gov of punjab Archives - TV Punjab | Punjabi News Channel

ਪੰਜਾਬ ਬਜਟ ਇਜਲਾਸ ‘ਤੇ ਫੈਸਲਾ ਕਰੇਗਾ ਸੁਪਰੀਮ ਕੋਰਟ, ਸੁਣਵਾਈ ਅੱਜ
ਡੈਸਕ- ਪੰਜਾਬ ਦੇ ਬਜਟ ਸੈਸ਼ਨ ਦੀ ਮਨਜ਼ੂਰੀ ਨੂੰ ਲੈ ਕੇ ‘ਆਪ’ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰ ਸਕਦੀ ਹੈ। ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਦੇ ਬਜਟ ਸੈਸ਼ਨ ਨੂੰ ਮਨਜ਼ੂਰੀ ਨਾ ਦੇਣ ਲਈ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।

ਦਰਅਸਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 3 ਮਾਰਚ ਨੂੰ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਮਨਜ਼ੂਰੀ ਲਈ ਰਾਜਪਾਲ ਬੀਐਲ ਪੁਰੋਹਿਤ ਨੂੰ ਇੱਕ ਬੇਨਤੀ ਪੱਤਰ ਲਿਖਿਆ ਸੀ। ਪਰ ਰਾਜਪਾਲ ਨੇ ਮੁੱਖ ਮੰਤਰੀ ਮਾਨ ਵੱਲੋਂ 13 ਫਰਵਰੀ ਨੂੰ ਉਨ੍ਹਾਂ ਨੂੰ ਲਿਖੇ ਪੱਤਰ ਦਾ ਹਵਾਲਾ ਦਿੰਦਿਆਂ ਕਿਹਾ ਸੀ ਕਿ ਕਾਨੂੰਨੀ ਰਾਏ ਤੋਂ ਬਾਅਦ ਬਜਟ ਸੈਸ਼ਨ ਦੀ ਪ੍ਰਵਾਨਗੀ ਬਾਰੇ ਸੋਚਿਆ ਜਾਵੇ। ਪੰਜਾਬ ਦੇ ਬਜਟ ਸੈਸ਼ਨ ਦੀ ਮਨਜ਼ੂਰੀ ਨੂੰ ਲੈ ਕੇ ‘ਆਪ’ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰ ਸਕਦੀ ਹੈ। ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਦੇ ਬਜਟ ਸੈਸ਼ਨ ਨੂੰ ਮਨਜ਼ੂਰੀ ਨਾ ਦੇਣ ਲਈ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।

ਵਰਣਨਯੋਗ ਹੈ ਕਿ ਪੰਜਾਬ ਦੇ ਸਰਕਾਰੀ ਅਧਿਆਪਕਾਂ ਨੂੰ ਸਿੰਗਾਪੁਰ ਵਿਚ ਸਿਖਲਾਈ ਲਈ ਭੇਜਣ ਦੇ ਮੁੱਦੇ ‘ਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਸੀਐਮ ਭਗਵੰਤ ਮਾਨ ਇਕ-ਦੂਜੇ ਦੇ ਆਹਮੋ-ਸਾਹਮਣੇ ਆ ਗਏ ਸਨ। ਰਾਜਪਾਲ ਦਾ ਨਾਂ ਲਏ ਬਿਨਾਂ ਸੀ.ਐਮ ਮਾਨ ਨੇ ਇਹ ਵੀ ਕਿਹਾ ਸੀ ਕਿ ਪੰਜਾਬ ਦੇ ਫੈਸਲੇ ਚੁਣੇ ਹੋਏ ਲੋਕ ਲੈਣਗੇ, ਚੁਣੇ ਹੋਏ ਲੋਕ ਨਹੀਂ।

