fix hoarding Archives - TV Punjab | Punjabi News Channel

ਪਹਿਲਾਂ ਦਿੱਲੀ ਸੁਧਾਰੋ ਫਿਰ ਪੰਜਾਬ ਆਓ… ਅੰਮ੍ਰਿਤਸਰ ‘ਚ ਲੱਗੇ ਕੇਜਰੀਵਾਲ ਗੋ ਬੈਕ ਦੇ ਹੋਰਡਿੰਗ
ਟੀਵੀ ਪੰਜਾਬ ਬਿਊਰੋ-ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਅੰਮ੍ਰਿਤਸਰ ਦੌਰੇ ਨੂੰ ਲੈ ਕੇ ਸਿਆਸੀ ਗਲਿਆਰਿਆਂ ਚ ਹਲਚਲ ਤੇਜ਼ ਹੋ ਗਈ ਹੈ।

ਇਸ ਮੌਕੇ ਜਿਥੇ ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ ਕੇਜਰੀਵਾਲ ਦੇ ਸਵਾਗਤ ਲਈ ਤਿਆਰੀਆਂ ਖਿੱਚੀਆਂ ਜਾ ਰਹੀਆਂ ਹਨ ਉੱਥੇ ਹੀ ਵਿਰੋਧੀ ਪਾਰਟੀਆਂ ਵੱਲੋਂ ਕੇਜਰੀਵਾਲ ਦਾ ਵਿਰੋਧ ਵੀ ਸ਼ੁਰੂ ਹੋ ਗਿਆ ਹੈ।

ਦੇਰ ਰਾਤ ਪੰਜਾਬ ਯੂਥ ਕਾਂਗਰਸ ਵੱਲੋਂ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਚਹੇਤੇ ਸੌਰਵ ਮਦਾਨ ਮਿੱਠੂ ਵੱਲੋਂ ਸ਼ਹਿਰ ਵਿਚ ‘ਕੇਜਰੀਵਾਲ ਗੋ ਬੈਕ’ ਦੇ ਹੋਰਡਿੰਗ ਲਗਾਏ ਗਏ ਹਨ। ਇਨ੍ਹਾਂ ਬੋਰਡਾਂ ’ਤੇ ਲਿਖਿਆ ਕਿ

‘ਪਹਿਲਾਂ ਦਿੱਲੀ ਸੁਧਾਰੋ, ਫਿਰ ਪੰਜਾਬ ਵਿਚ ਆਓ ’

ਗੌਰਤਲਬ ਹੈ ਕਿ ਕੇਜਰੀਵਾਲ ਅੱਜ ਦੁਪਹਿਰ 12 ਵਜੇ ਅੰਮ੍ਰਿਤਸਰ ਪਹੁੰਚਣਗੇ । ਸਭ ਤੋਂ ਪਹਿਲਾਂ ਉਹ ਸਰਕਿਟ ਹਾਊਸ ਜਾਣਗੇ। ਉਨ੍ਹਾਂ ਵਲੋਂ ਦੁਪਹਿਰ 1.30 ਵਜੇ ਏਂਨਸਟਿਲਿਆ ਹੋਟਲ ‘ਚ ਪ੍ਰੈੱਸ ਕਾਨਫਰੰਸ ਵੀ ਰੱਖੀ ਗਈ ਹੈ।

ਇਸ ਤੋਂ ਬਾਅਦ 2.30 ਵਜੇ ਉਹ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਉਹ 3 ਵਜੇ ਸ਼੍ਰੀ ਦੁਰਗੀਆਣਾ ਮੰਦਿਰ ‘ਚ ਵੀ ਆਪਣੀ ਹਾਜ਼ਰੀ ਲਵਾਉਣਗੇ। ਗੌਰਤਲਬ  ਹੈ ਕਿ ਅਰਵਿੰਦ ਕੇਜਰੀਵਾਲ ਇਸ ਸਾਲ ਦੂਜੀ ਵਾਰ ਪੰਜਾਬ ਆ ਰਹੇ ਹਨ।

The post ਪਹਿਲਾਂ ਦਿੱਲੀ ਸੁਧਾਰੋ ਫਿਰ ਪੰਜਾਬ ਆਓ… ਅੰਮ੍ਰਿਤਸਰ ‘ਚ ਲੱਗੇ ਕੇਜਰੀਵਾਲ ਗੋ ਬੈਕ ਦੇ ਹੋਰਡਿੰਗ appeared first on TV Punjab | Punjabi News Channel.