flood punjab Archives - TV Punjab | Punjabi News Channel

ਬਰਾਤੀਆਂ ਨਾਲ ਭਰੀ ਗੱਡੀ ਖੱਡ ‘ਚ ਡਿੱਗੀ, 10 ਲੋਕ ਪਾਣੀ ‘ਚ ਰੁੜ੍ਹੇ
ਡੈਸਕ- ਪੰਜਾਬ ਦੇ ਹੁਸ਼ਿਆਰਪੁਰ ‘ਚ ਐਤਵਾਰ ਸਵੇਰੇ ਗੜ੍ਹਸ਼ੰਕਰ ਤਹਿਸੀਲ ਦੇ ਪਹਾੜੀ ਪਿੰਡ ਜੇਜੋਂ ਦੀ ਖੱਡ ਵਿੱਚ ਆਏ ਮੀਂਹ ਦੇ ਪਾਣੀ ਵਿਚ ਹਿਮਾਚਲ ਪ੍ਰਦੇਸ਼ ਦੇ ਦੇਹਰਾ ਪਿੰਡ ਤੋਂ ਵਿਆਹ ‘ਚ ਜਾ ਰਹੇ ਬਰਾਤੀਆਂ ਦੀ ਇਨੋਵਾ ਗੱਡੀ ਰੁੜ੍ਹ ਗਈ। ਉਕਤ ਗੱਡੀ ਵਿਚ ਕਰੀਬ 11 ਲੋਕ ਸਵਾਰ ਸਨ, ਜਿਨ੍ਹਾਂ ਵਿਚੋਂ 6 ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਅਤੇ 4 ਦੀ ਭਾਲ ਜਾਰੀ ਹੈ। ਇਸ ਦੇ ਨਾਲ ਹੀ ਇਕ ਵਿਅਕਤੀ ਨੂੰ ਉਥੇ ਖੜ੍ਹੇ ਲੋਕਾਂ ਵੱਲੋਂ ਬਚਾ ਲਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਪਿੰਡ ਜੇਜੋਂ ਦੇ ਮਨੋਜ ਕੁਮਾਰ, ਰੋਹਿਤ ਜੈਨ, ਸਚਿਨ ਕੁਮਾਰ, ਸ਼ਿਵਮ ਪ੍ਰਜਾਤਿਆ, ਦੀਪਕ ਸ਼ਰਮਾ, ਪਰਮਜੀਤ ਉਰਫ਼ ਪੰਮੀ ਨੇ ਦੱਸਿਆ ਕਿ ਕਰੀਬ ਸਾਢੇ ਦੱਸ ਵੱਜੇ ਇਕ ਹਿਮਾਚਲ ਪ੍ਰਦੇਸ਼ ਨੰਬਰ ਇਨੋਵਾ ਗੱਡੀ, ਜਿਸ ਵਿੱਚ ਕਰੀਬ 10-11 ਲੋਕ ਸਵਾਰ ਸਨ, ਉਹ ਖੱਡ ਦੇ ਪਾਣੀ ਵਿੱਚ ਡਿੱਗ ਗਏ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਹਿੰਮਤ ਕਰਕੇ ਗੱਡੀ ਵਿੱਚ ਫਸੇ ਇਕ ਵਿਅਕਤੀ ਨੂੰ ਬਾਹਰ ਕੱਢਿਆ ਜਦੋਂਕਿ ਬਾਕੀ ਪਾਣੀ ਵਿਚ ਰੁੜ੍ਹ ਗਏ।

