜ ਮੀਟਿੰਗ ਵਿਚ ਜਥੇਬੰਦੀ ਦੇ ਪੰਜ ਆਗੂ ਝੰਡਾ ਸਿੰਘ ਜੇਠੂਕੇ, ਸ਼ੰਗਾਰਾ ਸਿੰਘ ਮਾਨ (ਬਠਿੰਡਾ), ਰਾਮ ਸਿੰਘ ਭੈਣੀ ਬਾਘਾ (ਮਾਨਸਾ), ਗੁਰਪਾਲ ਸਿੰਘ ਸਿੰਘੇਵਾਲਾ ( ਸ੍ਰੀ ਮੁਕਤਸਰ ਸਾਹਿਬ) ਤੇ ਗੁਰਭੇਜ ਸਿੰਘ ਫਾਜ਼ਿਲਕਾ ਹਿੱਸਾ ਲੈ ਰਹੇ ਹਨ।

ਨਰਮੇ ਦੇ ਮੁਆਵਜ਼ੇ ਲਈ ਜਥੇਬੰਦੀ ਨੇ ਪੰਜ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਨਾਲ ਲੈਕੇ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਰਿਹਾਇਸ਼ ਪਿੰਡ ਬਾਦਲ ਅੱਗੇ ਪਿਛਲੇ ਕਈ ਦਿਨਾਂ ਤੋਂ ਪੱਕਾ ਮੋਰਚਾ ਆਰੰਭ ਕੀਤਾ ਹੋਇਆ ਹੈ।

ਖਜ਼ਾਨਾ ਮੰਤਰੀ ਦੀ ਕੋਠੀ ਦੇ ਘਿਰਾਓ ਦੌਰਾਨ ਹੀ ਡਿਪਟੀ ਕਮਿਸ਼ਨਰ ਮੁਕਤਸਰ ਸਾਹਿਬ ਨੇ ਕਿਸਾਨਾਂ ਦੀ ਗੱਲਬਾਤ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਅਤੇ ਵਿੱਤ ਵਿਭਾਗ ਦੇ ਸਕੱਤਰਾਂ ਨਾਲ 13 ਅਕਤੂਬਰ ਨੂੰ ਕਰਵਾਉਣ ਲਈ ਲਿਖਤੀ ਚਿੱਠੀ ਭੇਜੀ ਗਈ ਹੈ।

ਇਸੇ ਦੌਰਾਨ ਜਥੇਬੰਦੀ ਦੇ ਆਗੂ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਪੰਜਾਬ ਸਰਕਾਰ ਤੋਂ 60,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਲੈਣ ਲਈ ਆਪਣੀ ਮੰਗ ਰੱਖਣਗੇ। ਜਥੇਬੰਦੀ ਮਜ਼ਦੂਰਾਂ ਲਈ ਵੀ 30,000 ਰੁਪਏ ਪ੍ਰਤੀ ਪਰਿਵਾਰ ਮੁਆਵਜ਼ੇ ਦੀ ਮੰਗ ਕਰੇਗੀ।

ਟੀਵੀ ਪੰਜਾਬ ਬਿਊਰੋ

The post ਫ਼ਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਲਈ ਸਰਕਾਰ ਅਤੇ ਕਿਸਾਨ ਯੂਨੀਅਨ ਵਿਚਕਾਰ ਮੀਟਿੰਗ appeared first on TV Punjab | Punjabi News Channel.

ਕਿਸਾਨਾਂ ਵਲੋਂ ਜਲੰਧਰ-ਫਗਵਾੜਾ ਹਾਈਵੇਅ ਜਾਮ
ਜਲੰਧਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੋ ਕਿ ਜਲੰਧਰ ਦੇ ਦੋ ਦਿਨੀਂ ਦੌਰੇ ‘ਤੇ ਹਨ, ਉਨ੍ਹਾਂ ਵਲੋਂ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਬਾਠ ਕੈਥਲ ਵਿਖੇ ਵਪਾਰੀਆਂ ਅਤੇ ਸਨਅਤਕਾਰਾਂ ਨਾਲ ਮੀਟਿੰਗ ਕੀਤੀ ਜਾਣੀ ਸੀ, ਜਿਸ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ ‘ਚ ਪਹੁੰਚੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹੀ ਨਾਅਰੇਬਾਜ਼ੀ ਕਰਨੀ ਅਰੰਭ ਕਰ ਦਿੱਤੀ ਗਈ।

