gangsters in punjab Archives - TV Punjab | Punjabi News Channel

ਹਥਿਆਰਾਂ ਦੀ ਤਸਕਰੀ ‘ਚ ਸ਼ਾਮਿਲ ਬੰਬੀਹਾ ਗੈਂਗ ਦਾ ਬਦਮਾਸ਼ ਗ੍ਰਿਫਤਾਰ, ਮਿਲੇ ਕਈ ਹਥਿਆਰ
ਡੈਸਕ – ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਐਸਏਐਸ ਨਗਰ (ਮੁਹਾਲੀ) ਨੇ ਬੰਬੀਹਾ ਗੈਂਗ  ਦੇ ਸ਼ੂਟਰ ਨੂੰ ਹਥਿਆਰਾਂ ਦੀ ਤਸਕਰੀ ਕਰਦੇ ਹੋਏ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਤਸਕਰ ਕੋਲੋਂ .30 ਬੋਰ ਦਾ ਪਿਸਤੌਲ ਅਤੇ 4 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ, ਜਿਸ ਨੂੰ ਮੁਲਜ਼ਮ ਦੇਣ ਜਾ ਰਿਹਾ ਸੀ। ਮੁਲਜ਼ਮ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਸਿੰਮੀ (25) ਵਾਸੀ ਪਿੰਡ ਸਮਰਾਲਾ ਲੁਧਿਆਣਾ ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਪੰਜਾਬ ਅਤੇ ਹੋਰ ਰਾਜਾਂ ਵਿੱਚ ਕਈ ਕੇਸ ਦਰਜ ਹਨ। ਮੁਲਜ਼ਮ ਥਾਣਾ ਸਮਰਾਲਾ ਅਧੀਨ ਇੱਕ ਕਤਲ ਕੇਸ ਵਿੱਚ ਲੋੜੀਂਦਾ ਸੀ।

ਜਾਣਕਾਰੀ ਦਿੰਦਿਆਂ ਏਆਈਜੀ ਅਸ਼ਵਨੀ ਕਪੂਰ  ਨੇ ਦੱਸਿਆ ਕਿ ਮੁਲਜ਼ਮਾਂ ਦੀਆਂ ਗਤੀਵਿਧੀਆਂ ਬਾਰੇ ਵਿਸ਼ੇਸ਼ ਸੂਚਨਾ ਦੇ ਆਧਾਰ ਤੇ ਐਸਐਸਓਸੀ ਮੁਹਾਲੀ ਦੀਆਂ ਟੀਮਾਂ ਨੇ ਵਿਸ਼ੇਸ਼ ਮੁਹਿੰਮ ਚਲਾਈ। ਇਸ ਦੌਰਾਨ ਮੁਲਜ਼ਮ ਸਿਮਰਨਜੀਤ ਸਿੰਮੀ ਨੂੰ ਮੁਹਾਲੀ ਦੇ ਦਾਰਾ ਸਟੂਡੀਓ ਨੇੜੇ ਕਾਬੂ ਕਰ ਲਿਆ ਗਿਆ। ਮੁਲਜ਼ਮ ਆਪਣੇ ਇੱਕ ਸਾਥੀ ਨੂੰ ਹਥਿਆਰਾਂ ਦੀ ਖੇਪ ਪਹੁੰਚਾਉਣ ਲਈ ਪਟਿਆਲਾ ਤੋਂ ਮੁਹਾਲੀ ਪਹੁੰਚਿਆ ਸੀ।

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਸਿਮਰਨਜੀਤ ਸਿੰਮੀ ਬੰਬੀਹਾ ਗਿਰੋਹ ਦੇ ਸਰਗਰਮ ਮੈਂਬਰ ਜਸਵਿੰਦਰ ਸਿੰਘ ਉਰਫ਼ ਖੱਟੂ ਦੇ ਨਿਰਦੇਸ਼ਾਂ ਤੇ ਕਾਰਵਾਈ ਕਰਦਾ ਸੀ। ਜਸਵਿੰਦਰ ਖੱਟੂ ਉਹੀ ਮੁਲਜ਼ਮ ਹੈ ਜੋ ਹਾਲ ਹੀ ਵਿੱਚ ਜ਼ਮਾਨਤ ਤੇ ਰਿਹਾਅ ਹੋਇਆ ਸੀ ਅਤੇ ਜਾਅਲੀ ਪਛਾਣ ਅਤੇ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਪਾਸਪੋਰਟ ਹਾਸਲ ਕਰਕੇ ਭਾਰਤ ਤੋਂ ਵਿਦੇਸ਼ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਐਸਐਸਓਸੀ ਮੁਹਾਲੀ (Mohali) ਵਿੱਚ ਆਈਪੀਸੀ ਦੀ ਧਾਰਾ 25, 25 (7), 25 (8) ਅਸਲਾ ਐਕਟ ਅਤੇ 120ਬੀ ਤਹਿਤ ਕੇਸ ਦਰਜ ਕਰ ਲਿਆ ਹੈ।