ਇਸ ਦੌਰਾਨ ਗੱਡੀ ਵਿਚੋਂ ਕੱਢੇ ਵਿਅਕਤੀ ਦੀਪਕ ਭਾਟੀਆ ਪੁੱਤਰ ਸੁਰਜੀਤ ਭਾਟੀਆ ਵਾਸੀ ਦੇਹਰਾ, ਨੇੜੇ ਮਹਿਤਪੁਰ ਜ਼ਿਲ੍ਹਾ ਊਨਾ ਹਿਮਚਲ ਪ੍ਰਦੇਸ਼ ਨੇ ਦੱਸਿਆ ਕਿ ਉਹ ਕਿਰਾਏ ਦੀ ਗੱਡੀ ਕਰਕੇ ਨਵਾਂਸ਼ਹਿਰ ਵਿਖੇ ਵਿਆਹ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਇਸ ਗੱਡੀ ਵਿੱਚ ਉਸ ਦਾ ਪਿਤਾ ਸੁਰਜੀਤ ਸਿੰਘ, ਮਾਂ ਪਰਮਜੀਤ ਕੌਰ, ਚਾਚਾ ਸਰੂਪ ਚੰਦ, ਚਾਚੀ ਬਿੰਦਰ, ਮਾਸੀ ਸ਼ਨੂੰ, ਭਾਵਨਾ 19, ਅੰਕੂ 20, ਹਰਸ਼ਿਤ 12 ਅਤੇ ਡ੍ਰਾਈਵਰ ਸਨ। ਦੱਸਿਆ ਜਾ ਰਿਹਾ ਕਿ ਸਾਰੇ ਇਕੋ ਹੀ ਪਰਿਵਾਰ ਮੈਂਬਰ ਸਨ।

The post ਬਰਾਤੀਆਂ ਨਾਲ ਭਰੀ ਗੱਡੀ ਖੱਡ ‘ਚ ਡਿੱਗੀ, 10 ਲੋਕ ਪਾਣੀ ‘ਚ ਰੁੜ੍ਹੇ appeared first on TV Punjab | Punjabi News Channel.

ਬਰਸਾਤ ਨਾਲ ਭਰਪੂਰ ਹੋਵੇਗਾ ਪੰਜਾਬੀਆਂ ਦਾ ਵੀਕਐਂਡ, ਪੜ੍ਹੋ ਤਾਜ਼ਾ ਅਲਰਟ
ਡੈਸਕ- ਪੰਜਾਬ ਵਿੱਚ 1 ਜੁਲਾਈ ਸਵੇਰ ਤੱਕ 15.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਜਦੋਂ ਕਿ ਸ਼ਾਮ ਤੱਕ ਬਠਿੰਡਾ ਵਿੱਚ 88 ਮਿਲੀਮੀਟਰ, ਫਰੀਦਕੋਟ ਵਿੱਚ 43 ਮਿਲੀਮੀਟਰ, ਫਾਜ਼ਿਲਕਾ ਵਿੱਚ 24.5 ਮਿਲੀਮੀਟਰ, ਫਿਰੋਜ਼ਪੁਰ ਵਿੱਚ 6 ਮਿਲੀਮੀਟਰ ਅਤੇ ਅੰਮ੍ਰਿਤਸਰ ਵਿੱਚ 11 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਜਿਸ ਤੋਂ ਬਾਅਦ ਵੀਰਵਾਰ ਸ਼ਾਮ ਤੱਕ ਸੂਬੇ ਦੇ ਤਾਪਮਾਨ ‘ਚ 5.8 ਡਿਗਰੀ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ। ਸਭ ਤੋਂ ਵੱਧ ਤਾਪਮਾਨ 40 ਡਿਗਰੀ ਨੂੰ ਪਾਰ ਕਰ ਕੇ 33.4 ਡਿਗਰੀ ਤੱਕ ਪਹੁੰਚ ਗਿਆ।

ਅੱਜ ਪੰਜਾਬ ਦੇ ਦੋ ਜ਼ਿਲ੍ਹਿਆਂ ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਜਦੋਂ ਕਿ ਇਨ੍ਹਾਂ ਦੋ ਜ਼ਿਲ੍ਹਿਆਂ ਤੋਂ ਇਲਾਵਾ ਗੁਰਦਾਸਪੁਰ, ਨਵਾਂ ਸ਼ਹਿਰ ਅਤੇ ਰੂਪਨਗਰ ਵਿੱਚ 50 ਤੋਂ 75 ਫੀਸਦੀ ਅਤੇ ਬਾਕੀ ਰਾਜਾਂ ਵਿੱਚ 25 ਤੋਂ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਗਿਆਨ ਕੇਂਦਰ (IMD) ਦੇ ਅਨੁਸਾਰ, ਜੁਲਾਈ ਦੇ ਮਹੀਨੇ ਵਿੱਚ ਮਾਨਸੂਨ ਸੁਸਤ ਰਿਹਾ, ਪਰ ਅਗਸਤ ਵਿੱਚ ਚੰਗੀ ਬਾਰਸ਼ ਦੀ ਉਮੀਦ ਹੈ। ਆਈਐਮਡੀ ਦਾ ਮੌਸਮ ਬੁਲੇਟਿਨ ਦਰਸਾਉਂਦਾ ਹੈ ਕਿ ਪੰਜਾਬ ਵਿੱਚ ਲੰਬੇ ਅਰਸੇ ਦੀ ਔਸਤ 209.9 ਮਿਲੀਮੀਟਰ ਵਰਖਾ ਦੇ ਮੁਕਾਬਲੇ ਸਿਰਫ਼ 117 ਮਿਲੀਮੀਟਰ ਬਾਰਿਸ਼ ਹੋਈ ਹੈ। ਪੰਜਾਬ ਤੋਂ ਬਾਅਦ ਹਰਿਆਣਾ ਅਤੇ ਚੰਡੀਗੜ੍ਹ ਖੇਤਰ ਵਿੱਚ ਬਾਰਿਸ਼ ਵਿੱਚ 40% ਦੀ ਕਮੀ ਆਈ ਹੈ। ਆਈਐਮਡੀ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਮੰਨਿਆ ਕਿ ਇਸ ਜੁਲਾਈ ਵਿੱਚ ਅਨੁਮਾਨ ਤੋਂ ਘੱਟ ਮੀਂਹ ਪਿਆ ਹੈ।

