governor punjab Archives - TV Punjab | Punjabi News Channel

ਪੰਜਾਬ-ਹਰਿਆਣਾ ਦੇ ਕਿਸਾਨਾਂ ਦਾ ਧਰਨਾ ਖ਼ਤਮ, ਗਵਰਨਰ ਨਾਲ ਮੀਟਿੰਗ ਮਗਰੋਂ ਕੀਤਾ ਐਲਾਨ
ਡੈਸਕ- ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਨੇ ਮੀਟਿੰਗ ਵਿੱਚ MSP ਸਣੇ ਹੋਰ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ। ਕਿਸਾਨ 26 ਨਵੰਬਰ ਤੋਂ ਮੁਹਾਲੀ ਦੇ ਏਅਰਪੋਰਟ ਰੋਡ ਨੇੜੇ ਹੜਤਾਲ ’ਤੇ ਬੈਠੇ ਹਨ।

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਵੇਰੇ ਗੱਲਬਾਤ ਲਈ ਬੁਲਾਇਆ ਸੀ। ਇੱਥੇ ਕਿਸਾਨਾਂ ਨੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਦੇ ਸਾਹਮਣੇ ਆਪਣੀਆਂ ਮੰਗਾਂ ਰੱਖੀਆਂ। ਕਿਸਾਨਾਂ ਦੀ 19 ਦਸੰਬਰ ਨੂੰ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਇਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਬੁਲਾਇਆ ਜਾਵੇਗਾ। ਇਸ ਤੋਂ ਇਲਾਵਾ ਮੀਟਿੰਗ ਵਿੱਚ ਕਿਸਾਨਾਂ ਨੇ ਮੁੱਖ ਮੰਤਰੀ ਦੇ ਟਵੀਟ ‘ਤੇ ਇਤਰਾਜ਼ ਜ਼ਾਹਰ ਕੀਤਾ ਹੈ ਕਿ ਕਿਸਾਨਾਂ ਨੂੰ ਧਰਨੇ ਲਈ ਲੋਕ ਨਹੀਂ ਮਿਲ ਰਹੇ।

ਇਸ ਦੇ ਨਾਲ ਹੀ ਪੰਚਕੂਲਾ ਵਿੱਚ ਕਿਸਾਨਾਂ ਨੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨਾਲ ਮੁਲਾਕਾਤ ਕਰਕੇ ਧਰਨਾ ਖਤਮ ਕਰਨ ਦਾ ਐਲਾਨ ਕੀਤਾ ਹੈ। 11 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਹਰਿਆਣਾ ਦੇ ਆਗੂ ਮੀਟਿੰਗ ਕਰਕੇ ਰਣਨੀਤੀ ਤਿਆਰ ਕਰਨਗੇ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਉਦੋਂ ਤੱਕ ਉਡੀਕ ਕਰਨਗੇ।

ਕਿਸਾਨਾਂ ਦੇ ਮੈਗਾ ਮਾਰਚ ਦੇ ਦੂਜੇ ਦਿਨ ਕਿਸਾਨ ਆਗੂ ਰਾਕੇਸ਼ ਟਿਕੈਤ ਪੰਚਕੂਲਾ ਪਹੁੰਚੇ ਸਨ, ਜਿੱਥੇ ਉਨ੍ਹਾਂ ਕਿਸਾਨਾਂ ਨਾਲ ਅੰਦੋਲਨ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਟਿਕੈਤ ਨੇ ਕਿਹਾ ਕਿ ਜੇ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਕੇਂਦਰ ਸਰਕਾਰ ਕਿਸਾਨਾਂ ਦੀ ਹਮੇਸ਼ਾ ਅਣਦੇਖੀ ਕਰਦੀ ਰਹੀ ਹੈ, ਜਿਸ ਨੂੰ ਹੁਣ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

The post ਪੰਜਾਬ-ਹਰਿਆਣਾ ਦੇ ਕਿਸਾਨਾਂ ਦਾ ਧਰਨਾ ਖ਼ਤਮ, ਗਵਰਨਰ ਨਾਲ ਮੀਟਿੰਗ ਮਗਰੋਂ ਕੀਤਾ ਐਲਾਨ appeared first on TV Punjab | Punjabi News Channel.

