ਪੰਜਾਬ ਦੀ ਧੀ ਨੂੰ ਵਿਦੇਸ਼ੀ ਭਾਸ਼ਾ ਟੈਸਟ ‘ਚੋਂ ਮਿਲਿਆ ਪਹਿਲਾ ਸਥਾਨ, ਯੂ-ਟਿਊਬ ਤੋਂ ਸਿੱਖੀ ਕੋਰੀਅਨ ਭਾਸ਼ਾ
ਡੈਸਕ- ਗੁਰਦਾਸਪੁਰ ਦੇ ਸੰਤ ਨਗਰ ਇਲਾਕੇ ਦੀ ਰਹਿਣ ਵਾਲੀ 16 ਸਾਲਾ ਅਜਨੀਤ ਕੌਰ ਨੇ ਲੌਕਡਾਊਨ ਦੌਰਾਨ ਯੂ-ਟਿਊਬ ਰਾਹੀਂ ਕੋਰੀਅਨ ਭਾਸ਼ਾ ਸਿੱਖੀ। ਜਦੋਂ ਉਸ ਨੂੰ ਇੱਕ ਭਾਸ਼ਾ ਆ ਗਈ ਤਾਂ ਉਸ ਨੇ ਦੂਜੀਆਂ ਭਾਸ਼ਾਵਾਂ ਨੂੰ ਸਿੱਖਣਾ ਸ਼ੁਰੂ ਕੀਤਾ। ਹੌਲੀ-ਹੌਲੀ ਸਾਰੀਆਂ ਭਾਸ਼ਾਵਾਂ ਅਜੀਨਤ ਲਈ ਸੌਖੀਆਂ ਹੁੰਦੀਆਂ ਰਹੀਆਂ ਤੇ ਉਸ ਨੇ ਜਵਾਹਰਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਵਿੱਚ ਆਯੋਜਿਤ ਵਿਦੇਸ਼ੀ […]