The post ਹਥਿਆਰਾਂ ਦੀ ਤਸਕਰੀ ‘ਚ ਸ਼ਾਮਿਲ ਬੰਬੀਹਾ ਗੈਂਗ ਦਾ ਬਦਮਾਸ਼ ਗ੍ਰਿਫਤਾਰ, ਮਿਲੇ ਕਈ ਹਥਿਆਰ appeared first on TV Punjab | Punjabi News Channel.

ਬਿਸ਼ਨੋਈ ਗੈਂਗ ਦੇ ਨਿਸ਼ਾਨੇ ‘ਤੇ ਕਾਂਗਰਸ ਦਾ ਇਕ ਹੋਰ ਲੀਡਰ , ਮੰਗੀ ਫਿਰੌਤੀ
ਅੰਮ੍ਰਿਤਸਰ- ਲਾਂਰੈਸ ਬਿਸ਼ਨੋਈ ਭਾਵੇਂ ਫਿਲਹਾਲ ਪੰਜਾਬ ਪੁਲਿਸ ਦੀ ਗ੍ਰਿਫਤ ਚ ਰਹਿ ਕੇ ਸਿੱਧੂ ਮੂਸੇਵਾਲਾ ਦੀ ਮੌਤ ਦੇ ਰਾਜ਼ ਉਗਲ ਰਿਹਾ ਹੈ ਪਰ ਉਸਦੇ ਗੁਰਗੇ ਅਜੇ ਵੀ ਅਪਰਾਧ ਦੀ ਦੁਨੀਆਂ ਦਾ ਕੰਮ ਸਾਂਭੀ ਬੈਠੇ ਹਨ । ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਅਜਨਾਲਾ ਤੋਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਬਿਸ਼ਨੋਈ ਗੈਂਗ ਵੱਲੋਂ ਧਮਕੀਆਂ ਮਿਲੀਆਂ ਹਨ। ਸਾਬਕਾ ਵਿਧਾਇਕ ਨੇ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਹੈ ਅਤੇ ਪੁਲਿਸ ਨੇ ਉਹਨਾਂ ਦੀ ਸ਼ਿਕਾਇਤ ਦੇ ਆਧਾਰ ‘ਤੇ ਆਪਣੇ ਪੱਧਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਜਨਾਲਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸੀ ਆਗੂ ਹਰਪ੍ਰਤਾਪ ਸਿੰਘ ਅਜਨਾਲਾ ਨੇ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਕੰਬੋਅ ਨੂੰ ਸੂਚਿਤ ਕੀਤਾ ਹੈ ਕਿ ਉਹਨਾਂ ਦੇ ਨੰਬਰ ‘ਤੇ ਵਟਸਐਪ ਕਾਲ ਆਈ ਹੈ। ਫੋਨ ਕਰਨ ਵਾਲੇ ਨੇ ਆਪਣੀ ਵਿੱਕੀ ਕੋਬਰਾ ਦੱਸਿਆ ਹੈ ਅਤੇ ਉਹ ਬਿਸ਼ਨੋਈ ਗੈਂਗ ਦਾ ਮੈਂਬਰ ਹੈ। ਉਸ ਨੇ ਕਿਹਾ ਹੈ ਕਿ ਜੇਕਰ ਉਸ ਨੂੰ ਜਲਦੀ ਪੈਸੇ ਨਾ ਦਿੱਤੇ ਗਏ ਤਾਂ ਉਹ ਗੋਲੀ ਮਾਰ ਦੇਵੇਗਾ।