SC ਜਾਣ ਤੋਂ ਪਹਿਲਾਂ ਰਾਜਪਾਲ ਪੁਰੋਹਿਤ ਦਾ ਬਦਲਿਆ ਰੁਖ਼, ਦੋ ਮਨੀ ਬਿੱਲਾਂ ਨੂੰ ਦਿੱਤੀ ਮਨਜ਼ੂਰੀ
ਡੈਸਕ- ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਸਰਕਾਰ ਦੁਆਰਾ ਪੇਸ਼ ਕੀਤੇ ਗਏ ਤਿੰਨ ਮਨੀ ਬਿੱਲਾਂ ‘ਤੇ ਇਤਰਾਜ਼ ਜਤਾਇਆ ਗਿਆ ਸੀ ਜਿਸ ਤੋਂ ਬਾਅਦ ਮਾਨ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਜਿਸ ਦੇ ਤੁਰੰਤ ਬਾਅਦ ਰਾਜਪਾਲ ਦੇ ਤੇਵਰ ਨਰਮ ਪੈ ਗਏ ਤੇ ਉਨ੍ਹਾਂ ਵੱਲੋਂ ਸੁਪਰੀਮ ਕੋਰਟ ਜਾਣ ਤੋਂ ਪਹਿਲਾਂ ਹੀ 2 ਮਨੀ ਬਿੱਲਾਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਵਿਧਾਨ ਸਭਾ ਸੈਸ਼ਨ ਬੁਲਾਉਣ ਲਈ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ ਤੇ ਇਸ ‘ਤੇ ਸੁਣਵਾਈ 3 ਨਵੰਬਰ ਨੂੰ ਹੋਣੀ ਸੀ ਪਰ ਇਸ ਤੋਂ ਪਹਿਲਾਂ ਹੀ ਰਾਜਪਾਲ ਨੇ ਦੋ ਮਨੀ ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇੱਕ ਜੀਐਸਟੀ ਸੋਧ ਬਿੱਲ 2023 ਹੈ, ਜਿਸ ਤਹਿਤ ਰਾਜ ਵਿੱਚ ਜੀਐਸਟੀ ਅਪੀਲੀ ਟ੍ਰਿਬਿਊਨਲ ਬਣਾਏ ਜਾਣੇ ਹਨ, ਜਦਕਿ ਦੂਜਾ ਬਿੱਲ ਗਿਰਵੀ ਰੱਖੀਆਂ ਜਾਇਦਾਦਾਂ ’ਤੇ ਸਟੈਂਪ ਡਿਊਟੀ ਲਾਉਣ ਬਾਰੇ ਹੈ। ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ 2023 ਨੂੰ ਮਨਜ਼ੂਰੀ ਨਹੀਂ ਦਿੱਤੀ ਗਈ ਹੈ।

The post SC ਜਾਣ ਤੋਂ ਪਹਿਲਾਂ ਰਾਜਪਾਲ ਪੁਰੋਹਿਤ ਦਾ ਬਦਲਿਆ ਰੁਖ਼, ਦੋ ਮਨੀ ਬਿੱਲਾਂ ਨੂੰ ਦਿੱਤੀ ਮਨਜ਼ੂਰੀ appeared first on TV Punjab | Punjabi News Channel.

