flood news punjab Archives - TV Punjab | Punjabi News Channel

ਫਿਰ ਤੋਂ ਖੋਲ੍ਹੇ ਗਏ ਚੰਡੀਗੜ੍ਹ ਸੁਖਨਾ ਲੇਕ ਦੇ ਗੇਟ, ਐਡਵਾਇਜਰੀ ਜਾਰੀ
ਡੈਸਕ- ਚੰਡੀਗੜ੍ਹ ਵਿਚ ਸੁਖਨਾ ਲੇਕ ਵਿਚ ਇਕ ਵਾਰ ਫਿਰ ਪਾਣੀ ਦਾ ਪੱਧਰ ਵਧਣ ਕਾਰਨ ਇਸ ਦੇ ਫਲੱਟ ਗੇਟ ਖੋਲ੍ਹਣੇ ਪਏ ਹਨ। ਇਸ ਨਾਲ ਚੰਡੀਗੜ੍ਹ ਦੀਆਂ ਜਿਹੜੀਆਂ ਥਾਵਾਂ ਤੋਂ ਸੁਖਨਾ ਨਿਕਲਦੀ ਹੈ, ਉਥੇ ਕੁਝ ਇਲਾਕਿਆਂ ਵਿਚ ਪਾਣੀ ਦਾ ਪੱਧਰ ਵਧ ਗਿਆ ਹੈ। ਇਸ ਨੂੰ ਦੇਖਦੇ ਹੋਏ ਚੰਡੀਗੜ੍ਹ ਪੁਲਿਸ ਨੇ ਐਡਵਾਇਜਰੀ ਜਾਰੀ ਕਰਕੇ ਇਨ੍ਹਾਂ ਇਲਾਕਿਆਂ ਤੋਂ ਨਿਕਲਣ ਲਈ ਮਨ੍ਹਾ ਕੀਤਾ ਹੈ।

ਚੰਡੀਗੜ੍ਹ ਪੁਲਿਸ ਨੇ ਪਿੰਡ ਕਿਸ਼ਨਗੜ੍ਹ ਵਿਚ ਸੁਖਨਾ ‘ਤੇ ਬਣੇ ਪੁਲ ਦੇ ਉਪਰ, ਸ਼ਾਸਤਰੀ ਨਗਰ, ਸੀਟੀਯੂ ਵਰਕਸ਼ਾਪ ਤੇ ਮੱਖਣ ਮਾਜਰਾ ਕੋਲ ਰਸਤਾ ਬੰਦ ਕਰ ਦਿੱਤਾ ਹੈ। ਜਦੋਂ ਤੱਕ ਪਾਣੀ ਦਾ ਪੱਧਰ ਘੱਟ ਨਹੀਂ ਹੁੰਦਾ ਉਦੋਂ ਤੱਕ ਰਸਤਾ ਬੰਦ ਰਹੇਗਾ। ਪਿਛਲੇ ਦਿਨੀਂ ਵੀ ਸੁਖਨਾ ਵਿਚ ਪਾਣੀ ਦਾ ਪੱਧਰ ਵਧ ਜਾਣ ਕਾਰਨ ਫਲੱਟ ਗੇਟ ਖੋਲ੍ਹਣੇ ਪਏ ਸਨ। ਇਸ ਨਾਲ ਬਾਪੂਧਾਮ ਤੋਂ ਮਨੀਮਾਜਰਾ ਜਾਣ ਵਾਲੇ ਰਸਤੇ ‘ਤੇ ਪਾਣੀ ਦਾ ਪੱਧਰ ਵਧਣ ਕਾਰਨ ਪੁਲ ਟੁੱਟ ਗਿਆ। ਪੁਲ ਦੇ ਨਾਲ ਹੀ ਮਨੀਮਾਜਰਾ ਨੂੰ ਜਾਣ ਵਾਲੀ ਪਾਣੀ ਦੀ ਲਾਈਨ ਵੀ ਟੁੱਟ ਗਈ। ਇਸ ਨੂੰ ਨਗਰ ਨਿਗਮ ਵੱਲੋਂ ਠੀਕ ਕਰ ਲਿਆ ਗਿਆ ਹੈ ਤੇ ਜਲਦ ਹੀ ਮਨੀਮਾਜਰਾ ਵਿਚ ਪਾਣੀ ਦੀ ਸਪਲਾਈ ਸ਼ੁਰੂ ਕਰ ਦਿੱਤੀ ਜਾਵੇਗੀ।

The post ਫਿਰ ਤੋਂ ਖੋਲ੍ਹੇ ਗਏ ਚੰਡੀਗੜ੍ਹ ਸੁਖਨਾ ਲੇਕ ਦੇ ਗੇਟ, ਐਡਵਾਇਜਰੀ ਜਾਰੀ appeared first on TV Punjab | Punjabi News Channel.

