govt jobs punjab Archives - TV Punjab | Punjabi News Channel

ਪੰਜਾਬ ‘ਚ 400 ਮੈਡੀਕਲ ਅਫਸਰਾਂ ਦੀ ਭਰਤੀ, 4 ਸਤੰਬਰ ਤੱਕ ਅਰਜ਼ੀਆਂ, 8 ਨੂੰ ਟੈਸਟ
ਡੈਸਕ- ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਨੂੰ ਦੂਰ ਕਰਨ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਵੱਲੋਂ 400 ਦੇ ਕਰੀਬ ਮੈਡੀਕਲ ਅਫ਼ਸਰਾਂ ਦੀ ਭਰਤੀ ਕੀਤੀਜਾ ਰਹੀ ਹੈ। ਇਹ ਭਰਤੀ ਕਰੀਬ 4 ਸਾਲਾਂ ਬਾਅਦ ਹੋਣ ਜਾ ਰਹੀ ਹੈ।

ਇਸ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਪ੍ਰਕਿਰਿਆ ਬਾਬਾ ਫ਼ਰੀਦ ਯੂਨੀਵਰਸਿਟੀ ਰਾਹੀਂ ਚੱਲ ਰਹੀ ਹੈ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਪ੍ਰਕਿਰਿਆ 4 ਸਤੰਬਰ ਤੱਕ ਜਾਰੀ ਰਵੇਗੀ। ਜਦੋਂਕਿ ਕੰਪਿਊਟਰ ਆਧਾਰਿਤ ਟੈਸਟ ਦੀ ਪ੍ਰਕਿਰਿਆ 8 ਸਤੰਬਰ ਨੂੰ ਮੁਕੰਮਲ ਹੋਵੇਗੀ। ਅਪਲਾਈ ਕਰਨ ਲਈ ਡਾਕਟਰਾਂ ਨੂੰ www.bfuhs.ac.in ‘ਤੇ ਕਲਿੱਕ ਕਰਨਾ ਹੋਵੇਗਾ।

ਸਿਹਤ ਵਿਭਾਗ ਵੱਲੋਂ ਇਹ ਫੈਸਲਾ ਅਜਿਹੇ ਸਮੇਂ ਵਿੱਚ ਲਿਆ ਗਿਆ ਹੈ ਜਦੋਂ ਹਸਪਤਾਲ ਵਿੱਚ ਮਨਜ਼ੂਰਸ਼ੁਦਾ ਅਸਾਮੀਆਂ ਵਿੱਚੋਂ ਅੱਧੀਆਂ ਤੋਂ ਵੱਧ ਖਾਲੀ ਪਈਆਂ ਹਨ। ਵਿਭਾਗ ਵਿੱਚ ਕੁੱਲ 2300 ਮੈਡੀਕਲ ਅਫ਼ਸਰਾਂ ਦੀਆਂ ਅਸਾਮੀਆਂ ਹਨ। ਇਨ੍ਹਾਂ ਵਿੱਚੋਂ 1250 ਅਸਾਮੀਆਂ ਖਾਲੀ ਪਈਆਂ ਹਨ। ਸੂਤਰਾਂ ਦੀ ਮੰਨੀਏ ਤਾਂ ਜੇਕਰ ਸਰਕਾਰੀ ਹਸਪਤਾਲਾਂ ਵਿੱਚ ਮਾਹਿਰ ਡਾਕਟਰਾਂ ਦੀ ਗੱਲ ਕਰੀਏ ਤਾਂ ਸਥਿਤੀ ਹੋਰ ਵੀ ਚਿੰਤਾਜਨਕ ਬਣ ਜਾਂਦੀ ਹੈ।

ਕਿਉਂਕਿ 2700 ਅਸਾਮੀਆਂ ਵਿੱਚੋਂ 1550 ਦੇ ਕਰੀਬ ਅਸਾਮੀਆਂ ਖਾਲੀ ਹਨ। ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ ਕਿਹਾ ਕਿ ਸਰਕਾਰੀ ਅਸਾਮੀਆਂ ਨੂੰ ਭਰਨਾ ਸਰਕਾਰ ਦਾ ਚੰਗਾ ਕਦਮ ਹੈ। ਅਸੀਂ ਮੰਗ ਕਰਦੇ ਹਾਂ ਕਿ ਡਾਕਟਰਾਂ ਦੀਆਂ ਖਾਲੀ ਅਸਾਮੀਆਂ ਭਰੀਆਂ ਜਾਣ।