ਹਰਪ੍ਰਤਾਪ ਸਿੰਘ ਅਜਨਾਲਾ ਅੰਮ੍ਰਿਤਸਰ ਤੋਂ ਤੀਜੇ ਆਗੂ ਹਨ ਜਿਨ੍ਹਾਂ ਨੂੰ ਧਮਕੀ ਮਿਲੀ ਹੈ।  ਕਰੀਬ 5 ਦਿਨ ਪਹਿਲਾਂ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਅਤੇ ਅਕਾਲੀ ਆਗੂ ਅਮਰਪਾਲ ਸਿੰਘ ਬੋਨੀ ਨੂੰ ਫੋਨ ‘ਤੇ ਧਮਕੀਆਂ ਮਿਲੀਆਂ ਸਨ, ਜਿਸ ਤੋਂ ਬਾਅਦ ਉਹਨਾਂ ਦੀ ਸੁਰੱਖਿਆ ਸਖਤ ਕਰ ਦਿੱਤੀ ਗਈ ਸੀ। ਹਾਲ ਹੀ ਵਿਚ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਨੂੰ ਵੀ ਤਿੰਨ ਨੰਬਰਾਂ ਤੋਂ ਇਕ ਵਟਸਐਪ ਕਾਲ ਆਈ ਅਤੇ ਪੈਸਿਆਂ ਦੀ ਮੰਗ ਕੀਤੀ ਗਈ ਸੀ। ਉਹਨਾਂ ਨੇ ਵੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

The post ਬਿਸ਼ਨੋਈ ਗੈਂਗ ਦੇ ਨਿਸ਼ਾਨੇ ‘ਤੇ ਕਾਂਗਰਸ ਦਾ ਇਕ ਹੋਰ ਲੀਡਰ , ਮੰਗੀ ਫਿਰੌਤੀ appeared first on TV Punjab | Punjabi News Channel.

ਤਰਨਤਾਰਨ ਦੇ ਵਾਲੀਵਾਲ ਮੈਦਾਨ ‘ਚ ਖਿਡਾਰੀਆਂ ‘ਤੇ ਫਾਇਰਿੰਗ ,ਇੱਕ ਦੀ ਹਾਲਤ ਗੰਭੀਰ
ਤਰਨਤਾਰਨ- ਪੰਜਾਬ ਦੇ ਖੇਡ ਮੈਦਾਨ ਜੰਗ ਦੇ ਮੈਦਾਨ ਬਣਦੇ ਜਾ ਰਹੇ ਹਨ ।ਕਬੱਡੀ ਤੋਂ ਬਾਅਦ ਹੁਣ ਵਾਲੀਵਾਲ ਖੇਡ ਚ ਵੀ ਖੁਨ ਡਿੱਗਨਾ ਸ਼ੁਰੂ ਹੋ ਗਿਆ ਹੈ ।ਖਬਰ ਤਰਨਤਾਰਨ ਤੋਂ  ਹੈ ,ਜਿੱਥੇ ਵਾਲੀਵਾਲ ਖੇਡ ਰਹੇ ਨੌਜਵਾਨਾਂ ‘ਤੇ ਅਣਪਛਾਤਿਆਂ ਵਲੋਂ ਫਾਇਰਿੰਗ ਕਰ ਦਿੱਤੀ ਗਈ ।ਅਚਾਨਕ ਹੋਈ ਗੋਲੀਬਾਰੀ ਦੌਰਾਨ ਦੋ ਖਿਡਾਰੀਆਂ ਦੇ ਫੱਟੜ ਹੋਣ ਦੀ ਖਬਰ ਹੈ ।ਜਿਨ੍ਹਾਂ ਵਿਚੋਂ ਗਗਨਦੀਪ ਨਾਂ ਦੇ ਖਿਡਾਰੀ ਦੀ ਹਾਲਤ ਗੰਭੀਰ ਦੱਸੀ ਗਈ ਹੈ ।ਕਾਂਗਰਸ ਦੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਸੋਸ਼ਲ ਮੀਡੀਆ ‘ਤੇ ਪਸੋਟ ਪਾ ‘ਆਪ’ ਸਰਕਾਰ ‘ਤੇ ਸਵਾਲ ਚੁੱਕੇ ਹਨ ।

