News Punjab

ਪੈਟਰੋਲ ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਖ਼ਿਲਾਫ਼ ਕਿਸਾਨਾਂ ਅਤੇ ਆਮ ਲੋਕਾਂ ਦਾ ਰੋਸ ਪ੍ਰਦਰਸ਼ਨ

ਚੰਡੀਗੜ੍ਹ : ਪੈਟਰੋਲ ਡੀਜ਼ਲ ਅਤੇ ਗੈਸ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਕਿਸਾਨਾਂ ਨੇ ਕਿਹਾ ਕੇ ਸਰਕਾਰ ਵਲੋਂ ਲਗਾਤਾਰ ਪੈਟਰੋਲ ਡੀਜ਼ਲ ਅਤੇ ਗੈਸ ਦੀ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਜਿਸ ਕਰਕੇ ਲੋਕ ਬਹੁਤ ਤੰਗ ਹਨ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ […]

News Punjab Punjab 2022 Punjab Politics

ਪੈਟਰੋਲ ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਤੇ ਸੰਯੁਕਤ ਕਿਸਾਨ ਮੋਰਚਾ ਦਾ 8 ਜੁਲਾਈ ਨੂੰ ਦੇਸ਼ ਭਰ ‘ਚ ਪ੍ਰਦਰਸ਼ਨ

ਸੰਯੁਕਤ ਕਿਸਾਨ ਮੋਰਚਾ ਵਿੱਚ ਕਿਸਾਨ ਸੰਗਠਨਾਂ ਨੇ ਸਿੰਘੂ ਬਾਰਡਰ ਤੇ ਮੀਟਿੰਗ ਕੀਤੀ | ਇਸ ਅਹਿਮ ਵਿੱਚ ਮੀਟਿੰਗ ਫੈਸਲਾ ਲਿਆ ਗਿਆ ਕਿ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਖਿਲਾਫ਼ 8 ਜੁਲਾਈ ਨੂੰ ਦੇਸ਼ ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੌਰਾਨ ਅੰਦੋਲਨਕਾਰੀ ਸਕੂਟਰ, ਮੋਟਰਸਾਈਕਲ, ਟ੍ਰੈਕਟਰ, ਖਾਲੀ ਰਸੋਈ ਗੈਸ ਸਿਲੰਡਰ ਨਾਲ ਸੜਕ ਕਿਨਾਰੇ ਪ੍ਰਦਰਸ਼ਨ ਕਰਨਗੇ। ਹਾਲਾਂਕਿ […]

News Punjab

ਪੰਜਾਬ ‘ਚ ਥਾਂ ਥਾਂ ਲਗੇ ਬਿਜਲੀ ਕੱਟ , ਸੜਕਾਂ ਤੇ ਉਤਰੇ ਲੋਕ

ਪੰਜਾਬ ਵਿੱਚ ਬਿਜਲੀ ਕੱਟਾਂ ਕਾਰਨ ਥਾਂ ਥਾਂ ‘ਤੇ ਕਿਸਾਨਾਂ ਤੇ ਆਮ ਲੋਕਾਂ ਨੇ ਧਰਨੇ ਲਾਉਣੇ ਸ਼ੁਰੂ ਕਰ ਦਿੱਤੇ ਹਨ । ਜਿੱਥੇ ਇੱਕ ਪਾਸੇ  10 ਜੂਨ ਤੋਂ ਸ਼ੁਰੂ ਹੋਏ ਝੋਨੇ ਦੇ ਸੀਜ਼ਨ ਲਈ ਵਾਅਦੇ ਅਨੁਸਾਰ 8 ਘੰਟੇ ਬਿਜਲੀ ਦੇਣ ਵਿਚ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ  ਨਾਕਾਮ ਰਿਹਾ ਉੱਥੇ ਘਰੇਲੂ ਬਿਜਲੀ ਸਪਲਾਈ ਤੇ ਲੱਗੇ ਕੱਟ ਅਤੇ ਓਵਰਲੋਡ […]