ਸੂਬੇ ਦੇ ਸਾਰੇ ਵੱਡੇ ਜ਼ਿਲ੍ਹਿਆਂ ਵਿੱਚ ਡਾਕਟਰਾਂ ਦੀ ਘਾਟ ਹੈ। ਜਿਸ ਦਾ ਲੋਕਾਂ ‘ਤੇ ਅਸਰ ਪੈਂਦਾ ਹੈ। ਲੁਧਿਆਣਾ ਰਾਜ ਦਾ ਸਭ ਤੋਂ ਵੱਡਾ ਜ਼ਿਲ੍ਹਾ ਹੈ। ਪਰ ਇੱਥੇ ਵੀ ਡਾਕਟਰਾਂ ਦੀ ਘਾਟ ਹੈ। ਲੁਧਿਆਣਾ ਵਿੱਚ ਕੁੱਲ 157 ਅਸਾਮੀਆਂ ਹਨ। ਇਨ੍ਹਾਂ ਵਿੱਚੋਂ ਸਿਰਫ਼ 80 ਮੈਡੀਕਲ ਅਫ਼ਸਰ ਹੀ ਕੰਮ ਕਰ ਰਹੇ ਹਨ। ਸਰਹੱਦੀ ਖੇਤਰ ਤਰਨਤਾਰਨ ਦੀ ਵੀ ਇਹੀ ਹਾਲਤ ਹੈ। ਇੱਥੇ 132 ਵਿੱਚੋਂ 43 ਪੋਸਟਾਂ ਤੇ ਡਾਕਟਰ ਤਾਇਨਾਤ ਹਨ। ਬਠਿੰਡਾ ਵਿੱਚ 132 ਅਸਾਮੀਆਂ ਵਿੱਚੋਂ 52 ਮੈਡੀਕਲ ਅਫ਼ਸਰਾਂ ਦੀਆਂ ਹਨ। ਇਸੇ ਤਰ੍ਹਾਂ ਦੀ ਸਥਿਤੀ ਦੂਜੇ ਰਾਜਾਂ ਵਿੱਚ ਵੀ ਬਣੀ ਹੋਈ ਹੈ।

ਪੰਜਾਬ ਵਿੱਚ ਡਾਕਟਰਾਂ ਦੀ ਕਮੀ ਦੇ ਕਈ ਕਾਰਨ ਹਨ। ਇੱਕ ਗੱਲ ਇਹ ਹੈ ਕਿ ਪ੍ਰਾਈਵੇਟ ਸੈਕਟਰ ਵਿੱਚ ਡਾਕਟਰਾਂ ਨੂੰ ਚੰਗੇ ਪੈਕੇਜ ਮਿਲਦੇ ਹਨ। ਅਜਿਹੇ ‘ਚ ਸਰਕਾਰੀ ਹਸਪਤਾਲਾਂ ‘ਚ ਡਾਕਟਰ ਜ਼ਿਆਦਾ ਦੇਰ ਤੱਕ ਨਹੀਂ ਰਹਿੰਦੇ। ਦੂਜੀ ਗੱਲ, ਜੇਕਰ ਅਸੀਂ ਉਨ੍ਹਾਂ ਦੇ ਤਨਖਾਹ ਸਕੇਲ ਦੀ ਗੱਲ ਕਰੀਏ ਤਾਂ ਉਸ ਵਿੱਚ ਵੀ ਬਹੁਤ ਅੰਤਰ ਹੈ। ਪੰਜਾਬ ਵਿੱਚ ਐਂਟਰੀ ਪੱਧਰ ‘ਤੇ ਤਨਖਾਹ ਸਕੇਲ 53,100 ਰੁਪਏ ਹੈ। ਜਦੋਂ ਕਿ ਕੇਂਦਰ 67,100 ਰੁਪਏ ਦਿੰਦਾ ਹੈ। ਗੁਆਂਢੀ ਰਾਜ ਹਰਿਆਣਾ 56,100 ਰੁਪਏ ਹੈ। ਇਸ ਕਾਰਨ ਵੀ ਡਾਕਟਰ ਸਰਕਾਰੀ ਹਸਪਤਾਲਾਂ ਤੋਂ ਦੂਰ ਰਹਿ ਰਹੇ ਹਨ।

The post ਪੰਜਾਬ ‘ਚ 400 ਮੈਡੀਕਲ ਅਫਸਰਾਂ ਦੀ ਭਰਤੀ, 4 ਸਤੰਬਰ ਤੱਕ ਅਰਜ਼ੀਆਂ, 8 ਨੂੰ ਟੈਸਟ appeared first on TV Punjab | Punjabi News Channel.

