floods in punjab Archives - TV Punjab | Punjabi News Channel

ਪੰਜਾਬ ਵਿਚ ਅਗਲੇ ਪੰਜ ਦਿਨ ਭਾਰੀ ਬਾਰਸ਼ ਦਾ ਦੌਰ, ਰੈੱਡ ਅਲਰਟ ਜਾਰੀ
ਡੈਸਕ- ਪੰਜਾਬ ਵਿਚ ਇਸ ਸਮੇਂ ਕਈ ਜਿਲ੍ਹਿਆਂ ਵਿਚ ਭਾਰੀ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਤਾਜ਼ਾ ਹਾਲਾਤਾਂ ਨੂੰ ਵੇਖਦੇ ਹੋਏ ਚੰਡੀਗੜ੍ਹ, ਮੁਹਾਲੀ ਤੇ ਨਾਲ ਲੱਗਦੇ ਇਲਾਕਿਆਂ ਵਿਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਥੇ ਅਗਲੇ ਤਿੰਨ ਘੰਟਿਆਂ ਵਿਚ ਭਾਰੀ ਤੋਂ ਬਹੁਤ ਭਾਰੀ ਬਾਰਸ਼ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੂਰੇ ਪੰਜਾਬ ਵਿਚ ਅਗਲੇ ਪੰਜ ਦਿਨ ਬਾਰਸ਼ ਦਾ ਦੌਰ ਜਾਰੀ ਰਹੇਗਾ। ਚੰਡੀਗੜ੍ਹ, ਮੁਹਾਲੀ, ਜ਼ੀਰਕਪੁਰ ਵਿਚ ਇਸ ਸਮੇਂ ਭਾਰੀ ਮੀਂਹ ਪੈ ਰਿਹਾ ਹੈ। ਅੱਜ ਮੌਸਮ ਵਿਭਾਗ ਨੇ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਦੇਰ ਰਾਤ ਤੋਂ ਇੱਥੇ ਬੱਦਲ ਛਾਏ ਹੋਏ ਹਨ। ਪੂਰੇ ਉੱਤਰ ਭਾਰਤ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਜਾਰੀ ਹੈ। ਆਈਐਮਡੀ ਨੇ ਅਗਲੇ ਦੋ ਦਿਨਾਂ ਲਈ ਇੱਥੇ ਕੁਝ ਖੇਤਰਾਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਕੁਝ ਦਿਨਾਂ ਤੱਕ ਇੱਥੇ ਅਜਿਹੀ ਹੀ ਸਥਿਤੀ ਬਣੀ ਰਹੇਗੀ। ਦੱਸਿਆ ਗਿਆ ਕਿ ਮੌਨਸੂਨ ਟ੍ਰੌਫ ਆਪਣੀ ਆਮ ਸਥਿਤੀ ਤੋਂ ਉੱਤਰ ਵੱਲ ਵਧ ਰਿਹਾ ਹੈ। ਅਗਲੇ ਕੁਝ ਦਿਨਾਂ ਤੱਕ ਅਜਿਹਾ ਹੀ ਰਹੇਗਾ।

ਉੱਤਰ ਪ੍ਰਦੇਸ਼ ਬਾਰੇ ‘ਚ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਬੁੱਧਵਾਰ ਨੂੰ 21 ਜ਼ਿਲਿਆਂ ‘ਚ ਭਾਰੀ ਬਾਰਿਸ਼ ਹੋ ਸਕਦੀ ਹੈ, ਜਿਸ ਲਈ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਕਿ ਇੱਥੇ ਕੁਝ ਥਾਵਾਂ ‘ਤੇ ਬਿਜਲੀ ਡਿੱਗਣ ਵਰਗੀਆਂ ਘਟਨਾਵਾਂ ਵੀ ਵਾਪਰ ਸਕਦੀਆਂ ਹਨ। ਅਗਲੇ 24 ਘੰਟਿਆਂ ਦੌਰਾਨ ਉੱਤਰ-ਪੂਰਬੀ ਭਾਰਤ, ਉੱਤਰਾਖੰਡ, ਝਾਰਖੰਡ, ਬਿਹਾਰ, ਪੱਛਮੀ ਬੰਗਾਲ, ਕੋਂਕਣ ਅਤੇ ਗੋਆ ਵਿੱਚ ਦਰਮਿਆਨੀ ਤੋਂ ਭਾਰੀ ਮੀਂਹ ਦੀ ਸੰਭਾਵਨਾ ਹੈ।ਉੜੀਸਾ, ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ।

