ਜੇਕਰ ਤੁਸੀਂ ਗਰਮੀਆਂ ‘ਚ ਆਪਣੇ ਵਾਲਾਂ ਨੂੰ ਰੱਖਣਾ ਚਾਹੁੰਦੇ ਹੋ ਸਿਹਤਮੰਦ ਤਾਂ ਇਨ੍ਹਾਂ ਟਿਪਸ ਨੂੰ ਅਪਣਾਓ
ਹੇਅਰ ਕੇਅਰ ਟਿਪਸ: ਸੰਘਣੇ ਅਤੇ ਚਮਕਦਾਰ ਮਜ਼ਬੂਤ ਵਾਲ ਕਿਸ ਨੂੰ ਪਸੰਦ ਨਹੀਂ ਹੁੰਦੇ ਪਰ ਗਰਮੀ ਦਾ ਮੌਸਮ ਚਮੜੀ ਅਤੇ ਵਾਲਾਂ ਨੂੰ ਸਭ ਤੋਂ ਵੱਧ ਪ੍ਰਭਾਵਿਤ ਕਰਦਾ ਹੈ। ਤੇਜ਼ ਧੁੱਪ ਕਾਰਨ ਵਾਲ ਸੁੱਕੇ ਅਤੇ ਬੇਜਾਨ ਹੋ ਜਾਂਦੇ ਹਨ। ਅਜਿਹੇ ‘ਚ ਇਨ੍ਹਾਂ ਦਾ ਜ਼ਿਆਦਾ ਖਿਆਲ ਰੱਖਣ ਦੀ ਲੋੜ ਹੈ। ਤੇਜ਼ ਧੁੱਪ ਦਾ ਸਭ ਤੋਂ ਵੱਧ ਪ੍ਰਭਾਵ ਚਮੜੀ […]