gun culture punjab Archives - TV Punjab | Punjabi News Channel

ਸੋਸ਼ਲ ਮੀਡੀਆ ‘ਤੇ 72 ਘੰਟਿਆ ‘ਚ ਹਟਾਓ ਹਥਿਆਰਾਂ ਵਾਲੀ ਤਸਵੀਰਾਂ- ਡੀ.ਜੀ.ਪੀ
ਜਲੰਧਰ- ਪੰਜਾਬ ਪੁਲਿਸ ਮੁੱਖੀ ਗੌਰਵ ਯਾਦਵ ਨੇ ਪੰਜਾਬ ਦੇ ਲੋਕਾਂ ਨੂੰ 72 ਘੰਟਿਆਂ ਦੇ ਅੰਦਰ ਆਪਣੇ ਸੋਸ਼ਲ ਮੀਡੀਆ ਅਕਾਊਂਟਾਂ ਤੋਂ  ਹਥਿਆਰਾਂ ਵਾਲੀ ਪੋਸਟਾਂ,ਤਸਵੀਰਾਂ ਅਤੇ ਵੀਡੀਓ ਹਟਾਉਣ ਲਈ ਕਿਹਾ ਹੈ । ਡੀ.ਜੀ.ਪੀ ਗੌਰਵ ਯਾਦਵ ਨੇ ਟਵੀਟ ਕਰਕੇ ਪੰਜਾਬ ਦੀ ਜਨਤਾ ਨੂੰ ਇਹ ਅਪੀਲ ਕੀਤੀ ਹੈ ।

ਡੀ.ਜੀ.ਪੀ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹੁਕਮ ਆਇਆ ਹੈ ਕਿ ਅਗਲੇ 72 ਘੰਟਿਆਂ ਦੌਰਾਨ ਪੰਜਾਬ ਚ ਗੰਨ ਕਲਚਰ ਦੇ ਖਿਲਾਫ ਧਾਰਾ 188 ਦਾ ਕੋਈ ਵੀ ਪਰਚਾ ਦਰਜ ਨਾ ਕੀਤਾ ਜਾਵੇ । ਇਹ ਸਮਾਂ ਆਮ ਪਬਲਿਕ ਨੂੰ ਆਪਣੇ ਅਕਾਊਂਟ ਚ ਇਤਰਾਜ਼ਯੋਗ ਸਮੱਗਰੀ ਹਟਾਉਣ ਲਈ ਦਿੱਤਾ ਗਿਆ ਹੈ ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੇ ਹੁਕਮ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਧੜਾਧੜ ਪਰਚੇ ਦਰਜ ਕੀਤੇ ਜਾ ਰਹੇ ਹਨ । ਨੰਬਰ ਬਨਾਉਣ ਲਈ ਪੁਲਿਸ ਵਲੋਂ ਇਸ ਗੱਲ ਦਾ ਵੀ ਧਿਆਨ ਨਹੀਂ ਦਿੱਤਾ ਗਿਆ ਕਿ ਤਸਵੀਰ ਹੁਣ ਦੀ ਹੈ ਜਾਂ ਪੁਰਾਣੀ ।ਪੁਲਿਸ ਦੀ ਨਲਾਇਕੀ ਦਾ ਆਲਮ ਇਹ ਸੀ ਕਿ ਅੰਮਿਰਤਸਰ ਦੇ ਜੰਡਿਆਲਾ ਚ ਇਕ 10 ਸਾਲਾ ਬੱਚੇ ਦਾ ਵੀ ਨਾਂ ਐੱਫ.ਆਈ.ਆਰ ਚ ਪਾ ਦਿੱਤਾ ਗਿਆ । ਆਪਣੀ ਪੁਲਿਸ ਦੀ ਨਲਾਇਕੀ ਲੁਕਾਉਣ ਲਈ ਹੁਣ ਸਰਕਾਰ ਅਤੇ ਡੀ.ਜੀ.ਪੀ ਨੇ ਨਵਾਂ ਫੁਰਮਾਨ ਸੁਣਾਇਆ ਹੈ ।

The post ਸੋਸ਼ਲ ਮੀਡੀਆ ‘ਤੇ 72 ਘੰਟਿਆ ‘ਚ ਹਟਾਓ ਹਥਿਆਰਾਂ ਵਾਲੀ ਤਸਵੀਰਾਂ- ਡੀ.ਜੀ.ਪੀ appeared first on TV Punjab | Punjabi News Channel.

