Gangster Archives - TV Punjab | Punjabi News Channel

ਦੋ ਹੱਤਿਆਵਾਂ ਦੇ ਮਾਮਲੇ ’ਚ ਸਰੀ ਦੇ ਗੈਂਗਸਟਰ ਨੂੰ ਉਮਰ ਕੈਦ ਦੀ ਸਜ਼ਾ
Surrey- ਸਰੀ ਦੇ ਇੱਕ ਵਿਅਕਤੀ ਨੂੰ ਸਾਲ 2017 ਅਤੇ 2018 ’ਚ ਸਰੀ ਦੇ ਇੱਕ ਗੈਂਗਸਟਰ ਅਤੇ ਐਬਟਸਫੋਰਡ ਦੇ ਇੱਕ ਵਿਅਕਤੀ ਨੂੰ ਮਾਰਨ ਦੇ ਨਾਲ-ਨਾਲ ਦੋ ਹੋਰਨਾਂ ਦੇ ਕਤਲ ਦੀ ਕੋਸ਼ਿਸ਼ ਦੇ ਮਾਮਲਿਆਂ ’ਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। 24 ਸਾਲਾ ਟਾਇਰੇਲ ਨਗੁਏਨ ਨੂੰ ਵੈਨਕੂਵਰ ’ਚ ਬੀ.ਸੀ. ਸੁਪਰੀਮ ਕੋਰਟ ਵਲੋਂ ਬੀਤੇ ਦਿਨ ਭਾਵ ਕਿ 11 ਜਨਵਰੀ ਨੂੰ ਸਜ਼ਾ ਸੁਣਾਈ ਗਈ ਸੀ।

ਦੱਸਣਯੋਗ ਹੈ ਕਿ ਨਗੁਏਨ ਨੂੰ 27 ਨਵੰਬਰ 2017 ਨੂੰ ਸਰੀ ਦੇ 27 ਸਾਲਾ ਰੈਂਡੀ ਕੰਗ ਅਤੇ 12 ਨਵੰਬਰ 2018 ਨੂੰ ਐਬਟਸਫੋਰਡ ਦੇ 19 ਸਾਲਾ ਜਗਵੀਰ ਮੱਲ੍ਹੀ ਦੇ ਫਸਟ-ਡਿਗਰੀ ਕਤਲਾਂ ਲਈ ਦੋਸ਼ੀ ਠਹਿਰਾਇਆ ਗਿਆ ਸੀ। ਇੰਨਾ ਹੀ ਨਹੀਂ, ਉਸ ਨੂੰ 27 ਅਕਤੂਬਰ, 2017 ਨੂੰ ਕੰਗ ਦੇ ਭਰਾ ਗੈਰੀ ਅਤੇ ਕੰਗ ਦੇ ਸਹਿਯੋਗੀ ਕੈਮਿਲੋ ਅਲੋਂਸੋ ਦੀ ਹੱਤਿਆ ਦੀ ਕੋਸ਼ਿਸ਼ ਕਰਨ ਲਈ ਵੀ ਦੋਸ਼ੀ ਠਹਿਰਾਇਆ ਗਿਆ ਸੀ।

ਜਸਟਿਸ ਮਰੀਅਮ ਗ੍ਰੋਪਰ ਨੇ ਇਹ ਵੀ ਫੈਸਲਾ ਸੁਣਾਇਆ ਕਿ ਕਤਲਾਂ ਲਈ ਦੋ ਉਮਰ ਕੈਦ ਦੀ ਸਜ਼ਾ ਇਕੱਠਿਆਂ ਦਿੱਤੀ ਜਾਵੇਗੀ। ਕ੍ਰਾਊਨ ਦਾ ਬਹੁਤਾ ਕੇਸ ਪੁਲਿਸ ਏਜੰਟ ਦੀ ਗਵਾਹੀ ’ਤੇ ਅਧਾਰਤ ਸੀ, ਜਿਸਦਾ ਨਾਮ ਪ੍ਰਕਾਸ਼ਨ ਪਾਬੰਦੀ ਦੇ ਅਧੀਨ ਸੁਰੱਖਿਅਤ ਹੈ ਅਤੇ ਜਿਸਦਾ ਨਾਮ ਏ. ਬੀ. ਦੁਆਰਾ ਸੰਦਰਭ ਕੀਤਾ ਗਿਆ ਸੀ।

The post ਦੋ ਹੱਤਿਆਵਾਂ ਦੇ ਮਾਮਲੇ ’ਚ ਸਰੀ ਦੇ ਗੈਂਗਸਟਰ ਨੂੰ ਉਮਰ ਕੈਦ ਦੀ ਸਜ਼ਾ appeared first on TV Punjab | Punjabi News Channel.

