Gurdaspur police Archives - TV Punjab | Punjabi News Channel

ਪੁਲਿਸ ਨੇ ਨੱਪੇ ਸ਼ਿਵ ਸੈਨਾ ਦੇ ਦੋ ਨੌਜਵਾਨ ਆਗੂ , ਬੰਦ ਦਾ ਦਿੱਤਾ ਸੀ ਸੱਦਾ
ਗੁਰਦਾਸਪੁਰ- ਪਟਿਆਲਾ ਚ ਬੀਤੇ ਦਿਨ ਹੋਈ ਝੜਪ ਤੋਂ ਬਾਅਦ ਪੰਜਾਬ ਪੁਲਿਸ ਬੇਹਦ ਮੁਸਤੈਦੀ ਨਾਲ ਕੰਮ ਕਰ ਰਹੀ ਹੈ । ਆਪਣੇ ਹੀ ਵੱਡੇ ਅਫਸਰਾਂ ਨੂੰ ਚਲਦਾ ਕਰਨ ਤੋਂ ਬਾਅਦ ਹੁਣ ਸ਼ਿਵ ਸੈਨਾ ਆਗੂਆਂ ‘ਤੇ ਵੀ ਪੁਲਿਸ ਦੀ ਪੈਨੀ ਨਜ਼ਰ ਹੈ ਤਾਂ ਜੋ ਮੁੜ ਤੋਂ ਪਟਿਆਲਾ ਵਾਲੇ ਹਾਲਾਤ ਨਾ ਬਣਨ । ਕਾਲੀ ਮਾਤਾ ਮੰਦਿਰ ‘ਤੇ ਹਮਲੇ ਦੇ ਵਿਰੋਧ ਚ  ਗੁਰਦਾਸਪੁਰ ਦੇ ਧਾਰੀਵਾਲ ਚ ਬੰਦ ਦੀ ਕਾਲ ਕਰਨ ਵਾਲੇ ਦੋ ਸ਼ਿਵ ਸੈਨਾ ਆਗੂਆਂ ਨੂੰ ਗੁਰਦਾਸਪੁਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ।

ਸ਼ਿਵ ਸੈਨਾ ਬਾਲ ਠਾਕਰੇ ਦੇ ਯੂਥ ਇੰਚਾਰਜ ਹਨੀ ਮਹਾਜਨ ਅਤੇ ਸ਼ਿਵ ਸੈਨਾ ਪੰਜਾਬ ਦੇ ਯੂਥ ਪ੍ਰਧਾਨ ਰੋਹਿਤ ਮਹਾਜਨ ਨੂੰ ਪੁਲਿਸ ਨੇ ਸ਼ਨੀਵਾਰ ਦੇਰ ਰਾਤ ਗ੍ਰਿਫਤਾਰ ਕਰ ਲਿਆ ।ਗ੍ਰਿਫਤਾਰੀ ਤੋਂ ਬਾਅਦ ਸ਼ਿਵ ਸੈਨਾ ਆਗੂ ਹਨੀ ਮਹਾਜਨ ਨੇ ਵੀਡੀਓ ਜਾਰੀ ਇਹ ਜਾਣਕਾਰੀ ਜਨਤਕ ਕੀਤੀ ਹੈ । ਇਸਦੇ ਨਾਲ ਹੀ ਦੋਹਾਂ ਆਗੂਆਂ ਨੇ ਪੰਜਾਬ ਚ ਸ਼ਾਂਤੀ ਵਿਵਸਥਾ ਕਾਇਮ ਰਖਣ ਲਈ ਲੋਕਾਂ ਨੂੰ ਅਪੀਲ ਵੀ ਕੀਤੀ ਹੈ । ਦੋਹਾਂ ਨੇਤਾਵਾਂ ਦਾ ਕਹਿਣਾ ਹੈ ਕਿ ਬੀਤੇ ਦਿਨ ਪਟਿਆਲਾ ਚ ਸ਼੍ਰੀ ਕਾਲੀ ਮਾਤਾ ਮੰਦਿਰ ਹੋਏ ਹਮਲੇ ਦਾ ਉਨ੍ਹਾਂ ਨੂੰ ਦੁੱਖ ਹੈ । ਪਰ ਦੋਹਾਂ ਧਿਰਾਂ ਨੂੰ ਅਮਨ ਸ਼ਾਂਤੀ ਨਾਲ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਟਿਆਲਾ ਚ ਹੀ ਖਾਲਿਸਤਾਨ ਵਿਰੋਧੀ ਮਾਰਚ ਦਾ ਅਯੋਜਨ ਕਰਨ ਵਾਲੇ ਹਰੀਸ਼ ਸਿੰਗਲਾ ਨੂੰ ਪਾਰਟੀ ਨੇ ਬਾਹਰ ਦਾ ਰਾਹ ਵਿਕਾ ਦਿੱਤਾ ।ਇਸਦੇ ਬਾਵਜੂਦ ਹਮਲੇ ਤੋਂ ਦੁੱਖੀ ਹਿੰਦੂ ਨੇਤਾਵਾਂ ਅਤੇ ਮੰਦਿਰ ਕਮੇਟੀ ਦੇ ਮੈਂਬਰਾਂ ਨੇ ਕੱਲ੍ਹ ਹੀ ਹਰੀਸ਼ ਸਿੰਘਲਾ ਅਤੇ ਉਸਦੇ ਬੇਟੇ ਦਾ ਮੰਦਿਰ ਚ ਕੁਟਾਪਾ ਚਾੜ ਦਿੱਤਾ ।

