gujrat elections 2022 Archives - TV Punjab | Punjabi News Channel

ਗੁਜਰਾਤ ‘ਚ ਸ਼ੁਰੂ ਹੋਈ ਵੋਟਿੰਗ, 89 ਸੀਟਾਂ ‘ਤੇ ਹੁਣ ਤਕ 4.92 % ਵੋਟਿੰਗ
ਡੈਸਕ- ਗੁਜਰਾਤ ਵਿਧਾਨ ਸਭਾ ਲਈ ਦੋ ਪੜਾਵਾਂ ਦੇ ਪਹਿਲੇ ਪੜਾਅ ਦੀ ਵੋਟਿੰਗ ਜਾਰੀ ਹੈ। ਪਹਿਲੇ ਪੜਾਅ ਵਿੱਚ 89 ਹਲਕਿਆਂ ਵਿੱਚ ਚੋਣਾਂ ਹੋ ਰਹੀਆਂ ਹਨ । ਪਿਛਲੇ 27 ਸਾਲਾਂ ਤੋਂ ਗੁਜਰਾਤ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਹੈ । ਗੁਜਰਾਤ ਵਿੱਚ ਭਾਜਪਾ ਦੀ ਨਜ਼ਰ ਰਿਕਾਰਡ ਸੱਤਵੀਂ ਵਾਰ ਜਿੱਤਣ ‘ਤੇ ਟਿਕੀ ਹੋਈ ਹੈ । ਉੱਥੇ ਹੀ ਦੂਜੇ ਪਾਸੇ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਦੀ ਐਂਟਰੀ ਨੇ ਗੁਜਰਾਤ ਚੋਣਾਂ ਨੂੰ ਤਿਕੋਣਾ ਮੁਕਾਬਲਾ ਬਣਾ ਦਿੱਤਾ ਹੈ।

ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਅਨੁਸਾਰ ਪਹਿਲੇ ਪੜਾਅ ਵਿੱਚ ਦੱਖਣੀ ਗੁਜਰਾਤ ਅਤੇ ਕੱਛ-ਸੌਰਾਸ਼ਟਰ ਖੇਤਰ ਦੇ 19 ਜ਼ਿਲ੍ਹਿਆਂ ਵਿੱਚ 788 ਉਮੀਦਵਾਰ ਮੈਦਾਨ ਵਿੱਚ ਹਨ । ਇਨ੍ਹਾਂ ਉਮੀਦਵਾਰਾਂ ਵਿੱਚ 70 ਮਹਿਲਾਵਾਂ ਅਤੇ 339 ਆਜ਼ਾਦ ਉਮੀਦਵਾਰ ਹਨ । 89 ਸੀਟਾਂ ਵਿੱਚੋਂ 14 ਅਨੁਸੂਚਿਤ ਕਬੀਲਿਆਂ ਅਤੇ ਸੱਤ ਦਲਿਤਾਂ ਲਈ ਰਾਖਵੀਆਂ ਹਨ । ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋ ਕੇ ਅਤੇ ਸ਼ਾਮ 5.30 ਵਜੇ ਤੱਕ ਜਾਰੀ ਰਹੇਗੀ । ਪਹਿਲੇ ਪੜਾਅ ਦੇ ਤਹਿਤ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 2,39,76,670 ਵੋਟਰ ਰਜਿਸਟਰਡ ਹਨ । ਇਸ ਵਿੱਚ 1,24,33,362 ਪੁਰਸ਼, 1,15,42,811 ਮਹਿਲਾ ਅਤੇ 497 ਥਰਡ ਜੈਂਡਰ ਦੇ ਵੋਟਰ ਸ਼ਾਮਲ ਹਨ ।

ਚੋਣਾਂ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ, “ਅੱਜ ਗੁਜਰਾਤ ਚੋਣਾਂ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟਿੰਗ ਕਰਨ ਵਾਲੇ ਸਾਰੇ ਲੋਕਾਂ, ਵਿਸ਼ੇਸ਼ ਰੂਪ ਨਾਲ ਪਹਿਲੀ ਵਾਰ ਵੋਟਿੰਗ ਕਰਨ ਵਾਲੇ ਵੋਟਰਾਂ ਨੂੰ ਰਿਕਾਰਡ ਗਿਣਤੀ ਵਿੱਚ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕਰਦਾ ਹਾਂ।”

ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੋਟਿੰਗ ਤੋਂ ਪਹਿਲਾਂ ਟਵੀਟ ਕਰਦਿਆਂ ਕਿਹਾ ਕਿ ਪਿਛਲੇ ਦੀ ਦਹਾਕਿਆਂ ਵਿੱਚ ਗੁਜਰਾਤ ਵਿਕਾਸ ਤੇ ਸ਼ਾਂਤੀ ਦਾ ਪ੍ਰਤੀਕ ਹੈ। ਜਿਸ ‘ਤੇ ਹਰ ਭਾਰਤੀ ਨੂੰ ਮਾਣ ਹੈ। ਪਰ ਗੁਜਰਾਤ ਵਾਸੀਆਂ ਵੱਲੋਂ ਚੁਣੀ ਮਜ਼ਬੂਤ ਸਰਕਾਰ ਦੇ ਕਾਰਨ ਸੰਭਵ ਹੋ ਸਕਿਆ ਹੈ। ਮੈਂ ਪਹਿਲੇ ਪੜਾਅ ਦੇ ਵੋਟਰਾਂ ਤੋਂ ਅਪੀਲ ਕਰਦਾ ਹਨ ਕਿ ਇਸ ਵਿਕਾਸ ਯਾਤਰਾ ਨੂੰ ਜਾਰੀ ਰੱਖਣ ਦੇ ਲਈ ਉਤਸ਼ਾਹ ਤੇ ਵੱਡੀ ਗਿਣਤੀ ਵਿੱਚ ਵੋਟਿੰਗ ਕਰੋ।”

The post ਗੁਜਰਾਤ ‘ਚ ਸ਼ੁਰੂ ਹੋਈ ਵੋਟਿੰਗ, 89 ਸੀਟਾਂ ‘ਤੇ ਹੁਣ ਤਕ 4.92 % ਵੋਟਿੰਗ appeared first on TV Punjab | Punjabi News Channel.

ਗੁਜਰਾਤੀਆਂ ਨੂੰ ਪਸੰਦ ਹੈ ਕੇਜਰੀਵਾਲ ਦਾ ‘ਨਵਾਂ ਇੰਜਨ’, ਭਾਜਪਾ ਦੀ ਡਬਲ ਇੰਜਨ ਸਰਕਾਰ ਤੋਂ ਚੁੱਕਿਆ ਮੋਹ- ਸੀ.ਐੱਮ ਮਾਨ
ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਗੁਜਰਾਤ ਦੇ ਲੋਕ ਭਾਜਪਾ ਦਾ ਡਬਲ ਇੰਜਨ ਨਹੀਂ ਸਗੋਂ ਅਰਵਿੰਦ ਕੇਜਰੀਵਾਲ ਦੀ ‘ਨਵੇਂ ਇੰਜਨ’ ਵਾਲੀ ਸਰਕਾਰ ਚਾਹੁੰਦੇ ਹਨ। ਭਾਜਪਾ ਦੇ ਦੋਵੇਂ ਇੰਜਨ ਕਰੀਬ 40-50 ਵਰ੍ਹੇ ਪੁਰਾਣੇ ਹਨ।

