hit and run case Archives - TV Punjab | Punjabi News Channel

ਪੰਜਾਬ ‘ਚ ਅੱਜ ਟਰੱਕ ਯੂਨੀਅਨਾਂ ਵੱਲੋਂ ਚੱਕਾ ਜਾਮ, ਬੰਦ ਰਹਿਣਗੇ ਹਾਈਵੇ
ਡੈਸਕ- ਭਾਰਤੀ ਲੋਕ ਸਭਾ ਵਿੱਚ ਪਾਸ ਕੀਤੇ ਹਿੱਟ ਐਂਡ ਰਨ ਐਕਟ ਦੇ ਵਿਰੋਧ ਵਿੱਚ ਪੰਜਾਬ ਦੇ ਜਲੰਧਰ ਲੁਧਿਆਣਾ ਹਾਈਵੇਅ ‘ਤੇ ਸਥਿਤ ਲਾਡੋਵਾਲ ਟੋਲ ਟਰੱਕ ਯੂਨੀਅਨ ਇੱਕ ਵਾਰ ਫਿਰ ਚੱਕਾ ਜਾਮ ਕਰਨ ਜਾ ਰਹੀਆਂ ਹਨ। ਅੱਜ ਟਰੱਕ ਯੂਨੀਅਨਾਂ ਵੱਲੋਂ ਲੁਧਿਆਣਾ ਨੂੰ ਅੰਮ੍ਰਿਤਸਰ ਤੱਕ ਜੋੜਨ ਵਾਲੇ ਰਸਤੇ ‘ਤੇ ਜਾਮ ਲਗਾਇਆ ਜਾਵੇਗਾ। ਟਰੱਕ ਯੂਨੀਅਨ ਆਪਣੀਆਂ ਹੱਕੀ ਮੰਗਾਂ ਲਈ ਰੋਡ ਜੈਮ ਕਰਨਗੇ। ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਲਾਡੋਵਾਲ ਟੋਲ ਪਲਾਜ਼ਾ ’ਤੇ ਆਵਾਜਾਈ ਵਿੱਚ ਵਿਘਨ ਰਹੇਗਾ।

ਦੱਸ ਦੇਈਏ ਕਿ ਟਰੱਕ ਯੂਨੀਅਨਾਂ ਵੱਲੋਂ ਐਲਾਨ ਕੀਤਾ ਗਿਆ ਸੀ ਕਿ 7 ਮਾਰਚ ਨੂੰ ਚੱਕਾ ਜਾਮ ਕੀਤਾ ਜਾਵੇਗਾ। ਫਿਲੌਰ,ਗੁਰਾਇਆ,ਜਲੰਧਰ,ਅੰਮ੍ਰਿਤਸਰ ਜਾਣ ਵਾਲਾ ਰਸਤਾ ਬੰਦ ਕੀਤਾ ਜਾਵੇਗਾ। ਵੀਰਵਾਰ ਨੂੰ ਮੈਡੀਕਲ ਸਹੂਲਤਾਂ ਨੂੰ ਛੱਡ ਕੇ ਉਹ ਕਿਸੇ ਹੋਰ ਵਾਹਨ ਨੂੰ ਟੋਲ ਪਲਾਜ਼ਾ ਤੋਂ ਲੰਘਣ ਨਹੀਂ ਦੇਣਗੇ। ਟਰੱਕ ਯੂਨੀਅਨ ਦੇ ਮੁਲਾਜ਼ਮ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਹਾਈਵੇ ਬੰਦ ਰੱਖਣਗੇ। ਇਸ ਦੇ ਨਾਲ ਹੀ ਕਈ ਰਸਤਿਆਂ ਨੂੰ ਡਾਈਵਰਟ ਕੀਤਾ ਗਿਆ ਹੈ।

The post ਪੰਜਾਬ ‘ਚ ਅੱਜ ਟਰੱਕ ਯੂਨੀਅਨਾਂ ਵੱਲੋਂ ਚੱਕਾ ਜਾਮ, ਬੰਦ ਰਹਿਣਗੇ ਹਾਈਵੇ appeared first on TV Punjab | Punjabi News Channel.