ਚਾਹੇ ਕੱਲ੍ਹ ਦੋ ਧਿਰ ਆਪਸ ਚ ਭਿੜੇ ਸਨ ,ਪਰ ਇਸਦੇ ਬਾਵਜੂਦ ਦੋਹਾਂ ਪਾਸੋਂ ਸ਼ਾਂਤੀ ਦੀ ਅਪੀਲ ੳਤੇ ਆਂਪਸੀ ਭਾਈਚਾਰੇ ਦੀ ਗੱਲ ਕੀਤੀ ਜਾ ਰਹੀ ਹੈ ।

The post ਪੁਲਿਸ ਨੇ ਨੱਪੇ ਸ਼ਿਵ ਸੈਨਾ ਦੇ ਦੋ ਨੌਜਵਾਨ ਆਗੂ , ਬੰਦ ਦਾ ਦਿੱਤਾ ਸੀ ਸੱਦਾ appeared first on TV Punjab | Punjabi News Channel.

ਗੁਰਦਾਸਪੁਰ ਪੁਲਿਸ ਵੱਲੋਂ ਇਕ ਕਿਲੋ ਆਰਡੀਐੱਕਸ ਬਰਾਮਦ
ਗੁਰਦਾਸਪੁਰ : ਗੁਰਦਾਸਪੁਰ ਪੁਲਿਸ ਨੇ ਦੀਨਾਨਗਰ ਨੇੜੇ 1 ਕਿਲੋ ਆਰਡੀਐੱਕਸ ਬਰਾਮਦ ਕੀਤਾ ਹੈ। ਪੁਲਿਸ ਨੇ ਦੱਸਿਆ ਧਮਾਕਾਖੇਜ਼ ਸਮੱਗਰੀ ਨਾਲ ਕਾਬੂ ਕੀਤੇ ਗਏ ਸੁਖਵਿੰਦਰ ਸਿੰਘ (29) ਦੇ ਪਾਕਿਸਤਾਨ ਨਾਲ ਸਬੰਧ ਹਨ।

ਉਸ ਪਾਸੋਂ ਇਕ ਪਿਸਤੌਲ ਵੀ ਬਰਾਮਦ ਹੋਇਆ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਅੰਮ੍ਰਿਤਸਰ ਜ਼ਿਲ੍ਹੇ ਦੇ ਲੋਪੋਕੇ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਕੱਕੜ ਦਾ ਵਸਨੀਕ ਹੈ।

