Harpal Singh Cheema Archives - TV Punjab | Punjabi News Channel

ਭਗਵੰਤ ਮਾਨ ਦੇ ਹੱਕ ‘ਚ ਡਟੀ ਵਿਧਾਇਕਾ ਰੂਬੀ ਨੇ ‘ਆਪ’ ਤੋਂ ਦਿੱਤਾ ਅਸਤੀਫ਼ਾ
ਬਠਿੰਡਾ : ਕਾਂਗਰਸ ਤੋਂ ਬਾਅਦ ਹੁਣ ਆਪ ਵਿਚ ਵੀ ਬਗਾਵਤ ਉੱਠਦੀ ਦਿਖਾਈ ਦੇ ਰਹੀ ਹੈ। ਭਗਵੰਤ ਮਾਨ ਨੂੰ ਮੁੱਖ ਮੰਤਰੀ ਚਿਹਰਾ ਨਾ ਐਲਾਨੇ ਜਾਣ ‘ਤੇ ਆਪਣੀ ਹੀ ਪਾਰਟੀ ਦੇ ਵਿਧਾਇਕ ‘ਤੇ ਤਾਬੜਤੋੜ ਹਮਲੇ ਕਰਨ ਵਾਲੀ ਵਿਧਾਇਕਾ ਰੂਬੀ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।

ਰੂਬੀ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਤੇ ਚੋਣ ਲੜ ਕੇ ਵਿਧਾਇਕ ਬਣੀ ਹੈ। ਰੂਬੀ ਨੇ ਆਪਣਾ ਅਸਤੀਫਾ ਜਨਤਕ ਕਰਦਿਆਂ ਆਪਣੇ ਫੇਸਬੁੱਕ ਪੇਜ਼ ‘ਤੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਸੰਬੋਧਨ ਕਰਦਿਆਂ ਲਿਖਿਆ ਹੈ ਕਿ ਉਹ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਤੁਰੰਤ ਪ੍ਰਭਾਵ ਨਾਲ ਅਸਤੀਫ਼ਾ ਦਿੰਦੀ ਹੈ।

ਇਸ ਦੇ ਨਾਲ ਹੀ ਉਸ ਨੇ ਲਿਖਿਆ ਹੈ ਕਿ ਕਿਰਪਾ ਕਰਕੇ ਉਸ ਦਾ ਅਸਤੀਫ਼ਾ ਮਨਜ਼ੂਰ ਕੀਤਾ ਜਾਵੇ। ਇਸ ਤੋਂ ਕੁਝ ਦੇਰ ਬਾਅਦ ਉਸ ਨੇ ਆਪਣੇ ਪੇਜ ਦੀ ਕਵਰ ਫੋਟੋ ਵੀ ਅਪਡੇਟ ਕੀਤੀ। ਜਿਸ ਵਿਚ ਉਸ ਨੇ ਇਕ ਬਾਜ਼ ਦੀ ਫੋਟੋ ਲਗਾਈ ਹੈ,ਯਾਨੀ ਕਿ ਵਿਧਾਇਕ ਰੂਬੂ ਖੁਦ ਨੂੰ ਬਾਜ਼ ਤੇ ਆਜ਼ਾਦ ਦੱਸ ਰਹੀ ਹੈ।

ਦੱਸ ਦੇਈਏ ਕਿ 2 ਦਿਨ ਪਹਿਲਾਂ ਹੀ ਰੂਬੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਨਾ ਐਲਾਨੇ ਜਾਣ ‘ਤੇ ਸਵਾਲ ਚੁੱਕੇ ਸਨ। ਉਸ ਨੇ ਕਿਹਾ ਸੀ ਕਿ ਪਾਰਟੀ ਦਾ ਹੀ ਇਕ ਵਿਧਾਇਕ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਦੀ ਖਿਲਾਫਤ ਕਰ ਰਿਹਾ ਹੈ।