RDF ‘ਤੇ CM ਨੂੰ ਪੰਜਾਬ ਦੇ ਰਾਜਪਾਲ ਦਾ ਜਵਾਬ, ਕਿਹਾ-ਸੁਪਰੀਮ ਕੋਰਟ ਦੇ ਫੈਸਲੇ ਦਾ ਕਰੋ ਇੰਤਜ਼ਾਰ
ਡੈਸਕ- ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਸਰਕਾਰ ਤੋਂ ਸੂਬੇ ਦੇ 5637 ਕਰੋੜ ਰੁਪਏ RDF ਜਾਰੀ ਕਰਨ ਦੀ ਮੰਗ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਰਾਜਪਾਲ ਨੇ ਕਿਹਾ ਕਿ ਮੁੱਖ ਮੰਤਰੀ ਪਹਿਲਾਂ ਹੀ ਸੁਪਰੀਮ ਕੋਰਟ ਤੱਕ ਪਹੁੰਚ ਕਰ ਚੁੱਕੇ ਹਨ। ਉਨ੍ਹਾਂ ਨੂੰ ਸੁਪਰੀਮ ਕੋਰਟ ਦੇ ਫੈਸਲੇ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ।

ਪੁਰੋਹਿਤ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਆਪ ਦੀ ਸਰਕਾਰ ਦੌਰਾਨ ਪੰਜਾਬ ਸਿਰ ਕਰਜ਼ਾ ਕਰੀਬ 50 ਹਜ਼ਾਰ ਕਰੋੜ ਰੁਪਏ ਵਧ ਗਿਆ ਹੈ। ਇਸ ‘ਤੇ ਉਨ੍ਹਾਂ ਨੇ ਮੁੱਖ ਮੰਤਰੀ ਤੋਂ ਇਸ ਵੱਡੀ ਰਕਮ ਦੀ ਵਰਤੋਂ ਬਾਰੇ ਜਾਣਕਾਰੀ ਮੰਗੀ ਹੈ, ਤਾਂ ਜੋ ਉਹ ਪ੍ਰਧਾਨ ਮੰਤਰੀ ਨੂੰ ਫੰਡਾਂ ਦੀ ਸਹੀ ਵਰਤੋਂ ਦਾ ਭਰੋਸਾ ਦੇ ਸਕਣ। ਮੁੱਖ ਮੰਤਰੀ ਭਗਵੰਤ ਮਾਨ ਨੇ 21 ਸਤੰਬਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖਿਆ ਸੀ। ਇਸ ਵਿੱਚ ਉਨ੍ਹਾਂ ਰਾਜਪਾਲ ਨੂੰ ਅਪੀਲ ਕੀਤੀ ਸੀ ਕਿ ਪੰਜਾਬ ਦੇ 5637.4 ਕਰੋੜ ਰੁਪਏ ਦੇ ਆਰਡੀਐਫ ਫੰਡ ਦਾ ਮੁੱਦਾ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਕੋਲ ਉਠਾਇਆ ਜਾਵੇ ਅਤੇ ਇਸ ਨੂੰ ਜਾਰੀ ਕਰਵਾਇਆ ਜਾਵੇ। ਮੁੱਖ ਮੰਤਰੀ ਮਾਨ ਨੇ ਆਪਣੇ ਪੱਤਰ ਵਿੱਚ ਇਹ ਵੀ ਕਿਹਾ ਕਿ ਪੰਜਾਬ ਮੰਡੀ ਬੋਰਡ/ਪੇਂਡੂ ਵਿਕਾਸ ਬੋਰਡ ਮੌਜੂਦਾ ਕਰਜ਼ੇ ਦੀ ਅਦਾਇਗੀ ਕਰਨ ਵਿੱਚ ਅਸਮਰੱਥ ਹੈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਣਕ ਦੀ ਖਰੀਦ ਸੀਜ਼ਨ 2023-24 ਲਈ ਆਰਜ਼ੀ ਖਰੀਦ ਸ਼ੀਟ ਜਾਰੀ ਕਰਦਿਆਂ ਐਮਡੀਐਫ ਨੂੰ ਤਿੰਨ ਫੀਸਦੀ ਤੋਂ ਘਟਾ ਕੇ ਦੋ ਫੀਸਦੀ ਕਰ ਦਿੱਤਾ ਹੈ। ਨਤੀਜੇ ਵਜੋਂ ਪੰਜਾਬ ਨੂੰ 265 ਕਰੋੜ ਰੁਪਏ ਦਾ ਵਾਧੂ ਨੁਕਸਾਨ ਝੱਲਣਾ ਪਿਆ। ਇਸ ਕਾਰਨ ਦੋ ਸੀਜ਼ਨਾਂ ਵਿੱਚ ਕੁੱਲ ਘਾਟਾ 440 ਕਰੋੜ ਰੁਪਏ (175 ਕਰੋੜ+265 ਕਰੋੜ) ਤੱਕ ਪਹੁੰਚ ਗਿਆ। ਉਨ੍ਹਾਂ ਕਿਹਾ ਕਿ ਇਸ ਪੜਾਅ ‘ਤੇ ਫੰਡ ਜਾਰੀ ਨਾ ਹੋਣ ਨਾਲ ਪੇਂਡੂ ਬੁਨਿਆਦੀ ਢਾਂਚੇ ਅਤੇ ਆਰਥਿਕਤਾ ‘ਤੇ ਮਾੜਾ ਅਸਰ ਪਵੇਗਾ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ/ਪੇਂਡੂ ਵਿਕਾਸ ਬੋਰਡ ਪੇਂਡੂ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਅਤੀਤ ਵਿੱਚ ਲਏ ਕਰਜ਼ੇ ਦੀ ਅਦਾਇਗੀ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਇਹ ਮਾਮਲਾ ਕੇਂਦਰ ਸਰਕਾਰ ਅਤੇ ਇੱਥੋਂ ਤੱਕ ਕਿ ਪ੍ਰਧਾਨ ਮੰਤਰੀ ਕੋਲ ਵੀ ਕਈ ਵਾਰ ਉਠਾਇਆ ਗਿਆ ਹੈ। ਪਰ ਕੇਂਦਰ ਸਰਕਾਰ ਨੇ ਅਜੇ ਤੱਕ 5637.4 ਕਰੋੜ ਰੁਪਏ ਦਾ ਪੇਂਡੂ ਵਿਕਾਸ ਫੰਡ ਜਾਰੀ ਨਹੀਂ ਕੀਤਾ।

