gourav yadav Archives - TV Punjab | Punjabi News Channel

ਬਲਕਾਰ ਨੂੰ ‘ਫਟਕਾਰ’ ਦੀ ਥਾਂ ਮੁੱਖ ਮੰਤਰੀ ਨੇ ਦਿੱਤਾ ‘ਸਤਿਕਾਰ’ !
ਡੈਸਕ- ਹਲਕਾ ਕਰਤਾਰਪੁਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬਲਕਾਰ ਸਿੰਘ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਕੈਬਨਿਟ ਚ ਥਾਂ ਦਿੱਤੀ ਹੈ ।ਬਲਕਾਰ ਸਿੰਘ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਲੋਕਾਂ ਦੀ ਸੇਵਾ ਕਰਣਗੇ ।ਬਲਕਾਰ ਸਿੰਘ ਪੰਜਾਬ ਪੁਲਿਸ ਵਿਚੋਂ ਬਤੌਰ ਡੀ.ਸੀ.ਪੀ ਰਿਟਾਇਰ ਹੋਏ ਹਨ । ਖਾਸ ਗੱਲ ਇਹ ਹੈ ਕਿ ਜਲੰਧਰ ਦੀ ਲੋਕ ਸਭਾ ਜ਼ਿਮਣੀ ਚੋਣ ਦੌਰਾਨ ਬਲਕਾਰ ਸਿੰਘ ਕਾਫੀ ਚਰਚਾ ਚ ਰਹੇ ਸਨ। ਅਕਾਲੀ ਨੇਤਾ ਬਿਕਰਮ ਮਜੀਠੀਆ ਨਾਲ ਉਨ੍ਹਾਂ ਦੀ ਖੂਬ ਸ਼ਬਦੀ ਜੰਗ ਹੋਈ ।ਮਜੀਠੀਆ ਨੇ ਖੁਲਾਸਾ ਕੀਤਾ ਸੀ ਕਿ ਸਾਬਕਾ ਪੁਲਿਸ ਨੇ ਅਫਸਰ ਨੇ ਆਪਣੇ ਬੇਟੇ ਨੂੰ ਪੰਜਾਬ ਪੁਲਿਸ ਚ ਨੌਕਰੀ ਲਗਵਾਉਣ ਲਈ ਜਾਅਲੀ ਪੱਤਰ ਪੇਸ਼ ਕੀਤੇ ਸਨ ।ਉਨ੍ਹਾਂ ਆਪਣੇ ਆਪ ਨੂੰ 50 % ਡਿਸੇਬਲ ਯਾਨੀ ਕਿ ਆਪਣੇ ਅੱਧੇ ਸ਼ਰੀਰ ਨੂੰ ਬੇਜ਼ਾਰ ਦੱਸਿਆ ਸੀ । ਬਕੌਲ ਮਜੀਠੀਆ ਬਲਕਾਰ ਸਿੰਘ ਨੇ ਝੂਠੀ ਰਿਪੋਰਟ ਪੇਸ਼ ਕਰਕੇ ਨੌਕਰੀ ਹਾਸਲ ਕਰਬ ਦੀ ਕੋਸ਼ਿਸ਼ ਕੀਤੀ । ਇਸ ਬਾਬਤ ਉਨ੍ਹਾਂ ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਦੀ ਵਿੱਠੀ ਵੀ ਮੀਡੀਆ ਸਾਹਮਨੇ ਪੇਸ਼ ਕੀਤੀ ਸੀ ।