ਪੂਰੇ ਉੱਤਰ-ਪੱਛਮੀ ਖੇਤਰ ਵਿੱਚ 17% ਦੀ ਕਮੀ ਹੈ। ਪੰਜਾਬ ਅਤੇ ਹਰਿਆਣਾ ਵਿੱਚ ਜੁਲਾਈ ਵਿੱਚ ਮਾਨਸੂਨ ਕਮਜ਼ੋਰ ਰਿਹਾ। ਬੰਗਾਲ ਦੀ ਖਾੜੀ ਤੋਂ ਆਉਣ ਵਾਲੀਆਂ ਹਵਾਵਾਂ, ਜੋ ਮਾਨਸੂਨ ਦੀ ਬਾਰਿਸ਼ ਲਿਆਉਂਦੀਆਂ ਹਨ, ਇਸ ਸੀਜ਼ਨ ਵਿੱਚ ਕਮਜ਼ੋਰ ਰਹੀਆਂ ਹਨ। ਇਸ ਕਾਰਨ ਪੰਜਾਬ ਵਿੱਚ ਮੀਂਹ ਘੱਟ ਗਿਆ

The post ਬਰਸਾਤ ਨਾਲ ਭਰਪੂਰ ਹੋਵੇਗਾ ਪੰਜਾਬੀਆਂ ਦਾ ਵੀਕਐਂਡ, ਪੜ੍ਹੋ ਤਾਜ਼ਾ ਅਲਰਟ appeared first on TV Punjab | Punjabi News Channel.

I.M.D ਦੀ ਚਿਤਾਵਨੀ, 23 ਜ਼ਿਲਿਆਂ ‘ਚ ਭਾਰੀ ਬਰਸਾਤ ਦਾ ਅਲਰਟ
ਡੈਸਕ- ਦਿੱਲੀ-ਐਨਸੀਆਰ ਵਿੱਚ ਅੱਜ ਸਵੇਰੇ ਹੋਈ ਭਾਰੀ ਬਾਰਿਸ਼ ਕਾਰਨ ਮੌਸਮ ਕਾਫੀ ਹੱਦ ਤੱਕ ਸੁਹਾਵਣਾ ਹੋ ਗਿਆ ਹੈ ਅਤੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੱਕ ਰਹਿਣ ਦੀ ਸੰਭਾਵਨਾ ਹੈ। ਦਿੱਲੀ ਵਿੱਚ 18 ਅਗਸਤ ਨੂੰ ਵੱਧ ਤੋਂ ਵੱਧ ਤਾਪਮਾਨ 37.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ, ਜੋ ਆਮ ਨਾਲੋਂ 4 ਡਿਗਰੀ ਸੈਲਸੀਅਸ ਵੱਧ ਸੀ। ਆਈਐਮਡੀ ਨੇ ਅੱਜ ਪੰਜਾਬ, ਹਰਿਆਣਾ, ਉਤਰ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਉੜੀਸਾ, ਉੱਤਰਾਖੰਡ, ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ ਅਤੇ ਤੇਲੰਗਾਨਾ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

