Gurbani Archives - TV Punjab | Punjabi News Channel

ਐਪ ਰਾਹੀਂ 4 ਭਾਸ਼ਾਵਾਂ ‘ਚ ਗੁਰਬਾਣੀ ਤੇ ਸਿੱਖ ਇਤਿਹਾਸ ਬਾਰੇ ਮਿਲੇਗੀ ਜਾਣਕਾਰੀ
ਡੈਸਕ- ਦੇਸ਼-ਵਿਦੇਸ਼ ਦੇ ਲੋਕ ਗੁਰਬਾਣੀ ਅਤੇ ਸਿੱਖ ਇਤਿਹਾਸ ਬਾਰੇ ਐਪ ਰਾਹੀਂ ਜਾਣਕਾਰੀ ਹਾਸਲ ਕਰਨਗੇ। ਖੰਨਾ ਦੇ ਰਾੜਾ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਵੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਐਪ ਲਾਂਚ ਕੀਤਾ। ਇਸ ਮੌਕੇ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ। ਇਸ ਐਪ ਨੂੰ ਰਾੜਾ ਸਾਹਿਬ ਸੰਪਰਦਾ ਦੇ ਮੁਖੀ ਬਾਬਾ ਬਲਜਿੰਦਰ ਸਿੰਘ ਨੇ ਤਿਆਰ ਕੀਤਾ ਹੈ। ਇਸ਼ਟਾਰ ਮਾਈਕ੍ਰੋ ਮੀਡੀਆ ਦੀ ਇਹ ਐਪ ਪੰਜਾਬੀ, ਹਿੰਦੀ, ਉਰਦੂ ਅਤੇ ਅੰਗਰੇਜ਼ੀ ਭਾਸ਼ਾਵਾਂ ਵਿੱਚ ਹੈ।

ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਸਕੱਤਰ ਰਣਧੀਰ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਬਲਜਿੰਦਰ ਸਿੰਘ ਪਿਛਲੇ 20 ਸਾਲਾਂ ਤੋਂ ਲਗਾਤਾਰ ਮਿਹਨਤ ਕਰ ਰਹੇ ਹਨ। ਉਦੋਂ ਤੋਂ ਡਾਟਾ ਇਕੱਠਾ ਕੀਤਾ ਜਾ ਰਿਹਾ ਸੀ। ਉਨ੍ਹਾਂ ਦੀ ਮਿਹਨਤ ਸਦਕਾ ਹੁਣ ਗੁਰਬਾਣੀ ਅਤੇ ਸਿੱਖ ਇਤਿਹਾਸ ਚਾਰ ਭਾਸ਼ਾਵਾਂ ਵਿੱਚ ਇੱਕ ਐਪ ਵਿੱਚ ਉਪਲਬਧ ਹੋਵੇਗਾ। ਸਮਾਗਮ ਵਿੱਚ ਸਿੱਖ ਜਗਤ ਦੀਆਂ ਨਾਮਵਰ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ ਅਤੇ ਇਸ ਦੀ ਸ਼ਲਾਘਾ ਕੀਤੀ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਵੀਰ ਸਿੰਘ ਨੇ ਕਿਹਾ ਕਿ ਸੰਤ ਬਾਬਾ ਬਲਜਿੰਦਰ ਸਿੰਘ ਨੇ ਬਹੁਤ ਵਧੀਆ ਉਪਰਾਲਾ ਕੀਤਾ ਹੈ। ਤਕਨੀਕੀ ਯੁੱਗ ਵਿੱਚ ਇਸਦੀ ਬਹੁਤ ਲੋੜ ਸੀ। ਕਿਉਂਕਿ ਅੱਜ ਕੱਲ੍ਹ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਹਰ ਕੋਈ ਮੋਬਾਈਲ ‘ਤੇ ਹੈ। ਵਿਦੇਸ਼ਾਂ ਤੋਂ ਵੀ ਬਹੁਤ ਮੰਗ ਸੀ ਕਿ ਅਜਿਹਾ ਕੰਮ ਡਿਜੀਟਲ ਪੱਧਰ ‘ਤੇ ਕੀਤਾ ਜਾਵੇ। ਉਹ ਰਾੜਾ ਸਾਹਿਬ ਸੰਪਰਦਾ ਨੂੰ ਪੂਰਾ ਸਹਿਯੋਗ ਦੇਣਗੇ। ਇਸ ਐਪ ਦਾ ਪ੍ਰਚਾਰ ਵੀ ਕੀਤਾ ਜਾਵੇਗਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੰਤ ਬਾਬਾ ਬਲਜਿੰਦਰ ਸਿੰਘ ਦੇ ਇਸ ਕਾਰਜ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਘੱਟ ਹੋਵੇਗੀ। ਸ਼੍ਰੋਮਣੀ ਕਮੇਟੀ ਵੱਲੋਂ ਇਸ ਕਾਰਜ ਲਈ ਲੰਮੇ ਸਮੇਂ ਤੋਂ ਉਪਰਾਲੇ ਕੀਤੇ ਜਾ ਰਹੇ ਹਨ। ਜਦੋਂ ਉਸ ਨੂੰ ਪਤਾ ਲੱਗਾ ਕਿ ਰਾੜਾ ਸਾਹਿਬ ਸੰਪਰਦਾ ਮੁਖੀ ਨੇ ਐਪ ਤਿਆਰ ਕਰ ਲਈ ਹੈ ਤਾਂ ਉਹ ਖੁਸ਼ ਹੋ ਗਿਆ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਕਿਤਾਬਾਂ ਪੜ੍ਹਨ ਲਈ ਤਿਆਰ ਨਹੀਂ ਹੈ। ਲਾਇਬ੍ਰੇਰੀ ਵਿਚ ਕੋਈ ਨਹੀਂ ਜਾਂਦਾ। ਅਜਿਹੇ ਵਿੱਚ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਨ ਦਾ ਇਹ ਇੱਕ ਵਧੀਆ ਉਪਰਾਲਾ ਹੈ।

The post ਐਪ ਰਾਹੀਂ 4 ਭਾਸ਼ਾਵਾਂ ‘ਚ ਗੁਰਬਾਣੀ ਤੇ ਸਿੱਖ ਇਤਿਹਾਸ ਬਾਰੇ ਮਿਲੇਗੀ ਜਾਣਕਾਰੀ appeared first on TV Punjab | Punjabi News Channel.

ਗੁਰਬਾਣੀ ਦੇ ਪ੍ਰਸਾਰਣ ਲਈ ਸ਼੍ਰੌਮਣੀ ਕਮੇਟੀ ਸ਼ੁਰੂ ਕਰੇਗੀ ਆਪਣਾ ਚੈਨਲ
ਡੈਸਕ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਪ੍ਰੈਸ ਕਾਨਫਰੰਸ ਵਿੱਚ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਆਮ ਚਰਚਾ ਦਾ ਵਿਸ਼ਾ ਸੀ ਐਸਜੀਪੀਸੀ ਆਪਣਾ ਚੈਨਲ ਲਾਂਚ ਕਰੇ। ਇਸ ਬਾਰੇ ਲੋਕਾਂ ਨੇ ਰਾਇ ਵੀ ਦਿੱਤੀ ਸੀ ਜਿਸ ਤੋਂ ਬਾਅਦ ਕਮੇਟੀ ਵੱਲੋਂ ਆਪਣਾ ਚੈਨਲ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

ਇਸ ਬਾਬਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਮੇਟੀ 24 ਤਾਰੀਕ ਨੂੰ ਯੂਟਿਊਬ ਚੈਨਲ ਸ਼ੁਰੂ ਕਰੇਗੀ ਜਿਸ ਦਾ ਨਾਂਅ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਛੇਤੀ ਹੀ ਕਮੇਟੀ ਸੈਟੇਲਾਈਟ ਚੈਨਲ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਦੇ ਪੂਰੇ ਹੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹੋਣਗੇ।