ਮਜੀਠੀਆ ਦੇ ਇਲਜ਼ਾਮਾਂ ਤੋਂ ਤਿਲਮਿਲਾਏ ਬਲਕਾਰ ਸਿੰਘ ਨੇ ਮਜੀਠੀਆ ਖਿਲਾਫ ਮਾਨਹਾਨੀ ਦਾ ਕੇਸ ਕਰਨ ਦੀ ਗੱਲ ਆਖੀ ਸੀ । ਉਨ੍ਹਾਂ ਇਲਜ਼ਾਮ ਲਗਾਏ ਸਨ ਕਿ ਮਜੀਠੀਆ ਨੇ ਦਲਿਤਾਂ ਖਿਲਾਫ ਗਲਤ ਸ਼ਬਦਾਂ ਦੀ ਵਰਤੋ ਕੀਤੀ ਹੈ । ਹੁਣ ਇਨ੍ਹਾ ਸਮਾਂ ਬੀਤ ਜਾਣ ਤੋਂ ਬਾਅਦ ਜਿੱਥੇ ਬਲਕਾਰ ਸਿੰਘ ਮਜੀਠੀਆ ਖਿਲ਼ਾਫ ਕਨੂੰਨੀ ਕਾਰਵਾਈ ਤੋਂ ਦੂਰ ਰਹੇ , ਉੱਥੇ ਮਜੀਠੀਆ ਦੇ ਇਲਜ਼ਾਮਾਂ ‘ਤੇ ਸੀ.ਐੱਮ ਮਾਨ ਅਤੇ ਡੀ.ਜੀ.ਪੀ ਚਲੋਂ ਵੀ ਕੋਈ ਸਪਸ਼ਟੀਕਰਨ ਨਹੀਂ ਦਿੱਤਾ ਗਿਆ ।ਮਜੀਠੀਆ ਜਿੱਥੇ ਬਲਕਾਰ ਖਿਲਾਫ ਕਨੂੰਨੀ ਕਾਰਵਾਈ ਦੀ ਮੰਗ ਕਰ ਰਹੇ ਸਨ ਹੁਣ ਉਸਦੇ ਉਲਟ ਸੀ.ਐੱਮ ਮਾਨ ਵਲੋਂ ਆਪਣੇ ਵਿਧਾਇਕ ਦੀ ਪਿੱਠ ਥੱਪ ਥਪਾ ਕੇ ਉਨ੍ਹਾਂ ਨੂੰ ਮੰਤਰੀ ਬਣਾ ਦਿੱਤਾ ਗਿਆ ।

The post ਬਲਕਾਰ ਨੂੰ ‘ਫਟਕਾਰ’ ਦੀ ਥਾਂ ਮੁੱਖ ਮੰਤਰੀ ਨੇ ਦਿੱਤਾ ‘ਸਤਿਕਾਰ’ ! appeared first on TV Punjab | Punjabi News Channel.

ਪੰਜਾਬ ਪੁਲਿਸ ਵੱਲੋਂ ਹਾਈ ਅਲਰਟ, DGP ਨੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰਨ ਦੇ ਦਿੱਤੇ ਹੁਕਮ
ਪੰਜਾਬ ਪੁਲਿਸ ਵੱਲੋਂ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਤੇ ਇਸੇ ਦੇ ਮੱਦੇਨਜ਼ਰ ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ 14 ਅਪ੍ਰੈਲ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਉਕਤ ਹੁਕਮ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਵੱਲੋਂ ਜਾਰੀ ਕੀਤੇ ਗਏ ਹਨ।

ਡੀਜੀਪੀ ਨੇ ਸਾਰੇ ਪੁਲਿਸ ਦਫਤਰਾਂ ਦੇ ਮੁਖੀਆਂ ਨੂੰ ਮੈਸੇਜ ਦੇ ਕੇ ਮੁਲਾਜ਼ਮਾਂ ਦੀਆਂ ਛੁੱਟੀਆਂ 14 ਅਪ੍ਰੈਲ ਤੱਕ ਰੱਦ ਕਰਨ ਨੂੰ ਕਿਹਾ ਹੈ। ਉਨ੍ਹਾਂ ਮੁਲਾਜ਼ਮ ਦੀ ਕੋਈ ਵੀ ਨਵੀਂ ਛੁੱਟੀ ਮਨਜੂਰ ਨਾ ਕਰਨ ਤੇ ਇਸ ਦੇ ਨਾਲ ਹੀ ਪਹਿਲਾਂ ਤੋਂ ਮਨਜ਼ੂਰ ਛੁੱਟੀਆਂ ਨੂੰ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਮਿਲੀ ਜਾਣਕਾਰੀ ਮੁਤਾਬਕ ਇਹ ਕਾਰਵਾਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ 12 ਤੋਂ 15 ਅਪ੍ਰੈਲ ਤੱਕ ਵਿਸਾਖੀ ਸਮਾਗਮ ਉਲੀਕਣ ਤਹਿਤ ਕੀਤੀ ਗਈ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਵੱਲੋਂ ਜਥੇਦਾਰ ਹਰਪ੍ਰੀਤ ਸਿੰਘ ਨੂੰ ਵਿਸਾਖੀ ਮੌਕੇ ਸਰਬਤ ਖਾਲਸਾ ਬੁਲਾਉਣ ਦੀ ਅਪੀਲ ਕੀਤੀ ਗਈ ਸੀ। ਜਦੋਂ ਕਿ ਜਥੇਦਾਰ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ 12 ਤੋਂ 15 ਅਪ੍ਰੈਲ ਤੱਕ ਗੁਰਮਤਿ ਸਮਾਗਮ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ ।

ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਅੱਜ ਪੰਜਾਬ ਦੇ ਮੌਜੂਦਾ ਹਾਲਾਤ ਉਤੇ ਵਿਚਾਰ-ਚਰਚਾ ਕਰਨ ਲਈ ਮੀਟਿੰਗ ਵੀ ਸੱਦੀ ਗਈ ਹੈ।

The post ਪੰਜਾਬ ਪੁਲਿਸ ਵੱਲੋਂ ਹਾਈ ਅਲਰਟ, DGP ਨੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰਨ ਦੇ ਦਿੱਤੇ ਹੁਕਮ appeared first on TV Punjab | Punjabi News Channel.

ਲੰਡਾ ਨੇ ਹੀ ਕਰਵਾਇਆ ਸੀ ਸਰਹਾਲੀ ਆਰ.ਪੀ.ਜੀ ਹਮਲਾ, 6 ਕਾਬੂ- ਡੀ.ਜੀ.ਪੀ
ਚੰਡੀਗੜ੍ਹ- ਪੰਜਾਬ ਪੁਲਿਸ ਨੇ ਵਿਦੇਸ਼ ‘ਚੋਂ ਚਲਾਏ ਜਾ ਰਹੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਤਰਨਤਾਰਨ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਹਮਲੇ ਦੇ ਮਾਮਲੇ ਨੂੰ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਸੁਲਝਾ ਲਿਆ ਹੈ। ਇਸ ਮਾਮਲੇ ਵਿੱਚ ਦੋ ਨਾਬਾਲਗਾਂ, ਜਿਨ੍ਹਾਂ ਨੇ ਤਰਨਤਾਰਨ ਦੇ ਪੁਲਿਸ ਸਟੇਸ਼ਨ ਸਰਹਾਲੀ ਦੀ ਇਮਾਰਤ ‘ਤੇ 9 ਦਸੰਬਰ ਨੂੰ ਰਾਤ 11.18 ਵਜੇ ਦੇ ਕਰੀਬ ਅੱਤਵਾਦੀ ਹਮਲਾ ਕੀਤਾ ਸੀ, ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਅੱਤਵਾਦੀ ਹਮਲੇ ਦੀ ਸਾਜਿਸ਼ ਵਿਦੇਸ਼ ਰਹਿੰਦੇ ਲੋੜੀਂਦੇ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਹਰੀਕੇ, ਸਤਬੀਰ ਸਿੰਘ ਉਰਫ ਸੱਤਾ ਅਤੇ ਗੁਰਦੇਵ ਉਰਫ ਜੈਸਲ ਵੱਲੋਂ ਗੋਇੰਦਵਾਲ ਸਾਹਿਬ ਜੇਲ੍ਹ ਵਿਚ ਬੰਦ ਅਜਮੀਤ ਸਿੰਘ ਦੀ ਮਦਦ ਨਾਲ ਰਚੀ ਗਈ ਸੀ।