ਰਾਜ ਪੱਧਰੀ ਸਮਾਗਮ ‘ਚ ਪੁੱਜੇ ਮੁੱਖ ਮੰਤਰੀ ਚੰਨੀ ਦਾ ਵਿਰੋਧ

ਮੋਗਾ : ਬੱਧਨੀ ਕਲਾਂ ‘ਚ ਰਾਜ ਪੱਧਰੀ ਸਮਾਗਮ ‘ਚ ਪੁੱਜੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਰੋਧ ਕਰਨ ਲਈ ਪੁੱਜੀਆਂ ਆਂਗਨਵਾੜੀ ਵਰਕਰਾਂ ਨੂੰ ਪੁਲਿਸ ਨੇ ਪਿਛੇ ਹੀ ਰੋਕ ਲਿਆ।

ਮੌਕੇ ‘ਤੇ ਭਾਰੀ ਪੁਲਿਸ ਮੁਲਜ਼ਮਾਂ ਵੱਲੋਂ ਆਂਗਣਵਾੜੀ ਵਰਕਰਾਂ ਨਾਲ ਖਿੱਚ-ਧੂਹ ਕੀਤੀ ਗਈ ਜਿਸ ਦੌਰਾਨ ਕਈ ਆਂਗਣਵਾੜੀ ਵਰਕਰਾਂ ਦੀਆਂ ਚੁੰਨੀਆਂ ਲਹਿ ਗਈਆਂ ਤੇ ਇਕ ਆਂਗਣਵਾੜੀ ਵਰਕਰ ਜ਼ਖ਼ਮੀ ਵੀ ਹੋ ਗਈ।

ਸੰਜੀਵ ਸ਼ਰਮਾ ਦੀ ਮੁਅੱਤਲੀ ਬਾਰੇ ਸੁਣਵਾਈ, ਅਗਲੀ ਤਰੀਕ 8 ਦਸੰਬਰ

ਪਟਿਆਲਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜਦੀਕੀ ਸਾਥੀ ਤੇ ਨਗਰ ਨਿਗਮ ਦੇ ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਨੂੰ ਮੁਅੱਤਲ ਕਰਨ ਦੇ ਮੁੱਦੇ ਨੂੰ ਲੈ ਕਿ ਉਨ੍ਹਾਂ ਵੱਲੋਂ ਮਾਨਯੋਗ ਹਾਈਕੋਰਟ ‘ਚ ਅਪੀਲ ਪਾਈ ਗਈ ਸੀ, ਜਿਸ ‘ਤੇ ਅੱਜ ਸੁਣਵਾਈ ਹੋਣ ਤੋਂ ਬਾਅਦ ਅਗਲੀ ਤਰੀਕ 8 ਦਸੰਬਰ ਨੂੰ ਪਾਈ ਗਈ।

ਹੋਮਗਾਰਡ ਦੇ ਜਵਾਨ ਦੀ ਗੋਲੀ ਚੱਲਣ ਨਾਲ ਮੌਤ

ਲੁਧਿਆਣਾ : ਪੁਲਿਸ ਕਮਿਸ਼ਨਰੇਟ ਲੁਧਿਆਣਾ ਅਧੀਨ ਪੈਂਦੀ ਪੁਲਿਸ ਚੌਕੀ ਹੰਬੜਾਂ ਵਿਖੇ ਪਿਛਲੇ ਲੰਮੇ ਸਮੇਂ ਤੋਂ ਤਾਇਨਾਤ ਪੰਜਾਬ ਹੋਮਗਾਰਡ ਦੇ ਜਵਾਨ ਗੁਰਮੇਲ ਸਿੰਘ ਪੁੱਤਰ ਨਾਹਰ ਸਿੰਘ ਵਾਸੀ ਬੱਸੀਆਂ (ਰਾਏਕੋਟ) ਦੀ ਗੋਲੀ ਚੱਲਣ ਨਾਲ ਮੌਤ ਹੋਣ ਦਾ ਦੁਖਦਾਈ ਸਮਾਚਾਰ ਹੈ।

ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ 1 ਦਸੰਬਰ ਤੜਕੇ 7 ਵਜੇ ਹੰਬੜਾਂ ਪੁਲਿਸ ਚੌਕੀ ਅੰਦਰ ਹੀ ਕਾਰਬਨ ‘ਚੋਂ ਚੱਲੀ ਗੋਲੀ ਨਾਲ ਜਵਾਨ ਦੀ ਮੌਤ ਹੋਈ ਤਾਂ ਉਕਤ ਘਟਨਾ ਦਾ ਪਤਾ ਚੱਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਘਟਨਾ ਸਥਾਨ ‘ਤੇ ਪੁੱਜੇ ਤੇ ਉਕਤ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ।

ਚੋਗਾਵਾਂ ‘ਚ ਕਾਂਗਰਸ ਦੀ ਰੈਲੀ

ਅੰਮ੍ਰਿਤਸਰ : ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਕਾਂਗਰਸੀ ਪੰਚਾਂ-ਸਰਪੰਚਾਂ ਬਲਾਕ ਸੰਮਤੀ ਚੇਅਰਮੈਨ ਦੇ ਮੋਹਤਬਰਾਂ ਦੀ ਇਕ ਵਿਸ਼ਾਲ ਰੈਲੀ ਕਸਬਾ ਚੋਗਾਵਾਂ ਦੇ ਨਿੱਜੀ ਪੈਲਸ ਵਿਚ ਹੋਈ।

ਜਿਸ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਪੰਜਾਬ ਸਰਕਾਰੀਆ ਦੇ ਭਤੀਜੇ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਨੇ ਕੀਤੀ। ਇਸ ਮੌਕੇ ਮਿਸ਼ਨ 2022 ਪੰਜਾਬ ਤਹਿਤ ਚੋਣ ਦੀ ਰਣਨੀਤੀ ਤਿਆਰ ਕਰਨ ਲਈ ਆਲ ਇੰਡੀਆ ਕਾਂਗਰਸ ਕਮੇਟੀ ਸੂਬਾ ਰਿਜ਼ਰਵਰ ਚੇਤਨ ਚੌਹਾਨ ਵਿਸ਼ੇਸ਼ ਤੌਰ ‘ਤੇ ਪੁੱਜੇ।

ਬਿਜਲੀ ਕਰਮਚਾਰੀਆਂ ਵੱਲੋਂ ਨਾਅਰੇਬਾਜ਼ੀ

ਕਪੂਰਥਲਾ : ਜੁਆਇੰਟ ਫੋਰਮ ਦੇ ਸੱਦੇ ‘ਤੇ ਅੱਜ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬਡਵੀਜ਼ਨ ਢਿਲਵਾਂ ਦੇ ਸਕੱਤਰ ਚਰਨਜੀਤ ਸਿੰਘ ਦੀ ਅਗਵਾਈ ਹੇਠ ਬਿਜਲੀ ਕਰਮਚਾਰੀਆਂ ਵਲੋਂ ਬੋਰਡ ਮੈਨੇਜਮੈਂਟ ਤੇ ਪੰਜਾਬ ਸਰਕਾਰ ਖ਼ਿਲਾਫ਼ ਆਪਣੀਆਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ ਗਈ।

ਟੀਵੀ ਪੰਜਾਬ ਬਿਊਰੋ

The post ਗੁਰਦਾਸਪੁਰ ਪੁਲਿਸ ਵੱਲੋਂ ਇਕ ਕਿਲੋ ਆਰਡੀਐੱਕਸ ਬਰਾਮਦ appeared first on TV Punjab | Punjabi News Channel.