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ 23 ਤਾਰੀਕ ਤੱਕ ਇਸ ਦੇ ਅਧਿਕਾਰ ਪੀਟੀਸੀ ਚੈਨਲ ਕੋਲ ਹਨ ਜੋ ਕਿ 23ਤਾਰੀਕ ਨੂੰ ਖ਼ਤਮ ਹੋ ਰਹੇ ਹਨ। ਇਸ ਤੋਂ ਬਾਅਦ 24 ਤਾਰੀਕ ਨੂੰ ਅੰਮ੍ਰਿਤ ਵੇਲੇ ਗੁਰਬਾਣੀ ਦਾ ਪ੍ਰਸਾਰ ਸ਼੍ਰੋਮਣੀ ਕਮੇਟੀ ਦੇ ਚੈਨਲ ਤੋਂ ਸ਼ੁਰੂ ਕੀਤਾ ਜਾਵੇਗਾ।

ਜ਼ਿਕਰ ਕਰ ਦਈਏ ਕਿ ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਵੱਲੋਂ ਗੁਰਦੁਆਰਾ ਐਕਟ 1925 ਵਿੱਚ ਸੋਧ ਕੀਤੀ ਗਈ ਸੀ ਜਿਸ ਵਿੱਚ ਗੁਰਬਾਣੀ ਸਾਰਿਆਂ ਲਈ ਮੁਫ਼ਤ ਕੀਤੇ ਜਾਣ ਦੀ ਮਦ ਜੋੜੀ ਗਈ ਸੀ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸਾਰੇ ਅਧਿਕਾਰੀ ਇੱਕ ਵਿਸ਼ੇਸ਼ ਚੈਨਲ ਨੂੰ ਦਿੱਤੇ ਜਾਣ ਦਾ ਮੁੱਦਾ ਚੁੱਕਿਆ ਸੀ ਜਿਸ ਤੋਂ ਬਾਅਦ ਇਸ ਮੁੱਦੇ ਦਾ ਜਮ ਕੇ ਵਿਰੋਧ ਹੋਇਆ ਸੀ। ਵਿਰੋਧੀ ਧਿਰਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਨੂੰ ਸਿੱਖ ਧਰਮ ਦੇ ਮਸਲਿਆਂ ਵਿੱਚ ਦਖ਼ਲ ਅੰਦਾਜ਼ੀ ਦੱਸਿਆ ਗਿਆ ਸੀ।

ਇਸ ਦੌਰਾਨ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰ ਰਹੇ ਹਨ। ਗੁਰਦੁਆਰਾ ਐਕਟ ਵਿੱਚ ਸੋਧ ਦਾ ਐਲਾਨ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਸਰਕਾਰ ਦੀ ਦਖ਼ਲਅੰਦਾਜ਼ੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਗੁਰਦੁਆਰਾ ਐਕਟ ਵਿੱਚ ਸੋਧ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਧਾਮੀ ਨੇ ਕਿਹਾ ਕਿ ਸਿੱਖਾਂ ਦੇ ਧਾਰਮਿਕ ਮੁੱਦਿਆਂ ਦਾ ਸਿਆਸੀਕਰਨ ਕੀਤਾ ਜਾ ਰਿਹਾ ਹੈ।

The post ਗੁਰਬਾਣੀ ਦੇ ਪ੍ਰਸਾਰਣ ਲਈ ਸ਼੍ਰੌਮਣੀ ਕਮੇਟੀ ਸ਼ੁਰੂ ਕਰੇਗੀ ਆਪਣਾ ਚੈਨਲ appeared first on TV Punjab | Punjabi News Channel.