ਦੋ ਨਾਬਾਲਗਾਂ ਦੀ ਗ੍ਰਿਫ਼ਤਾਰੀ ਤੋਂ ਇਲਾਵਾ ਗ੍ਰਿਫ਼ਤਾਰ ਕੀਤੇ ਗਏ ਮਾਡਿਊਲ ਦੇ ਬਾਕੀ ਚਾਰ ਮੈਂਬਰਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨੰਬਰਦਾਰ (18) ਵਾਸੀ ਨੌਸ਼ਹਿਰਾ ਪੰਨੂਆ; ਗੁਰਲਾਲ ਸਿੰਘ ਉਰਫ ਗਹਿਲਾ (19) ਵਾਸੀ ਚੋਹਲਾ ਸਾਹਿਬ; ਸੁਰਲਾਲਪਾਲ ਸਿੰਘ ਉਰਫ਼ ਗੁਰਲਾਲ ਉਰਫ਼ ਲਾਲੀ (21) ਵਾਸੀ ਪਿੰਡ ਠੱਠੀਆ ਮਹੰਤਾ; ਅਤੇ ਜੋਬਨਪ੍ਰੀਤ ਸਿੰਘ ਉਰਫ਼ ਜੋਬਨ (18) ਵਾਸੀ ਨੌਸ਼ਹਿਰਾ ਪੰਨੂਆ ਵਜੋਂ ਹੋਈ ਹੈ । ਦਸਨਯੋਗ ਹੈ ਕਿ ਗੋਪੀ ਨੰਬਰਦਾਰ, ਜੋ ਕਿਸੇ ਹੋਰ ਕੇਸ ਵਿੱਚ ਗ੍ਰਿਫ਼ਤਾਰ ਸੀ, ਨੂੰ ਨਾਬਾਲਗ ਹੋਣ ਕਰਕੇ ਜ਼ਮਾਨਤ ਦੇ ਦਿੱਤੀ ਗਈ ਸੀ। 22 ਨਵੰਬਰ, 2022 ਨੂੰ ਆਪਣੀ ਰਿਹਾਈ ਤੋਂ ਇਕ ਦਿਨ ਬਾਅਦ ਉਹ 18 ਸਾਲ ਦਾ ਹੋ ਗਿਆ ਸੀ ਅਤੇ ਫਿਰ ਵਿਦੇਸ਼ੀ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਆ ਗਿਆ।

ਵਿਦੇਸ਼ੀ-ਅਧਾਰਤ ਹੈਂਡਲਰਾਂ ਨੇ ਖੇਪ ਦੀ ਪ੍ਰਾਪਤੀ ਅਤੇ ਸੰਪਰਕ ਸਥਾਪਤ ਕਰਨ ਲਈ ਕੱਟ-ਆਉਟ ਅਤੇ ਡੈੱਡ ਲੈਟਰ ਬਾਕਸ (ਡੀ.ਐਲ,ਬੀ.) ਤਕਨੀਕਾਂ ਦੀ ਵਰਤੋਂ ਕੀਤੀ ਤਾਂ ਜੋ ਮਡਿਊਲ ਦੇ ਮੈਂਬਰਾਂ ਨੂੰ ਹੈਂਡਲਰਾਂ ਦੁਆਰਾ ਸਿੱਧੇ ਤੌਰ ‘ਤੇ ਕੰਮ ਸੌਂਪੇ ਜਾ ਸਕਣ। ਇੱਥੋਂ ਤੱਕ ਕਿ ਸਬ-ਮਡਿਊਲਾਂ ਦੀ ਪਛਾਣ ਵੀ ਦੂਜੇ ਸਬ-ਮਡਿਊਲਾਂ ਤੋਂ ਲੁਕੀ ਰਹੀ।