ਦਿੱਲੀ ਦੇ ਰੋਹਿਣੀ ਕੋਰਟ ਕੰਪਲੈਕਸ ਵਿਚ ਗੋਲੀਬਾਰੀ, ਤਿੰਨ ਦੀ ਮੌਤ
ਨਵੀਂ ਦਿੱਲੀ : ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਕੰਪਲੈਕਸ ਵਿਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਤੁਹਾਨੂੰ ਦੱਸ ਦੇਈਏ ਕਿ ਮੋਸਟ ਵਾਂਟੇਡ ਗੈਂਗਸਟਰ ਜਤਿੰਦਰ ਉਰਫ ਗੋਗੀ ਦੀ ਰੋਹਿਣੀ ਅਦਾਲਤ ਕੰਪਲੈਕਸ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਇਸ ਦੇ ਨਾਲ ਹੀ ਅਦਾਲਤ ਦੇ ਅਹਾਤੇ ਵਿਚ ਗੋਲੀਬਾਰੀ ਸ਼ੁਰੂ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੋ ਹਮਲਾਵਰਾਂ ਨੂੰ ਮਾਰ ਦਿੱਤਾ ਹੈ। ਇਸ ਗੋਲੀਬਾਰੀ ਵਿਚ ਕੁੱਲ 3 ਲੋਕ ਮਾਰੇ ਗਏ ਹਨ।

ਮੀਡੀਆ ਰਿਪੋਰਟਾਂ ਅਨੁਸਾਰ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਦੱਸਿਆ ਕਿ ਰੋਹਿਣੀ ਅਦਾਲਤ ਵਿਚ ਵਕੀਲਾਂ ਦੇ ਪਹਿਰਾਵੇ ਵਿਚ ਮੌਜੂਦ ਦੋ ਹਮਲਾਵਰ ਮਾਰੇ ਗਏ ਹਨ।ਤੁਹਾਨੂੰ ਦੱਸ ਦੇਈਏ ਕਿ ਮੋਸਟ ਵਾਂਟੇਡ ਗੈਂਗਸਟਰ ਜਤਿੰਦਰ ਉਰਫ ਗੋਗੀ ਨੂੰ ਮਾਰਨ ਵਾਲੇ ਹਮਲਾਵਰ ਵਕੀਲਾਂ ਦੇ ਪਹਿਰਾਵੇ ਵਿਚ ਆਏ ਅਤੇ ਉਨ੍ਹਾਂ ਨੇ ਗੋਗੀ ਨੂੰ ਗੋਲੀ ਮਾਰ ਦਿੱਤੀ।

ਰੋਹਿਣੀ ਡੀਸੀਪੀ ਨੇ ਦੱਸਿਆ ਕਿ ਗੈਂਗਸਟਰ ਜਤਿੰਦਰ ਉਰਫ ਗੋਗੀ ਨੂੰ ਰੋਹਿਣੀ ਅਦਾਲਤ ਵਿਚ ਪੇਸ਼ੀ ਲਈ ਲਿਆਂਦਾ ਗਿਆ ਸੀ। ਜਿੱਥੇ ਹਮਲਾਵਰਾਂ ਨੇ ਗੋਗੀ ‘ਤੇ ਗੋਲੀਆਂ ਚਲਾਈਆਂ। ਜਵਾਬੀ ਕਾਰਵਾਈ ਵਿਚ ਦੋ ਹਮਲਾਵਰ ਮਾਰੇ ਗਏ।

ਟੀਵੀ ਪੰਜਾਬ ਬਿਊਰੋ

The post ਦਿੱਲੀ ਦੇ ਰੋਹਿਣੀ ਕੋਰਟ ਕੰਪਲੈਕਸ ਵਿਚ ਗੋਲੀਬਾਰੀ, ਤਿੰਨ ਦੀ ਮੌਤ appeared first on TV Punjab | Punjabi News Channel.