ਪੰਜਾਬ ‘ਚ ਬਦਲਾਅ : 10 ਸਾਲਾ ਬੱਚੇ ‘ਤੇ ਗੰਨ ਕਲਚਰ ਪ੍ਰਮੋਟ ਕਰਨ ਦਾ ਪਰਚਾ
ਮਜੀਠਾ- ਪਿਓ ਸਣੇ 10 ਸਾਲਾ ਬੱਚੇ ‘ਤੇ ਗੰਨ ਕਲਚਰ ਪ੍ਰਮੋਟ ਕਰਨ ਨੂੰ ਲੈ ਕੇ FIR ਦਰਜ ਕੀਤੀ ਗਈ ਹੈ। ਨਾਬਾਲਿਗ ਹੋਣ ਦੇ ਚੱਲਦਿਆਂ ਅੰਮ੍ਰਿਤਸਰ ਰੂਰਲ ਪੁਲਿਸ ਹਾਲੇ ਕੇਸ ਦੇ ਬਾਰੇ ਕੋਈ ਵਧੇਰੇ ਜਾਣਕਾਰੀ ਨਹੀਂ ਦੇ ਰਹੀ। ਉੱਥੇ ਹੀ ਅੰਮ੍ਰਿਤਸਰ ਪੁਲਿਸ ਨੇ ਬੱਚੇ ਦੇ ਨਾਲ-ਨਾਲ ਉਸਦੇ ਪਿਤਾ ਅਤੇ ਦੋ ਹੋਰਾਂ ਖਿਲਾਫ਼ ਗੰਨ ਕਲਚਰ ਨੂੰ ਪ੍ਰਮੋਟ ਕਰਨ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਇਹ ਕੇਸ ਕਥੂਨੰਗਲ ਵਿੱਚ 10 ਸਾਲ ਦੇ ਬੱਚੇ ‘ਤੇ ਕੀਤਾ ਗਿਆ ਹੈ। ਬੱਚੇ ਦੇ ਪਿਤਾ ਭੁਪਿੰਦਰ ਸਿੰਘ ਦੇ ਬੰਦੂਕ ਦੇ ਨਾਲ ਖੜ੍ਹੇ ਪੁੱਤ ਅਤੇ ਮੋਢਿਆਂ ‘ਤੇ ਗੋਲੀਆਂ ਦੀ ਬੈਲਟ ਪਹਿਨੇ ਦੀ ਫੋਟੋ ਆਪਣੇ ਫੇਸਬੁੱਕ ਪ੍ਰੋਫ਼ਾਈਲ ‘ਤੇ ਲਗਾ ਦਿੱਤੀ ਸੀ। ਪੁਲਿਸ ਦੇ ਸਾਈਬਰ ਸੈੱਲ ਦੀ ਨਜ਼ਰ ਵਿੱਚ ਇਹ ਫੋਟੋ ਆ ਗਈ। ਛਾਣਬੀਣ ਦੇ ਬਾਅਦ ਪੁਲਿਸ ਨੇ ਬੱਚੇ, ਉਸਦੇ ਪਿਤਾ ਭੁਪਿੰਦਰ ਦਾ ਪਤਾ ਲਗਾਇਆ। ਇਸ ਤੋਂ ਬਾਅਦ ਇਸੇ ਮਾਮਲੇ ਵਿੱਚ ਦੋ ਹੋਰ ਵਿਕਰਮਜੀਤ ਤੇ ਵਿਸਾਰਤ ਦੇ ਖਿਲਾਫ਼ ਵੀ FIR ਦਰਜ ਕੀਤੀ ਗਈ ਹੈ।

ਦੱਸ ਦੇਈਏ ਕਿ ਇਸ ਮਾਮਲੇ ਵਿੱਚ ਪੁਲਿਸ ਫਿਲਹਾਲ ਵਧੇਰੇ ਜਾਣਕਾਰੀ ਸਾਂਝਾ ਨਹੀਂ ਕਰ ਰਹੀ। ਨਾਬਾਲਿਗ ਹੋਣ ਦੇ ਚੱਲਦਿਆਂ ਬੱਚੇ ਦੀ ਜ਼ਿਆਦਾ ਜਾਣਕਾਰੀ ਪੁਲਿਸ ਨਹੀਂ ਦੇ ਰਹੀ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੇ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਫਿਲਹਾਲ ਉਨ੍ਹਾਂ ਖਿਲਾਫ਼ IPC 188 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

