Entertainment

ਬਾਲੀਵੁੱਡ ‘ਚ ਪੈਰ ਜਮਾਉਣ ਲਈ ਇਨ੍ਹਾਂ ਅਭਿਨੇਤਰੀਆਂ ਨੂੰ ਹਿੰਦੀ ਸਿੱਖਣੀ ਪਈ, ਮਾਹਿਰਾਂ ਤੋਂ ਲੈਣੀ ਪਈ ਟ੍ਰੇਨਿੰਗ

ਭਾਵੇਂ ਭਾਰਤ ਵਿੱਚ ਹਜ਼ਾਰਾਂ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ, ਪਰ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਿੰਦੀ ਦੀ ਵਰਤੋਂ ਕੀਤੀ ਜਾਂਦੀ ਹੈ। ਹਿੰਦੀ ਦੁਨੀਆਂ ਦੀ ਤੀਜੀ ਸਭ ਤੋਂ ਵੱਧ ਵਰਤੀ ਜਾਣ ਵਾਲੀ ਭਾਸ਼ਾ ਹੈ। ਅੱਜ ਯਾਨੀ 14 ਸਤੰਬਰ ਨੂੰ ਦੁਨੀਆ ਭਰ ਵਿੱਚ ਹਿੰਦੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਅੱਜ ਅਸੀਂ ਬਾਲੀਵੁੱਡ ਦੀਆਂ ਕੁਝ ਅਜਿਹੀਆਂ […]