ਮੋਹਾਲੀ ਤੋਂ ਹਿਮਾਚਲ ਘੁੰਮਣ ਗਏ 2 ਨੌਜਵਾਨ 4 ਦਿਨਾਂ ਤੋਂ ਲਾਪਤਾ
ਡੈਸਕ- ਮੋਹਾਲੀ ਦੇ ਖਰੜ ਤੋਂ ਹਿਮਾਚਲ ਘੁੰਮਣ ਗਏ 2 ਨੌਜਵਾਨਾਂ ਦਾ ਸੋਮਵਾਰ ਤੋਂ ਆਪਣੇ ਪਰਿਵਾਰ ਨਾਲ ਸੰਪਰਕ ਟੁੱਟਿਆ ਹੋਇਆ ਹੈ। ਜਰਨੈਲ ਸਿੰਘ ਤੇ ਅਕਰਮ ਸਿੰਘ ਖਰੜ ਦੇ ਰਹਿਣ ਵਾਲੇ ਹਨ। ਉਹ ਦਿੱਲੀ ਨੰਬਰ ਦੀ ਕਾਰ ਤੋਂ ਹਿਮਾਚਲ ਪ੍ਰਦੇਸ਼ ਗਏ ਸਨ। ਪਤਾ ਲੱਗਾ ਹੈ ਕਿ ਬੁਰਸ਼ੇਨੀ ਡੈਮ ‘ਤੇ ਉਹ ਪੁਗਲਾ ਪਿੰਡ ਦੇ ਹੋਟਲ ਵਿਚ ਠਹਿਰੇ ਹੋਏ ਸਨ। ਉਸ ਦੇ ਬਾਅਦ ਤੋਂ ਉਨ੍ਹਾਂ ਦਾ ਕੋਈ ਪਤਾ ਨਹੀਂ ਹੈ। ਪਰਿਵਾਰ ਨੇ ਸੋਸ਼ਲ ਮੀਡੀਆ ‘ਤੇ ਵੀ ਲੋਕਾਂ ਤੋਂ ਉਨ੍ਹਾਂ ਬਾਰੇ ਮਦਦ ਮੰਗੀ ਹੈ।

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੀ ਇਸ ਮਾਮਲੇ ਵਿਚ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਾਣਕਾਰੀ ਦੇਣ ਲਈ ਸਹਿਯੋਗ ਕਰਨ।ਉਨ੍ਹਾਂ ਨੇ ਹਿਮਾਚਲ ਪੁਲਿਸ ਨਾਲ ਵੀ ਸੰਪਰਕ ਕੀਤਾ ਹੈ। ਇ ਤੋਂ ਪਹਿਲਾਂ ਕੁਝ ਲੋਕ ਅਮਰਨਾਥ ਯਾਤਰਾ ‘ਤੇ ਗਏ ਸਨ ਜਿਥੇ 3 ਦਿਨਾਂ ਤੱਕ ਫਸੇ ਰਹੇ ਸਨ। ਇਸ ਦੇ ਬਾਅਦ ਉੁਨ੍ਹਾਂ ਨੇ ਮਦਦ ਲਈ ਸਿੱਖਿਆ ਮੰਤਰੀ ਤੋਂ ਗੁਹਾਰ ਲਗਾਈ ਸੀ। ਮੰਤਰੀ ਦੀਆਂ ਕੋਸ਼ਿਸ਼ਾਂ ਨਾਲ ਉਨ੍ਹਾਂ ਨੌਜਵਾਨਾਂ ਤੇ ਹੋਰ ਸੂਬਿਆਂ ਦੇ ਨੌਜਵਾਨਾਂ ਨੂੰ ਉਥੋਂ ਲੋਕਲ ਪ੍ਰਸ਼ਾਸਨ ਦੀ ਮਦਦ ਨਾਲ ਰੈਸਕਿਊ ਕੀਤਾ ਗਿਆ ਸੀ।

The post ਮੋਹਾਲੀ  ਤੋਂ ਹਿਮਾਚਲ ਘੁੰਮਣ ਗਏ 2 ਨੌਜਵਾਨ 4 ਦਿਨਾਂ ਤੋਂ ਲਾਪਤਾ appeared first on TV Punjab | Punjabi News Channel.

ਮਨਾਲੀ ‘ਚ ਮਿਲੀ ਲਾਪਤਾ PRTC ਬੱਸ ਦੇ ਕੰਡਕਟਰ-ਡਰਾਈਵਰ ਦੀ ਲਾਸ਼
ਡੈਸਕ- ਮਨਾਲੀ ਵਿੱਚ ਲਾਪਤਾ ਹੋਈ ਪੀਆਰਟੀਸੀ ਬੱਸ ਦੇ ਕੰਡਕਟਰ ਜਗਸੀਰ ਸਿੰਘ ਦੀ ਲਾਸ਼ ਵੀ ਮਿਲ ਗਈ ਹੈ। ਇਸ ਤੋਂ ਪਹਿਲਾਂ ਸੰਗਰੂਰ ਜ਼ਿਲ੍ਹੇ ਦੇ ਰਹਿਣ ਵਾਲੇ ਬੱਸ ਡਰਾਈਵਰ ਸਤਗੁਰ ਸਿੰਘ ਦੀ ਲਾਸ਼ ਬਰਾਮਦ ਹੋਈ ਸੀ।