ਪੁਲਿਸ ਟੀਮਾਂ ਨੇ ਗਿ੍ਫ਼ਤਾਰ ਕੀਤੇ ਵਿਅਕਤੀਆਂ ਦੇ ਕਬਜ਼ੇ ‘ਚੋਂ ਗੋਲੀ ਸਿੱਕੇ ਸਮੇਤ ਦੋ .32 ਬੋਰ ਅਤੇ ਇੱਕ .30 ਬੋਰ ਪਿਸਤੌਲ , ਇੱਕ ਹੈਂਡ ਗ੍ਰਨੇਡ ਪੀ-86 ਅਤੇ ਅਪਰਾਧ ਵਿੱਚ ਵਰਤਿਆ ਗਿਆ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਜ਼ਿਕਰਯੋਗ ਹੈ ਕਿ ਹਮਲੇ ਨੂੰ ਅੰਜਾਮ ਦੇਣ ਲਈ ਸੋਵੀਅਤ ਯੁੱਗ ਦੇ 70 ਐਮਐਮ ਬੋਰ ਦੇ ਆਰ.ਪੀ.ਜੀ.-26 ਹਥਿਆਰ ਦੀ ਵਰਤੋਂ ਕੀਤੀ ਗਈ, ਜਿਸਨੂੰ 10 ਦਸੰਬਰ ਨੂੰ ਪਹਿਲਾਂ ਹੀ ਬਰਾਮਦ ਕਰ ਲਿਆ ਗਿਆ ਸੀ। ਇਹ ਆਰ.ਪੀ.ਜੀ-26 ਹਥਿਆਰ, ਜਿਸਦੀ ਵਰਤੋਂ ਅਫਗਾਨਿਸਤਾਨ ਵਿੱਚ ਮੁਜਾਹਦੀਨ ਦੁਆਰਾ ਕੀਤੀ ਜਾਂਦੀ ਸੀ, ਨੂੰ ਸਰਹੱਦ ਪਾਰ ਤੋਂ ਮੰਗਵਾਇਆ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਰਨਤਾਰਨ ਪੁਲਿਸ ਨੇ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨਾਲ ਤਾਲਮੇਲ ਕਰਕੇ ਤਕਨੀਕੀ ਅਤੇ ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਬਾਰੀਕੀ ਨਾਲ ਜਾਂਚ ਕੀਤੀ । ਗਰਾਊਂਡ ਇਨਵੈਸਟੀਗੇਸ਼ਨ ਦੀ ਅਗਵਾਈ ਐਸਐਸਪੀ ਤਰਨਤਾਰਨ ਗੁਰਮੀਤ ਚੌਹਾਨ ਅਤੇ ਉਨ੍ਹਾਂ ਦੀ ਟੀਮ ਨੇ ਕੀਤੀ ਜਿਸ ਤੋਂ ਪਤਾ ਲੱਗਿਆ ਕਿ ਹਮਲੇ ਵਿੱਚ ਗੋਪੀ ਨੰਬਰਦਾਰ ਅਤੇ ਗੁਰਲਾਲ ਗਹਿਲਾ ਦਾ ਹੱਥ ਸੀ, ਜੋ ਕਿ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਦੇ ਸਿੱਧੇ ਸੰਪਰਕ ਵਿੱਚ ਸਨ।

ਗੋਪੀ ਨੰਬਰਦਾਰ ਅਤੇ ਗੁਰਲਾਲ ਗਹਿਲਾ ਦੋਵਾਂ ਨੂੰ ਵੀਰਵਾਰ ਨੂੰ ਪੱਟੀ ਮੋੜ ਸਰਹਾਲੀ ਤੋਂ ਕਾਬੂ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਇੱਕ .32 ਬੋਰ ਪਿਸਤੌਲ ਸਮੇਤ 15 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਗੋਪੀ ਨੰਬਰਦਾਰ ਦੀ ਨਿਸ਼ਾਨਦੇਹੀ ‘ਤੇ ਇੱਕ ਹੈਂਡ ਗ੍ਰੇਨੇਡ ਵੀ ਬਰਾਮਦ ਕੀਤਾ ਹੈ।

ਡੀਜੀਪੀ ਨੇ ਦੱਸਿਆ ਕਿ ਜਾਂਚ ਮੁਤਾਬਕ ਗੋਪੀ ਨੂੰ ਸ਼ੁਰੂ ਵਿੱਚ ਲੰਡਾ ਅਤੇ ਸੱਤਾ ਤੋਂ 8.5 ਲੱਖ ਰੁਪਏ ਦੀ ਫੰਡਿੰਗ ਅਤੇ 200 ਜ਼ਿੰਦਾ ਕਾਰਤੂਸ ਸਮੇਤ .30 ਬੋਰ ਦਾ ਪਿਸਤੌਲ ਮਿਲਿਆ ਸੀ। ਡੀਜੀਪੀ ਨੇ ਅੱਗੇ ਦੱਸਿਆ ਕਿ 1 ਦਸੰਬਰ, 2022 ਨੂੰ ਗੋਪੀ ਨੇ ਗੁਰਲਾਲ ਗਹਿਲਾ ਅਤੇ ਜੋਬਨਪ੍ਰੀਤ ਜੋਬਨ ਦੇ ਨਾਲ ਤਰਨਤਾਰਨ ਦੇ ਪਿੰਡ ਝੰਡੇਰ ਤੋਂ ਆਰਪੀਜੀ ਵਾਲੀ ਇੱਕ ਹੋਰ ਖੇਪ ਪ੍ਰਾਪਤ ਕੀਤੀ ਅਤੇ ਇਸ ਨੂੰ ਤਰਨਤਾਰਨ ਦੇ ਪਿੰਡ ਮਰਹਾਣਾ ਨੇੜੇ ਇੱਕ ਥਾਂ ‘ਤੇ ਲੁਕਾ ਦਿੱਤਾ।