ਮੁੱਖ ਮੰਤਰੀ ਨੂੰ ‘ਆਪ’ ਦਾ ਪ੍ਰਚਾਰ ਮੰਤਰੀ ਕਹਿ ਕੇ ਪਰਗਟ ਸਿੰਘ ਨੇ ਭਗਵੰਤ ਮਾਨ ਅੱਗੇ ਪੰਜਾਬ ਦੇ ਹਾਲਾਤਾਂ ‘ਤੇ ਸਵਾਲ ਖੜੇ ਕੀਤੇ ਹਨ ।ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਦਿਨਾਂ ਚ ਕਰੀਬ 20 ਕਤਲ ਹੋ ਚੁੱਕੇ ਹਨ ਜਦਕਿ ਪੰਜਾਬ ਦੇ ਮੁੱਖ ਮੰਤਰੀ ਦੂਜੇ ਸੂਬਿਆਂ ਚ ਜਾ ਕੇ ਆਪਣੀ ਪਾਰਟੀ ਦਾ ਪ੍ਰਚਾਰ ਕਰ ਰਹੇ ਹਨ ।ਕਾਂਗਰਸੀ ਨੇਤਾ ਨੇ ਪੰਜਾਬ ਦੇ ਹਾਲਾਤਾਂ ‘ਤੇ ਚਿੰਤਾ ਦਾ ਪ੍ਰਕਟਾਵਾ ਕੀਤਾ ਹੈ ।

The post ਤਰਨਤਾਰਨ ਦੇ ਵਾਲੀਵਾਲ ਮੈਦਾਨ ‘ਚ ਖਿਡਾਰੀਆਂ ‘ਤੇ ਫਾਇਰਿੰਗ ,ਇੱਕ ਦੀ ਹਾਲਤ ਗੰਭੀਰ appeared first on TV Punjab | Punjabi News Channel.

ਸੰਦੀਪ ਨੰਗਲ ਅੰਬੀਆਂ ਮਰਡਰ ‘ਤੇ ਸਨੋਵਰ ਢਿੱਲੋਂ ਦਾ ਖੁਲਾਸਾ,ਟੀ.ਵੀ ਪੰਜਾਬ ਨਾਲ ਕੀਤੀ ਖਾਸ ਗੱਲਬਾਤ
ਜਲੰਧਰ- ਮਸ਼ਹੂਰ ਕੱਬਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਮਰਡਰ ਕੇਸ ਚ ਪੰਜਾਬ ਪੁਲਿਸ ਵਲੋਂ ਨਾਮਜ਼ਦ ਕੀਤੇ ਗਏ ਕੈਨੇਡਾ ਵਾਸੀ ਸਨੋਵਰ ਢਿੱਲੋ ਨੇ ਟੀ.ਵੀ ਪੰਜਾਬ ਨਾਲ ਖਾਸ ਗੱਲਬਾਤ ਕਰਕੇ ਵੱਡਾ ਖੁਲਾਸਾ ਕੀਤਾ ਹੈ। ਟੀ.ਵੀ ਪੰਜਾਬ ਦੀ ਪੱਤਰਕਾਰ ਅਮਨਦੀਪ ਨਾਲ ਟੈਲੀਫੋਨ ‘ਤੇ ਗੱਲ ਕਰਦਿਆਂ ਸਨੋਵਰ ਨੇ ਆਪਣੇ ਆਪ ‘ਤੇ ਲੱਗੇ ਇਲਜ਼ਾਮਾਂ ਨੂੰ ਝੂਠ ਦਾ ਪੁਲਿੰਦਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸੰਦੀਪ ਦੇ ਕਤਲ ਚ ਉਨ੍ਹਾਂ ਦਾ ਸਿੱਧੇ ਅਤੇ ਅਸਿੱਧੇ ਤੌਰ ‘ਤੇ ਕੋਈ ਸਬੰਧ ਨਹੀਂ ਹੈ । ਅਤੇ ਠੀਕ ਇਸੇ ਤਰ੍ਹਾਂ ਕਿਸੇ ਗੈਂਗਸਟਰ ਜਾ ਕਿਸੇ ਗਰੁੱਪ ਨਾਲ ਉਨ੍ਹਾਂ ਦਾ ਕੋਈ ਮੇਲਜੋਲ ਨਹੀਂ ਹੈ।

