ਬਲੱਡ ਸ਼ੂਗਰ ਨੂੰ ਕੰਟਰੋਲ ਕਰੇਗਾ ਮਖਾਨਾ, ਜਾਣੋ ਕਦੋਂ ਅਤੇ ਕਿੰਨਾ ਖਾਣਾ ਹੈ
Makhana for diabetes – ਸ਼ੂਗਰ ਇੱਕ ਲਾਇਲਾਜ ਬਿਮਾਰੀ ਹੈ। ਇਸ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਹਾਲਾਂਕਿ, ਇਸ ਨੂੰ ਸਹੀ ਖਾਣ-ਪੀਣ ਦੀਆਂ ਆਦਤਾਂ ਅਤੇ ਚੰਗੀ ਜੀਵਨ ਸ਼ੈਲੀ ਨਾਲ ਕੰਟਰੋਲ ਕੀਤਾ ਜਾ ਸਕਦਾ ਹੈ। ਡਾਇਬਟੀਜ਼ ਦੇ ਮਰੀਜ਼ਾਂ ਨੂੰ ਹਰ ਚੀਜ਼ ਦਾ ਸੇਵਨ ਸੋਚ-ਸਮਝ ਕੇ ਕਰਨਾ ਚਾਹੀਦਾ ਹੈ, ਅਜਿਹੇ ‘ਚ ਕੁਝ ਚੀਜ਼ਾਂ ਅਜਿਹੀਆਂ ਹਨ […]