ਡੀਜੀਪੀ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗੋਪੀ ਨੰਬਰਦਾਰ ਅਤੇ ਗੁਰਲਾਲ ਗਹਿਲਾ ਨੇ ਖੁਲਾਸਾ ਕੀਤਾ ਕਿ ਲੰਡਾ ਅਤੇ ਸੱਤਾ ਨੇ ਦੋ ਨਾਬਾਲਗ ਮੈਂਬਰਾਂ ਨੂੰ ਪੁਲਿਸ ਥਾਣਾ ਸਰਹਾਲੀ ‘ਤੇ ਹਮਲੇ ਨੂੰ ਅੰਜਾਮ ਦੇਣ ਦਾ ਜ਼ਿੰਮਾ ਸੌਂਪਿਆ ਸੀ, ਜਿਸ ਦਾ ਉਦੇਸ਼ ਸਰਹੱਦੀ ਸੂਬੇ ਵਿੱਚ ਦਹਿਸ਼ਤ ਪੈਦਾ ਕਰਨਾ ਸੀ। ਦੋਵਾਂ ਮੁਲਜ਼ਮਾਂ ਨੇ ਅੱਗੇ ਖੁਲਾਸਾ ਕੀਤਾ ਕਿ ਇੱਕ ਹੋਰ ਮੁਲਜ਼ਮ ਗੁਰਲਾਲ ਲਾਲੀ ਨੇ ਪੁਲਿਸ ਸਟੇਸ਼ਨ ਦੀ ਇਮਾਰਤ ‘ਤੇ ਹਮਲੇ ਤੋਂ ਕੁਝ ਘੰਟੇ ਪਹਿਲਾਂ ਪਿੰਡ ਮਰਹਾਣਾ ਵਿਖੇ ਰੁਕੇ ਹੋਏ ਦੋਵਾਂ ਨਾਬਾਲਗ ਮੈਂਬਰਾਂ ਨੂੰ ਲੌਜਿਸਟਿਕ ਸਹਾਇਤਾ ਅਤੇ ਇੱਕ ਲੱਖ ਰੁਪਏ ਮੁਹੱਈਆ ਕਰਵਾਏ।

ਪੁਲਿਸ ਨੇ ਨੌਸ਼ਹਿਰਾ ਪੰਨੂਆ ਨੇੜਿਓਂ ਜੋਬਨਪ੍ਰੀਤ ਜੋਬਨ ਅਤੇ ਗੁਰਲਾਲ ਲਾਲੀ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਇੱਕ .30 ਬੋਰ ਦਾ ਪਿਸਤੌਲ, 35 ਜਿੰਦਾ ਕਾਰਤੂਸ ਅਤੇ ਅਪਰਾਧ ਵਿੱਚ ਵਰਤਿਆ ਗਿਆ ਮੋਟਰਸਾਈਕਲ ਬਰਾਮਦ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਜੋਬਨ ਨੇ ਆਰਪੀਜੀ ਹਾਸਲ ਕਰਨ ਸਬੰਧੀ ਗੋਪੀ ਦੇ ਖੁਲਾਸੇ ਦੀ ਪੁਸ਼ਟੀ ਕੀਤੀ ਅਤੇ ਇਹ ਵੀ ਖੁਲਾਸਾ ਕੀਤਾ ਕਿ ਲੰਡਾ ਅਤੇ ਸੱਤਾ ਦੇ ਨਿਰਦੇਸ਼ਾਂ ‘ਤੇ ਉਸ ਨੇ ਪਿੰਡ ਸ਼ਾਹਬਾਜਪੁਰ ਤੋਂ ਇੱਕ ਨਾਬਾਲਗ ਨੂੰ ਨਾਲ ਲੈ ਕੇ ਗੁਰਦੇਵ ਉਰਫ ਜੈਸਲ ਦੇ ਕਹਿਣ ਅਨੁਸਾਰ ਪਿੰਡ ਮਰਹਾਣਾ ਵਿਖੇ ਛੱਡ ਦਿੱਤਾ ਸੀ।

