fire works on diwali Archives - TV Punjab | Punjabi News Channel

ਆਤਿਸ਼ਬਾਜ਼ੀ ‘ਤੇ ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ, ਜਾਣੋ ਹਾਈਕੋਰਟ ਨੇ ਕੀ ਕਿਹਾ?
ਡੈਸਕ- ਦੇਸ਼ ‘ਚ ਦੀਵਾਲੀ ਨੂੰ ਲੈ ਕੇ ਲੋਕਾਂ ਵਿੱਚ ਕਾਫੀ ਉਤਸ਼ਾਹ ਹੈ ਪਰ ਦੀਵਾਲੀ ‘ਤੇ ਚੱਲਣ ਵਾਲੇ ਪਟਾਕੇ ਪ੍ਰਦੂਸ਼ਣ ਨੂੰ ਵਧਾਉਂਦੇ ਹਨ, ਇਸ ਨੂੰ ਰੋਕਣ ਲਈ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਪਟਾਕਿਆਂ ਨੂੰ ਲੈ ਕੇ ਸਖਤ ਹਨ, ਜਿਸ ਕਾਰਨ ਸੂਬਿਆਂ ਨੇ ਪਟਾਕਿਆਂ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਲੋਕਾਂ ਨੂੰ ਪਟਾਕਿਆਂ ਲਈ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਪਵੇਗੀ।

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਵਾਤਾਵਰਨ (ਸੁਰੱਖਿਆ) ਐਕਟ, 1986 ਦੀ ਧਾਰਾ 5 ਤਹਿਤ ਕੇਂਦਰ ਸਰਕਾਰ ਵੱਲੋਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਾਕਿਆਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਹਾਲਾਂਕਿ ਦੀਵਾਲੀ ‘ਤੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ।

ਗ੍ਰੀਨ ਪਟਾਕਿਆਂ ਦੀ ਵਰਤੋਂ ਕਰਨ ਦੇ ਆਦੇਸ਼

ਦੀਵਾਲੀ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਪਟਾਕੇ ਚਲਾਉਣ ਸਬੰਧੀ ਸਖ਼ਤ ਹੁਕਮ ਜਾਰੀ ਕੀਤੇ ਹਨ। ਇਸ ਮਾਮਲੇ ਨੂੰ ਲੈ ਕੇ ਅਦਾਲਤ ਵਿੱਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ‘ਚ ਕਿਹਾ ਗਿਆ ਸੀ ਕਿ 2015 ਤੋਂ ਲੈ ਕੇ ਹੁਣ ਤੱਕ ਹਾਈਕੋਰਟ ਅਤੇ ਸੁਪਰੀਮ ਕੋਰਟ ਨੇ ਪਟਾਕਿਆਂ ਦੀ ਵਰਤੋਂ, ਖਰੀਦ ਅਤੇ ਵਿਕਰੀ ਸਬੰਧੀ ਕਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਪਰ ਇਨ੍ਹਾਂ ਦੀ ਸਖਤੀ ਨਾਲ ਪਾਲਣਾ ਨਹੀਂ ਕੀਤੀ ਜਾਂਦੀ। ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਦੀਵਾਲੀ ‘ਤੇ ਪਟਾਕੇ ਚਲਾਉਣ ਦਾ ਸਮਾਂ ਪਹਿਲਾਂ ਹੀ ਤੈਅ ਕਰ ਦਿੱਤਾ ਹੈ। ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਏ ਜਾ ਸਕਦੇ ਹਨ। ਭਾਰੀ ਪਟਾਕਿਆਂ ਦੀ ਬਜਾਏ ਗ੍ਰੀਨ ਪਟਾਕਿਆਂ ਦੀ ਵਰਤੋਂ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਪਟਾਕਿਆਂ ਦੀ ਵਿਕਰੀ ਲਈ ਲਾਇਸੈਂਸ ਅਤੇ ਵਿਕਰੀ ਦਾ ਸਥਾਨ ਆਬਾਦੀ ਤੋਂ ਦੂਰ ਨਿਰਧਾਰਿਤ ਕੀਤਾ ਗਿਆ ਹੈ। ਇਸ ਦੇ ਬਾਵਜੂਦ ਇਸ ਦੀ ਸਖ਼ਤੀ ਨਾਲ ਪਾਲਣਾ ਨਹੀਂ ਕੀਤੀ ਜਾ ਰਹੀ ਹੈ, ਜਿਸ ਕਾਰਨ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਅਦਾਲਤ ਨੇ ਹੁਕਮ ਦਿੱਤਾ ਹੈ ਕਿ ਇਨ੍ਹਾਂ ਹੁਕਮਾਂ ਦੀ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

The post ਆਤਿਸ਼ਬਾਜ਼ੀ ‘ਤੇ ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ, ਜਾਣੋ ਹਾਈਕੋਰਟ ਨੇ ਕੀ ਕਿਹਾ? appeared first on TV Punjab | Punjabi News Channel.