ਕਿਸਾਨਾਂ ਨੂੰ ਸ਼ਾਂਤ ਕਰਨ ਲਈ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਕਾਫੀ ਕੋਸ਼ਿਸ਼ ਕੀਤੀ ਗਈ ਪ੍ਰੰਤੂ ਕਿਸਾਨ ਆਮ ਆਦਮੀ ਪਾਰਟੀ ਦਾ ਵਿਰੋਧ ਕਰਦੇ ਰਹੇ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਇਕ ਵਰਕਰ ਵਲੋਂ ਕਿਸਾਨਾਂ ਨਾਲ ਕੀਤੀ ਗਈ ਮਾੜੀ ਸ਼ਬਦਾਵਲੀ ਦੇ ਵਿਰੋਧ ‘ਚ ਕਿਸਾਨਾਂ ਵਲੋਂ ਜਲੰਧਰ-ਫਗਵਾੜਾ ਹਾਈਵੇਅ ਨੂੰ ਜਾਮ ਕਰ ਦਿੱਤਾ ਗਿਆ। ਜਿਸ ਨੂੰ ਬਾਅਦ ਵਿਚ ਆਪ ਵਰਕਰ ਵਲੋਂ ਮੁਆਫ਼ੀ ਮੰਗਣ ਤੋਂ ਬਾਅਦ ਖੋਲ੍ਹ ਦਿੱਤਾ ਗਿਆ।

ਟੀਵੀ ਪੰਜਾਬ ਬਿਊਰੋ

The post ਕਿਸਾਨਾਂ ਵਲੋਂ ਜਲੰਧਰ-ਫਗਵਾੜਾ ਹਾਈਵੇਅ ਜਾਮ appeared first on TV Punjab | Punjabi News Channel.

ਜਲੰਧਰ 61.84 ਫੀਸਦੀ ਲਿਫ਼ਟਿੰਗ ਨਾਲ ਪੰਜਾਬ ਭਰ ‘ਚ ਅੱਵਲ
ਜਲੰਧਰ : ਕਿਸਾਨਾਂ ਦੀ ਉਪਜ ਦੇ ਇਕ-ਇਕ ਦਾਣੇ ਦੀ ਲਿਫ਼ਟਿੰਗ ਨੂੰ ਯਕੀਨੀ ਬਣਾਉਂਦੇ ਹੋਏ ਜ਼ਿਲ੍ਹਾ ਜਲੰਧਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਲਿਫ਼ਟਿੰਗ ਵਿਚ ਸੂਬੇ ਭਰ ‘ਚ ਅੱਵਲ ਸਥਾਨ ਹਾਸਲ ਕੀਤਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਦੁਆਰਾ 75 ਮੰਡੀਆਂ ਵਿਚ ਲਿਆਂਦੀ ਗਈ ਕੁੱਲ ਫ਼ਸਲ ਵਿਚੋਂ 61.84 ਫੀਸਦੀ ਝੋਨੇ ਦੀ ਚੁਕਾਈ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਜਲੰਧਰ ਦਾ ਔਸਤ ਪ੍ਰਤੀਸ਼ਤ ਰਾਜ ਦੀ ਔਸਤ ਨਾਲੋਂ ਦੁੱਗਣੇ ਤੋਂ ਜ਼ਿਆਦਾ ਹੈ। ਡਿਪਟੀ ਕਮਿਸ਼ਨਰ ਨੇ ਖ਼ਰੀਦ ਦੇ ਕਾਰਜ ਨਾਲ ਜੁੜੇ ਅਧਿਕਾਰੀਆਂ ਨੂੰ ਮੰਡੀਆਂ ਵਿਚ ਆਉਣ ਤੋਂ ਬਾਅਦ ਫ਼ਸਲ ਦੀ ਨਿਰਧਾਰਤ ਸਮੇਂ ਦੇ ਅੰਦਰ ਲਿਫ਼ਟਿੰਗ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਸ ਦੇ ਨਾਲ ਹੀ ਖ਼ਰੀਦ ਦੇ ਹਰ ਪੜਾਅ ‘ਤੇ ਕਿਸਾਨਾਂ ਦੀ ਸਹਾਇਤਾ ਕਰਨ ਦੀਆਂ ਵੀ ਹਦਾਇਤਾਂ ਦਿੱਤੀਆਂ।ਥੋਰੀ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਖ਼ਰੀਦ ਏਜੰਸੀਆਂ ਵੱਲੋਂ 97248 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 61.84 ਫੀਸਦ ਦੀ ਕੁੱਲ ਔਸਤ ਦੇ ਨਾਲ ਕੁੱਲ 60139 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਸਪੱਸ਼ਟ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਸੀਜ਼ਨ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਪੀਣ ਵਾਲੇ ਪਾਣੀ, ਪਖਾਨਿਆਂ ਦੀ ਸਹੂਲਤ, ਸੈਨੇਟਾਈਜ਼ਰ ਅਤੇ ਹੋਰ ਸਹੂਲਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਕਿਹਾ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਪੂਰੇ ਸੀਜ਼ਨ ਦੌਰਾਨ ਇਸ ਰੈਂਕਿੰਗ ਨੂੰ ਕਾਇਮ ਰੱਖਣ ਦੇ ਨਾਲ -ਨਾਲ ਕਿਸਾਨਾਂ ਨੂੰ ਪੂਰਾ ਸਹਿਯੋਗ ਦੇਣ ਲਈ ਕਿਹਾ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਰੋਜ਼ਾਨਾ ਖ਼ਰੀਦ ਦੀ ਸਮੀਖਿਆ ਕਰਨ ਤੋਂ ਇਲਾਵਾ ਜ਼ਿਲ੍ਹੇ ਵਿਚ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਪ੍ਰਕਿਰਿਆ ਦੀ ਵਿਅਕਤੀਗਤ ਤੌਰ ‘ਤੇ ਨਿਗਰਾਨੀ ਕੀਤੀ ਜਾਵੇਗੀ।