ਉਨ੍ਹਾਂ ਕਿਹਾ ਕਿ ਕੜੀਆਂ ਨੂੰ ਜੋੜਦਿਆਂ ਪੁਲਿਸ ਟੀਮਾਂ ਨੇ ਦੋਵੇਂ ਨਾਬਾਲਗ ਹਮਲਾਵਰਾਂ ਨੂੰ ਪਿੰਡ ਚੰਬਾ ਦੇ ਟਿਊਬਵੈੱਲ ਤੋਂ ਸਫਲਤਾਪੂਰਵਕ ਕਾਬੂ ਕਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦਾ ਪਿਸਤੌਲ ਅਤੇ 15 ਜਿੰਦਾ ਕਾਰਤੂਸ ਬਰਾਮਦ ਕੀਤੇ। ਉਨ੍ਹਾਂ ਅੱਗੇ ਕਿਹਾ ਕਿ ਹਮਲੇ ਤੋਂ ਬਾਅਦ ਉਹ ਦੋਵੇਂ ਪਿੰਡ ਸੈਦੋ ਵੱਲ ਭੱਜ ਗਏ ਜਿਨ੍ਹਾਂ ਨੇ ਲੰਡਾ ਦੁਆਰਾ ਪਹਿਲਾਂ ਹੀ ਪ੍ਰਬੰਧ ਕੀਤੇ ਇੱਕ ਟਿਊਬਵੈੱਲ ਕਮਰੇ ਵਿੱਚ ਪਨਾਹ ਲੈ ਲਈ। ਉਨ੍ਹਾਂ ਕਿਹਾ ਕਿ ਦੋਵੇਂ ਸ਼ੂਟਰਾਂ ਨੇ ਯੂਟਿਊਬ ਵੀਡੀਓਜ਼ ਤੋਂ ਅਤੇ ਲੰਡਾ ਦੁਆਰਾ ਵੀਡੀਓ ਕਾਲ ਵਿੱਚ ਦੱਸੇ ਅਨੁਸਾਰ ਆਰਪੀਜੀ ਚਲਾਉਣਾ ਸਿੱਖਿਆ ।

ਇਸ ਸਬੰਧੀ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 307, ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀ ਧਾਰਾ 16 ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3 ਅਧੀਨ ਥਾਣਾ ਸਰਹਾਲੀ ਵਿਖੇ ਐਫਆਈਆਰ ਨੰਬਰ 187 ਮਿਤੀ 09.12.2022 ਦਰਜ ਹੈ। ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅੱਤਵਾਦੀ ਮਾਡਿਊਲ ਦੇ ਬਾਕੀ ਮੈਂਬਰਾਂ ਦੀ ਗ੍ਰਿਫਤਾਰੀ ਅਤੇ ਸਬੂਤਾਂ ਜ਼ਰੀਏ ਜਾਂਚ ਨੂੰ ਤਰਕਪੂਰਨ ਸਿੱਟੇ ‘ਤੇ ਲਿਜਾਇਆ ਜਾਵੇਗਾ।

The post ਲੰਡਾ ਨੇ ਹੀ ਕਰਵਾਇਆ ਸੀ ਸਰਹਾਲੀ ਆਰ.ਪੀ.ਜੀ ਹਮਲਾ, 6 ਕਾਬੂ- ਡੀ.ਜੀ.ਪੀ appeared first on TV Punjab | Punjabi News Channel.