ਗੁਜਰਾਤ ਦੇ ਬਾਰਡੋਲੀ ਖੇਤਰ ਵਿਚ ਰੋਡ ਸ਼ੋਅ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਤਬਦੀਲੀ ਦੀ ਲਹਿਰ ਚੱਲ ਰਹੀ ਹੈ। ਗੁਜਰਾਤ ਦੇ ਲੋਕ ਸੂਬੇ ਦੇ ਵਿਕਾਸ ਤੇ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ‘ਆਪ’ ਨੂੰ ਮੌਕਾ ਦੇਣਗੇ। ਉਨ੍ਹਾਂ ਕਿਹਾ ਕਿ ਗੁਜਰਾਤ ਵਿਚ ਸਰਕਾਰ ਬਣ ਗਈ ਤਾਂ ‘ਆਪ’ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ। ਜਨਤਾ ਦੇ ਪੈਸੇ ਲੁੱਟ ਕੇ ਆਪਣੀ ਜੇਬ ਭਰਨ ਵਾਲੇ ਸਾਰੇ ਭ੍ਰਿਸ਼ਟ ਆਗੂਆਂ ’ਤੇ ਕਾਰਵਾਈ ਕੀਤੀ ਜਾਵੇਗੀ। ਜਨਤਾ ਦੇ ਪੈਸੇ ਲੁੱਟ ਕੇ ਤਿਜੌਰੀਆਂ ਭਰਨ ਵਾਲੇ ਸਿਆਸਤਦਾਨਾਂ ’ਤੇ ਕਾਰਵਾਈ ਅੱਟਲ ਹੈ। ਉਨ੍ਹਾਂ ਅੱਗੇ ਕਿਹਾ ਕਿ ਰੋਡ ਸ਼ੋਅ ਵਿਚ ਲੋਕਾਂ ਦੀ ਜਬਰਦਸਤ ਭੀਡ਼ ਇਸ ਗੱਲ ਦਾ ਸਬੂਤ ਜਾਪਦੀ ਹੈ ਕਿ ਗੁਜਰਾਤ ਦੇ ਲੋਕ ਦਿੱਲੀ ਤੇ ਪੰਜਾਬ ਦੇ ਲੋਕਾਂ ਵਾਂਗ ਕੁਝ ਨਵਾਂ ਕਰਨਗੇ। ਲੰਘੇ 27 ਸਾਲਾਂ ਤੋਂ ਗੁਜਰਾਤ ਦੀ ਸੱਤਾ ’ਤੇ ਕਾਬਜ਼ ਭਾਜਪਾ ਦੇ ਸਿਆਸੀ ਕਿਲ੍ਹੇ ਨੂੰ ਇਸ ਵਾਰ ਜਨਤਾ ਢਾਹ ਦੇਵੇਗੀ।

ਮਾਨ ਨੇ ਅੱਗੇ ਕਿਹਾ ਕਿ ਹੋਰ ਬਦਲ ਨਾ ਹੋਣ ਕਾਰਨ ਦਹਾਕਿਆਂ ਤੋਂ ਲੋਕ ਗੁਜਰਾਤ ਵਿਚ ਭਾਜਪਾ ਦੀ ਸਰਕਾਰ ਬਣਾ ਰਹੇ ਸਨ। ਆਮ ਲੋਕ ਤਾਂ ਸਿੱਖਿਆ ਤੇ ਸਿਹਤ ਵਰਗੇ ਬੁਨਿਆਦੀ ਮਸਲਿਆਂ ਤੋਂ ਪੀਡ਼ਤ ਹਨ ਪਰ ਹੁਣ ਭਾਜਪਾ ਨੂੰ ਸਬਕ ਸਿਖਾਉਣ ਲਈ ਮਨ ਬਣਾਈ ਬੈਠੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਝਾਡ਼ੂ ਨਾਲ ਗੁਜਰਾਤ ਸਮੇਤ ਹਰ ਸੂਬੇ ਵਿੱਚੋਂ ਸਿਆਸੀ ਗੰਦਗੀ ਨੂੰ ਸਾਫ਼ ਕਰੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਲਡ਼ਾਈ ਕੋਈ ਕਾਂਗਰਸ ਜਾਂ ਭਾਜਪਾ ਨਾਲ ਨਹੀਂ ਹੈ ਸਗੋਂ ਸਾਡੀ ਲਡ਼ਾਈ ਤਾਂ ਬੇਰੁਜ਼ਗਾਰੀ, ਨਾ-ਇਨਸਾਫ਼ੀ ਤੇ ਭ੍ਰਿਸ਼ਟਾਚਾਰ ਦੇ ਵਿਰੁੱਧ ਹੈ।

The post ਗੁਜਰਾਤੀਆਂ ਨੂੰ ਪਸੰਦ ਹੈ ਕੇਜਰੀਵਾਲ ਦਾ ‘ਨਵਾਂ ਇੰਜਨ’, ਭਾਜਪਾ ਦੀ ਡਬਲ ਇੰਜਨ ਸਰਕਾਰ ਤੋਂ ਚੁੱਕਿਆ ਮੋਹ- ਸੀ.ਐੱਮ ਮਾਨ appeared first on TV Punjab | Punjabi News Channel.