The post ਪੰਜਾਬ ਵਿਚ ਅਗਲੇ ਪੰਜ ਦਿਨ ਭਾਰੀ ਬਾਰਸ਼ ਦਾ ਦੌਰ, ਰੈੱਡ ਅਲਰਟ ਜਾਰੀ appeared first on TV Punjab | Punjabi News Channel.

ਖ਼ਤਰੇ ਦੇ ਪੱਧਰ ਤੱਕ ਪੁੱਜਿਆ ਬਿਆਸ ਦਰਿਆ, ਖਾਲੀ ਕਰਵਾਏ ਪਿੰਡ
ਡੈਸਕ- ਪੰਜਾਬ ‘ਚ ਬਿਆਸ ਦਰਿਆ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਿਆ ਹੈ। ਇੱਥੇ ਪਾਣੀ ਦਾ ਪੱਧਰ ਵੱਧ ਕੇ 740 ਗੇਜ ਤੱਕ ਪਹੁੰਚ ਗਿਆ ਹੈ ਅਤੇ ਪਾਣੀ 90 ਹਜ਼ਾਰ ਕਿਊਸਿਕ ਦੇ ਕਰੀਬ ਵਹਿ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜੇਕਰ ਪਾਣੀ ਇਸੇ ਤਰ੍ਹਾਂ ਵਧਦਾ ਰਿਹਾ ਤਾਂ ਆਉਣ ਵਾਲੇ ਦਿਨਾਂ ‘ਚ ਨੀਵੇਂ ਇਲਾਕਿਆਂ ‘ਚ ਹੜ੍ਹ ਆ ਜਾਵੇਗਾ।

ਪੰਜਾਬ ‘ਚ ਅੱਜ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਰ ਕੀਤਾ ਗਿਆ ਹੈ। ਪੰਜਾਬ ਵਿੱਚ ਅੱਜ ਅਤੇ ਕੱਲ੍ਹ ਮੀਂਹ ਪੈਣ ਦੀ ਸੰਭਾਵਨਾ ਬਹੁਤ ਘੱਟ ਹੈ। ਕੁਝ ਥਾਵਾਂ ‘ਤੇ ਹਲਕੀ ਬੂੰਦਾਬਾਂਦੀ ਹੋ ਸਕਦੀ ਹੈ, ਪਰ 2 ਅਗਸਤ ਤੋਂ ਮੌਸਮ ‘ਚ ਫੇਰ ਬਦਲਾਅ ਹੋਵੇਗਾ। ਪੰਜਾਬ ਵਿੱਚ 2 ਅਤੇ 3 ਅਗਸਤ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਪਟਿਆਲਾ ਵਿੱਚ ਘੱਗਰ ਦਰਿਆ ਅਜੇ ਵੀ ਖਤਰੇ ਦੇ ਨਿਸ਼ਾਨ ਦੇ ਨੇੜੇ ਵਹਿ ਰਿਹਾ ਹੈ। ਇਸ ਤਹਿਤ ਜ਼ਿਲ੍ਹੇ ਦੇ ਕਈ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਹਨ, ਪਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਹਾਲਾਤਾਂ ਨੂੰ ਸੁਧਾਰਨ ‘ਚ ਜੁਟੇ ਹੋਏ ਹਨ। ਘੱਗਰ ਵਿੱਚ ਪਾੜ ਪੈਣ ਕਾਰਨ ਸ਼ੁਤਰਾਣਾ ਤੋਂ ਰਸੌਲੀ ਸੜਕ ਟੁੱਟ ਗਈ ਸੀ, ਜਿਸ ਨੂੰ ਛੋਟੀਆਂ ਗੱਡੀਆਂ ਲਈ ਸ਼ੁਰੂ ਕਰ ਦਿੱਤਾ ਗਿਆ ਹਨ।