ਨਸ਼ਾ ਤਸਕਰਾਂ ਨਾਲ ਮਿਲੀ ਹੋਈ ਹੈ ਪੰਜਾਬ ਪੁਲਿਸ- ਗਵਰਨਰ
ਚੰਡੀਗੜ੍ਹ- ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਪੁਲਿਸ ਦੇ ਡੀ.ਜੀ.ਪੀ ਗੌਰਵ ਯਾਦਵ ਨੂੰ ਝਾੜ ਲਗਾਈ ਹੈ ।ਪੰਜਾਬ ਪੁਲਿਸ ਅਤੇ ਹੋਰ ਅਧਿਕਾਰੀਆਂ ਨਾਲ ਬੈਠਕ  ਕਰਦਿਆਂ ਗਵਰਨਰ ਨੇ ਸੂਬੇ ਚ ਵੱਧ ਰਹੇ ਅਪਰਾਧ ‘ਤੇ ਚਿੰਤਾ ਦਾ ਪ੍ਰਕਟਾਵਾ ਕੀਤਾ । ਉਨ੍ਹਾਂ ਕਿਹਾ ਕਿ ਬਾਰਡਰ ਪਾਰ ਤੋਂ ਲਗਾਤਾਰ ਪੰਜਾਬ ਚ ਹਥਿਆਰ ਅਤੇ ਨਸ਼ਾ ਭੇਜਿਆ ਜਾ ਰਿਹਾ ਹੈ ।ਇਹ ਬੜਾ ਗੰਭੀਰ ਅਤੇ ਚਿੰਤਾ ਦਾ ਵਿਸ਼ਾ ਹੈ ।ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਹੋ ਸਕਦਾ ਕਿ ਬਗੈਰ ਕਿਸੇ ਮਿਲੀਭੁਗਤ ਦੇ ਇਸ ਸੱਭ ਨੂੰ ਅੰਜਾਮ ਦਿੱਤਾ ਜਾ ਰਿਹਾ ਹੋਵੇ ।ਪੁਲਿਸ ਚ ਮੌਜੂਦ ਕਾਲੀਆਂ ਭੇਡਾਂ ਦਹਿਸ਼ਤਗਰਦਾਂ ਦਾ ਸਾਥ ਦੇ ਰਹੀਆਂ ਹਨ । ਉਨ੍ਹਾਂ ਡੀ.ਜੀ.ਪੀ ਪੰਜਾਬ ਨੂੰ ਅਜਿਹੀ ਭੇਡਾਂ ਦੀ ਸ਼ਿਨਾਖਤ ਕਰ ਉਨ੍ਹਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ।

ਡੀ.ਜੀ.ਪੀ ਗੌਰਵ ਯਾਦਵ ਨੇ ਵੀ ਰਾਜਪਾਲ ਦੇ ਖਦਸ਼ੇ ਨਾਲ ਰਜ਼ਾਮੰਦੀ ਜਤਾਈ ਹੈ । ਉਨ੍ਹਾਂ ਕਿਹਾ ਕਿ ਹਰ ਵਿਭਾਗ ਚ ਅਜਿਹੇ ਲੋਕ ਹੁੰਦੇ ਹਨ ਜੋਕਿ ਚੰਦ ਪੈਸਿਆ ਦੀ ਖਾਤਰਿ ਅਆਪਣਾ ਇਮਾਨ ਵੇਚ ਦਿੰਦੇ ਹਨ । ਰਾਜਪਾਲ ਦੇ ਕਹਿਣ ‘ਤੇ ਡੀ.ਜੀ.ਪੀ ਨੇ ਅਜਿਹੇ ਮੁਲਾਜ਼ਮਾਂ ਦੀ ਬਦਲੀ ਅਤੇ ਫੜੇ ਜਾਣ ‘ਤੇ ਸਖਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ ।ਡੀ.ਜੀ.ਪੀ ਨੇ ਪੰਜਾਬ ਦੇ ਸਾਰੇ ਕਮਿਸ਼ਨਰਾਂ ਅਤੇ ਐੱਸ.ਐੱਸ.ਪੀ ਨੂੰ ਆਪਣੇ ਇਲਾਕੇ ਚ ਨਸ਼ਾ ਤਸਕਰ ਅਤੇ ਗੈਂਗਸਟਰਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ।

The post ਨਸ਼ਾ ਤਸਕਰਾਂ ਨਾਲ ਮਿਲੀ ਹੋਈ ਹੈ ਪੰਜਾਬ ਪੁਲਿਸ- ਗਵਰਨਰ appeared first on TV Punjab | Punjabi News Channel.