ਹਾਈ ਕੋਰਟ ਦਾ ਪੰਜਾਬ ਸਰਕਾਰ ਨੂੰ ਵੱਡਾ ਝਟਕਾ ! 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਕੀਤੀ ਰੱਦ
ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਹਾਈ ਕੋਰਟ  ਨੇ ਪੰਜਾਬ ਦੇ ਸਰਕਾਰੀ ਕਾਲਜਾਂ  ਦੇ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਨੂੰ ਰੱਦ ਕਰਦੇ ਹੋਏ ਪੰਜਾਬ ਸਰਕਾਰ  ਨੂੰ ਵੱਡਾ ਝਟਕਾ ਦਿੱਤਾ ਹੈ। ਸਰਕਾਰ ਨੇ ਇਨ੍ਹਾਂ ਪੋਸਟਾਂ ਲਈ ਸਿਰਫ਼ ਸਰਕਾਰੀ ਕਾਲਜਾਂ ’ਚ ਪਾਰਟ ਟਾਈਮ, ਗੈਸਟ ਫੈਕਲਟੀ ਤੇ ਕੰਟਰੈਕਟ ’ਤੇ ਕੰਮ ਕਰਨ ਲਈ ਹੀ ਹੋਰ ਪੰਜ ਨੰਬਰ ਦਿੱਤੇ ਜਾਣ ਦਾ ਫੈਸਲਾ ਕੀਤਾ ਸੀ, ਜਿਸ ਨੂੰ ਹਾਈ ਕੋਰਟ ਨੇ ਸੋਮਵਾਰ ਨੂੰ ਰੱਦ ਕਰ ਦਿੱਤਾ ਹੈ। ਇਹ ਭਰਤੀਆਂ ਕਾਂਗਰਸ ਸਰਕਾਰ ਦੌਰਾਨ ਕੀਤੀਆਂ ਗਈਆਂ ਸਨ।

ਜਸਟਿਸ ਮਹਾਵੀਰ ਸਿੰਘ ਸਿੰਧੂ ਨੇ ਸੋਮਵਾਰ ਨੂੰ ਇਸ ਨਿਯੁਕਤੀ ਪ੍ਰਕਿਰਿਆ ਖ਼ਿਲਾਫ਼ ਦਾਇਰ ਕਈ ਪਟੀਸ਼ਨਾਂ ’ਤੇ ਆਪਣਾ ਫ਼ੈਸਲਾ ਸੁਣਾਉਂਦੇ ਹੋਏ ਇਹ ਆਦੇਸ਼ ਦਿੱਤੇ ਹਨ। ਹਾਈ ਕੋਰਟ ਨੇ ਇਸ ਨਿਯੁਕਤੀ ਪ੍ਰੀਕਰਿਆ ਨੂੰ ਰੱਦ ਕਰ ਦਿੱਤਾ ਹੈ ਪਰ ਹਾਲੇ ਇਨ੍ਹਾਂ ਸਾਰੀਆਂ ਪਟੀਸ਼ਨਾਂ ’ਤੇ ਹਾਈ ਕੋਰਟ ਦਾ ਵਿਸਥਾਰਤ ਫ਼ੈਸਲਾ ਆਉਣਾ ਬਾਕੀ ਹੈ। ਹਾਲਾਂਕਿ ਪਟੀਸ਼ਨਰਾਂ ਦੇ ਵਕੀਲਾਂ ’ਚੋਂ ਇਕ, ਵਿਕਾਸ ਚਤਰਥ ਨੇ ਪੁਸ਼ਟੀ ਕੀਤੀ ਕਿ ਕੋਰਟ ਨੇ ਪੂਰੀ ਚੋਣ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਹੈ।

