gurdaspur firing Archives - TV Punjab | Punjabi News Channel

ਥਾਣੇਦਾਰ ਵੱਲੋਂ ਪਤਨੀ ਤੇ ਬੇਟੇ ਦਾ ਗੋਲੀਆਂ ਮਾਰ ਕੇ ਕਤਲ, ਕੁੱਤੇ ਨੂੰ ਵੀ ਮਾਰੀ ਗੋਲੀ
ਗੁਰਦਾਸਪੁਰ ਤੋਂ ਦਿਲ ਦਹਿਲਾਉਣ ਵਾਲੀ ਖਬਰ ਆਈ ਹੈ। ਜ਼ਿਲ੍ਹੇ ਦੇ ਪਿੰਡ ਭੁੰਬਲੀ ਵਿੱਚ ਪੰਜਾਬ ਪੁਲਿਸ ਦੇ ਏਐਸਆਈ ਭੂਪਿੰਦਰ ਸਿੰਘ 48 ਸਾਲ ਨੇ ਆਪਣੀ ਪਤਨੀ ਬਲਜੀਤ ਕੌਰ 40 ਤੇ ਬੇਟੇ ਬਲਪ੍ਰੀਤ ਸਿੰਘ 19 ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਏਐਸਆਈ ਨੇ ਪਾਲਤੂ ਕੁੱਤੇ ਨੂੰ ਵੀ ਗੋਲੀਆਂ ਮਾਰੀਆਂ ਹਨ। ਐਸਐਸਪੀ ਗੁਰਦਾਸਪੁਰ ਮੌਕੇ ‘ਤੇ ਪਹੁੰਚੇ ਕੇ ਮਾਮਲੇ ਦੀ ਜਾਂਚ ਕਰ ਰਹੇ ਹਨ।

ਹਾਸਲ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੇ ਪਿੰਡ ਭੁੰਬਲੀ ਵਿੱਚ ਪਤਨੀ ਤੇ ਨੌਜਵਾਨ ਪੁੱਤਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਹ ਪੁਲਿਸ ਕਰਮਚਾਰੀ ਅੰਮ੍ਰਿਤਸਰ ਵਿੱਚ ਉੱਚ ਅਧਿਕਾਰੀ ਦੀ ਸੁਰੱਖਿਆ ਵਿੱਚ ਤਾਇਨਾਤ ਹੈ।

ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਤਿੱਬੜ ਅਧੀਨ ਪਿੰਡ ਭੁੰਬਲੀ ਦੇ ਏਐਸਆਈ ਭੁਪਿੰਦਰ ਸਿੰਘ ਨੇ ਅੱਜ ਸਵੇਰੇ ਸਾਢੇ ਨੌਂ ਵਜੇ ਦੇ ਕਰੀਬ ਇਹ ਹੱਤਿਆਵਾਂ ਕੀਤੀਆਂ। ਸਵੇਰੇ ਉਸ ਦਾ ਆਪਣੀ ਪਤਨੀ ਤੇ ਪੁੱਤਰ ਨਾਲ ਕਿਸੇ ਗੱਲ ਤੋਂ ਤਕਰਾਰ ਹੋਇਆ ਤਾਂ ਭੁਪਿੰਦਰ ਸਿੰਘ ਨੇ ਆਪਣੇ ਲੜਕੇ ਬਲਪ੍ਰੀਤ ਸਿੰਘ (18) ’ਤੇ ਗੋਲੀ ਚਲਾ ਦਿੱਤੀ, ਜਦੋਂ ਪੁੱਤ ਨੂੰ ਬਚਾਉਣ ਮਾਂ ਬਲਜੀਤ ਕੌਰ (42) ਅੱਗੇ ਆਈ ਤਾਂ ਉਸ ’ਤੇ ਵੀ ਗੋਲੀਆਂ ਦਾਗ਼ ਦਿੱਤੀਆਂ।

ਇਸ ਮਗਰੋਂ ਉਸ ਨੇ ਆਪਣੇ ਪਾਲਤੂ ਕੁੱਤੇ ਨੂੰ ਵੀ ਨਹੀਂ ਬਖ਼ਸ਼ਿਆ ਤੇ ਉਸ ਨੂੰ ਵੀ ਗੋਲੀ ਮਾਰ ਕੇ ਮਾਰ ਦਿੱਤੀ। ਗੋਲੀਆਂ ਦੀ ਆਵਾਜ਼ ਸੁਣ ਕੇ ਪਿੰਡ ਦੇ ਲੋਕ ਇਕੱਠੇ ਹੋਏ ਤਾਂ ਉਹ ਗੁਆਂਢ ਰਹਿੰਦੀ ਮੁਟਿਆਰ ਨੂੰ ਆਪਣੀ ਢਾਲ ਬਣਾ ਕੇ ਮੌਕੇ ਤੋਂ ਕਾਰ ਰਾਹੀਂ ਫ਼ਰਾਰ ਹੋ ਗਿਆ।

ਪਤਾ ਲੱਗਿਆ ਹੈਕਿ ਭੁਪਿੰਦਰ ਸਿੰਘ ਨੇ ਆਪਣੀ ਕਥਿਤ ਸਰਕਾਰੀ ਪਿਸਤੌਲ ਹੱਤਿਆਵਾਂ ਕੀਤੀਆਂ। ਭੁੰਬਲੀ ਦੇ ਸਰਪੰਚ ਪਰਮਜੀਤ ਨੇ ਦੋਸ਼ ਲਗਾਇਆ ਕਿ ਥਾਣਾ ਤਿੱਬੜ ਨੂੰ ਫ਼ੋਨ ਤੇ ਸੂਚਨਾ ਦਿੱਤੀ ਗਈ ਪਰ ਪੁਲਿਸ ਕਾਫ਼ੀ ਦੇਰ ਬਾਅਦ ਪਹੁੰਚੀ। ਏਐਸਆਈ ਦੀ ਪਤਨੀ ਪ੍ਰਾਇਮਰੀ ਸਕੂਲ ਅਧਿਆਪਕਾ ਸੀ।

The post ਥਾਣੇਦਾਰ ਵੱਲੋਂ ਪਤਨੀ ਤੇ ਬੇਟੇ ਦਾ ਗੋਲੀਆਂ ਮਾਰ ਕੇ ਕਤਲ, ਕੁੱਤੇ ਨੂੰ ਵੀ ਮਾਰੀ ਗੋਲੀ appeared first on TV Punjab | Punjabi News Channel.