farmers news Archives - TV Punjab | Punjabi News Channel

ਪੰਜਾਬ ਦੇ ਇਹ ਪਿੰਡ ਨਹੀਂ ਸਾੜਣਗੇ ਪਰਾਲੀ, ਮਤੇ ਕੀਤੇ ਪਾਸ
ਪਟਿਆਲਾ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਤੇ ਫ਼ਸਲਾਂ ਦੀ ਰਹਿੰਦ ਖੂੰਹਦ ਦੇ ਨਿਪਟਾਰੇ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਦੀ ਤਕਨੀਕੀ ਜਾਣਕਾਰੀ ਦੇਣ ਲਈ ਆਰੰਭੀ ਜਾਗਰੂਕਤਾ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਹੁਣ ਪਿੰਡਾਂ ਦੀਆਂ ਪੰਚਾਇਤਾਂ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਆਪ ਮੁਹਾਰੇ ਮਤੇ ਪਾ ਰਹੀਆਂ ਹਨ। ਇਸ ਲਡ਼ੀ ਤਹਿਤ ਪਿੰਡ ਜਾਂਸਲਾ ਤੇ ਕਾਲੋਮਾਜਰਾ ਦੀਆਂ ਪੰਚਾਇਤਾਂ ਨੇ ਵਿਸ਼ੇਸ਼ ਇਜਲਾਸ ਦੌਰਾਨ ਪਰਾਲੀ ਨਾ ਸਾਡ਼ਨ ਦੇ ਮਤੇ ਪਾਸ ਕੀਤੇ ਹਨ।

ਪਿੰਡ ਜਾਂਸਲਾ ਦੇ ਸਰਪੰਚ ਰਾਜਕੁਮਾਰ ਜਾਂਸਲਾ ਤੇ ਪਿੰਡ ਕਾਲੋਮਾਜਰਾ ਦੇ ਸਰਪੰਚ ਪਰਮਜੀਤ ਕੌਰ ਨੇ ਪਿੰਡਾਂ ’ਚ ਬੁਲਾਏ ਵਿਸ਼ੇਸ਼ ਇਜਲਾਸਾਂ ਦੀ ਪ੍ਰਧਾਨਗੀ ਕੀਤੀ ਤੇ ਪਿੰਡਾਂ ਦੇ ਚੌਕੀਦਾਰ ਰਾਹੀਂ ਗ੍ਰਾਮ ਪੰਚਾਇਤਾਂ ਦੇ ਮਤੇ ਸਬੰਧੀ ਮੁਸਤਰੀ ਮੁਨਾਦੀ ਵੀ ਕਰਵਾਈ ਅਤੇ ਗੁਰਦੁਆਰਾ ਸਾਹਿਬ ਅਤੇ ਮੰਦਰ ਵਿਚ ਅਨਾਊਂਸਮੈਂਟ ਰਾਹੀਂ ਪਿੰਡਾਂ ਦੇ ਵਸਨੀਕਾਂ ਨੂੰ ਜਾਣੂ ਕਰਵਾਇਆ ਗਿਆ।

ਇਸ ਮੌਕੇ ਬਲਾਕ ਖੇਤੀਬਾਡ਼ੀ ਅਫ਼ਸਰ ਡਾ. ਸਤੀਸ਼ ਕੁਮਾਰ, ਸੁਦੇਸ਼ ਕੁਮਾਰ ਤੇ ਖੇਤੀਬਾਡ਼ੀ ਵਿਭਾਗ ਦੇ ਅਧਿਕਾਰੀ ਮੌਜੂਦ ਸਨ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਖੇਤੀਬਾਡ਼ੀ ਤੇ ਕਿਸਾਨ ਭਲਾਈ ਵਿਭਾਗ ਪਟਿਆਲਾ ਜ਼ਿਲ੍ਹੇ ਦੇ ਹਰੇਕ ਬਲਾਕ ਦੇ ਪਿੰਡਾਂ ’ਚ ਰੋਜ਼ਾਨਾ ਜਾਗਰੂਕਤਾ ਕੈਂਪ ਲਗਾ ਰਿਹਾ ਹੈ। ਜਿਸ ਵਿਚ ਮਾਹਰਾਂ ਵੱਲੋਂ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਦੀ ਜਾਣਕਾਰੀ ਦੇਣ ਸਮੇਤ ਪਰਾਲੀ ਨੂੰ ਅੱਗ ਲਾਉਣ ਨਾਲ ਜ਼ਮੀਨ ਤੇ ਵਾਤਾਵਰਨ ਦੇ ਹੁੰਦੇ ਨੁਕਸਾਨ ਪ੍ਰਤੀ ਵੀ ਸੁਚੇਤ ਕੀਤਾ ਜਾ ਰਿਹਾ ਹੈ, ਜਿਸ ਸਦਕਾ ਹੁਣ ਪਿੰਡਾਂ ਦੀਆਂ ਪੰਚਾਇਤਾਂ ਮਤੇ ਪਾਸ ਕਰ ਕੇ ਪਰਾਲੀ ਨਾ ਸਾਡ਼ਨ ਦੀ ਮੁਹਿੰਮ ਵਿਚ ਸ਼ਮੂਲੀਅਤ ਕਰ ਰਹੀਆਂ ਹਨ। ਪਿਛਲੀ ਦਿਨੀਂ ਵੀ ਜਨਸੂਈ ਪਿੰਡ ’ਚ ਪਰਾਲੀ/ਰਹਿੰਦ-ਖੂੰਹਦ ਨਾ ਸਾਡ਼ਨ ਦਾ ਮਤਾ ਪਾਸ ਕੀਤਾ ਸੀ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਗ੍ਰਾਮ ਪੰਚਾਇਤ ਜਾਂਸਲਾ ਤੇ ਗ੍ਰਾਮ ਪੰਚਾਇਤ ਕਾਲੋਮਾਜਰਾ ਵੱਲੋਂ ਪਰਾਲੀ ਨਾ ਸਾਡ਼ਨ ਦੇ ਪਾਏ ਮਤੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਸਾਰੂ ਕਦਮ ਹੋਰਨਾ ਕਿਸਾਨਾਂ ਨੂੰ ਵੀ ਅਜਿਹੇ ਵਾਤਾਵਰਨ ਪੱਖੀ ਫ਼ੈਸਲੇ ਲੈਣ ਲਈ ਉਤਸ਼ਾਹਤ ਕਰਨਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫ਼ਸਲਾਂ ਦੀ ਰਹਿੰਦ ਖੂੰਹਦ ਦੇ ਨਿਪਟਾਰੇ ਲਈ ਨਵੀਆਂ ਤਕਨੀਕਾਂ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਬਾਕੀ ਪਿੰਡ ਵੀ ਵਾਤਾਵਰਨ ਹਿਤੈਸ਼ੀ ਬਣਨ ਦਾ ਸਬੂਤ ਦਿੰਦਿਆਂ ਅੱਗੇ ਆਉਣ।

The post ਪੰਜਾਬ ਦੇ ਇਹ ਪਿੰਡ ਨਹੀਂ ਸਾੜਣਗੇ ਪਰਾਲੀ, ਮਤੇ ਕੀਤੇ ਪਾਸ appeared first on TV Punjab | Punjabi News Channel.