ਗੁਰਦੁਆਰਾ ਐਕਟ ‘ਚ ਸੋਧ ਨਹੀਂ ਕਰ ਸਕਦੀ ਮਾਨ ਸਰਕਾਰ- ਧਾਮੀ
ਡੈਸਕ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਨੂੰ ਮੁਫਤ ਚ ਚਲਾਉਣ ਦੇ ਐਲਾਨ ਅਤੇ ਸਿੱਖ ਗੁਰਦੁਆਰਾ ਐਕਟ 1925 ਚ ਸੋਧ ਕਰਨ ਦੀ ਗੱਲ ‘ਤੇ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਖਤ ਪ੍ਰਤੀਕਰਮ ਆਇਆ ਹੈ। ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂ  ਚਿਤਾਇਆ ਹੈ।ਧਾਮੀ ਨੇ ਕਿਹਾ ਕਿ ਗੁਰਦੁਆਰਾ ਐਕਟ ਕੇਂਦਰ ਵਲੋਂ ਬਣਾਇਆ ਗਿਆ ਹੈ । ਸੂਬਾ ਸਰਕਾਰ ਇਸ ਚ ਸੋਧ ਨਹੀਂ ਕਰ ਸਕਦੀ। ਗੁਰਬਾਣੀ ਦੇ ਮੁਫਤ ਪ੍ਰਸਾਰਣ ਨੂੰ ਲੈ ਕੇ ਧਾਮੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਆਕਾ ਅਰਵਿੰਦ ਕੇਜਰੀਵਾਲ ਨੂੰ ਖੂਸ਼ ਕਰਨ ਲਈ ਸਿੱਖ ਧਰਮ ਚ ਦਖਲ ਅੰਦਾਜੀ ਕਰ ਰਿਹਾ ਹੈ ।

ਕਮੇਟੀ ਪ੍ਰਧਾਨ ਨੇ ਕਿਹਾ ਕਿ ਪੀ.ਟੀ.ਸੀ ਚੈਨਲ ਨੂੰ ਲੈ ਕੇ ਸੀ.ਐੱਮ ਮਾਨ ਅਕਾਲੀ ਦਲ ਅਤੇ ਸੁਖਬੀਰ ਬਾਦਲ ਨੂੰ ਨਿਸ਼ਾਨੇ ‘ਤੇ ਲੈ ਰਹੇ ਹਨ ।ਮਾਨ ਵਲੋਂ ਜਾਨਬੁੱਝ ਕੇ ਸਿੱਖਾਂ ਦੇ ਮਸਲਿਆਂ ਦਾ ਸਿਆਸੀਕਰਣ ਕੀਤਾ ਜਾ ਰਿਹਾ ਹੈ ।ਉਨ੍ਹਾਂ ਕਿਹਾ ਕਿ ਗੁਰਦੁਆਰਾ ਐਕਟ ਚ ਸੋਧ ਸਿਰਫ ਕੇਂਦਰ ਸਰਕਾਰ ਕਰ ਸਕਦੀ ਹੈ, ਉਸਦੇ ਲਈ ਵੀ ਸ਼੍ਰੌਮਣੀ ਕਮੇਟੀ ਦੀ ਰਜ਼ਾਮੰਦੀ ਚਾਹੀਦੀ ਹੈ ।

The post ਗੁਰਦੁਆਰਾ ਐਕਟ ‘ਚ ਸੋਧ ਨਹੀਂ ਕਰ ਸਕਦੀ ਮਾਨ ਸਰਕਾਰ- ਧਾਮੀ appeared first on TV Punjab | Punjabi News Channel.

