govt job punjab Archives - TV Punjab | Punjabi News Channel
	1	</sy:updateFrequency>
ਹੁਣ ਹਰ ਸਾਲ ਹੋਵੇਗੀ ਪੰਜਾਬ ਪੁਲਿਸ ‘ਚ ਭਰਤੀ, ਮਾਨ ਸਰਕਾਰ ਦਾ ਵੱਡਾ ਫੈਸਲਾ
ਚੰਡੀਗੜ੍ਹ- ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਦੀ ਕੈਬਨਿਟ ਮੀਟਿੰਗ ‘ਚ ਪੰਜਾਬ ਦੇ ਹੱਕ ਵਿੱਚ ਅਤੇ ਪੰਜਾਬ ਦੇ ਨੌਜਵਾਨਾਂ ਦੇ ਹੱਕ ‘ਚ ਕਈ ਅਹਿਮ ਫੈਸਲੇ ਲਏ ਗਏ ਹਨ। ਪਿਛਲੀਆਂ ਸਰਕਾਰਾਂ ਜਾਣ ਦੇ ਆਖਰੀ ਸਾਲ ‘ਚ ਜਿੱਥੇ ਨੌਜਵਾਨਾਂ ਨੂੰ ਨੌਕਰੀਆਂ ਦਿੰਦੀਆਂ ਸਨ, ਉੱਥੇ ਹੀ ਕਈ ਅਜਿਹੀਆਂ ਸਕੀਮਾਂ ਸ਼ੁਰੂ ਕਰਦੀਆਂ ਸਨ […]
The post ਹੁਣ ਹਰ ਸਾਲ ਹੋਵੇਗੀ ਪੰਜਾਬ ਪੁਲਿਸ ‘ਚ ਭਰਤੀ, ਮਾਨ ਸਰਕਾਰ ਦਾ ਵੱਡਾ ਫੈਸਲਾ appeared first on TV Punjab | Punjabi News Channel.
ਚੰਡੀਗੜ੍ਹ-  ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਦੀ ਕੈਬਨਿਟ ਮੀਟਿੰਗ ‘ਚ ਪੰਜਾਬ ਦੇ ਹੱਕ ਵਿੱਚ ਅਤੇ ਪੰਜਾਬ ਦੇ ਨੌਜਵਾਨਾਂ ਦੇ ਹੱਕ ‘ਚ ਕਈ ਅਹਿਮ ਫੈਸਲੇ ਲਏ ਗਏ ਹਨ। ਪਿਛਲੀਆਂ ਸਰਕਾਰਾਂ ਜਾਣ ਦੇ ਆਖਰੀ ਸਾਲ ‘ਚ ਜਿੱਥੇ ਨੌਜਵਾਨਾਂ ਨੂੰ ਨੌਕਰੀਆਂ ਦਿੰਦੀਆਂ ਸਨ, ਉੱਥੇ ਹੀ ਕਈ ਅਜਿਹੀਆਂ ਸਕੀਮਾਂ ਸ਼ੁਰੂ ਕਰਦੀਆਂ ਸਨ ਜੋ ਸ਼ੁਰੂ ਨਹੀਂ ਹੁੰਦੀਆਂ ਸਨ ਜਿਨ੍ਹਾਂ ਬਾਰੇ ਅੱਜ ਇਹ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਪੁਲਿਸ ਦੀ ਭਰਤੀ ਦੌਰਾਨ ਨੌਜਵਾਨਾਂ ਲਈ ਸਾਲ ਭਰ ਭਰਤੀ  ਕਰੇਗੀ ਜਿਸ ਵਿਚ 1800 ਪੋਸਟਾਂ ਹਰ ਸਾਲ ਭਰਤੀ ਹੋਇਆ ਕਰੇਗੀ।
ਪਟਵਾਰੀ ਦੀਆਂ ਪੋਸਟਾਂ ਖਤਮ , ਮਾਨ ਸਰਕਾਰ ਨੇ ਜਾਰੀ ਕੀਤੀ ਨਵੀਂ ਨੋਟੀਫਿਕੇਸ਼ਨ
ਚੰਡੀਗੜ੍ਹ- ਸੂਬੇ ’ਚ ਪਟਵਾਰੀਆਂ ਦੀਆਂ ਪੋਸਟਾਂ ਦਾ ਪੁਨਰਗਠਨ ਕਰਨ ਦੇ ਅਹਿਮ ਫੈਸਲੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਨੋਟੀਫਿਕੇਸ਼ਨ ਤਹਿਤ ਪੰਜਾਬ ਭਰ ਵਿਚੋਂ 1056 ਆਸਾਮੀਆਂ ਖਤਮ ਕਰ ਦਿੱਤੀਆਂ ਹਨ। ਦੱਸ ਦੇਈਏ ਕਿ ਇਸ ਨੋਟੀਫਿਕੇਸ਼ਨ ਜ਼ਰੀਏ 3660 ਆਸਾਮੀਆਂ ਭਰੀਆਂ ਜਾਣਗੀਆਂ। ਇਸ ਤੋਂ ਪਹਿਲਾਂ ਪਟਵਾਰੀਆਂ ਦੀਆਂ 4716 ਆਸਾਮੀਆਂ ਪੰਜਾਬ ਭਰ ਵਿਚ ਸਨ। […]
The post ਪਟਵਾਰੀ ਦੀਆਂ ਪੋਸਟਾਂ ਖਤਮ , ਮਾਨ ਸਰਕਾਰ ਨੇ ਜਾਰੀ ਕੀਤੀ ਨਵੀਂ ਨੋਟੀਫਿਕੇਸ਼ਨ appeared first on TV Punjab | Punjabi News Channel.