ਦੱਸ ਦੱਈਏ ਕਿ ਪਿਛਲੇ ਹਫ਼ਤੇ ਸਵਾਰੀਆਂ ਲੈ ਕੇ ਮਨਾਲੀ ਗਈ ਪੀਆਰਟੀਸੀ ਦੀ ਇੱਕ ਭੇਤਭਰੀ ਹਾਲਤ ਵਿਚ ਲਾਪਤਾ ਹੋ ਗਈ ਸੀ। ਇਹ ਬੱਸ ਬਿਆਸ ਦਰਿਆ ਵਿੱਚ ਰੁੜ੍ਹ ਗਈ ਸੀ। ਪਟਿਆਲਾ ਤੋਂ ਪੀਆਰਟੀਸੀ ਦੇ ਅਧਿਕਾਰੀਆਂ ਦੀ ਇੱਕ ਟੀਮ ਉਨ੍ਹਾਂ ਦੀ ਭਾਲ ਲਈ ਭੇਜੀ ਗਈ ਸੀ। ਇਸ ਟੀਮ ਨੂੰ ਕੱਲ੍ਹ ਬੱਸ ਦੇ ਡਰਾਈਵਰ ਦੀ ਲਾਸ਼ ਮਿਲ ਗਈ ਸੀ ਪਰ ਕੰਡਕਟਰ ਦਾ ਕੁਝ ਪਤਾ ਨਹੀਂ ਲੱਗ ਸਕਿਆ ਸੀ। ਹੁਣ ਕੰਡਕਟਰ ਦੀ ਲਾਸ਼ ਵੀ ਮਿਲ ਗਈ ਹੈ।

ਪੀਆਰਟੀਸੀ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਤੋਂ ਪ੍ਰਾਪਤ ਵੇਰਵਿਆਂ ਅਨੁਸਾਰ ਰੋਜ਼ਾਨਾ ਦੀ ਤਰ੍ਹਾਂ ਹੀ ਅੱਠ ਜੁਲਾਈ ਦੀ ਸਵੇਰ ਨੂੰ ਸਵਾਰੀਆਂ ਲੈ ਕੇ ਮਨਾਲੀ ਗਈ ਚੰਡੀਗੜ੍ਹ ਡਿੱਪੂ ਦੀ ਇਹ ਬੱਸ (ਨੰਬਰ ਪੀਬੀ 65 ਬੀਬੀ 4894) ਸਵਾਰੀਆਂ ਉਤਾਰਨ ਉਪਰੰਤ ਸ਼ਾਮ ਨੂੰ ਉਥੇ ਹੀ ਪਾਰਕਿੰਗ ਵਿਚ ਖੜ੍ਹਾ ਦਿੱਤੀ ਗਈ ਸੀ। ਇਸ ਦੌਰਾਨ ਡਰਾਈਵਰ ਤੇ ਕੰਡਕਟਰ ਬੱਸ ਵਿਚ ਹੀ ਪੈ ਗਏ।

ਉਥੇ ਹੀ ਭਾਰੀ ਮੀਂਹ ਪੈਣ ਕਾਰਨ ਪਾਰਕਿੰਗ ਵਾਲਾ ਸਾਰਾ ਹਿੱਸਾ ਪਾਣੀ ਵਿਚ ਰੁੜ੍ਹ ਗਿਆ ਤੇ ਇਹ ਬੱਸ ਵੀ ਪਾਣੀ ਦੇ ਤੇਜ਼ ਵਹਾਅ ਵਿੱਚ ਵਹਿ ਗਈ। ਮ੍ਰਿਤਕ ਡਰਾਈਵਰ ਸਤਗੁਰ ਸਿੰਘ ਪਾਤੜਾਂ ਨੇੜੇ ਸਥਿਤ ਪਿੰਡ ਰਾਏਧਰਾਣਾ ਦਾ ਰਹਿਣ ਵਾਲਾ ਸੀ। ਇਸ ਬੱਸ ਦਾ ਕੰਡਕਟਰ ਜਗਸੀਰ ਸਿੰਘ ਪਟਿਆਲਾ ਜ਼ਿਲ੍ਹੇ ਦੇ ਪਿੰਡ ਖੇੜੀਵਰਨਾ ਦਾ ਰਹਿਣ ਵਾਲਾ ਸੀ।

The post ਮਨਾਲੀ ‘ਚ ਮਿਲੀ ਲਾਪਤਾ PRTC ਬੱਸ ਦੇ ਕੰਡਕਟਰ-ਡਰਾਈਵਰ ਦੀ ਲਾਸ਼ appeared first on TV Punjab | Punjabi News Channel.