ਇਸ ਦੇ ਨਾਲ ਹੀ ਫਿਰੋਜ਼ਪੁਰ ਦੇ ਸਰਹੱਦੀ ਖੇਤਰ ਅਤੇ ਅਜਨਾਲਾ ਦੇ ਕਈ ਪਿੰਡ ਅਜੇ ਵੀ ਹੜ੍ਹਾਂ ਦੇ ਲਪੇਟ ਵਿਚ ਹਨ। ਇੱਥੇ ਪਾਣੀ ਦਾ ਪੱਧਰ ਹੌਲੀ-ਹੌਲੀ ਹੇਠਾਂ ਜਾ ਰਿਹਾ ਹੈ। ਰਾਵੀ ਦੇ ਪਾਣੀ ਦਾ ਪੱਧਰ ਵੱਧ ਹੋਣ ਕਾਰਨ ਬਾਕੀ ਜ਼ਿਲ੍ਹਿਆਂ ਤੋਂ ਪਿੰਡ ਕੱਟੇ ਹੋਏ ਹਨ। ਮੰਤਰੀ ਕੁਲਦੀਪ ਧਾਰੀਵਾਲ ਨੇ ਇੱਥੇ ਦੌਰਾ ਕਰਕੇ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ 15 ਅਗਸਤ ਤੱਕ ਸਾਰੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਗਿਰਦਾਵਰੀ ਕਰਵਾਉਣ ਦਾ ਆਦੇਸ਼ ਦਿੱਤਾ ਹੈ।

The post ਖ਼ਤਰੇ ਦੇ ਪੱਧਰ ਤੱਕ ਪੁੱਜਿਆ ਬਿਆਸ ਦਰਿਆ, ਖਾਲੀ ਕਰਵਾਏ ਪਿੰਡ appeared first on TV Punjab | Punjabi News Channel.

ਪੰਜਾਬ ਦੇ 11 ਜ਼ਿਲਿਆਂ ‘ਚ ਤੇਜ਼ ਬਰਸਾਤ ਦਾ ਅਲਰਟ
ਡੈਸਕ-  ਪੰਜਾਬ ਵਿਚ ਮਾਨਸੂਨ ਆਪਣਾ ਅਸਰ ਫਿਰ ਤੋਂ ਦਿਖਾਉਣ ਵਾਲਾ ਹੈ। ਸ਼ੁੱਕਰਵਾਰ ਨੂੰ ਕਈ ਜ਼ਿਲ੍ਹਿਆਂ ਵਿਚ ਤੇਜ਼ ਮੀਂਹ ਪਿਆ। ਮੌਸਮ ਵਿਭਾਗ ਨੇ ਪੰਜਾਬ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਅੱਜ ਵੀ ਬੱਦਲ ਛਾਏ ਰਹਿਣਗੇ ਤੇ ਨਾਲ ਹੀ ਤੇਜ਼ ਮੀਂਹ ਪੈਣ ਦੀ ਸੰਭਾਵਨਾ ਵੀ ਹੈ। ਪੰਜਾਬ ਦੇ 11 ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਕੁਝ ਥਾਵਾਂ ‘ਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪਵੇਗਾ। ਦੂਜੇ ਪਾਸੇ ਕਈ ਸ਼ਹਿਰਾਂ ਵਿਚ ਬੱਦਲ ਛਾਏ ਹੋਏ ਹਨ ਤੇ ਕਿਤੇ-ਕਿਤੇ ਧੁੱਪ ਨਿਕਲੀ ਹੋਈ ਹੈ।