ਟੀਵੀ ਪੰਜਾਬ ਬਿਊਰੋ

The post ਜਲੰਧਰ 61.84 ਫੀਸਦੀ ਲਿਫ਼ਟਿੰਗ ਨਾਲ ਪੰਜਾਬ ਭਰ ‘ਚ ਅੱਵਲ appeared first on TV Punjab | Punjabi News Channel.

ਕੇਂਦਰ ਵੱਲੋਂ ਝੋਨੇ ਦੀ ਖਰੀਦ ਅੱਗੇ ਪਾਉਣਾ ਪੰਜਾਬ ਨਾਲ ਸਰਾਸਰ ਧੱਕਾ : ਸੁਨੀਲ ਜਾਖੜ
ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਸਬਕ ਸਿਖਾਉਣ ਦੀ ਮਾੜੀ ਨੀਅਤ ਨਾਲ ਝੋਨੇ ਦੀ ਖਰੀਦ ਅੱਗੇ ਪਾਉਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਉਨ੍ਹਾਂ ਨੇ ਆਪ ਆਗੂ ਸ੍ਰੀ ਅਰਵਿੰਦ ਕੇਜਰੀਵਾਲ ਦੇ ਦਿੱਲੀ ਮਾਡਲ ਨੂੰ ਵੀ ਲੋਕ ਮਾਰੂ ਕਰਾਰ ਦਿੰਦਿਆਂ ਦਿੱਲੀ ਸਰਕਾਰ ਵੱਲੋਂ ਇੰਡਸਟਰੀ ਨੂੰ ਬਿਜਲੀ ਸਬੰਧੀ ਵਿਖਾਏ ਸਬਜਬਾਗ ਦੇ ਢੋਲ ਦੀ ਪੋਲ ਖੋਲੀ ਹੈ।

ਅੱਜ ਇੱਥੋਂ ਜਾਰੀ ਬਿਆਨ ਵਿਚ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਬੰਦ ਕਰੇ ਅਤੇ ਝੋਨੇ ਦੀ ਸਰਕਾਰੀ ਖਰੀਦ ਤੁਰੰਤ ਸ਼ੁਰੂ ਕਰੇ।

ਉਨ੍ਹਾਂ ਨੇ ਕਿਹਾ ਕਿ ਅਚਾਨਕ ਬੀਤੀ ਰਾਤ ਖਰੀਦ ਸ਼ੁਰੂ ਕਰਨ ਦੀ ਤਾਰੀਖ ਅੱਗੇ ਪਾ ਕੇ ਕੇਂਦਰ ਸਰਕਾਰ ਨੇ ਆਪਣੀ ਬਦਨੀਤੀ ਜਾਹਿਰ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਦੁਆਬੇ ਵਿਚ ਕਿਸਾਨਾਂ ਨੇ ਝੋਨਾ ਵੱਢ ਕੇ ਆਲੂ ਲਗਾਉਣਾ ਹੁੰਦਾ ਹੈ ਉਥੇ ਕਿਸਾਨ ਵਾਢੀ ਵਿਚ ਦੇਰੀ ਨਹੀਂ ਕਰ ਸਕਦੇ ਹਨ।