The post ਪੰਜਾਬ ‘ਚ ਬਦਲਾਅ : 10 ਸਾਲਾ ਬੱਚੇ ‘ਤੇ ਗੰਨ ਕਲਚਰ ਪ੍ਰਮੋਟ ਕਰਨ ਦਾ ਪਰਚਾ appeared first on TV Punjab | Punjabi News Channel.

ਗੰਨ ਕਲਚਰ :ਪ੍ਰਧਾਨ ਮੰਤਰੀ ਬਾਜੇਕੇ ਨੂੰ ਨਹੀਂ ਸਰਕਾਰ ਦੀ ਪਰਵਾਹ, ਆਰਮਜ਼ ਐਕਟ ਤਹਿਤ ਪਰਚਾ ਹੋਇਆ ਦਰਜ
ਮੋਗਾ- ਮੁੱਖ ਮੰਤਰੀ ਅਤੇ ਡੀ.ਜੀ.ਪੀ ਵਲੋਂ ਵਾਰ ਵਾਰ ਕਹਿਣ ਦੇ ਬਾਵਜੂਦ ਪ੍ਰਧਾਨ ਮੰਤਰੀ ਬਾਜੇਕੇ ਵਲੋਂ ਸੋਸ਼ਲ ਮੀਡੀਆ ਅਕਾਊਂਟ ‘ਤੇ ਹਥਿਆਰਾਂ ਨਾਲ ਫੋਟੋ ਪਾਉਣਾ ਉਨ੍ਹਾਂ ਨੂੰ ਮਹਿੰਗਾ ਪੈ ਗਿਆ ਹੈ ।ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਚਲਦਿਆਂ ਪੁਲਿਸ ਨੇ ਗੰਨ ਕਲਚਰ ‘ਤੇ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ ।ਇਸਦੇ ਮੱਦੇਨਜ਼ਰ ਮੋਗਾ ਪੁਲਿਸ ਨੇ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਖਿਲਾਫ ਐੱਫ.ਆਈ.ਆਰ ਦਰਜ ਕਰ ਲਈ ਹੈ ।

ਜਾਣਕਾਰੀ ਮੁਤਾਬਿਕ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਅਸਲੇ ਨਾਲ ਫੋਟੋ ਅਪਲੋਡ ਕੀਤੀ ਸੀ ।ਇਸ ‘ਤੇ ਕਾਰਵਾਈ ਕਰਦਿਆਂ ਥਾਣਾ ਧਰਮਕੋਟ ਵਿੱਚ ਬਾਜੇਕੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ।ਜ਼ਿਕਰਯੋਗ ਹੈ ਕਿ ਬਾਜੇਕੇ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦਾ ਹੈ । ਸੋਸ਼ਲ ਮੀਡੀਆ ‘ਤੇ ਹਤਿਆਰਾਂ ਨਾਲ ਫੋਟੋ ਪਾੁੳਣ ਤੋਂ ਬਾਅਦ ਉਸ ਖਿਲਾਫ ਧਰਮਕੋਟ ਥਾਂਣੇ ਚ ਧਾਰਾ 188 ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ।

The post ਗੰਨ ਕਲਚਰ :ਪ੍ਰਧਾਨ ਮੰਤਰੀ ਬਾਜੇਕੇ ਨੂੰ ਨਹੀਂ ਸਰਕਾਰ ਦੀ ਪਰਵਾਹ, ਆਰਮਜ਼ ਐਕਟ ਤਹਿਤ ਪਰਚਾ ਹੋਇਆ ਦਰਜ appeared first on TV Punjab | Punjabi News Channel.