ਆਈਐਮਡੀ ਦੇ ਮੌਸਮ ਬੁਲੇਟਿਨ ਅਨੁਸਾਰ ਅੱਜ ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਬਿਹਾਰ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਗੁਜਰਾਤ, ਮੱਧ ਮਹਾਰਾਸ਼ਟਰ, ਮਰਾਠਵਾੜਾ, ਵਿਦਰਭ, ਤੱਟਵਰਤੀ ਆਂਧਰਾ ਪ੍ਰਦੇਸ਼, ਯਾਨਮ ਅਤੇ ਕਰਨਾਟਕ ਵਿੱਚ ਵੱਖ-ਵੱਖ ਥਾਵਾਂ ‘ਤੇ ਬਿਜਲੀ ਡਿੱਗੀ। ਗਰਜ ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਦੌਰਾਨ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਆਈਐਮਡੀ ਦੇ ਅਨੁਸਾਰ, ਮਾਨਸੂਨ ਟ੍ਰੌਫ ਦਾ ਪੱਛਮੀ ਸਿਰਾ ਇਸ ਸਮੇਂ ਹਿਮਾਲਿਆ ਦੀਆਂ ਤਹਿਆਂ ਦੇ ਨੇੜੇ ਚੱਲ ਰਿਹਾ ਹੈ ਅਤੇ ਇਸਦਾ ਪੂਰਬੀ ਸਿਰਾ ਆਪਣੀ ਆਮ ਸਥਿਤੀ ਦੇ ਦੱਖਣ ਵੱਲ ਚੱਲ ਰਿਹਾ ਹੈ। 21 ਅਗਸਤ ਤੋਂ, ਪੂਰਬੀ ਸਿਰਾ ਆਪਣੀ ਆਮ ਸਥਿਤੀ ਤੋਂ ਉੱਤਰ ਵੱਲ ਵਧਣ ਦੀ ਸੰਭਾਵਨਾ ਹੈ।

ਆਈਐਮਡੀ ਦੇ ਅਨੁਸਾਰ, ਉੱਤਰੀ ਓਡੀਸ਼ਾ ਅਤੇ ਇਸਦੇ ਆਲੇ-ਦੁਆਲੇ ਇੱਕ ਘੱਟ ਦਬਾਅ ਵਾਲਾ ਖੇਤਰ ਮੌਜੂਦ ਹੈ। ਅਗਲੇ 2-3 ਦਿਨਾਂ ਦੌਰਾਨ ਉੱਤਰੀ ਛੱਤੀਸਗੜ੍ਹ ਦੇ ਉੱਪਰ ਪੱਛਮ-ਉੱਤਰ-ਪੱਛਮ ਵੱਲ ਵਧਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਮੱਧ-ਟ੍ਰੋਪੋਸਫੇਰਿਕ ਪੱਛਮੀ ਹਵਾਵਾਂ ਵਿੱਚ ਇੱਕ ਵੈਸਟਰਨ ਡਿਸਟਰਬੈਂਸ ਇੱਕ ਕੁੰਡ ਦੇ ਰੂਪ ਵਿੱਚ ਅੱਗੇ ਵਧ ਰਿਹਾ ਹੈ। ਅਗਲੇ 2 ਦਿਨਾਂ ਦੌਰਾਨ ਤਾਮਿਲਨਾਡੂ ਵਿੱਚ ਗਰਮ ਅਤੇ ਨਮੀ ਵਾਲਾ ਮੌਸਮ ਰਹਿਣ ਦੀ ਸੰਭਾਵਨਾ ਹੈ। ਆਈਐਮਡੀ ਨੇ ਕਿਹਾ ਕਿ ਅੱਜ ਪੱਛਮੀ ਮੱਧ ਅਤੇ ਨਾਲ ਲੱਗਦੇ ਪੂਰਬੀ ਮੱਧ, ਦੱਖਣ-ਪੱਛਮ ਅਤੇ ਉੱਤਰ-ਪੱਛਮੀ ਅਰਬ ਸਾਗਰ, ਕੋਮੋਰਿਨ ਖੇਤਰ ਅਤੇ ਉੱਤਰੀ ਤਾਮਿਲਨਾਡੂ ਤੱਟ ਦੇ ਨਾਲ ਲੱਗਦੇ ਖੇਤਰਾਂ ਵਿੱਚ 45-55 ਕਿ.ਮੀ. ਪ੍ਰਤੀ ਘੰਟਾ ਤੋਂ 65 ਕਿ.ਮੀ. ਪ੍ਰਤੀ ਘੰਟਾ ਤੇਜ਼ ਰਫ਼ਤਾਰ ਨਾਲ ਹਵਾ ਚੱਲਣ ਦੀ ਸੰਭਾਵਨਾ ਹੈ। ਮਛੇਰਿਆਂ ਨੂੰ ਇਨ੍ਹਾਂ ਖੇਤਰਾਂ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।