ਮੌਸਮ ਵਿਭਾਗ ਮੁਤਾਬਕ ਫਾਜ਼ਿਲਕਾ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ਵਿਚ ਮੀਂਹ ਪੈਣ ਦਾ ਅਨੁਮਾਨ ਹੈ। ਪਟਿਆਲਾ ਤੇ ਲੁਧਿਆਣਾ ਵਿਚ 4 ਐੱਮਐੱਮ, ਬਰਨਾਲਾ ਵਿਚ 19.5 ਐੱਮਐੱਮ ਫਤਿਹਗੜ੍ਹ ਸਾਹਿਬ ਵਿਚ 6 ਐੱਮਐੱਮ, ਮੋਗਾ ਵਿਚ 3.5 ਐੱਮਐੱਮ, ਰੋਪੜ ਵਿ 2.5 ਐੱਮਐੱਮ ਤੇ ਬਲਾਚੌਰ ਵਿਚ 5ਐੱਮਐੱਮ ਮੀਂਹ ਦਰਜ ਕੀਤਾ ਗਿਆ।

ਬੀਤੇ ਦਿਨੀਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਤੇਜ਼ ਹਵਾਵਾਂ ਨਾਲ ਮੀਂਹ ਪਿਆ। ਇਸ ਕਾਰਨ ਰਾਵੀ, ਘੱਗਰ ਤੇ ਮਾਰਕੰਡਾ ਨਦੀਆਂ ਦਾ ਜਲ ਪੱਧਰ ਫਿਰ ਤੋਂ ਵਧਣ ਲੱਗਾ। ਗੁਰਦਾਸਪੁਰ ਦੇ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਡੇਰਾ ਬਾਬਾ ਨਾਨਕ ਵਿਚ ਰਾਵੀ ਦਾ ਪਾਣੀ ਦਾ ਪੱਧਰ ਵਧਣ ਨਾਲ ਕੱਸੋਵਾਲ ਤੱਕ ਪਹੁੰਚਣ ਦਾ ਰਸਤਾ ਟੁੱਟ ਗਿਆ ਹੈ। ਪਟਿਆਲਾ ਵਿਚ ਵੀ ਦੁਬਾਰਾ ਟਾਂਗਰੀ ਤੇ ਮਾਰਕੰਡਾ ਨਦੀਆਂ ਦਾ ਪਾਣੀ ਦਾ ਪੱਧਰ ਵਧ ਗਿਾ। ਪ੍ਰਸ਼ਾਸਨ ਨੇ ਘਨੌਰ ਤੇ ਸਨੌਰ ਦੇ ਕਈ ਪਿੰਡਾਂ ਲਈ ਅਲਰਟ ਜਾਰੀ ਕਰ ਦਿੱਤਾ ਹੈ।

The post ਪੰਜਾਬ ਦੇ 11 ਜ਼ਿਲਿਆਂ ‘ਚ ਤੇਜ਼ ਬਰਸਾਤ ਦਾ ਅਲਰਟ appeared first on TV Punjab | Punjabi News Channel.

ਜਲੰਧਰ,ਫਿਰੋਜ਼ਪੁਰ ਅਤੇ ਅੰਮ੍ਰਿਤਸਰ ਸਣੇ ਇਨ੍ਹਾਂ ਤਿੰਨ ਸ਼ਹਿਰਾਂ ਚ ਭਾਰੀ ਬਰਸਾਤ ਦਾ ਅਲਰਟ
ਡੈਸਕ-  ਪੰਜਾਬ ਦੀਆਂ ਜ਼ਿਆਦਾਤਰ ਨਦੀਆਂ ਉਫਾਨ ‘ਤੇ ਹਨ। ਇਸ ਨਾਲ ਸੂਬੇ ਦੇ ਨਦੀ ਕਿਨਾਰੇ ਇਲਾਕਿਆਂ ਨੂੰ ਕਾਫੀ ਨੁਕਸਾਨ ਹੋ ਰਿਹਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 9 ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਤੇ ਅੰਮ੍ਰਿਤਸਰ ਵਿਚ ਅੱਜ ਤੋਂ ਤਿੰਨ ਦਿਨਾਂ ਲਈ ਮੀਂਹ ਦਾ ਅਲਰਟ ਐਲਾਨਿਆ ਹੈ। ਦੂਜੇ ਪਾਸੇ ਚੰਡੀਗੜ੍ਹ ਵਿਚ ਵੀ ਤਿੰਨ ਦਿਨ ਤੱਕ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ।