The post RDF ‘ਤੇ CM ਨੂੰ ਪੰਜਾਬ ਦੇ ਰਾਜਪਾਲ ਦਾ ਜਵਾਬ, ਕਿਹਾ-ਸੁਪਰੀਮ ਕੋਰਟ ਦੇ ਫੈਸਲੇ ਦਾ ਕਰੋ ਇੰਤਜ਼ਾਰ appeared first on TV Punjab | Punjabi News Channel.

ਕੇਜਰੀਵਾਲ ਤੇ ਭਗਵੰਤ ਮਾਨ ਨੇ ਲਿਆ ਝੂਠ ਬੋਲਣ ਦਾ ਠੇਕਾ- ਅਨੁਰਾਗ ਠਾਕੁਰ
ਡੈਸਕ- ਸੀਐੱਮ ਮਾਨ ਅਤੇ ਅਤੇ ਰਾਜਪਾਲ ਵਿਚਾਲੇ ਜਿਹੜਾ ਵਿਵਾਦ ਚੱਲ ਰਿਹਾ ਹੈ ਉਸਤੇ ਹੁਣ ਕੇਂਦਰੀ ਮੰਤਰੀ ਅਨੂਰਾਗ ਠਾਕੁਰ  ਨੇ ਪ੍ਰਤੀਕਿਰਿਆ ਦਿੱਤੀ ਤੇ ਪੰਜਾਬ ਦੇ ਸੀਐੱਮ ਤੇ ਨਿਸ਼ਾਨਾ ਵੀ ਸਾਧਿਆ। ਉਨ੍ਹਂ ਨੇ ਕਿਹਾ ਮੁੱਖ ਮੰਤਰੀ ਅਜੀਬੋ ਗਰੀਬ ਵਤੀਰ ਦੇ ਕਾਰਨ ਪੰਜਾਬ ਵਿੱਛ ਸੰਵਿਧਾਨਿਕ ਸੰਸਥਾਵਾਂ ਦਾ ਘਾਣ ਹੋ ਰਿਹਾ ਹੈ। ਅਨੂਰਾਗ ਠਾਕੁਰ ਨੇ ਕਿਹਾ ਕਿ ਜੇਕਰ ਰਾਜਪਾਲ ਸੀਐੱਮ ਕੋਲੋਂ ਕਿਸੇ ਗੱਲ ਦਾ ਜਵਾਬ ਮੰਗਦੇ ਹਨ ਤਾਂ ਉਨ੍ਹਾਂ ਨੂੰ ਦੇਣਾ ਚਾਹੀਦਾ ਹੈ।