ਬਠਿੰਡਾ ਜੇਲ੍ਹ ‘ਚ ਬੰਦ ਸੱਤ ਗੈਂਗਸਟਰਾਂ ਨੂੰ ਹਾਈ ਕੋਰਟ ਤੋਂ ਰਾਹਤ, ਪੰਜਾਬ ਸਰਕਾਰ ਨੂੰ ਦਿੱਤੇ ਇਹ ਆਦੇਸ਼
ਬਠਿੰਡਾ- ਬਠਿੰਡਾ ਜੇਲ੍ਹ ‘ਚ ਬੰਦ ਸੱਤ ਗੈਂਗਸਟਰਾਂ ਵੱਲੋਂ ਉਨ੍ਹਾਂ ਨੂੰ ਵੱਖ ਤੋਂ 22 ਘੰਟਿਆਂ ਤਕ ਇਕਾਂਤ ਕੈਦ ‘ਚ ਰੱਖੇ ਜਾਣ ਖ਼ਿਲਾਫ਼ ਦਾਖ਼ਲ ਪਟੀਸ਼ਨ ‘ਤੇ ਹਾਈ ਕੋਰਟ ਨੇ ਵੀਰਵਾਰ ਨੂੰ ਇਨ੍ਹਾਂ ਸਾਰੇ ਕੈਦੀਆਂ ਨੂੰ 22 ਘੰਟਿਆਂ ਤਕ ਵੱਖ ਤੋਂ ਇਕਾਂਤਵਾਸ ਕੈਦ ‘ਚ ਰੱਖਣ ਦੇ ਆਦੇਸ਼ਾਂ ਨੂੰ ਰੱਦ ਕਰ ਦਿੱਤਾ ਹੈ ਤੇ ਅੱਗੇ ਤੋਂ ਇਨ੍ਹਾਂ ਨੂੰ ਜੇਲ੍ਹ ‘ਚ ਕਿਵੇਂ ਰੱਖਿਆ ਜਾਵੇ ਇਸਦੇ ਲਈ ਪੰਜਾਬ ਸਰਕਾਰ ਨੂੰ ਪਾਲਿਸੀ ਬਣਾਏ ਜਾਣ ਦੇ ਆਦੇਸ਼ ਦੇ ਦਿੱਤੇ ਹਨ।