The post I.M.D ਦੀ ਚਿਤਾਵਨੀ, 23 ਜ਼ਿਲਿਆਂ ‘ਚ ਭਾਰੀ ਬਰਸਾਤ ਦਾ ਅਲਰਟ appeared first on TV Punjab | Punjabi News Channel.

ਹੜ੍ਹਾਂ ਕਾਰਣ ਖਰਾਬ ਹੋ ਰਹੀ ਬੱਚਿਆਂ ਦੀ ਪੜ੍ਹਾਈ, ਫਿਰ ਕੀਤੇ ਸਕੂਲ ਬੰਦ
ਡੈਸਕ- ਸਤਲੁਜ ਦਰਿਆ ਦੇ ਪਾਣੀ ਨੇ ਰੂਪਨਗਰ ਜ਼ਿਲ੍ਹੇ ਦੇ ਡੇਢ ਦਰਜਨ ਪਿੰਡਾਂ ਵਿੱਚ ਤਬਾਹੀ ਮਚਾ ਦਿੱਤੀ ਹੈ ਅਤੇ ਕਈ ਪਿੰਡਾਂ ਦਾ ਇਲਾਕੇ ਨਾਲੋਂ ਸੰਪਰਕ ਟੁੱਟ ਗਿਆ ਹੈ। ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਤੇਜ਼ ਬਰਸਾਤ ਕਾਰਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਦੇ ਨੇੜੇ ਢੁੱਕਣ ਮਗਰੋਂ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ।

ਪ੍ਰਸ਼ਾਸਨ ਵੱਲੋਂ ਪਾਣੀ ਦੀ ਮਾਰ ਹੇਠ ਆਏ ਪਿੰਡ ਖਾਲੀ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਫੌਜ ਦੀ ਵੀ ਮਦਦ ਮੰਗੀ ਹੈ ਅਤੇ ਜ਼ਿਲ੍ਹੇ ਵਿੱਚ ਐੱਨਡੀਆਰਐੱਫ ਦੀਆਂ ਚਾਰ ਟੀਮਾਂ ਰਾਹਤ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਜ਼ਿਲ੍ਹਾ ਰੋਪੜ ਦੇ ਹੜ੍ਹ ਪ੍ਰਭਾਵਤ ਖੇਤਰਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਸਕੂਲ ਅਤੇ ਆਂਗਨਵਾੜੀ ਸੈਂਟਰਾਂ ਬੰਦ ਕਰ ਦਿੱਤੇ ਗਏ ਹਨ। ਪ੍ਰਸ਼ਾਸਨ ਵੱਲੋਂ ਜਾਰੀ ਪੱਤਰ ਮੁਤਾਬਕ ਜ਼ਿਲ੍ਹੇ ਵਿਚ 37 ਵਿੱਦਿਅਕ ਸੰਸਥਾਵਾਂ 18 ਅਗਸਤ ਤੱਕ ਬੰਦ ਕਰ ਦਿੱਤੀਆਂ ਗਈਆਂ।