ਹੁਣ ਵਿਆਹਾਂ ‘ਤੇ ਨਹੀਂ ਹੋਣਗੇ ਹਵਾਈ ਫਾਇਰ ,ਗਨ ਕਲਚਰ ‘ਤੇ ਮਾਨ ਸਰਕਾਰ ਦਾ ਵੱਡਾ ਐਕਸ਼ਨ
ਚੰਡੀਗੜ੍ਹ- ਗਨ ਕਲਚਰ ਨੂੰ ਲੈ ਕੇ ਮਾਨ ਸਰਕਾਰ ਨੇ ਸਖਤ ਕਦਮ ਚੁੱਕੇ ਹਨ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸਖਤ ਨਿਰਦੇਸ਼ ਜਾਰੀ ਕੀਤੇ ਹਨ।

ਹੁਣ ਤੱਕ ਜਾਰੀ ਸਾਰੇ ਹਥਿਆਰਾਂ ਦੇ ਲਾਇਸੈਂਸਾਂ ਦੀ ਅਗਲੇ 3 ਮਹੀਨਿਆਂ ਦੇ ਅੰਦਰ ਪੂਰੀ ਸਮੀਖਿਆ ਕੀਤੀ ਜਾਵੇਗੀ। ਕੋਈ ਨਵਾਂ ਹਥਿਆਰ ਲਾਇਸੈਂਸ ਉਦੋਂ ਤੱਕ ਨਹੀਂ ਦਿੱਤਾ ਜਾਵੇਗਾ ਜਦੋਂ ਤਕ ਡੀਸੀ ਵਿਅਕਤੀਗਤ ਤੌਰ ‘ਤੇ ਸੰਤੁਸ਼ਟ ਨਾ ਹੋਵੇ ਕਿ ਅਜਿਹਾ ਕਰਨ ਲਈ ਅਸਾਧਾਰਨ ਆਧਾਰ ਮੌਜੂਦ ਹੈ। ਹਥਿਆਰਾਂ ਦੇ ਸੋਸ਼ਲ ਮੀਡੀਆ ‘ਤੇ ਪ੍ਰਦਰਸ਼ਣ ਲਈ ਪਾਬੰਦੀ ਹੋਵੇਗੀ। ਆਉਣ ਵਾਲੇ ਦਿਨਾਂ ਵਿਚ ਵੱਖ-ਵੱਖ ਇਲਾਕਿਆਂ ਵਿਚ ਚੈਕਿੰਗ ਕੀਤੀ ਜਾਵੇਗੀ।

ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਬੈਨ ਕੀਤੇ ਜਾਣਗੇ। ਕਿਸੇ ਵੀ ਭਾਈਚਾਰੇ ਖਿਲਾਫ ਬੋਲਣ ‘ਤੇ ਕਾਰਵਾਈ ਕੀਤੀ ਜਾਵੇਗੀ ਤੇ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਬੈਨ ਕੀਤੇ ਜਾਣਗੇ। ਕਿਸੇ ਵੀ ਭਾਈਚਾਰੇ ਖਿਲਾਫ ਬੋਲਣ ‘ਤੇ ਕਾਰਵਾਈ ਕੀਤੀ ਜਾਵੇਗੀ ਤੇ ਇਸ ਤੋਂ ਇਲਾਵਾ ਹਥਿਆਰਾਂ ਦੀ ਲਾਪ੍ਰਵਾਹੀ ਵਰਤੋਂ ਕਰਨ ਜਾਂ ਜਸ਼ਨ ਦੀ ਫਾਇਰਿੰਗ ਵਿਚ ਜਿਸ ਨਾਲ ਮਨੁੱਖੀ ਜੀਵਨ ਜਾਂ ਦੂਜਿਆਂ ਦੀ ਵਿਅਕਤੀਗਤ ਸੁਰੱਖਿਆ ਖਤਰੇ ਵਿ ਪੈ ਜਾਵੇ, ਇਕ ਸਜ਼ਾਯੋਗ ਅਪਰਾਧ ਹੋਵੇਗਾ ਤੇ ਉਲੰਘਣਾ ਕਰਨ ਵਾਲੇ ਖਿਲਾਫ ਐੱਫਆਈਆਰ ਦਰਜ ਕੀਤੀ ਜਾਵੇਗੀ।

The post ਹੁਣ ਵਿਆਹਾਂ ‘ਤੇ ਨਹੀਂ ਹੋਣਗੇ ਹਵਾਈ ਫਾਇਰ ,ਗਨ ਕਲਚਰ ‘ਤੇ ਮਾਨ ਸਰਕਾਰ ਦਾ ਵੱਡਾ ਐਕਸ਼ਨ appeared first on TV Punjab | Punjabi News Channel.