ਜਸਟਿਸ ਸੁਧੀਰ ਮਿੱਤਲ ਨੇ ਇਹ ਆਦੇਸ਼ ਕੁਲਪ੍ਰੀਤ ਸਿੰਘ ਉਰਫ਼ ਨੀਟਾ ਦਿਓਲ, ਬਲਜਿੰਦਰ ਸਿੰਘ ਬਿੱਲਾ, ਰਾਜਿਆ, ਗੁਰਪ੍ਰੀਤ ਸਿੰਘ ਸੇਖੋਂ, ਚੰਦਨ, ਰਮਨਦੀਪ ਸਿੰਘ ਰੰਮੀ ਤੇ ਤਜਿੰਦਰ ਸਿੰਘ ਤੇਜਾ ਵੱਲੋਂ ਦਾਖ਼ਲ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਦਿੱਤੇ ਹਨ। ਹਾਈ ਕੋਰਟ ਨੇ ਕਿਹਾ ਕਿ ਚਾਹੇ ਇਹ ਸਾਰੇ ਕੈਦੀ ਗੈਂਗਸਟਰ ਹਨ ਪਰ ਇਨ੍ਹਾਂ ਨੂੰ ਜੇਲ੍ਹ ‘ਚ 22 ਘੰਟਿਆਂ ਤਕ ਵੱਖ ਤੋਂ ਕੈਦ ਕਰਨਾ ਸਜ਼ਾ ਦੇ ਅੰਦਰ ਇਕ ਹੋਰ ਸਜ਼ਾ ਦੇਣ ਜਿਹਾ ਹੈ। ਜੇਲ੍ਹ ਪ੍ਰਸ਼ਾਸਨ ਇਹ ਤੈਅ ਕਰੇ ਕਿ ਇਨ੍ਹਾਂ ਗੈਂਗਸਟਰਾਂ ਨੂੰ ਜੇਲ੍ਹ ‘ਚ ਕਿਵੇਂ ਰੱਖਿਆ ਜਾਵੇ ਤਾਂਕਿ ਇਨ੍ਹਾਂ ‘ਚ ਆਪਸੀ ਟਕਰਾਅ ਨਾ ਹੋਵੇ। ਇਸ ਦੇ ਲਈ ਵੱਖ-ਵੱਖ ਗੁੱਟਾਂ ਦੇ ਕੈਦੀਆਂ ਨੂੰ ਵੱਖ-ਵੱਖ ਬੈਰਕ ‘ਚ ਰੱਖਿਆ ਜਾ ਸਕਦਾ ਹੈ। ਹਾਈ ਕੋਰਟ ਨੇ ਕਿਹਾ ਕਿ ਉਹ ਫਿਲਹਾਲ 22 ਘੰਟੇ ਦੇ ਇਕਾਂਤਵਾਸ ਕੈਦ ਦੇ ਆਦੇਸ਼ਾਂ ਨੂੰ ਰੱਦ ਕਰ ਰਹੇ ਹਨ ਪਰ ਅੱਗੇ ਇਨ੍ਹਾਂ ਨੂੰ ਜੇਲ੍ਹ ‘ਚ ਕਿਵੇਂ ਰੱਖਿਆ ਜਾਵੇ ਇਹ ਤੈਅ ਕਰਨਾ ਸਰਕਾਰ ਦਾ ਕੰਮ ਹੈ। ਲਿਹਾਜ਼ਾ ਸਰਕਾਰ 19 ਜੁਲਾਈ ਤਕ ਇਸਦੇ ਲਈ ਇਕ ਨੀਤੀ ਬਣਾ ਕੇ ਹਾਈ ਕੋਰਟ ਨੂੰ ਇਸ ਦੀ ਜਾਣਕਾਰੀ ਦੇਵੇ।ਦੱਸਣਯੋਗ ਹੈ ਕਿ ਇਨ੍ਹਾਂ ਸਾਰੇ ਕੈਦੀਆਂ ਨੇ ਹਾਈ ਕੋਰਟ ‘ਚ ਪਟੀਸ਼ਨ ਦਾਖ਼ਲ ਕਰ ਕੇ ਦੱਸਿਆ ਸੀ ਕਿ ਉਨ੍ਹਾਂ ਸਾਰੇ ਗੈਂਗਸਟਰਾਂ ਨੂੰ ਬਠਿੰਡਾ ਜੇਲ੍ਹ ‘ਚ ਇਕੱਤਰ ਕੀਤਾ ਜਾ ਰਿਹਾ ਹੈ, ਜਿਨ੍ਹਾਂ ‘ਤੇ ਗੈਂਗਸਟਰ ਹੋਣ ਦਾ ਠੱਪਾ ਲੱਗਾ ਹੋਇਆ ਹੈ, ਇਸ ਨਾਲ ਜੇਲ੍ਹ ‘ਚ ਕਦੀ ਵੀ ਅਣਹੋਣੀ ਘਟਨਾ ਹੋ ਸਕਦੀ ਹੈ।

ਗੈਂਗਸਟਰਾਂ ਨੇ ਪਟੀਸ਼ਨ ‘ਚ ਕਿਹਾ ਸੀ ਕਿ ਪੁਲਿਸ ਉਨ੍ਹਾਂ ਦੇ ਐਨਕਾਊਂਟਰ ਦੀ ਸਾਜ਼ਿਸ਼ ਰਚ ਰਹੀ ਹੈ, ਇਸ ਲਈ ਬਠਿੰਡਾ ਜੇਲ੍ਹ ‘ਚ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਪਟੀਸ਼ਨਕਰਤਾਵਾਂ ਨੇ ਦੱਸਿਆ ਕਿ ਜਦੋਂ ਤੋਂ ਅਖੌਤੀ ਗੈਂਗਸਟਰਾਂ ਨੂੰ ਬਠਿੰਡਾ ਜੇਲ੍ਹ ‘ਚ ਲਿਆਂਦਾ ਗਿਆ ਹੈ ਉਦੋਂ ਤੋਂ ਰੋਜ਼ ਉਨ੍ਹਾਂ ਨੂੰ ਦਿਨ ‘ਚ 22 ਘੰਟੇ ਹਨੇਰੇ ਕਮਰੇ ‘ਚ ਪਾਣੀ, ਸਾਫ਼ ਹਵਾ ਤੇ ਹੋਰ ਮੁੱਢਲੀਆਂ ਸਹੂਲਤਾਂ ਤੋਂ ਬਿਨਾਂ ਰੱਖਿਆ ਜਾਂਦਾ ਹੈ। ਇਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਹਾਲੀਆ ਹੀ ‘ਚ ਮੁੱਖ ਮੰਤਰੀ ਨੇ ਕਿਹਾ ਸੀ ਕਿ ਉਹ ਸਾਰੇ ਗੈਂਗਸਟਰਾਂ ਨੂੰ ਦੇਖ ਲੈਣਗੇ। ਅਜਿਹੇ ‘ਚ ਜੇਲ੍ਹ ‘ਚ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਅਜਿਹੇ ‘ਚ ਇਨ੍ਹਾਂ ਸਾਰਿਆਂ ਨੇ ਇਕਾਂਤ ਕੈਦ ‘ਚ ਰੱਖੇ ਜਾਣ ਨੂੰ ਹਾਈ ਕੋਰਟ ‘ਚ ਚੁਣੌਤੀ ਦਿੱਤੀ ਸੀ।