ਪਠਾਨਕੋਟ ਵਿੱਚ 26 ਜੁਲਾਈ ਤੋਂ 28 ਜੁਲਾਈ ਤੱਕ ਯੈਲੋ ਅਲਰਟ ਕੀਤਾ ਹੈ। ਜ਼ਿਲ੍ਹਾ ਗੁਰਦਾਸਪੁਰ ਵਿਚ 28 ਜੁਲਾਈ ਨੂੰ ਗਰਜ ਚਮਕ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਅੰਮ੍ਰਿਤਸਰ ਅਤੇ ਤਰਨਤਾਰਨ, ਕਪੂਰਥਲਾ ਅਤੇ ਜਲੰਧਰ ਜ਼ਿਲ੍ਹੇ ਵਿੱਚ 29 ਜੁਲਾਈ ਨੂੰ ਗਰਜ ਚਮਕ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਜ਼ਿਲ੍ਹਾ ਹੁਸ਼ਿਆਰਪੁਰ ਵਿਖੇ 26, 27 ਅਤੇ 28 ਜੁਲਾਈ ਨੂੰ ਗਰਜ ਚਮਕ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।

ਮੌਸਮ ਵਿਭਾਗ ਨੇ ਮੀਂਹ ਦੌਰਾਨ ਸਾਵਧਾਨੀ ਨਾਲ ਵਾਹਨ ਚਲਾਉਣ, ਦਰੱਖਤਾਂ ਹੇਠਾਂ ਆਸਰਾ ਲੈਣ, ਜਲ ਸਰੋਤਾਂ ਦੇ ਕੋਲ ਨਾ ਜਾਣ ਤੇ ਬਹੁਤ ਜ਼ਰੂਰੀ ਹੋਣ ‘ਤੇ ਘਰ ਤੋਂ ਬਾਹਰ ਨਿਕਲਣ ਦੀ ਅਪੀਲ ਕੀਤੀ ਗਈ ਹੈ। ਸਤਲੁਜ ਨਦੀ ਇਕ ਵਾਰ ਫਿਰ ਉਫਾਨ ‘ਤੇ ਹੈ। ਇਸ ਨਾਲ ਫਾਜ਼ਿਲਕਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿਚ ਕਾਫੀ ਨੁਕਸਾਨ ਹੋਇਆ ਹੈ। ਫਾਜ਼ਿਲਕਾ ਵਿਚ ਭਾਰਤ-ਪਾਕਿ ਸਰਹੱਦ ‘ਤੇ ਵਸੇ ਪਿੰਡ ਢਾਣੀ ਨੱਥਾ ਸਿੰਘ ਵਾਲਾ ਵਿਚ ਪੁਲ ਪੂਰੀ ਤਰ੍ਹਾਂ ਡੁੱਬ ਗਿਆ ਜਿਸ ਨਾਲ ਪਿੰਡ ਢਾਣੀਆਂ ਦਾ ਜਲਾਲਾਬਾਦ ਨਾਲ ਸੰਪਰਕ ਟੁੱਟ ਗਿਆ ਹੈ। ਪਿੰਡ ਵਾਲਿਆਂ ਨੇ ਪ੍ਰਸ਼ਾਸਨ ਤੋਂ ਦੋ ਕਿਸ਼ਤੀਆਂ ਉਪਲਬਧ ਕਰਵਾਉਣ ਦੀ ਮੰਗ ਕੀਤੀ ਹੈ।

The post ਜਲੰਧਰ,ਫਿਰੋਜ਼ਪੁਰ ਅਤੇ ਅੰਮ੍ਰਿਤਸਰ ਸਣੇ ਇਨ੍ਹਾਂ ਤਿੰਨ ਸ਼ਹਿਰਾਂ ਚ ਭਾਰੀ ਬਰਸਾਤ ਦਾ ਅਲਰਟ appeared first on TV Punjab | Punjabi News Channel.