ਇਸ ਨਿਯੁਕਤੀ ਪ੍ਰਕਿਰਿਆ ਖ਼ਿਲਾਫ਼ ਪਿਛਲੇ ਸਾਲ ਹੀ ਕਈ ਪਟੀਸ਼ਨਾਂ ਦਾਇਰ ਕਰ ਦਿੱਤੀਆਾਂ ਗਈਆਂ ਸਨ, ਜਿਨ੍ਹਾਂ ’ਚ ਕਿਹਾ ਗਿਆ ਸੀ ਕਿ ਪੰਜਾਬ ਸਰਕਾਰ ਨੇ 19 ਅਕਤੂਬਰ ਨੂੰ ਸੂਬੇ ਦੇ ਸਰਕਾਰੀ ਕਾਲਜਾਂ ’ਚ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਨਿਯੁਕਤੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਚੋਣਾਂ ਵੱਖ-ਵੱਖ ਆਧਾਰਾਂ ’ਤੇ ਸਨ, ਜਿਸ ਵਿਚ ਪੰਜਾਬ ਦੇ ਸਰਕਾਰੀ ਕਾਲਜਾਂ ’ਚ ਕੰਮ ਕਰਨ ਵਾਲੇ ਗੈਸਟ ਫੈਕਲਟੀ/ਪਾਰਟ ਟਾਈਮਰ /ਠੇਕੇ ’ਤੇ ਅਧਿਆਪਕਾਂ ਨੂੰ ਵੇਟੇਜ ਦੇ ਲਾਭ ਨੂੰ ਪਾਬੰਦੀਸ਼ੁਦਾ ਕਰਨ ਵਾਲੇ ਮਾਪਦੰਡ ਸਾਮਲ ਸਨ, ਇਨ੍ਹਾਂ ਚੋਣਾਂ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਦਾਇਰੇ ਤੋਂ ਬਾਹਰ ਲਿਜਾ ਕੇ ਚੋਣ ਪ੍ਰਕਿਰਿਆ ਪੂਰੀ ਕੀਤੀ ਗਈ ਸੀ ਤੇ ਅੰਤਮ ਚੋਣ ਸੂਚੀ ਵੀ ਸੂਬੇ ਵੱਲੋਂ ਐਲਾਨ ਦਿੱਤੀ ਗਈ ਸੀ।

The post ਹਾਈ ਕੋਰਟ ਦਾ ਪੰਜਾਬ ਸਰਕਾਰ ਨੂੰ ਵੱਡਾ ਝਟਕਾ ! 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਕੀਤੀ ਰੱਦ appeared first on TV Punjab | Punjabi News Channel.

ਬਜਟ ‘ਤੇ ਸਲਾਹਾਂ ਮੰਗਣ ਵਾਲੇ ਭਗਵੰਤ ਮਾਨ ਰਾਜ ਸਭਾ ਮੈਬਰਾਂ ਵੇਲੇ ਕਿਉਂ ਹੋਏ ਚੁੱਪ – ਸੁਖਪਾਲ ਖਹਿਰਾ
ਜਲੰਧਰ- ਭੁੱਲਥ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਪੰਜਾਬ ਦੀ ‘ਆਪ’ ਸਰਕਾਰ ਦੀ ਕਾਰਗੁਜਾਰੀ ‘ਤੇ ਸਵਾਲ ਚੁੱਕੇ ਹਨ ।ਸੀ.ਐੱਮ ਭਗਵੰਤ ਮਾਨ ਵਲੋਂ ਇਸ਼ਤਿਹਾਰਾਂ ਅਤੇ ਹੋਰ ਮਾਧਮਾਂ ਰਾਹੀਂ ਪੰਜਾਬ ਦੀ ਜਨਤਾ ਤੋਂ ਸੂਬੇ ਦੇ ਬਜਟ ਬਾਰੇ ਸਲਾਹ ਮੰਗੀ ਹੈ ।ਖਹਿਰਾ ਨੇ ਭਗਵੰਤ ਮਾਨ ਦੇ ਇਸ ਫੈਸਲੇ ਨੂੰ ਸਿਆਸੀ ਡ੍ਰਾਮਾ ਕਿਹਾ ਹੈ । ਖਹਿਰਾ ਮੁਤਾਬਿਕ ਸੂਬੇ ਦਾ ਬਜਟ ਮਾਹਿਰ ਲੋਕ ਬਨਾਉਂਦੇ ਹਨ । ਅਜਿਹਾ ਕੰਮ ਹਰ ਕਿਸੇ ਦੇ ਵੱਸ ਦਾ ਨਹੀਂ ਹੈ ।ਕੇਜਰੀਵਾਲ ਵਾਲਾ ਸ਼ਗੂਫਾ ਛੱਡ ਕੇ ਮਾਨ ਸਰਕਾਰ ਲੋਕਾਂ ਨੂੰ ਬੇਵਕੂਫ ਬਣਾ ਰਹੀ ਹੈ । ਖਹਿਰਾ ਦਾ ਕਹਿਣਾ ਹੈ ਕਿ ਜੇਕਰ ਲੋਕਾਂ ਦਾ ਰਾਇ ਹੀ ਲੈਣੀ ਸੀ ਤਾਂ ਪੰਜਾਬ ਦੇ ਕੋਟੇ ਤੋਂ ਰਾਜ ਸਭਾ ਭੇਜੇ ਗਏ ਪੰਜ ਮੈਂਬਰਾਂ ਬਾਰੇ ਮੰਗ ਲੈਂਦੇ ।ਕੇਜਰੀਵਾਲ ਦੀ ਕਠਪੁਤਲੀ ਬਣ ਕੇ ਭਗਵੰਤ ਮਾਨ ਅਹਿਮ ਮੁੱਦੇ ਜਨਤਾ ਤੋਂ ਦੂਰ ਕਰ ਰਹੇ ਹਨ ।