ਉਨ੍ਹਾਂ ਨੇ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਮੋਦੀ ਸਰਕਾਰ ਦੀਆਂ ਚਾਲਾਂ ਦਾ ਜਿਕਰ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਝੋਨੇ ਦੀ ਖਰੀਦ ਦੇ ਮਾਪਦੰਡ ਬਦਲੇ ਅਤੇ ਸੈਲਰਾਂ ਨੂੰ ਸੀਬੀਆਈ ਰਾਹੀਂ ਡਰਾਇਆ ਗਿਆ ਅਤੇ ਹੁਣ ਖਰੀਦ ਵਿਚ ਦੇਰੀ ਕਰਕੇ ਕਿਸਾਨਾਂ ਦਾ ਨੁਕਸਾਨ ਕੀਤਾ ਹੈ।

ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਇਸ ਸਬੰਧੀ ਕੇਂਦਰ ਸਰਕਾਰ ਕੋਲ ਮੁੱਦਾ ਉਠਾ ਰਹੇ ਅਤੇ ਉਨ੍ਹਾਂ ਨੇ ਵੀ ਮੰਗ ਕੀਤੀ ਕਿ ਕੇਂਦਰ ਸਰਕਾਰ ਪੰਜਾਬ ਵਿਚੋਂ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰੇ।

ਇਸ ਮੌਕੇ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਵਰਦਿਆਂ ਕਿਹਾ ਕਿ ਆਪਣੀ ਲੁਧਿਆਣਾ ਫੇਰੀ ਦੌਰਾਨ ਉਹ ਉਦਯੋਗਪਤੀਆਂ ਨੂੰ ਦਿੱਲੀ ਮਾਡਲ ਦੀਆਂ ਢੀਂਗਾ ਮਾਰ ਕੇ ਗਏ ਹਨ ਪਰ ਉਨ੍ਹਾਂ ਨੇ ਦਿੱਲੀ ਮਾਡਲ ਦਾ ਅਸਲ ਪੱਖ ਨਹੀਂ ਦੱਸਿਆ।

ਸ੍ਰੀ ਜਾਖੜ ਨੇ ਦੱਸਿਆ ਕਿ ਦਿੱਲੀ ਵਿਚ ਯੱਕਮੁਸਤ ਸਾਰੇ ਉਦਯੋਗਾਂ ਨੂੰ ਬਿਜਲੀ 10.29 ਰੁਪਏ ਪ੍ਰਤੀ ਯੁਨਿਟ ਦਿੱਤੀ ਜਾ ਰਹੀ ਹੈ ਜਦ ਕਿ ਪੰਜਾਬ ਸਰਕਾਰ ਛੋਟੇ ਉਦਯੋਗਾਂ ਨੂੰ 5.99 ਰੁਪਏ, ਦਰਮਿਆਨੇ ਉਦਯੋਗਾਂ ਨੂੰ 7.88 ਰੁਪਏ ਅਤੇ ਵੱਡੇ ਉਦਯੋਗਾਂ ਨੂੰ 6.98 ਰੁਪਏ ਦੀ ਦਰ ਤੇ ਬਿਜਲੀ ਦੇ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਹ ਰੇਟ ਸਾਰੇ ਟੈਕਸਾਂ ਸਮੇਤ ਹਨ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ ਝੂਠ ਦੀ ਰਾਜਨੀਤੀ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਆਪ ਦੀ ਸਰਕਾਰ ਦਿੱਲੀ ਵਿਚ ਸਭ ਨੂੰ ਲੁੱਟ ਰਹੀ ਹੈ ਅਤੇ ਪੰਜਾਬ ਵਿਚ ਆ ਕੇ ਰਿਆਇਤਾਂ ਦੀ ਗੱਲ ਕਰ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਆਪ ਪਾਰਟੀ ਆਗੂਆਂ ਦੀਆਂ ਚਾਲਾਂ ਨੂੰ ਭਲੀ ਭਾਂਤ ਸਮਝ ਗਏ ਹਨ ਅਤੇ ਉਹ ਆਪ ਦੀਆਂ ਚਾਲਾਂ ਵਿਚ ਨਹੀਂ ਆਉਣ ਵਾਲੇ।

ਟੀਵੀ ਪੰਜਾਬ ਬਿਊਰੋ

The post ਕੇਂਦਰ ਵੱਲੋਂ ਝੋਨੇ ਦੀ ਖਰੀਦ ਅੱਗੇ ਪਾਉਣਾ ਪੰਜਾਬ ਨਾਲ ਸਰਾਸਰ ਧੱਕਾ : ਸੁਨੀਲ ਜਾਖੜ appeared first on TV Punjab | Punjabi News Channel.