ਹਿਮਾਚਲ ‘ਚ ਮੀਂਹ ਦਾ ਕਹਿਰ : ਹੁਣ ਤੱਕ ਕਰੀਬ 200 ਲੋਕਾਂ ਦੀ ਮੌਤ ਅਤੇ 4600 ਕਰੋੜ ਦੇ ਨੁਕਸਾਨ ਦਾ ਖਦਸ਼ਾby Jasbir WattanwaliJuly 28, 2021July 28, 2021ਸ਼ਿਮਲਾ : ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਕਾਰਨ ਆਮ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਭਾਰੀ ਮੀਂਹ ਅਤੇ ਇਸ ਤੋਂ ਬਾਅਦ ਹੋਈ ਤਬਾਹੀ ਕਾਰਨ ਭਾਰਤ-ਤਿੱਬਤ ਰਾਸ਼ਟਰੀ ਰਾਜ ਮਾਰਗ ਸਮੇਤ ਚਾਰ ਹੋਰ ਰਾਸ਼ਟਰੀ ਰਾਜ ਮਾਰਗ ਬੰਦ ਹੋ…
ਹਿਮਾਚਲ ਪ੍ਰਦੇਸ਼ ਦੇ ਕਿੰਨੌਰ ‘ਚ ਵੱਡਾ ਹਾਦਸਾ, 9 ਸੈਲਾਨੀਆਂ ਦੀ ਮੌਤ ਦਾ ਖ਼ਦਸ਼ਾby Muskan SharmaJuly 25, 2021July 25, 2021ਕਿੰਨੌਰ : ਹਿਮਾਚਲ ਪ੍ਰਦੇਸ਼ ਦੇ ਕਿੰਨੌਰ ‘ਚ ਪਹਾੜਾਂ ਤੋਂ ਵੱਡੀ ਗਿਣਤੀ ‘ਚ ਪੱਥਰ ਡਿੱਗਣ ਕਾਰਨ ਇੱਕ ਵੱਡਾ ਹਾਦਸਾ ਵਾਪਰ ਗਿਆ। ਜਿਸ ‘ਚ ਸੈਲਾਨੀਆਂ ਦੀਆਂ ਗੱਡੀਆਂ ਲਪੇਟ ‘ਚ ਆ ਗਈਆਂ ਅਤੇ ਜਿਸ ਕਾਰਨ ਕਰੀਬ 9 ਸੈਲਾਨੀਆਂ…
ਹਿਮਾਚਲ-ਉਤਰਾਖੰਡ ਵਿਚ ਜ਼ਮੀਨ ਖਿਸਕਣ ਦਰਮਿਆਨ ਜਾਰੀ ਕੀਤੀ ਗਈ ਯਾਤਰਾ ਅਡਵਾਇਜ਼ਰੀ , ਇਨ੍ਹਾਂ ਥਾਵਾਂ ‘ਤੇ ਜਾਣ ਤੋਂ ਕਰੋ ਪਰਹੇਜ਼by Sandeep KaurJuly 15, 2021July 15, 2021ਸ਼ਿਮਲਾ : ਪਹਾੜਾਂ ਵਿਚ ਨਿਰੰਤਰ ਮੀਂਹ ਪੈਣ ਕਾਰਨ ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਦੇ ਕਈ ਇਲਾਕਿਆਂ ਵਿੱਚ ਲੈਂਡਸਲਾਈਡ ਹੋ ਰਹੇ ਹਨ। ਇਸ ਕਾਰਨ ਸੜਕਾਂ ‘ਤੇ ਲੰਬੇ ਸਮੇਂ ਤੋਂ ਟ੍ਰੈਫਿਕ ਜਾਮ ਰਿਹਾ ਹੈ। ਜਾਮ ਕਾਰਨ ਸੈਲਾਨੀਆਂ ਨੂੰ…
ਆਮ ਆਦਮੀ ਪਾਰਟੀ ਇਨ੍ਹਾਂ ਛੇ ਰਾਜਾਂ ਵਿਚ ਚੋਣ ਲੜਨ ਦੀ ਤਿਆਰੀ ਕਰ ਰਹੀ ਹੈby Sandeep KaurJuly 13, 2021ਨਵੀਂ ਦਿੱਲੀ. ਦਿੱਲੀ ਤੋਂ ਇਲਾਵਾ ਆਮ ਆਦਮੀ ਪਾਰਟੀ ਦੇਸ਼ ਦੇ 6 ਰਾਜਾਂ ਵਿਚ ਆਪਣੀ ਚੋਣ ਰਣਨੀਤੀ ਬਣਾਉਣ ਵਿਚ ਲੱਗੀ ਹੋਈ ਹੈ। ਪਾਰਟੀ ਨੇ ਹੁਣ ਦੇਸ਼ ਦੇ 6 ਰਾਜਾਂ ਵਿਚ ਉੱਤਰ ਪ੍ਰਦੇਸ਼, ਉਤਰਾਖੰਡ, ਪੰਜਾਬ, ਹਿਮਾਚਲ ਪ੍ਰਦੇਸ਼,…