fraud by daughter in law Archives - TV Punjab | Punjabi News Channel

ਕੈਨੇਡਾ ਜਾ ਕੇ ਮੁਕਰੀ ਪੋਤ ਨੂੰਹ, ਪਰੇਸ਼ਾਨ ਹੋ ਦਾਦੇ ਨੇ ਕੀਤੀ ਖੁਦ.ਕੁਸ਼ੀ
ਡੈਸਕ- ਪੰਜਾਬ ਦੇ ਫਤਿਹਗੜ੍ਹ ਸਾਹਿਬ ਦੇ ਪਿੰਡ ਮੰਢੌਰ ਦੇ ਇੱਕ ਬਜ਼ੁਰਗ ਵੱਲੋਂ ਭਾਖੜਾ ਨਹਿਰ ‘ਚ ਛਾਲ ਮਾਰ ਕੇ ਕਥਿਤ ਤੌਰ ‘ਤੇ ਜਾ.ਨ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੁੱਚਾ ਸਿੰਘ(72) ਵਜੋਂ ਹੋਈ ਹੈ। ਬਜ਼ੁਰਗ ਦੀ ਮੌਤ ਦੇ ਮਾਮਲੇ ‘ਚ ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਜਸਵੀਰ ਸਿੰਘ ਵੱਲੋਂ ਮ੍ਰਿਤਕ ਸੁੱਚਾ ਸਿੰਘ ਦੇ ਲੜਕੇ ਦਵਿੰਦਰ ਸਿੰਘ ਦੇ ਬਿਆਨਾਂ ‘ਤੇ ਥਾਣਾ ਸਰਹਿੰਦ ਦੀ ਪੁਲਿਸ ਨੇ ਹਰਸਿਮਰਨ ਕੌਰ,ਕਰਮਜੀਤ ਕੌਰ,ਤਰਲੋਚਨ ਸਿੰਘ,ਗੁਰਪ੍ਰੀਤ ਸਿੰਘ,ਪਿਆਰਾ ਸਿੰਘ ਅਤੇ ਕੁਲਵਿੰਦਰ ਸਿੰਘ ਵਿਰੁੱਧ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੇ ਲੜਕੇ ਸੰਦੀਪ ਸਿੰਘ ਅਤੇ ਪੋਤੀ ਜਸਪ੍ਰੀਤ ਕੌਰ ਨੇ ਦੱਸਿਆ ਕਿ ਉਸਦੇ ਭਰਾ ਹਰਦੀਪ ਸਿੰਘ ਦੀ ਮੌਤ ਹੋ ਚੁੱਕੀ ਹੈ ਜਿਸ ਦੇ ਲੜਕੇ ਜਸ਼ਨਪ੍ਰੀਤ ਦਾ ਵਿਆਹ ਮਿਤੀ 14 ਜੁਲਾਈ 23 ਨੂੰ ਤਰਲੋਚਨ ਸਿੰਘ ਦੀ ਲੜਕੀ ਹਰਸਿਮਰਨ ਕੌਰ ਨਾਲ ਹੋਇਆ ਸੀ। ਰਿਸ਼ਤਾ ਪੱਕਾ ਕਰਨ ਸਮੇਂ ਲੜਕੀ ਵਾਲਿਆਂ ਨੇ ਕਿਹਾ ਸੀ ਕਿ ਉਨਾਂ ਦੀ ਲੜਕੀ ਹਰਸਿਮਰਨ ਕੌਰ IELTS ਪਾਸ ਹੈ ਤੇ ਜੇਕਰ ਜਸ਼ਨਪ੍ਰੀਤ ਦਾ ਪਰਿਵਾਰ ਹਰਸਿਮਰਨ ਕੌਰ ਨੂੰ ਕਨੇਡਾ ਭੇਜਣ ਦਾ ਖਰਚਾ ਕਰੇਗਾ ਤਾਂ ਉਨਾਂ ਦੀ ਲੜਕੀ ਜਸ਼ਨਪ੍ਰੀਤ ਸਿੰਘ ਨੂੰ ਕਨੇਡਾ ਲੈ ਜਾਵੇਗੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਜਸ਼ਨਪ੍ਰੀਤ ਦੀ ਮਾਤਾ ਪ੍ਰੇਮਜੀਤ ਕੌਰ ਨੇ 30 ਲੱਖ ਰੁਪਏ ਖਰਚ ਕੇ ਹਰਸਿਮਰਨ ਕੌਰ ਨੂੰ ਕੈਨੇਡਾ ਭੇਜ ਦਿੱਤਾ ਪਰ ਉੱਥੇ ਜਾ ਕੇ ਹਰਸਿਮਰਨ ਕੌਰ ਨੇ ਉਨਾਂ ਦੇ ਪਰਿਵਾਰ ਨਾਲ ਸੰਪਰਕ ਤੋੜ ਲਿਆ, ਜਦੋਂ ਉਸਦੇ ਪਰਿਵਾਰ ਨਾਲ ਸੰਪਰਕ ਕੀਤਾ ਗਿਆ ਤਾਂ ਉਨਾਂ ਕਿਹਾ ਕਿ ਸਾਡੀ ਲੜਕੀ ਤੁਹਾਡੇ ਮੁੰਡੇ ਨੂੰ ਕਨੇਡਾ ਨਹੀਂ ਲੈ ਕੇ ਜਾਵੇਗੀ ਤੇ ਨਾ ਹੀ ਅਸੀਂ ਤੁਹਾਡੇ ਪੈਸੇ ਵਾਪਸ ਕਰਨੇ ਹਨ ਜਿਸ ਨੂੰ ਸੁਣ ਕੇ ਉਸਦੇ ਬਜ਼ੁਰਗ ਪਿਤਾ ਸੁੱਚਾ ਸਿੰਘ ਪ੍ਰੇਸ਼ਾਨ ਰਹਿਣ ਲੱਗ ਪਏ।

