ਪੰਜਾਬ ‘ਚ ਤੜਕਸਾਰ NIA ਦੀ ਵੱਡੀ ਕਾਰਵਾਈ, ਟੀਮ ਨੇ 30 ਥਾਵਾਂ ‘ਤੇ ਕੀਤੀ ਛਾਪੇਮਾਰੀ
ਡੈਸਕ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਵੱਡੀ ਕਾਰਵਾਈ ਕਰਦਿਆਂ 6 ਸੂਬਿਆਂ ’ਚ 50 ਥਾਵਾਂ ’ਤੇ ਛਾਪੇਮਾਰੀ ਕਰ ਰਹੀ ਹੈ। NIA ਵੱਲੋਂ ਪੰਜਾਬ, ਹਰਿਆਣਾ ਅਤੇ ਰਾਜਸਥਾਨ ਸਣੇ ਕਈ ਸੂਬਿਆਂ ’ਚ ਛਾਪੇਮਾਰੀ ਕਰ ਰਹੀ ਹੈ। NIA ਵੱਲੋਂ ਪੰਜਾਬ ’ਚ 30 ਥਾਵਾਂ, ਰਾਜਸਥਾਨ ’ਚ 13 ਥਾਂਵਾਂ ’ਤੇ ਛਾਪੇਮਾਰੀ, ਹਰਿਆਣਾ ’ਚ 4, ਉੱਤਰਾਖੰਡ ‘ਚ 2 ਥਾਵਾਂ ‘ਤੇ ਛਾਪੇਮਾਰੀ ਦਿੱਲੀ-ਐਨਸੀਆਰ, ਉੱਤਰਾਖੰਡ, […]