ਇਸ ਵਿਚ ਨੰਗਲ, ਸ੍ਰੀ ਕੀਰਤਪੁਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਇਲਾਕੇ ਦੇ ਸਕੂਲ ਅਤੇ ਵਿੱਦਿਅਕ ਸੰਸਥਾਵਾਂ ਆਉਂਦੀਆਂ ਹਨ।  ਮਿਲੀ ਜਾਣਕਾਰੀ ਅਨੁਸਾਰ 17 ਅਤੇ 18 ਅਗਸਤ ਨੂੰ ਸਕੂਲ ਤੇ ਆਂਗਣਵਾੜੀ ਸੈਂਟਰ ਬੰਦ ਰਹਿਣਗੇ। ਸਤਲੁਜ ਦਰਿਆ ਦਾ ਪਾਣੀ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਹਰਸਾ ਬੇਲਾ, ਚੰਦਪੁਰ, ਗੱਜਪੁਰ, ਹਰੀਵਾਲ, ਮਹਿੰਦਲੀ ਕਲਾਂ, ਬੇਲਾ ਧਿਆਨੀ, ਭਲਾਣ, ਪੱਤੀ ਦੁਲਚੀ ਆਦਿ ਪਿੰਡਾਂ ਵਿੱਚ ਦਾਖ਼ਲ ਹੋ ਗਿਆ ਹੈ। ਇਨ੍ਹਾਂ ਪਿੰਡਾਂ ਤੋਂ ਇਲਾਵਾ ਦਰਿਆ ਨੇ ਕਈ ਹੋਰ ਪਿੰਡਾਂ ਵਿੱਚ ਫ਼ਸਲਾਂ ਤੇ ਹਰੇ-ਚਾਰੇ ਦਾ ਵੀ ਨੁਕਸਾਨ ਕੀਤਾ ਹੈ।

ਇਸ ਦੌਰਾਨ ਸ਼ਾਹਪੁਰ ਬੇਲਾ, ਹਰਸਾ ਬੇਲਾ, ਅਮਰਪੁਰ ਬੇਲਾ, ਸ਼ਿਵ ਸਿੰਘ ਬੇਲਾ, ਪੱਤੀ ਦੁਲਚੀ, ਪੱਤੀ ਟੇਕ ਸਿੰਘ, ਸੈਂਸੋਵਾਲ ਆਦਿ ਦਰਜਨ ਪਿੰਡ ਹਨ ਜਿਨ੍ਹਾਂ ਦਾ ਇਲਾਕੇ ਨਾਲੋਂ ਸੰਪਰਕ ਬਿਲਕੁਲ ਟੁੱਟ ਚੁੱਕਾ ਹੈ।

The post ਹੜ੍ਹਾਂ ਕਾਰਣ ਖਰਾਬ ਹੋ ਰਹੀ ਬੱਚਿਆਂ ਦੀ ਪੜ੍ਹਾਈ, ਫਿਰ ਕੀਤੇ ਸਕੂਲ ਬੰਦ appeared first on TV Punjab | Punjabi News Channel.

ਸੂਬੇ ਦੇ ਪੇਂਡੂ ਵਿਕਾਸ ਫੰਡ ਰੋਕੇ ਜਾਣ ਦੀ ਸਾਜ਼ਿਸ਼ ਵਿੱਚ ਜਾਖੜ ਦੀ ਸ਼ਮੂਲੀਅਤ- ਮੁੱਖ ਮੰਤਰੀ ਮਾਨ
ਡੈਸਕ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਆਪਣੇ ਯਤਨ ਜਾਰੀ ਰੱਖਦਿਆਂ ਅੱਜ ਇੱਥੇ ਧੁੱਸੀ ਬੰਨ੍ਹ ‘ਚ ਪਏ ਪਾੜ ਨੂੰ ਪੂਰਨ ਸਬੰਧੀ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ।