ਸੀਐਮ ਮਾਨ ਨੇ 13 ਫਰਵਰੀ ਨੂੰ ਰਾਜਪਾਲ ਨੂੰ ਪੱਤਰ ਵੀ ਭੇਜਿਆ ਸੀ। ਇਸ ਵਿੱਚ ਉਨ੍ਹਾਂ ਲਿਖਿਆ- ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਮੈਂ ਅਤੇ ਮੇਰੀ ਸਰਕਾਰ 3 ਕਰੋੜ ਪੰਜਾਬੀਆਂ ਪ੍ਰਤੀ ਜਵਾਬਦੇਹ ਹਾਂ। ਤੁਸੀਂ ਮੈਨੂੰ ਪੁੱਛਿਆ ਹੈ ਕਿ ਸਿੰਗਾਪੁਰ ਵਿਚ ਸਿਖਲਾਈ ਲਈ ਅਧਿਆਪਕਾਂ ਦੀ ਚੋਣ ਕਿਸ ਆਧਾਰ ‘ਤੇ ਕੀਤੀ ਗਈ ਹੈ? ਪੰਜਾਬ ਦੇ ਲੋਕ ਪੁੱਛਣਾ ਚਾਹੁੰਦੇ ਹਨ ਕਿ ਭਾਰਤੀ ਸੰਵਿਧਾਨ ਵਿੱਚ ਕੇਂਦਰ ਸਰਕਾਰ ਵੱਲੋਂ ਬਿਨਾਂ ਕਿਸੇ ਵਿਸ਼ੇਸ਼ ਯੋਗਤਾ ਦੇ ਵੱਖ-ਵੱਖ ਰਾਜਾਂ ਵਿੱਚ ਰਾਜਪਾਲ ਕਿਸ ਆਧਾਰ ’ਤੇ ਚੁਣੇ ਜਾਂਦੇ ਹਨ। ਇਹ ਦੱਸ ਕੇ ਪੰਜਾਬੀਆਂ ਦੀ ਜਾਣਕਾਰੀ ਵਿੱਚ ਵਾਧਾ ਕੀਤਾ ਜਾਵੇ।

ਉਨ੍ਹਾਂ ਵੱਲੋਂ ਪੁੱਛੇ ਗਏ ਸਵਾਲਾਂ ਦਾ ਜ਼ਿਕਰ ਪੰਜਾਬ ਦੇ ਰਾਜਪਾਲ ਬੀਐੱਲ ਪੁਰੋਹਿਤ ਵੱਲੋਂ ਮੁੱਖ ਮੰਤਰੀ ਮਾਨ ਨੂੰ ਲਿਖੇ ਪੱਤਰ ਵਿੱਚ ਵੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਅਸੰਵਿਧਾਨਕ ਦੱਸਦੇ ਹੋਏ ਕਾਨੂੰਨੀ ਸਲਾਹ ਤੋਂ ਬਾਅਦ ਜਵਾਬ ਦੇਣ ਲਈ ਕਿਹਾ ਹੈ। ਇਸ ਤੋਂ ਬਾਅਦ ਰਾਜਪਾਲ ਅਤੇ ਮੁੱਖ ਮੰਤਰੀ ਪੰਜਾਬ ਵਿਚਾਲੇ ਤਣਾਅ ਵਧਣ ਦੀ ਸੰਭਾਵਨਾ ਸੀ।

The post ਪੰਜਾਬ ਬਜਟ ਇਜਲਾਸ ‘ਤੇ ਫੈਸਲਾ ਕਰੇਗਾ ਸੁਪਰੀਮ ਕੋਰਟ, ਸੁਣਵਾਈ ਅੱਜ appeared first on TV Punjab | Punjabi News Channel.

ਚੁਨਿੰਦਾ ਨਹੀਂ ਚੁਣੇ ਹੋਏ ਲੋਕ ਲੈਣਗੇ ਪੰਜਾਬ ਦੇ ਫੈਸਲੇ, ਸੀ.ਐੱਮ ਦਾ ਰਾਜਪਾਲ ਨੂੰ ਜਵਾਬ
ਚੰਡੀਗੜ੍ਹ-  ਸਰਕਾਰੀ ਟੀਚਰਾਂ ਨੂੰ ਟ੍ਰੇਨਿੰਗ ਲਈ ਸਿੰਗਾਪੁਰ ਭੇਜਣ ਦੇ ਮੁੱਦੇ ‘ਤੇ ਰਾਜਪਾਲ ਪੁਰੋਹਿਤ ਤੇ ਮੁੱਖ ਮੰਤਰੀ ਭਗਵੰਤ ਮਾਨ ਵਿਚ ਸ਼ੁਰੂ ਹੋਈ ਬਹਿਸ ਖਤਮ ਹੋਣ ਦਾ ਨਾਂ ਨਹੀਂ ਲੈ ਰਹੀ। ਮੁੱਖ ਮੰਤਰੀ ਨੇ ਚੰਡੀਗੜ੍ਹ ਵਿਚ ਰਾਜਪਾਲ ਦਾ ਨਾਂ ਲਏ ਬਿਨਾਂ ਕਿਹਾ ਕਿ ਪੰਜਾਬ ਦੇ ਫੈਸਲੇ ਜਨਤਾ ਵੱਲੋਂ ਚੁਣੇ ਹੋਏ (ਇਲੈਕਟਿਡ) ਲੋਕ ਲੈਣਗੇ, ਸਿਲੈਕਟਡ ਨਹੀਂ।