ਇਸਦੇ ਨਾਲ ਸੂਬਾ ਸਰਕਾਰ ਵਲੋਂ ਕੱਢੀਆਂ ਗਈਆਂ 25 ਹਜ਼ਾਰ ਨੌਕਰੀਆਂ ‘ਤੇ ਕਾਂਗਰਸੀ ਵਿਧਾਇਕ ਖਹਿਰਾ ਨੇ ਸਰਕਾਰ ਨੂੰਝ ਅਹਿਮ ਅਪੀਲ ਕੀਤੀ ਹੈ । ਖਹਿਰਾ ਦਾ ਕਹਿਣਾ ਹੈ ਕਿ ਇਨ੍ਹਾਂ ਨੌਕਰੀਆਂ ਦਾ ਹੱਕਦਾਰ ਸਿਰਫ ਪੰਜਾਬ ਦਾ ਨੌਜਵਾਨ ਹੀ ਹੋਣਾ ਚਾਹੀਦਾ ਹੈ ।ਬਾਹਰੀ ਸੂਬੇ ਤੋਂ ਆਏ ਕਿਸੇ ਵੀ ਬਿਨੈਕਾਰ ਨੂੰ ਰੁਜ਼ਗਾਰ ਦੇਣ ਤੋਂ ਗੁਰੇਜ਼ ਕੀਤਾ ਜਾਵੇ ।ਉਨ੍ਹਾਂ ਕਿਹਾ ਕਿ ਸੂਬੇ ਚ ਬੇਰੁਜ਼ਗਾਰੀ ਵੱਧ ਰਹੀ ਹੈ ਜਦਕਿ ਪੰਜਾਬ ਦਾ ਹੀ ਜੰਮਪਲ ਸਰਕਾਰੀ ਨੌਕਰੀ ਤੋਂ ਵਾਂਝਾ ਹੈ ।ਖਹਿਰਾ ਨੇ ਕਿਹਾ ਕਿ ਬਿਜਲੀ ਬੋਰਡ ਚ ਪਿਛਲੇ ਦਿਨੀ ਕੱਢੀਆਂ ਗਈਆਂ 716 ਨੌਕਰੀਆਂ ਚੋਂ ਅੱਧੀ ਗਿਣਤੀ ਬਾਹਰੀ ਸੂਬੇ ਦੇ ਨੌਜਵਾਨਾ ਦੀ ਹੈ ।

ਓਧਰ ਪਖਜਾਬ ਦੇ ਨੌਜਵਾਨ ਵਰਗ ਨੇ ਵੀ ਖਹਿਰਾ ਦੀ ਮੰਗ ਦਾ ਸਮਰਥਨ ਕੀਤਾ ਹੈ । ਨੌਜਵਾਨਾ ਦਾ ਕਹਿਣਾ ਹੈ ਕਿ ‘ਆਪ’ ਸਰਕਾਰ ਤੋਂ ਉਹ ਉਦੋਂ ਹੀ ਸੰਤੁਸ਼ਟ ਹੋਣਗੇ ਜਦੋਂ ਨੌਕਰੀ ਉਨ੍ਹਾਂ ਦੇ ਹੱਥ ਚ ਹੋਵੇਗੀ ।ਨੌਜਵਾਨਾ ਮੁਤਾਬਿਕ ਨੌਕਰੀਆਂ ਤਾਂ ਕੈਪਟਨ ਸਰਕਾਰ ਨੇ ਵੀ ਕੱਢੀਆਂ ਸਨ ਪਰ ਬਾਅਦ ਚ ਇਸਨੂੰ ਕਿਸੇ ਨਾ ਕਿਸੇ ਬਹਾਨੇ ਨਾਲ ਰੋਕ ਲਿਆ ਜਾਂਦਾ ਹੈ ।

The post ਬਜਟ ‘ਤੇ ਸਲਾਹਾਂ ਮੰਗਣ ਵਾਲੇ ਭਗਵੰਤ ਮਾਨ ਰਾਜ ਸਭਾ ਮੈਬਰਾਂ ਵੇਲੇ ਕਿਉਂ ਹੋਏ ਚੁੱਪ – ਸੁਖਪਾਲ ਖਹਿਰਾ appeared first on TV Punjab | Punjabi News Channel.