ਉਧਰ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਰੂਬੀ ਦੇ ਅਸਤੀਫੇ ਤੇ ਕਿਹਾ ਕਿ ਉਸ ਨੇ ਹੋਰ ਪਾਰਟੀ ਵਿਚ ਜਾਣ ਦੀ ਤਿਆਰੀ ਕਰ ਲਈ ਹੈ। ਚੀਮਾ ਨੇ ਆਪਣੇ ਟਵਿੱਟਰ ਅਕਾਉਂਟ ਤੇ ਲਿਖਿਆ ਹੈ ਕਿ ਰੁਪਿੰਦਰ ਰੂਬੀ ਸਾਡੀ ਛੋਟੀ ਭੈਣ ਹੈ, ਜਿੱਥੇ ਵੀ ਜਾਵੇ ਖੁਸ਼ ਰਹੇ।

ਇਸ ਵਾਰ ਉਨ੍ਹਾਂ ਨੂੰ ‘ਆਪ’ ਤੋਂ ਟਿਕਟ ਮਿਲਣ ਦੇ ਚਾਂਸ ਨਹੀਂ ਸਨ, ਇਸ ਲਈ ਕਾਂਗਰਸ ਜੋਇਨ ਕਰ ਰਹੇ ਹਨ। ਕਾਂਗਰਸ ਨੂੰ ਬੇਨਤੀ ਹੈ ਕਿ ਰੂਬੀ ਨਾਲ ਧੋਖਾ ਨਾ ਕਰਨ ਅਤੇ ਬਠਿੰਡਾ ਦਿਹਾਤੀ ਤੋਂ ਉਨ੍ਹਾਂ ਨੂੰ ਟਿਕਟ ਜਰੂਰ ਦੇਣ।

ਟੀਵੀ ਪੰਜਾਬ ਬਿਊਰੋ

The post ਭਗਵੰਤ ਮਾਨ ਦੇ ਹੱਕ ‘ਚ ਡਟੀ ਵਿਧਾਇਕਾ ਰੂਬੀ ਨੇ ‘ਆਪ’ ਤੋਂ ਦਿੱਤਾ ਅਸਤੀਫ਼ਾ appeared first on TV Punjab | Punjabi News Channel.

ਫ਼ਰਜੀਵਾੜਾ ਹੈ 5 ਮਰਲਿਆਂ ਦੇ ਪਲਾਟਾਂ ਲਈ ਚੰਨੀ ਦੇ ਕਾਗਜ ਦਾ ਟੁੱਕੜਾ : ਮਨੀਸ਼ ਸਿਸੋਦੀਆ
ਜਲੰਧਰ : ਆਮ ਆਦਮੀ ਪਾਰਟੀ ਦੇ ਕੌਮੀ ਨੇਤਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅਨੁਸ਼ੂਚਿਤ ਜਾਤੀਆਂ ਨਾਲ ਸੰਬੰਧਿਤ ਬੇਘਰੇ ਲੋਕਾਂ ਨੂੰ ਵੰਡੇ ਜਾ ਰਹੇ ਪੰਜ- ਪੰਜ ਮਰਲਾ ਪਲਾਟ ਦੀ ਆੜ ਵਿਚ ਰੋਜ਼ਗਾਰ ਕਾਰਡਾਂ ਦੀ ਤਰ੍ਹਾਂ ਗੁੰਮਰਾਹ ਕਰਨ ਵਾਲਾ ਫ਼ਰਜੀਵਾੜਾ ਕਰਾਰ ਦਿੱਤਾ ਹੈ।

ਮਨੀਸ਼ ਸਿਸੋਦੀਆ ਸ਼ਨੀਵਾਰ ਨੂੰ ਪੰਜਾਬ ਦੇ ਇਕ ਰੋਜ਼ਾ ਦੌਰੇ ਦੌਰਾਨ ਜਲੰਧਰ ਵਿੱਚ ਮੀਡੀਆ ਦੇ ਰੂਬਰੂ ਹੋਏ ਸਨ ਅਤੇ ਇਸ ਮੌਕੇ ਉਨ੍ਹਾਂ ਨਾਲ ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਐਸ.ਸੀ ਵਿੰਗ ਪੰਜਾਬ ਦੇ ਪ੍ਰਧਾਨ ਲਾਲਚੰਦ ਕਟਾਰੂਚੱਕ, ਪਾਰਟੀ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਇਸਤਰੀ ਵਿੰਗ ਪੰਜਾਬ ਦੀ ਪ੍ਰਧਾਨ ਰਾਜਵਿੰਦਰ ਕੌਰ ਥਿਆੜਾ ਵੀ ਮੌਜ਼ੂਦ ਸਨ।

ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਨੇ ਸ਼ਕਤੀ ਨਗਰ ਸਥਿਤ ਭਗਵਾਨ ਵਾਲਮੀਕਿ ਜੀ ਦੇ ਮੰਦਰ ਵਿਚ ਮੱਥਾ ਟੇਕਿਆ ਅਤੇ ਵਾਲਮੀਕਿ ਜੀ ਦੇ ਪ੍ਰਗਟ ਦਿਵਸ ’ਤੇ ਕੱਢੀ ਗਈ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਜਲੰਧਰ ਵਿਚ ਮੀਡੀਆ ਨੂੰ ਸੰਬੋਧਨ ਕਰਦਿਆ ਮਨੀਸ਼ ਸਿਸੋਦੀਆ ਨੇ ਕਿਹਾ ਕਿ ਜਿਸ ਤਰ੍ਹਾਂ 2017 ਵਿਚ ਚੋਣਾ ਤੋਂ ਤਿੰਨ ਮਹੀਨੇ ਪਹਿਲਾ ਕਾਂਗਰਸ ਦੇ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਝਾਂਸੇ ਵਿਚ ਫਸਾਉਣ ਦੇ ਮਕਸਦ ਨਾਲ ਕਿਸਾਨਾਂ ਨੂੰ ਕਰਜ਼ ਮੁਆਫ਼ੀ ਦੇ ਕਾਰਡ ਵੰਡੇ ਸਨ ਅਤੇ ਬੇਰੁਜ਼ਗਾਰਾਂ ਨੂੰ ਘਰ-ਘਰ ਨੌਕਰੀਆਂ ਦੇ ਨਾਂਅ ’ਤੇ ਰੋਜ਼ਗਾਰ ਕਾਰਡ ਵੰਡੇ ਸਨ।

ਕਾਰਡ ਧਾਰਕਾਂ ਨੂੰ ਰੋਜ਼ਗਾਰ ਨਾ ਮਿਲਣ ਤੱਕ ਭੱਤਾ ਦੇਣ ਦੀ ਗੱਲ ਕੀਤੀ ਸੀ ਪਰ ਸਾਢੇ ਚਾਰ ਸਾਲ ਤੱਕ ਕੈਪਟਨ ਅਤੇ ਕਾਂਗਰਸ ਨੂੰ ਕਿਸੇ ਕਾਰਡ ਦੀ ਯਾਦ ਤੱਕ ਨਹੀਂ ਆਈ। ਹੁਣ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਤਾਂ ਬਣ ਗਏ ਪਰ ਉਹ ਆਪਣੀ ਹੀ ਪਾਰਟੀ ਦੇ ਰੋਜ਼ਗਾਰ ਅਤੇ ਹੋਰ ਕਾਰਡਾਂ ਨੂੰ ਭੁੱਲ ਕੇ ਨਵੇਂ ਕਾਰਡ ਦੀ ਪੁਰਾਣੀ ਖੇਡ ਖੇਡਣ ਲੱਗੇ ਹਨ।

ਚੰਨੀ ਸਰਕਾਰ ਵੱਲੋਂ ਪੰਜ-ਪੰਜ ਮਰਲੇ ਦੇ ਪਲਾਟਾਂ ਲਈ ਕਾਰਡ ਵੰਡਣ ਦੀ ਸਖ਼ਤ ਅਲੋਚਨਾ ਕਰਦਿਆ ਮਨੀਸ਼ ਸਿਸੋਦੀਆ ਨੇ ਕਿਹਾ ਕਿ ਚੰਨੀ ਹੁਣ ਪੰਜਾਬ ਦੇ ਬੇਘਰੇ ਲੋਕਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇ ਸੁਫ਼ਨੇ ਦਿਖਾਉਣ ਲੱਗੇ ਹਨ।

ਟੀਵੀ ਪੰਜਾਬ ਬਿਊਰੋ

The post ਫ਼ਰਜੀਵਾੜਾ ਹੈ 5 ਮਰਲਿਆਂ ਦੇ ਪਲਾਟਾਂ ਲਈ ਚੰਨੀ ਦੇ ਕਾਗਜ ਦਾ ਟੁੱਕੜਾ : ਮਨੀਸ਼ ਸਿਸੋਦੀਆ appeared first on TV Punjab | Punjabi News Channel.