The post ਬਠਿੰਡਾ ਜੇਲ੍ਹ ‘ਚ ਬੰਦ ਸੱਤ ਗੈਂਗਸਟਰਾਂ ਨੂੰ ਹਾਈ ਕੋਰਟ ਤੋਂ ਰਾਹਤ, ਪੰਜਾਬ ਸਰਕਾਰ ਨੂੰ ਦਿੱਤੇ ਇਹ ਆਦੇਸ਼ appeared first on TV Punjab | Punjabi News Channel.

ਡਿਪਟੀ ਕਤਲ ਕਾਂਡ ਮਾਮਲੇ ‘ਚ ਆਇਆ ਨਵਾਂ ਮੋੜ, ਬੰਬੀਹਾ ਗਰੁੱਪ ਨੇ ਲਈ ਡਿਪਟੀ ਕਤਲ ਦੀ ਜ਼ਿੰਮੇਵਾਰੀ
ਜਲੰਧਰ- ਜਲੰਧਰ ਦੇ ਗੋਪਾਲ ਨਗਰ ’ਚ ਦਿਨ ਦਿਹਾੜੇ  ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਸਾਬਕਾ ਕਾਂਗਰਸੀ ਕੌਂਸਲਰ ਸੁਖਮੀਤ ਸਿੰਘ ਡਿਪਟੀ ਦੇ ਕਤਲ ਕਾਂਡ ਵਿਚ ਨਵਾਂ ਮੋੜ ਆ ਗਿਆ ਹੈ। ਪਿਛਲੇ ਦਿਨਾਂ ਤੋਂ ਸੋਸ਼ਲ ਮੀਡੀਆ ’ਤੇ ਇਕ ਕਥਿਤ ਪੋਸਟ ਵਾਇਰਲ ਹੋ ਰਹੀ ਹੈ, ਜਿਸ ਵਿਚ ਗੈਂਗਸਟਰ ਗਰੁੱਪ ਦਵਿੰਦਰ ਬੰਬੀਹਾ ਨੇ ਡਿਪਟੀ ਕਤਲ ਕਾਂਡ ਦੀ ਜ਼ਿੰਮੇਵਾਰੀ ਲਈ ਹੈ। ਦਵਿੰਦਰ ਬੰਬੀਹਾ ਗਰੁੱਪ ਨੇ ਫੇਸਬੁੱਕ ਉੱਪਰ ਇਕ ਪੋਸਟ ਜਾਰੀ ਕਰਕੇ ਇਸ ਦੇ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਲਿਖਿਆ ਹੈ ਕਿ ਸੁਖਮੀਤ ਸਿੰਘ ਡਿਪਟੀ ਦਾ ਕਤਲ ਪੁਨੀਤ ਵੱਲੋਂ ਕੀਤਾ ਗਿਆ ਹੈ ਕਿਉਂਕਿ ਡਿਪਟੀ ਸਾਡੇ ਖ਼ਿਲਾਫ਼ ਚੱਲਦਾ ਸੀ ਅਤੇ ਸਾਡੇ ਵਿਰੋਧੀਆਂ ਨੂੰ ਸਾਡੀਆਂ ਖ਼ਬਰਾਂ ਦਿੰਦਾ ਸੀ, ਕਈ ਵਾਰ ਸਮਝਾਉਣ ਦੇ ਬਾਵਜੂਦ ਵੀ ਜਦੋਂ ਡਿਪਟੀ ਨਹੀਂ ਸਮਝਿਆ ਤਾਂ ਅਸੀਂ ਉਸ ਨੂੰ ਮਾਰ ਦਿੱਤਾ। ਇਸ ਪੋਸਟ ਵਿਚ ਦਵਿੰਦਰ ਬੰਬੀਹਾ ਗਰੁੱਪ ਨੇ ਆਪਣੇ ਵਿਰੋਧੀਆਂ ਨੂੰ ਵੀ ਚਿਤਾਵਨੀ ਦਿੱਤੀ ਹੈ।