ਬੰਨ੍ਹ ਵਿੱਚ ਸੋਮਵਾਰ ਤੜਕਸਾਰ ਪਏ ਪਾੜ ਨੂੰ ਪੂਰਨ ਸਬੰਧੀ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਕਿਸ਼ਤੀ ਵਿੱਚ ਬੈਠ ਕੇ ਲੋਕਾਂ ਵਿਚਕਾਰ ਗਏ। ਉਨ੍ਹਾਂ ਉੱਘੇ ਵਾਤਾਵਰਣ ਪ੍ਰੇਮੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਵਲੰਟੀਅਰਾਂ ਵੱਲੋਂ ਇਸ ਪਾੜ ਨੂੰ ਪੂਰਨ ਲਈ ਜੰਗੀ ਪੱਧਰ ’ਤੇ ਕੀਤੇ ਗਏ ਮਿਸਾਲੀ ਕਾਰਜਾਂ ਦੀ ਸ਼ਲਾਘਾ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਲੋਕਾਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਕਈ ਥਾਵਾਂ ‘ਤੇ ਝੋਨੇ ਦੀ ਫ਼ਸਲ ਤਬਾਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਜਲਦ ਹੀ ਕਿਸਾਨਾਂ ਨੂੰ ਵੱਧ ਝਾੜ ਦੇਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਏਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਪਨਸੀਡ, ਖੇਤੀਬਾੜੀ ਵਿਭਾਗ ਅਤੇ ਸਬੰਧਤ ਹੋਰਨਾਂ ਨੂੰ ਪਹਿਲਾਂ ਹੀ ਇਨ੍ਹਾਂ ਕਿਸਮਾਂ ਦੀ ਪਨੀਰੀ ਤਿਆਰ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪਨੀਰੀ ਅਗਲੇ ਚਾਰ-ਪੰਜ ਦਿਨਾਂ ਵਿੱਚ ਤਿਆਰ ਹੋ ਜਾਵੇਗੀ, ਜਿਸ ਤੋਂ ਬਾਅਦ ਇਹ ਕਿਸਾਨਾਂ ਨੂੰ ਮੁਫ਼ਤ ਵੰਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪਾਣੀ ਦੀ ਲਪੇਟ ‘ਚ ਸੂਬੇ ਦੇ ਕਰੀਬ 15 ਜ਼ਿਲ੍ਹੇ ਆਏ ਹਨ, ਜਿੱਥੇ ਲੋੜ ਮੁਤਾਬਕ ਇਹ ਪਨੀਰੀ ਕਿਸਾਨਾਂ ਨੂੰ ਵੰਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਕਿਸਾਨਾਂ ਦੇ ਮੋਢੋ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕਿੰਨੀ ਅਜੀਬ ਗੱਲ ਹੈ ਕਿ ਜਦੋਂ ਉਹ ਹੜ੍ਹਾਂ ਨਾਲ ਪ੍ਰਭਾਵਿਤ ਪੰਜਾਬੀਆਂ ਦੀ ਸੇਵਾ ਕਰਨ ਵਿੱਚ ਰੁੱਝੇ ਹੋਏ ਹਨ ਤਾਂ ਵਿਰੋਧੀ ਧਿਰ ਇਸ ਮੌਕੇ ਨੂੰ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਆਗੂਆਂ ਲਈ ਇਹ ਬਹੁਤ ਸ਼ਰਮਨਾਕ ਗੱਲ ਹੈ ਕਿ ਉਹ ਇੰਨਾ ਹੇਠਾਂ ਡਿੱਗ ਗਏ ਹਨ ਕਿ ਸੰਕਟ ਦੀ ਇਸ ਘੜੀ ਵਿੱਚ ਵੀ ਸਰਕਾਰ ‘ਤੇ ਚਿੱਕੜ ਉਛਾਲਣ ਤੋਂ ਬਾਜ਼ ਨਹੀਂ ਆ ਰਹੇ। ਭਗਵੰਤ ਮਾਨ ਨੇ ਕਿਹਾ ਕਿ ਇਕ ਵਾਰ ਸੂਬੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਹੋ ਗਈ ਤਾਂ ਉਹ ਇਨ੍ਹਾਂ ਵਿਹਲੜ ਅਤੇ ਨਕਾਰੇ ਹੋਏ ਸਿਆਸੀ ਆਗੂਆਂ ਨੂੰ ਜ਼ਰੂਰ ਜਵਾਬ ਦੇਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਇਹ ਸ਼ੇਖੀ ਮਾਰ ਰਹੇ ਹਨ ਕਿ ਕੇਂਦਰ ਨੇ 218 ਕਰੋੜ ਰੁਪਏ ਜਾਰੀ ਕੀਤੇ ਹਨ, ਉਨ੍ਹਾਂ ਨੂੰ ਇਹ ਵੀ ਯਾਦ ਰੱਖਣਾ ਚਾਹੀਦਾ ਹੈ ਕਿ ਇਹ ਫੰਡ 10 ਜੁਲਾਈ ਨੂੰ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਰਾਸ਼ੀ ਚਾਰ ਦਿਨਾਂ ਵਿੱਚ ਖਰਚ ਨਹੀਂ ਕਰ ਸਕਦੀ। ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਰੋਕਥਾਮ ਦੇ ਕੀਤੇ ਪ੍ਰਬੰਧਾਂ ਸਦਕਾ ਘੱਟ ਨੁਕਸਾਨ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਬੇਸ਼ਰਮ ਆਗੂਆਂ ਨੂੰ ਅਜਿਹਾ ਬਿਆਨ ਦੇਣ ਤੋਂ ਪਹਿਲਾਂ ਆਪਣੇ ਅੰਦਰ ਝਾਤੀ ਮਾਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਸਵਾਲ ਕੀਤਾ ਕਿ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੇਂਡੂ ਵਿਕਾਸ ਫੰਡਾਂ ਦੀ ਦੁਰਵਰਤੋਂ ਕੀਤੀ ਸੀ ਤਾਂ ਉਦੋਂ ਉਹ ਚੁੱਪ ਕਿਉਂ ਸਨ? ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਉਸ ਸਮੇਂ ਕਾਂਗਰਸ ਦੇ ਸੂਬਾ ਪ੍ਰਧਾਨ ਸਨ, ਜਦੋਂ ਕੇਂਦਰ ਵੱਲੋਂ ਫੰਡ ਰੋਕੇ ਗਏ ਸਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਭਾਜਪਾ ਪ੍ਰਧਾਨ ਵਿਕਾਸ ਕਾਰਜਾਂ ਨੂੰ ਰੋਕਣ ਲਈ ਪੰਜਾਬ ਅਤੇ ਪੰਜਾਬ ਵਾਸੀਆਂ ਪ੍ਰਤੀ ਜਵਾਬਦੇਹ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਸੂਬੇ ਵਿੱਚ ਹੜ੍ਹ ਦਾ ਪਾਣੀ ਤੇਜ਼ੀ ਨਾਲ ਘਟ ਰਿਹਾ ਹੈ, ਜਿਸ ਕਾਰਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਆ ਰਹੀ ਹੈ। ਉਨ੍ਹਾਂ ਨੇ ਰਾਹਤ ਕਾਰਜਾਂ ਲਈ ਸੂਬਾ ਸਰਕਾਰ ਨੂੰ ਵੱਡਾ ਸਹਿਯੋਗ ਦੇਣ ਲਈ ਬੀ.ਐੱਸ.ਐੱਫ./ਐੱਨ.ਡੀ.ਆਰ.ਐੱਫ. ਦੀਆਂ ਟੀਮਾਂ ਦੀ ਵੀ ਸ਼ਲਾਘਾ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਆਫ਼ਤਾਂ ਦੌਰਾਨ ਜਨਤਾ ਦੀ ਸੇਵਾ ਕਰਨ ਲਈ ਜਾਣਿਆ ਜਾਂਦਾ ਹੈ ਅਤੇ ਅਸੀਂ ਇਸ ਚੁਣੌਤੀ ਨਾਲ ਵੀ ਨਜਿੱਠ ਲਵਾਂਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਇਸ ਸੰਕਟ ਦਾ ਮੁਕਾਬਲਾ ਕਰਨ ਲਈ ਇਕ ਵਾਰ ਫਿਰ ਬੇਮਿਸਾਲ ਸਾਹਸ ਅਤੇ ਦਲੇਰੀ ਦਿਖਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹਰ ਤਰ੍ਹਾਂ ਦੀਆਂ ਔਕੜਾਂ ਨਾਲ ਲੜਨ ਦੇ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ, ਜਿਸ ਕਰਕੇ ਪੰਜਾਬੀ ਆਪਣੀ ਇਸ ਭਾਵਨਾ ਨਾਲ ਸਦੀਆਂ ਤੋਂ ਚੜ੍ਹਦੀ ਕਲਾ ਵਿੱਚ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬੇਮਿਸਾਲ ਸਾਂਝ ਅਤੇ ਸਦਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਵੱਡੇ ਪੱਧਰ ‘ਤੇ ਇਕ ਦੂਜੇ ਦੀ ਮਦਦ ਕੀਤੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਬਲਕਾਰ ਸਿੰਘ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਧਾਇਕ ਇੰਦਰਜੀਤ ਕੌਰ ਮਾਨ ਵੀ ਹਾਜ਼ਰ ਸਨ।

The post ਸੂਬੇ ਦੇ ਪੇਂਡੂ ਵਿਕਾਸ ਫੰਡ ਰੋਕੇ ਜਾਣ ਦੀ ਸਾਜ਼ਿਸ਼ ਵਿੱਚ ਜਾਖੜ ਦੀ ਸ਼ਮੂਲੀਅਤ- ਮੁੱਖ ਮੰਤਰੀ ਮਾਨ appeared first on TV Punjab | Punjabi News Channel.