ਠਾਕੁਰ ਨੇ ਤੰਜ ਕਸਦੇ ਹੋਏ ਕਿਹਾ ਕਿ ਦੋਵੇਂ ਅਰਵਿੰਜ ਕੇਜਰੀਵਾਲ ਅਤੇ ਭਗਵੰਤ ਮਾਨ ਖ਼ਬਰਾਂ ‘ਚ ਬਣੇ ਰਹਿਣ ਲਈ ਇਲਜਾਮ ਲਗਾਉਂਦੇ ਰਹਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਦਿੱਲੀ ‘ਚ LG ਅਤੇ ਪੰਜਾਬ ‘ਚ ਰਾਜਪਾਲ ‘ਤੇ ਸਵਾਲ ਉੱਠ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਦੀ ਬਜਾਏ ਜਨਤਕ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਵਿਧਾਨਸਭਾ  ਦੀ ਦੁਰਵਰਤੋਂ ਕਰਕੇ ਗਲਤ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕਿਸ ਤਰ੍ਹਾਂ ਦਾ ਮਾਹੌਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਲਈ ਲੋਕਾਂ ਨੇ ਉਨ੍ਹਾਂ ਨੂੰ ਚੁਣਿਆ ਹੈ।

ਅਨੁਰਾਗ ਠਾਕੁਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ  ਨੂੰ ਵੀ ਆਪਣਾ ਵਿਵਹਾਰ ਸੁਧਾਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕੀਤੀ ਕਿ ਉਹ ਆਪਣਾ ਅਜਿਹਾ ਅਕਸ ਨਾ ਬਣਾਉਣ, ਜਿਸ ਨਾਲ ਉਨ੍ਹਾਂ ਦਾ ਅਤੇ ਉਨ੍ਹਾਂ ਦੀ ਪਾਰਟੀ ਦਾ ਹੀ ਨੁਕਸਾਨ ਹੋਵੇ। ਖੇਡਾਂ ‘ਚ ਪੰਜਾਬ ਦੇ ਪਛੜਨ ਦੇ ਸਵਾਲ ‘ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਇਸ਼ਤਿਹਾਰਾਂ ਦਾ ਬਜਟ 600 ਕਰੋੜ ਦਾ ਹੋ ਰਿਹਾ ਹੈ, ਪਰ ਸਰਕਾਰਾਂ ਖਿਡਾਰੀਆਂ ‘ਤੇ ਪੈਸਾ ਖਰਚ ਕਰਨ ‘ਚ ਲਾਪਰਵਾਹੀ ਕਰ ਰਹੀਆਂ ਹਨ। ਕੇਂਦਰੀ ਮੰਤਰੀ ਨੇ ਰਾਜ ਸਰਕਾਰਾਂ ਨੂੰ ਖੇਡਾਂ ਨੂੰ ਪਹਿਲ ਦੇਣ ਦੀ ਅਪੀਲ ਕੀਤੀ। ਖੇਡਾਂ ਵਿੱਚ ਪਛੜਿਆ ਪੰਜਾਬ ਵਰਗਾ ਸੂਬਾ ਸਹੂਲਤਾਂ ਦੀ ਘਾਟ ਕਾਰਨ ਚਿੰਤਾ ਦਾ ਵਿਸ਼ਾ ਹੈ।