ਉਧਰ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇਸ ਪੋਸਟ ਬਾਰੇ ਡੀ. ਐੱਸ. ਪੀ. ਗੁਰਮੀਤ ਸਿੰਘ ਇਨਵੈਸਟੀਗੇਸ਼ਨ ਦਾ ਆਖਣਾ ਹੈ ਕਿ ਹੋ ਸਕਦਾ ਹੈ ਕਿ ਪੁਲਸ ਜਾਂਚ ਨੂੰ ਗੁਮਰਾਹ ਕਰਨ ਲਈ ਅਜਿਹੀ ਪੋਸਟ ਵਾਇਰਲ ਕੀਤੀ ਗਈ ਹੋਵੇ, ਫਿਲਹਾਲ ਪੁਲਸ ਵਲੋਂ ਇਸ ਮਾਮਲੇ ਵਿਚ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕੀਤੀ ਜਾ ਰਹੀ ਹੈ, ਫਿਲਹਾਲ ਅਜੇ ਇਸ ਪੋਸਟ ਬਾਰੇ ਕੁੱਝ ਵੀ ਨਹੀਂ ਕਿਹਾ ਜਾ ਸਕਦਾ ਹੈ।

ਗੌਰਤਲਬ ਹੈ ਕਿ ਪੁਲਿਸ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ  ਡਿਪਟੀ ਹੱਤਿਆ ਕਾਂਡ ’ਚ ਪੁਲਸ ਦੇ ਹੱਥ ਕਈ ਅਹਿਮ ਸੁਰਾਗ ਵੀ ਲੱਗੇ ਹਨ। ਆਸ ਪ੍ਰਗਟ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਦਿਨਾਂ ’ਚ ਕਮਿਸ਼ਨਰੇਟ ਪੁਲਸ ਇਸ ਕੇਸ ਸਬੰਧੀ ਜਲਦ ਖ਼ੁਲਾਸਾ ਕਰ ਸਕਦੀ ਹੈ। ਕਿਹਾ ਜਾ ਰਿਹਾ ਹੈ ਕਿ ਡਿਪਟੀ ਕਤਲ ਕਾਂਡ ਦੇ ਤਾਰ ਕਪੂਰਥਲਾ ਚੌਂਕ ਨੇੜੇ ਹੋਏ ਇਕ ਹੋਰ ਮਰਡਰ ਕੇਸ ਨਾਲ ਜੁੜ ਰਹੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਲਗਭਗ 2 ਸਾਲ ਪਹਿਲਾਂ ਕਪੂਰਥਲਾ ਚੌਂਕ ਨੇੜੇ ਇਕ ਨੌਜਵਾਨ ਦੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਅਤੇ ਉਸ ਮਾਮਲੇ ’ਚ ਡਿਪਟੀ ਪੀੜਤ ਪਰਿਵਾਰ ਨਾਲ ਦੋਸ਼ੀਆਂ ’ਤੇ ਸਖ਼ਤ ਕਾਰਵਾਈ ਕਰਨ ਅਤੇ ਉਨ੍ਹਾਂ ਨੂੰ ਸਜ਼ਾ ਦਿਵਾਉਣ ਲਈ ਪੈਰਵੀ ਕਰ ਰਿਹਾ ਸੀ, ਜਿਸ ਕਾਰਨ ਉਸ ਨੂੰ ਕਥਿਤ ਤੌਰ ’ਤੇ ਧਮਕੀਆਂ ਵੀ ਮਿਲ ਰਹੀਆਂ ਸਨ। ਫਿਲਹਾਲ ਪੁਲਸ ਵਲੋਂ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕੀਤੀ ਜਾ ਰਹੀ ਹੈ।

ਟੀਵੀ ਪੰਜਾਬ ਬਿਊਰੋ।

The post ਡਿਪਟੀ ਕਤਲ ਕਾਂਡ ਮਾਮਲੇ ‘ਚ ਆਇਆ ਨਵਾਂ ਮੋੜ, ਬੰਬੀਹਾ ਗਰੁੱਪ ਨੇ ਲਈ ਡਿਪਟੀ ਕਤਲ ਦੀ ਜ਼ਿੰਮੇਵਾਰੀ appeared first on TV Punjab | Punjabi News Channel.