ਹੜ੍ਹ ਪੀੜਤਾਂ ਦੀ ਮਦਦ ਕਰ ਰਹੇ ਨੌਜਵਾਨ ਨਾਲ ਵਾਪਰਿਆ ਹਾਦਸਾ, ਮੌ.ਤ
ਡੈਸਕ- ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਬਕੈਨ ਵਾਲਾ ਤੋਂ ਹੜ੍ਹ ਪੀੜਤਾਂ ਦੀ ਮਦਦ ਲਈ ਜਾ ਰਹੇ ਨੌਜਵਾਨ ਦੀ ਟਰਾਲੀ ਤੋਂ ਪੈਰ ਫਿਸਲਣ ਕਾਰਨ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪਿੰਡ ਦੇ ਨੌਜਵਾਨ ਹੜ੍ਹ ਪੀੜਤਾਂ ਲਈ ਪਾਣੀ, ਬਰੈਡ ,ਬਿਸਕੁਟ ਤੋਂ ਇਲਾਵਾ ਪਸ਼ੂਆਂ ਲਈ ਹਰੇ ਚਾਰੇ ਆਦਿ ਦੀਆਂ 2 ਟਰਾਲੀਆਂ ਲੈ ਕੇ ਗਏ ਸਨ।

ਇਹ ਹਾਦਸਾ ਜ਼ਿਲ੍ਹਾ ਸਿਰਸਾ ਦੇ ਪਿੰਡ ਪਨਿਹਾਰਾ ਵਿਖੇ ਵਾਪਰਿਆ। ਜਦੋਂ ਇਹ ਨੌਜਵਾਨ ਹੜ੍ਹ ਪੀੜਤਾਂ ਤਕ ਮਦਦ ਪਹੁੰਚਾ ਕੇ ਪਿੰਡ ਪਨਿਹਾਰਾ ਤੋਂ ਵਾਪਸ ਆ ਰਹੇ ਸਨ ਤਾਂ ਰਾਸਤੇ ਵਿਚ 22 ਸਾਲ ਨੌਜਵਾਨ ਬੂਟਾ ਸਿੰਘ ਪੁੱਤਰ ਹਰਜਿੰਦਰ ਸਿੰਘ ਦਾ ਟਰਾਲੀ ਤੋਂ ਪੈਰ ਫਿਸਲ ਗਿਆ ਅਤੇ ਉਹ ਗੰਭੀਰ ਜ਼ਖਮੀ ਹੋ ਗਿਆ। ਨੌਜਵਾਨਾਂ ਨੇ ਉਸ ਨੂੰ ਤੁਰਤ ਸਿਰਸਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦਾ ਵੀਜ਼ਾ ਆਇਆ ਹੋਇਆ ਸੀ ਅਤੇ ਉਸ ਨੇ ਕੁੱਝ ਦਿਨਾਂ ਬਾਅਦ ਵਿਦੇਸ਼ ਜਾਣਾ ਸੀ।  ਪਿੰਡ ਵਾਸੀਆਂ ਨੇ ਦਸਿਆ ਕਿ ਇਹ ਨੌਜਵਾਨ ਕਈ ਦਿਨਾਂ ਤੋਂ ਹੜ੍ਹ ਪੀੜਤਾਂ ਲਈ ਜ਼ਰੂਰ ਪਹੁੰਚਾਉਣ ਦਾ ਕੰਮ ਕਰ ਰਹੇ ਸਨ। ਨੌਜਵਾਨ ਦੀ ਮੌਤ ’ਤੇ ਕਿਸਾਨ ਆਗੂ ਗੁਣਵੰਤ ਸਿੰਘ ਪੰਜਾਵਾਂ, ਜਗਜੀਤ ਸਿੰਘ ਸੰਧੂ , ਨਿਰਮਲ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਤੋਂ ਮ੍ਰਿਤਕ ਦੇ ਪ੍ਰਵਾਰ ਨੂੰ ਆਰਥਕ ਮਦਦ ਦੇਣ ਦੀ ਮੰਗ ਕੀਤੀ ਹੈ।

The post ਹੜ੍ਹ ਪੀੜਤਾਂ ਦੀ ਮਦਦ ਕਰ ਰਹੇ ਨੌਜਵਾਨ ਨਾਲ ਵਾਪਰਿਆ ਹਾਦਸਾ, ਮੌ.ਤ appeared first on TV Punjab | Punjabi News Channel.