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਪੰਜਾਬ ਅਤੇ ਦਿੱਲੀ ਵਿੱਚ ਕਿਸੇ ਵੀ ਸਿਆਸੀ ਪਾਰਟੀ ਕੋਲ ਸਰਕਾਰ ਤੋੜਨ ਦੀ ਗਿਣਤੀ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰਾਂ ਨੂੰ ਤੋੜਨ ਵਿੱਚ ਵਿਸ਼ਵਾਸ ਨਹੀਂ ਰੱਖਦੀ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਲੋਕਾਂ ਨੂੰ ਗੁੰਮਰਾਹ ਕਰਦੇ ਹਨ। ਜਦਕਿ ਆਪਣੇ ਕੰਮ ਦੀਆਂ ਕਮੀਆਂ ਨੂੰ ਨਹੀਂ ਸੁਧਾਰਦੇ

ਪੰਜਾਬ ਦੀ ਮਾਨ ਸਰਕਾਰ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੇ ਬਿਆਨ ਨੂੰ ਹਾਸੋਹੀਣਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਅਨੁਰਾਗ ਠਾਕੁਰ ਦੇ ਚੰਦਰਯਾਨ ਅਤੇ ਗੋਲੀ ਮਾਰੋ ਸਾਲੋ ਕੋ ਤੋਂ ਬਾਅਦ ਸੂਰਜ ਵੱਲ ਜਾਣ ਦੇ ਬਿਆਨ ਨੂੰ ਯਾਦ ਕਰਵਾਇਆ। ਉਸਨੇ ਮਹਾਰਾਸ਼ਟਰ ਵਿੱਚ ਕੀ ਕੀਤਾ? ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੋ ਦਿਨ ਪਹਿਲਾਂ 70 ਹਜ਼ਾਰ ਕਰੋੜ ਦਾ ਘੋਟਾਲਾ ਕੀਤਾ ਅਤੇ ਦੋ ਦਿਨ ਬਾਅਦ ਉਸੇ ਨੇਤਾ ਨੂੰ ਡਿਪਟੀ ਸੀ.ਐਮ. ਤੁਸੀਂ ਮੱਧ ਪ੍ਰਦੇਸ਼ ਵਿੱਚ ਕੀ ਕੀਤਾ, ਤੁਸੀਂ ਗੋਆ ਵਿੱਚ ਕੀ ਕੀਤਾ। ਉਨ੍ਹਾਂ ਕਿਹਾ ਕਿ ਹਰ ਪਾਸੇ ਸਰਕਾਰਾਂ ਟੁੱਟ ਚੁੱਕੀਆਂ ਹਨ।

The post ਕੇਜਰੀਵਾਲ ਤੇ ਭਗਵੰਤ ਮਾਨ ਨੇ ਲਿਆ ਝੂਠ ਬੋਲਣ ਦਾ ਠੇਕਾ-  ਅਨੁਰਾਗ ਠਾਕੁਰ appeared first on TV Punjab | Punjabi News Channel.

ਰਾਜਪਾਲ ਖਿਲਾਫ ‘ਆਪ’ ਦਾ ਸ਼ਾਂਤੀ ਮਾਰਚ, ਇਜਲਾਸ ਰੱਦ ਹੋਣ ‘ਤੇ ਭੜਕੀ ਸਰਕਾਰ
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਰਾਜਪਾਲ ਵਲੋਂ ਰੱਦ ਕੀਤੇ ਜਾਣ ‘ਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਭੜਕ ਗਈ ਹੈ । ‘ਆਪ’ ਸਰਕਾਰ ਨੇ ਇਸ ਨੂੰ ਲੋਕਤੰਤਰ ਵਿਰੋਧੀ ਫੈਸਲਾ ਦੱਸਿਆ ਹੈ ।ਰਾਜਪਾਲ ਦੇ ਫੈਸਲੇ ਖਿਲਾਫਵੀਰਵਾਰ ਨੂੰ ਸਾਰੇ ਵਿਧਾਇਕ ਵਿਧਾਨ ਸਭਾ ਪੁੱਜ ਗਏ ਜਿੱਥੇ ਉਂਨਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਖਿਲਾਫ ਸ਼ਾਂਤੀ ਮਾਰਚ ਕੱਢਿਆ ।‘ਆਪ’ ਸਰਕਾਰ ਦੇ ਮੰਤਰੀ ਕੁਲਜੀਤ ਧਾਲੀਵਾਲ ਦਾ ਕਹਿਣਾ ਹੈ ਕਿ ਉਹ ਹਰ ਹਾਲਤ ਚ ਸਪੈਸ਼ਲ ਸੈਸ਼ਲ ਲਿਆਉਣਗੇ । ਜਿਸ ਲਈ ਸਰਕਾਰ ਸੁਪਰੀਮ ਕੋਰਟ ਜਾਵੇਗੀ ।

ਤਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਪੰਜਾਬ ਸਰਕਾਰ ਨੂੰ ਵਿਸ਼ੇਸ਼ ਇਜਲਾਸ ਲਈ ਮੰਜ਼ੂਰੀ ਦੇ ਦਿੱਤੀ ਗਈ ਸੀ। ਵਿਧਾਨ ਸਭਾ ਚ ਵਿਰੋਧੀ ਧਿਰ ਕਾਂਗਰਸ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਸੁਖਪਾਲ ਖਹਿਰਾ ਅਤੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਇਸਦੀ ਸ਼ਿਕਾਇਤ ਰਾਜਪਾਮ ਨੂੰ ਕੀਤੀ ਸੀ । ਵਿਰੋਧੀ ਧਿਰਾਂ ਦਾ ਤਰਕ ਸੀ ਕਿ ਕੋਈ ਵੀ ਸਰਕਾਰ ਵਿਸ਼ਵਾਸ ਮਤਾ ਲਿਆਉਣ ਲਈ ਵਿਸ਼ੇਸ਼ ਇਜਲਾਸ ਨਹੀਂ ਸੱਦ ਸਕਦੀ ।ਇਜਲਾਸ ਦਾ ਕੋਈ ਮਤਲਬ ਨਹੀਂ ਹੈ ਜਦਕਿ ਇਹ ਸਥਿਤੀ ਵਿਰੋਧੀ ਧਿਰਾਂ ਦੇ ਦਾਅਵੇ ‘ਤੇ ਹੁੰਦੀ ਹੈ । ਆਮ ਆਦਮੀ ਪਾਰਟੀ ਬਹੁਮਤ ਦੇ ਨਾਲ ਸਰਕਾਰ ਚ ਹੈ । ਸੋ ਅਜਿਹੇ ਚ ਵਿਸ਼ਵਾਸ ਮਤਾ ਸਾਬਿਤ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ ।

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਰਾਜਪਾਲ ਦੇ ਫੈਸਲੇ ਨੂੰ ਲੋਕਤੰਤਰ ਵਿਰੋਧੀ ਦੱਸਿਆ ਹੈ । ਉਨ੍ਹਾਂ ਦਾ ਕਹਿਣਾ ਹੈ ਪੰਜਾਬ ਚ ਓਪਰੇਸ਼ਨ ਲੋਟਸ ਫੇਲ੍ਹ ਹੋਣ ਤੋਂ ਬਾਅਦ ਭਾਜਪਾ ਆਪਣੇ ਰਾਜਪਾਲ ਰਾਹੀਂ ਸੂਬਾ ਸਰਕਾਰ ‘ਤੇ ਤਾਨਾਸ਼ਾਹੀ ਰਵੱਇਆ ਅਪਣਾ ਰਹੀ ਹੈ ।ਦੂਜੇ ਪਾਸੇ ਕਾਂਗਰਸ,ਅਕਾਲੀ ਦਲ ਅਤੇ ਭਾਜਪਾ ਨੇ ਰਾਜਪਾਲ ਦੇ ਫੈਸਲਾ ਦਾ ਸਵਾਗਤ ਕੀਤਾ ਹੈ ।

The post ਰਾਜਪਾਲ ਖਿਲਾਫ ‘ਆਪ’ ਦਾ ਸ਼ਾਂਤੀ ਮਾਰਚ, ਇਜਲਾਸ ਰੱਦ ਹੋਣ ‘ਤੇ ਭੜਕੀ ਸਰਕਾਰ appeared first on TV Punjab | Punjabi News Channel.