ਉਨ੍ਹਾਂ ਕਿਹਾ ਕਿ ਸਿਲੈਕਟਡ ਲੋਕ ਇਲੈਕਟਡ ਲੋਕਾਂ ਵੱਲੋਂ ਲਏ ਗਏ ਫੈਸਲਿਆਂ ਵਿਚ ਬੇਵਜ੍ਹਾ ਆਪਣੀ ਲੱਤ ਨਾ ਫਸਾਉਣ। ਸਿਲੈਕਟਡ ਲੋਕ ਕਿਸੇ ਦੇ ਬਹਿਕਾਵੇ ਵਿਚ ਹਨ ਤੇ ਗਲਤਫਹਿਮੀ ਦਾ ਸ਼ਿਕਾਰ ਹਨ। ਉਹ ਕਾਨੂੰਨ ਦੀਆਂ ਧਮਕੀਆਂ ਨਾ ਦੇਣ। ਕਾਨੂੰ ਸਾਰਿਆਂ ਲਈ ਇਕੋ ਜਿਹਾ ਹੈ ਤੇ ਅਸੀਂ ਵੀ ਕਾਨੂੰਨ ਜਾਣਦੇ ਹਾਂ। ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਤੇ ਕੇਂਦਰ ਦੇ ਰਵੱਈਆ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਲੋਕ ਸੁਪਰੀਮ ਹਨ। ਲੋਕ ਸਭ ਕੁਝ ਜੱਜ ਕਰਦੇ ਹਨ। ਹੰਕਾਰ ਠੀਕ ਨਹੀਂ ਹੁੰਦਾ। ਪੰਜਾਬ ਵਿਚ ਜੋ ਲੋਕ ਕਹਿੰਦੇ ਸਨ ਕਿ ਉਹ ਹੀ ਵਿਧਾਨ ਸਭਾ ਦੀਆਂ ਬੈਂਚਾਂ ‘ਤੇ ਬੈਠਣਗੇ ਤੇ ਜਿਨ੍ਹਾਂ ਨੇ ਆਮ ਜਨਤਾ ਲਈ ਆਪਣੇ ਦਰਵਾਜ਼ੇ ਬੰਦ ਕਰ ਲਏ ਸਨ, ਉਨ੍ਹਾਂ ਨੂੰ ਜਨਤਾ ਨੇ ਚੋਣ ਵਿਚ ਹਕੀਕਤ ਦਿਖਾ ਦਿੱਤੀ।

ਮਾਨ ਨੇ ਕਿਹਾ ਕਿ ਚਿੰਤਾ ਦੀ ਕੋਈ ਗੱਲ ਨਹੀਂ ਹੈ। ਭਟਕੇ ਹੋਏ ਲੋਕ ਵੀ ਜਲਦ ਹੀ ਰਸਤੇ ‘ਤੇ ਆ ਜਾਣਗੇ। ਉਨ੍ਹਾਂ ਨੂੰ ਰਸਤੇ ‘ਤੇ ਲੈ ਆਵਾਂਗੇ।