ਕੱਚੇ ਮੁਲਾਜ਼ਮਾਂ ਨੂੰ ਭਗਵੰਤ ਦੀ ਸੌਗਾਤ , 35 ਹਜ਼ਾਰ ਮੁਲਾਜ਼ਮ ਜਲਦ ਹੋਣਗੇ ਪੱਕੇ
ਚੰਡੀਗੜ੍ਹ- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਾਵੇਂ ਕੱਚੇ ਮੁਲਾਜ਼ਮਾਂ (ਅਧਿਆਪਕਾਂ) ਨੂੰ ਪੱਕੇ ਨਹੀਂ ਕਰ ਪਾਏ ਪਰ ਮੌਜੂਦਾ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਚ ਮੌਜੂਦ ਦਰਜਾ ਚਾਰ ਦੇ ਕੱਚੇ ਮੁਲਾਜ਼ਮਾਂ ਨੂੰ ਜਲਦ ਹੀ ਪੱਕਿਆਂ ਕਰਨ ਦਾ ਐਲਾਨ ਕੀਤਾ ਹੈ ।ਵੈਸੇ ਇਹ ਗੱਲ ਵੀ ਚੰਨੀ ਦੇ ਖਾਤੇ ਹੀ ਗਈ ਸੀ ਕਿ ਦਰਜਾ ਤਿੰਨ ਅਤੇ ਚਾਰ ਦੇ ਮੁਲਾਜ਼ਮਾਂ ਨੂੰ ਵੀ ਬਣਦਾ ਹੱਕ ਮਿਲਨਾ ਚਾਹੀਦਾ ਹੈ ।

ਭਗਵੰਤ ਮਾਨ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਬਿਨਾਂ ਕੋਈ ਸਮਾਂ ਲੰਘਾਏ ਫੈਸਲੇ ਲਏ ਜਾ ਰਹੇ ਨੇ.ਵਿਧਾਨ ਸਭਾ ਇਜਲਾਸ ਦੀ ਕਾਰਵਾਈ ਤੋਂ ਬਾਅਦ ਸੀ.ਐੱਮ ਮਾਨ ਨੇ ਇਹ ਅਹਿਮ ਐਲਾਨ ਕੀਤਾ ਹੈ ।ਉਨ੍ਹਾਂ ਇਸ ਬਾਬਤ ਚੀਫ ਸਕੱਤਰ ਨੂੰ ਵੀ ਹੁਕਮ ਜਾਰੀ ਕਰ ਦਿੱਤੇ ਹਨ ।

ਇਸ ਤੋਂ ਪਹਿਲਾਂ ਸੀ.ਐੱਮ ਮਾਨ ਪੰਜਾਬ ਦੇ ਵਿੱਚ ਨਵੀਆਂ 25 ਹਜ਼ਾਰ ਅਸਾਮੀਆਂ ਖੋਲ੍ਹਣ ਦਾ ਵੀ ਐਲਾਨ ਕਰ ਚੁੱਕੇ ਹਨ.ਜਿਸ ਵਿੱਚ 10 ਹਜ਼ਾਰ ਅਸਾਮੀ ਸਿਰਫ ਪੰਜਾਬ ਪੁਲਿਸ ਦੇ ਖਾਤੇ ਚ ਹੀ ਜਾਵੇਗੀ ਜਦਕਿ ਬਾਕੀ ਹੋਰ ਵਿਭਾਗਾਂ ਚ ਵੰਡੀ ਜਾਵੇਗੀ.

The post ਕੱਚੇ ਮੁਲਾਜ਼ਮਾਂ ਨੂੰ ਭਗਵੰਤ ਦੀ ਸੌਗਾਤ , 35 ਹਜ਼ਾਰ ਮੁਲਾਜ਼ਮ ਜਲਦ ਹੋਣਗੇ ਪੱਕੇ appeared first on TV Punjab | Punjabi News Channel.