ਮੰਤਰਾਂ ਦੇ ਜਾਪ, ਹਰ ਹਰ ਮਹਾਦੇਵ, ਕੁਰਆਨ ਦੀਆਂ ਆਇਤਾਂ ਅਤੇ ਗੁਰਬਾਣੀ ਨਾਲ ਹੋਈ ‘ਕਿਸਾਨ ਨਿਆਂ ਰੈਲੀ’ ਦੀ ਸ਼ੁਰੂਆਤ
ਵਾਰਾਣਸੀ : ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਖ਼ਤ ਟੱਕਰ ਦੇਣ ਦੀ ਕੋਸ਼ਿਸ਼ ਕਰਦਿਆਂ ਕਾਂਗਰਸ ਨੇ ਵਾਰਾਨਸੀ ਵਿਚ ਐਤਵਾਰ ਨੂੰ ‘ਕਿਸਾਨ ਨਿਆਂ ਰੈਲੀ’ ਕੀਤੀ। ਇਸ ਰੈਲੀ ਦੀ ਸ਼ੁਰੂਆਤ ਮੰਤਰਾਂ ਦੇ ਜਾਪ, ਹਰ ਹਰ ਮਹਾਦੇਵ, ਕੁਰਆਨ ਦੀਆਂ ਆਇਤਾਂ ਅਤੇ ਗੁਰਬਾਣੀ ਨਾਲ ਹੋਈ।

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਲਖੀਮਪੁਰ ਖੇੜੀ ਹਿੰਸਾ ਤੋਂ ਬਾਅਦ ਪੂਰਵਾਂਚਲ ਵਿਚ ਕਾਂਗਰਸ ਦੇ ਇਕ ਵੱਡੇ ਇਕੱਠ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਇਥੇ ਬਾਬਾ ਵਿਸ਼ਵਨਾਥ ਮੰਦਰ ਅਤੇ ਮਾਂ ਦੁਰਗਾ ਮੰਦਰ ਵਿਚ ਮੱਥਾ ਟੇਕਿਆ।

ਰੈਲੀ ਦੇ ਸਥਾਨ ‘ਤੇ ਪ੍ਰਿਅੰਕਾ ਗਾਂਧੀ ਦੇ ਪਹੁੰਚਣ ਤੋਂ ਬਾਅਦ, ਜਦੋਂ ਪ੍ਰੋਗਰਾਮ ਰਸਮੀ ਤੌਰ ‘ਤੇ ਸ਼ੁਰੂ ਹੋਇਆ ਤਾਂ ਪਹਿਲਾਂ ਮੰਤਰਾਂ ਦੇ ਜਾਪ ਕੀਤੇ ਗਏ, ਇਸ ਤੋਂ ਬਾਅਦ ਪ੍ਰਿਅੰਕਾ ਸਮੇਤ ਸਟੇਜ ‘ਤੇ ਮੌਜੂਦ ਕਾਂਗਰਸੀ ਨੇਤਾਵਾਂ ਨੇ ਹਰ ਹਰ ਮਹਾਦੇਵ ਦੇ ਨਾਅਰੇ ਲਗਾਏ।

ਇਸ ਤੋਂ ਬਾਅਦ ਇਸ ਪਬਲਿਕ ਮੀਟਿੰਗ ਵਿਚ ਕੁਰਆਨ ਦੀਆਂ ਆਇਤਾਂ ਅਤੇ ਗੁਰਬਾਣੀ ਦਾ ਪਾਠ ਵੀ ਕੀਤਾ ਗਿਆ। ਇਸ ਮੌਕੇ ਕਾਂਗਰਸ ਦੇ ਰਾਸ਼ਟਰੀ ਸਕੱਤਰ ਪ੍ਰਣਵ ਝਾਅ ਨੇ ਕਿਹਾ ਕਿ ਕਾਂਗਰਸ ਦੇਸ਼ ਦੀ ਇਕਲੌਤੀ ਪਾਰਟੀ ਹੈ ਜੋ ਸਾਰੇ ਧਰਮਾਂ ਅਤੇ ਵਰਗਾਂ ਦੀ ਨੁਮਾਇੰਦਗੀ ਕਰਦੀ ਹੈ।