ਇਸ ਵਿਚ ਮੁੱਖ ਮੰਤਰੀ ਵੱਲੋਂ ਰਾਜਪਾਲ ਨੂੰ ਉਨ੍ਹਾਂ ਵੱਲੋਂ ਇਸੇ ਮੁੱਦੇ ‘ਤੇ ਲਿਖੇ ਪੱਤਰ ਦਾ ਜਵਾਬ ਵੀ ਭੇਜ ਦਿੱਤਾ ਗਿਆ। ਇਸ ਪੱਤਰ ਵਿਚ ਮੁੱਖ ਮੰਤਰੀ ਨੇ ਲਿਖਿਆ ਸੀ ਕਿ ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਮੈਂ ਤੇ ਮੇਰੀ ਸਰਕਾਰ 3 ਕਰੋੜ ਪੰਜਾਬੀਆਂ ਦੀ ਜਵਾਬਦੇਹ ਹੈ। ਤੁਸੀਂ ਮੈਨੂੰ ਪੁੱਛਿਆ ਕਿ ਸਿੰਗਾਪੁਰ ਵਿਚ ਟ੍ਰੇਨਿੰਗ ਲਈ ਟੀਚਰਾਂ ਦੀ ਚੋਣ ਕਿਸ ਆਧਾਰ ‘ਤੇ ਕੀਤੀ ਗਈ। ਪੰਜਾਬ ਦੇ ਲੋਕ ਪੁੱਛਣਾ ਚਾਹੁੰਦੇ ਹਨ ਕਿ ਭਾਰਤੀ ਸੰਵਿਧਾਨ ਵਿਚ ਕਿਸੇ ਸਪੱਸ਼ਟ ਯੋਗਕਾ ਦੇ ਬਗੈਰ ਕੇਂਦਰ ਵੱਲੋਂ ਵੱਖ-ਵੱ ਸੂਬਿਆਂ ਵਿਚ ਰਾਜਪਾਲ ਕਿਸ ਆਧਾਰ ‘ਤੇ ਚੁਣੇ ਜਾਂਦੇ ਹਨ। ਇਹ ਦੱਸ ਕੇ ਪੰਜਾਬੀਆਂ ਦੀ ਜਾਣਕਾਰੀ ਵਧਾਈ ਜਾਵੇ।

ਦੱਸ ਦੇਈਏ ਕਿ ਰਾਜਪਾਲ ਪੁਰੋਹਿਤ ਨੇ ਮਾਨ ਸਰਕਾਰ ਨੂੰ ਚਿੱਠੀ ਲਿਖੀ ਸੀ। ਇਸ ਵਿਚ ਟ੍ਰੇਨਿੰਗ ‘ਤੇ ਵਿਦੇਸ਼ ਗਏ ਟੀਚਰਾਂ ਨੂੰ ਸਿਲੈਕਟ ਕਰਨ ਸਬੰਧੀ ਕ੍ਰਾਈਟੇਰੀਆ ਦੇ ਨਾਲ-ਨਾਲ ਉਨ੍ਹਾਂ ਦੇ ਆਉਣ-ਜਾਣ, ਵਿਦੇਸ਼ ਵਿਚ ਰਹਿਣ ਤੇ ਖਾਣ-ਪੀਣ ‘ਤੇ ਆਏ ਖਰਚ ਦੀ ਡਿਟੇਲ ਮੰਗੀ ਸੀ। 15 ਦਿਨ ਵਿਚ ਇਹ ਡਿਟੇਲ ਨਾ ਮਿਲਣ ਦੀ ਸੂਰਤ ਵਿਚ ਕਾਨੂੰਨੀ ਰਾਏ ਲੈ ਕੇ ਜ਼ਰੂਰੀ ਕਾਰਵਾਈ ਕਰਨ ਦੀ ਗੱਲ ਵੀ ਗਵਰਨਰ ਨੇ ਚਿੱਠੀ ਵਿਚ ਲਿਖੀ ਸੀ।

ਰਾਜਪਾਲ ਦੀ ਇਸ ਚਿੱਠੀ ਦਾ ਜਵਾਬ ਦੇਣ ਦੇ ਬਾਅਦ ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਮੈਂ 3 ਕਰੋੜ ਪੰਜਾਬੀਆਂ ਦਾ ਜਵਾਬਦੇਹ ਹਾਂ, ਨਾ ਕਿ ਗਵਰਨਰ ਦਾ। ਇਸ ਨੂੰ ਹੀ ਮੇਰਾ ਜਵਾਬ ਸਮਝੋ।

The post ਚੁਨਿੰਦਾ ਨਹੀਂ ਚੁਣੇ ਹੋਏ ਲੋਕ ਲੈਣਗੇ ਪੰਜਾਬ ਦੇ ਫੈਸਲੇ, ਸੀ.ਐੱਮ ਦਾ ਰਾਜਪਾਲ ਨੂੰ ਜਵਾਬ appeared first on TV Punjab | Punjabi News Channel.