ਇਹ ਵੀ ਪੜ੍ਹੋ : ਦੁਨੀਆ ਦੇ ਸਭ ਤੋਂ ਬਜ਼ੁਰਗ ਵਿਅਕਤੀ ਦੀ ਹੋਈ ਮੌ.ਤ, 114 ਸਾਲ ਦੀ ਉਮਰ ‘ਚ ਦੁਨੀਆਂ ਨੂੰ ਕਿਹਾ ਅਲਵਿਦਾ

ਸੁੱਚਾ ਸਿੰਘ ਕਹਿੰਦੇ ਸਨ ਕਿ ਹਰਸਿਮਰਨ ਕੌਰ ਅਤੇ ਉਸਦੇ ਪਰਿਵਾਰ ਨੇ ਸਾਡੇ ਨਾਲ ਧੋਖਾ ਕੀਤਾ ਹੈ ਤੇ ਮੇਰੀ ਮੌਤ ਲਈ ਉਕਤ ਸਾਰੇ ਵਿਅਕਤੀ ਹੀ ਜ਼ਿੰਮੇਵਾਰ ਹੋਣਗੇ। ਬੀਤੀ 26 ਮਾਰਚ ਨੂੰ ਉਸਦੇ ਪਿਤਾ ਸੁੱਚਾ ਸਿੰਘ ਘਰੋਂ ਚਲੇ ਗਏ ਤੇ ਮੁੜ ਵਾਪਸ ਨਹੀਂ ਆਏ, ਜਿਨਾਂ ਦੀ ਲਾਸ਼ ਬੀਤੇ ਕੱਲ੍ਹ ਭਾਖੜਾ ਨਹਿਰ ਦੀ ਨਰਵਾਣਾ ਬ੍ਰਾਂਚ ‘ਚ ਪਿੰਡ ਜੈਨਗਰ ਨੇੜਿਓਂ ਮਿਲੀ ਹੈ। ਪੁਲਿਸ ਨੇ ਅੱਜ ਦੁਪਹਿਰ ਕਰੀਬ 4 ਵਜੇ ਮਰਿਤਕ ਦਾ ਪੋਸਟਮਾਰਟਮ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਕਰਵਾਉਣ ਉਪਰੰਤ ਡੈਡ ਬੋਡੀ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।

The post ਕੈਨੇਡਾ ਜਾ ਕੇ ਮੁਕਰੀ ਪੋਤ ਨੂੰਹ, ਪਰੇਸ਼ਾਨ ਹੋ ਦਾਦੇ ਨੇ ਕੀਤੀ ਖੁਦ.ਕੁਸ਼ੀ appeared first on TV Punjab | Punjabi News Channel.