ਚੰਡੀਗੜ੍ਹ- ਸੂਬੇ ’ਚ ਪਟਵਾਰੀਆਂ ਦੀਆਂ ਪੋਸਟਾਂ ਦਾ ਪੁਨਰਗਠਨ ਕਰਨ ਦੇ ਅਹਿਮ ਫੈਸਲੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਨੋਟੀਫਿਕੇਸ਼ਨ ਤਹਿਤ ਪੰਜਾਬ ਭਰ ਵਿਚੋਂ 1056 ਆਸਾਮੀਆਂ ਖਤਮ ਕਰ ਦਿੱਤੀਆਂ ਹਨ।
ਦੱਸ ਦੇਈਏ ਕਿ ਇਸ ਨੋਟੀਫਿਕੇਸ਼ਨ ਜ਼ਰੀਏ 3660 ਆਸਾਮੀਆਂ ਭਰੀਆਂ ਜਾਣਗੀਆਂ। ਇਸ ਤੋਂ ਪਹਿਲਾਂ ਪਟਵਾਰੀਆਂ ਦੀਆਂ 4716 ਆਸਾਮੀਆਂ ਪੰਜਾਬ ਭਰ ਵਿਚ ਸਨ। ਸਰਕਾਰ ਦੇ ਮਾਲ ਵਿਭਾਗ ਵੱਲੋਂ ਜਾਰੀ ਇਸ ਨੋਟੀਫਿਕੇਸ਼ਨ ਮੁਤਾਬਕ ਲੁਧਿਆਣਾ ਲਈ 345, ਤਰਨਤਾਰਨ ਲਈ 178, ਗੁਰਦਾਸਪੁਰ ਲਈ 261,ਪਟਿਆਲਾ ਲਈ 201, ਜਲੰਧਰ ਲਈ 311, ਹੁਸ਼ਿਆਰਪੁਰ ਲਈ 338, ਅੰਮ੍ਰਿਤਸਰ ਲਈ 24, ਪਠਾਨਕੋਟ ਲਈ 77,ਫਤਿਹਗਡ਼੍ਹ ਸਾਹਿਬ ਲਈ 92, ਮੁਕਤਸਰ ਲਈ 95, ਫਰੀਦਕੋਟ ਲਈ 72, ਕਪੂੁਰਥਲਾ ਲਈ 147,ਬਰਨਾਲਾ ਲਈ 92, ਮੋਗਾ 147, ਫਾਜ਼ਿਲਕਾ 121, ਮਾਨਸਾ 99, ਨਵਾਂਸ਼ਹਿਰ 137, ਫਿਰੋਜ਼ਪੁਰ 118, ਰੋਪਡ਼ 121, ਬਠਿੰਡਾ 133, ਸੰਗਰੂਰ 168 ਤੇ ਮਲੇਰਕੋਟਲਾ ਲਈ 51 ਪੋਸਟਾਂ ਕੱਢੀਆਂ ਹਨ।
ਜਾਣਕਾਰੀ ਮੁਤਾਬਕ ਸਰਕਾਰ ਪਟਵਾਰਖਾਨਿਆਂ ਦੀ ਨਵੀਂ ਹੱਦਬੰਦੀ ਕਰਨ ਦੀ ਪ੍ਰਕਿਰਿਆ ’ਤੇ ਵੀ ਵਿਚਾਰ ਕਰ ਰਹੀ ਹੈ।