ਸਨੋਵਰ ਦਾ ਕਹਿਣਾ ਹੈ ਕਿ ਉਹ ਕੈਨੇਡਾ ਚ ਸਿਰਫ ਇਕ ਸਪੋਰਟਸ ਕਲੱਬ ਚਲਾਉਂਦੇ ਹਨ । ਕਿਸੇ ਤਰ੍ਹਾਂ ਦੀ ਫੈਡਰੇਸ਼ਨ ਉਨ੍ਹਾਂ ਵਲੋਂ ਅੱਡ ਤੌਰ ‘ਤੇ ਨਹੀਂ ਬਣਾਈ ਗਈ ਹੈ । ਸੰਦੀਪ ਦੇ ਕਤਲ ‘ਤੇ ਅਫਸੋਸ ਜ਼ਾਹਿਰ ਕਰਦਿਆਂ ਹੋਇਆਂ ਇਸ ਕਤਲ ਕਾਂਡ ਦੀ ਨਿਖੇਦੀ ਕੀਤੀ ਹੈ । ਪੰਜਾਬ ਪੁਲਿਸ ਵਲੋਂ ਉਨ੍ਹਾਂ ਦਾ ਨਾਂ ਨਾਮਜ਼ਦ ਕੀਤੇ ਜਾਣ ‘ਤੇ ਸਨੋਵਰ ਦਾ ਕਹਿਣਾ ਹੈ ਕਿ ਸਾਜਿਸ਼ ਤਹਿਤ ਉਨ੍ਹਾਂ ਦਾ ਨਾਂ ਇਸ ਕਤਲਕਾਂਡ ਚ ਜੋੜਿਆ ਗਿਆ ਹੈ । ਉਨ੍ਹਾਂ ਦੇ ਵਕੀਲ ਇਸ ਮਾਮਲੇ ਦੀ ਤਹਿ ਤੱਕ ਜਾਣਗੇ । ਅਦਾਲਤ ਚ ਇਸ ਬਾਬਤ ਆਪਣਾ ਪੱਖ ਰੱਖਿਆ ਜਾਵੇਗਾ । ਸਨੋਵਰ ਦਾ ਕਹਿਣਾ ਹੈ ਕਿ ਉਹ ਆਪ ਇਹ ਜਾਣਨਾ ਚਾਹੁੰਦੇ ਹਨ ਕਿ ਕਿਸ ਦੇ ਕਹਿਣ ‘ਤੇ ੳੇੁਨ੍ਹਾਂ ਦਾ ਨਾਂ ਇਸ ਚ ਸ਼ਾਮਿਲ ਕੀਤਾ ਹੈ।

ਸੰਗਰੂਰ ਜੇਲ੍ਹ ਤੋਂ ਲਿਆਉਂਦੇ ਗੈਂਗਸਟਰ ਫਤਿਹ ਵਲੋਂ ਉਨ੍ਹਾਂ ਦਾ ਹੀ ਨਾਂ ਲਏ ਜਾਣ ਦੇ ਸਵਾਲ ‘ਤੇ ਸਨੋਵਰ ਨੇ ਕਿਹਾ ਕਿ ਇਹ ਇਕ ਸਾਜਿਸ਼ ਹੈ । ਕਿਸੇ ਦੇ ਇਸ਼ਾਰਿਆਂ ‘ਤੇ ਹੀ ਗੈਂਗਸਟਰ ਵਲੋ ਜਾਨਬੁੱਝ ਕੇ ਉਨ੍ਹਾਂ ਦਾ ਨਾਂ ਲਿਆ ਗਿਆ ਹੈ । ਸਨੋਵਰ ਢਿੱਲੋਂ ਦਾ ਕਹਿਣਾ ਹੈ ਕਿ ਉਹ ਲੰਮੇ ਸਮੇਂ ਤੋਂ ਮੀਡੀਆ ਨਾਲ ਜੂੜੇ ਹੋਏ ਹਨ । ਉਨ੍ਹਾਂ ਵਲੋਂ ਕੀਤੇ ਗਏ ਸਮਾਜ ਸੁਧਾਰ ਦੇ ਕੰਮਾ ਕਾਰਣ ਵੀ ਕਈ ਲੋਕਾਂ ਨਾਲ ਰੰਜਿਸ਼ ਕਰਦੇ ਹਨ । ਸਨੋਵਰ ਨੇ ਭਾਰਤੀ ਕਾਨੂੰਨ ‘ਤੇ ਭਰਪੂਰ ਵਿਸ਼ਵਾਸ ਜਤਾਇਆ ਗਿਆ ਹੈ.

https://www.facebook.com/tvpunjab/videos/518691953212312

The post ਸੰਦੀਪ ਨੰਗਲ ਅੰਬੀਆਂ ਮਰਡਰ ‘ਤੇ ਸਨੋਵਰ ਢਿੱਲੋਂ ਦਾ ਖੁਲਾਸਾ,ਟੀ.ਵੀ ਪੰਜਾਬ ਨਾਲ ਕੀਤੀ ਖਾਸ ਗੱਲਬਾਤ appeared first on TV Punjab | Punjabi News Channel.