ਇਹੀ ਇਥੇ ਵੇਖਿਆ ਗਿਆ ਹੈ। ਕਾਂਗਰਸ ਦੀ ਇਸ ਰੈਲੀ ਵਿਚ ਸ਼ਾਮਲ ਕਈ ਨੇਤਾਵਾਂ, ਜਿਨ੍ਹਾਂ ਵਿਚ ਸਾਬਕਾ ਮੰਤਰੀ ਅਜੈ ਰਾਏ ਵੀ ਸ਼ਾਮਲ ਹਨ, ਜਿਨ੍ਹਾਂ ਨੇ ਵਾਰਾਨਸੀ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਲੋਕ ਸਭਾ ਚੋਣ ਲੜੀ ਸੀ ਨੇ ਆਪਣੇ ਭਾਸ਼ਣ ਦਾ ਅੰਤ ਹਰ ਹਰ ਮਹਾਦੇਵ ਦੇ ਨਾਅਰੇ ਨਾਲ ਕੀਤਾ।

ਇਸ ਰੈਲੀ ‘ਤੇ ਲਖੀਮਪੁਰ ਖੇੜੀ ਘਟਨਾ ਦਾ ਸਪਸ਼ਟ ਪ੍ਰਭਾਵ ਦੇਖਣ ਨੂੰ ਮਿਲਿਆ। ਤਕਰੀਬਨ ਸਾਰੇ ਬੁਲਾਰਿਆਂ ਨੇ ਇਸ ਘਟਨਾ ਦਾ ਜ਼ਿਕਰ ਕੀਤਾ। ਇਸ ਰੈਲੀ ਦੇ ਮੁੱਖ ਮੰਚ ਦੇ ਸਾਹਮਣੇ ਅਜੈ ਕੁਮਾਰ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਮੰਗ ਵਾਲਾ ਇਕ ਵੱਡਾ ਬੈਨਰ ਲਗਾਇਆ ਹੋਇਆ ਸੀ।

ਲਖੀਮਪੁਰ ਖੇੜੀ ਹਿੰਸਾ ਮਾਮਲੇ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਮਿਲਣ ਤੋਂ ਬਾਅਦ ਪ੍ਰਿਯੰਕਾ ਦੀ ਉੱਤਰ ਪ੍ਰਦੇਸ਼ ਵਿਚ ਇਹ ਪਹਿਲੀ ਜਨਤਕ ਮੀਟਿੰਗ ਸੀ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਲਖੀਮਪੁਰ ਕਾਂਡ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਮਿਲੇ ਸਨ।

ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਜੱਦੀ ਪਿੰਡ ਦੇ ਦੌਰੇ ਮੌਕੇ 3 ਅਕਤੂਬਰ ਨੂੰ ਲਖੀਮਪੁਰ ਖੇੜੀ ਜ਼ਿਲ੍ਹੇ ਦੇ ਤਿਕੋਨੀਆ ਖੇਤਰ ਵਿਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ।

ਇਸ ਮਾਮਲੇ ‘ਚ ਮਿਸ਼ਰਾ ਦੇ ਬੇਟੇ ਆਸ਼ੀਸ਼ ਸਮੇਤ ਕਈ ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਆਸ਼ੀਸ਼ ਮਿਸ਼ਰਾ ਨੂੰ ਸ਼ਨੀਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਟੀਵੀ ਪੰਜਾਬ ਬਿਊਰੋ

The post ਮੰਤਰਾਂ ਦੇ ਜਾਪ, ਹਰ ਹਰ ਮਹਾਦੇਵ, ਕੁਰਆਨ ਦੀਆਂ ਆਇਤਾਂ ਅਤੇ ਗੁਰਬਾਣੀ ਨਾਲ ਹੋਈ ‘ਕਿਸਾਨ ਨਿਆਂ ਰੈਲੀ’ ਦੀ ਸ਼ੁਰੂਆਤ appeared first on TV Punjab | Punjabi News Channel.