ਪੰਜਾਬ ਦੇ 45 ਫੀਸਦੀ ਪੈਟਰੋਲ ਪੰਪ ਅੱਜ ਹੋ ਜਾਣਗੇ Dry! ਹੜਤਾਲ ਨਾ ਖਤਮ ਹੋਈ ਤਾਂ ਵਧਣਗੀਆਂ ਮੁਸ਼ਕਲਾਂ
ਡੈਸਕ- ਪੰਜਾਬ ਦੇ ਟਰਾਂਸਪੋਰਟਰ ਅਤੇ ਟਰੱਕ ਡਰਾਈਵਰ ਨਵੇਂ ਹਿੱਟ ਐਂਡ ਰਨ ਕਾਨੂੰਨ ਵਿਰੁੱਧ ਲਾਮਬੰਦ ਹੋ ਗਏ ਹਨ। ਇਸ ਦਾ ਅਸਰ ਸੂਬੇ ਦੇ ਪੈਟਰੋਲ ਪੰਪਾਂ ‘ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ। ਜੇ ਅੱਜ ਸ਼ਾਮ ਤੱਕ ਹੜਤਾਲ ਖਤਮ ਨਾ ਹੋਈ ਤਾਂ ਪੈਟਰੋਲ ਪੰਪ ਮਾਲਕਾਂ ਤੋਂ ਇਲਾਵਾ ਆਮ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਸੂਬੇ ਦੇ 45 ਫੀਸਦੀ ਪੈਟਰੋਲ ਪੰਪ ਡਰਾਈ ਹੋ ਜਾਣਗੇ, ਯਾਨੀ ਕਿ ਉਨ੍ਹਾਂ ‘ਚ ਤੇਲ ਖਤਮ ਹੋ ਜਾਵੇਗਾ।ਇਸ ਤੋਂ ਬਾਅਦ ਲੋਕਾਂ ਕੋਲ ਆਪਣੇ ਵਾਹਨ ਪਾਰਕ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਬਚੇਗਾ।

ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਕਰੀਬ 3600 ਪੈਟਰੋਲ ਪੰਪ ਹਨ। ਜਿੱਥੇ ਤੇਲ ਦੀ ਸਪਲਾਈ ਮੁੱਖ ਤੌਰ ‘ਤੇ ਬਠਿੰਡਾ, ਜਲੰਧਰ ਅਤੇ ਸੰਗਰੂਰ ਤੋਂ ਟੈਂਕਰਾਂ ਵਿੱਚ ਹੁੰਦੀ ਹੈ। ਇਸ ਕੰਮ ਵਿੱਚ ਟਰੱਕ, ਟੈਂਕਰ ਪਿਕਅੱਪ ਅਤੇ ਹੋਰ ਕਈ ਤਰ੍ਹਾਂ ਦੇ ਵਾਹਨ ਵਰਤੇ ਜਾਂਦੇ ਹਨ। ਜਦੋਂਕਿ ਤੇਲ ਕੰਪਨੀਆਂ ਦੇ ਵੀ ਆਪਣੇ ਵਾਹਨ ਹਨ, ਹੜਤਾਲ ਕਾਰਨ ਤੇਲ ਕੰਪਨੀਆਂ ਦੀਆਂ ਗੱਡੀਆਂ ਵੀ ਤੇਲ ਦੀ ਢੋਆ-ਢੁਆਈ ਕਰਨ ਤੋਂ ਅਸਮਰਥ ਹਨ। ਹੜਤਾਲੀ ਡਿਪੂ ਤੇਲ ਨਹੀਂ ਭਰਨ ਦੇ ਰਹੇ ਹਨ।

ਸਰਕਾਰ ਅਤੇ ਤੇਲ ਕੰਪਨੀਆਂ ਵੀ ਹੜਤਾਲ ਨੂੰ ਲੈ ਕੇ ਗੰਭੀਰ ਹਨ। ਅਜਿਹੇ ‘ਚ ਸਰਕਾਰ ਅਤੇ ਤੇਲ ਕੰਪਨੀਆਂ ਹੜਤਾਲ ‘ਤੇ ਬੈਠੇ ਆਪਰੇਟਰਾਂ ਨਾਲ ਗੱਲਬਾਤ ਕਰ ਰਹੀਆਂ ਹਨ ਤਾਂ ਜੋ ਆਮ ਜ਼ਰੂਰੀ ਸੇਵਾਵਾਂ ਪ੍ਰਭਾਵਿਤ ਨਾ ਹੋਣ। ਉਮੀਦ ਹੈ ਕਿ ਸ਼ਾਮ ਤੱਕ ਕੋਈ ਹੱਲ ਕੱਢ ਲਿਆ ਜਾਵੇਗਾ। ਜੇ ਕੋਈ ਹੱਲ ਨਾ ਕੱਢਿਆ ਗਿਆ ਤਾਂ ਸਥਿਤੀ ਹੋਰ ਵਿਗੜ ਜਾਵੇਗੀ।

ਪੰਜਾਬ ਪੈਟਰੋਲ ਪੰਪ ਐਸੋਸੀਏਸ਼ਨ ਦੇ ਬੁਲਾਰੇ ਅਤੇ ਮੋਹਾਲੀ ਪੈਟਰੋਲ ਪੰਪ ਐਸੋਸੀਏਸ਼ਨ ਦੇ ਪ੍ਰਧਾਨ ਅਸ਼ਵਿੰਦਰ ਮੋਂਗੀਆ ਨੇ ਕਿਹਾ ਕਿ ਜੇ ਹੜਤਾਲ ਖਤਮ ਨਾ ਹੋਈ ਤਾਂ ਅੱਜ ਤੋਂ ਬਾਅਦ ਸਥਿਤੀ ਗੰਭੀਰ ਹੋ ਜਾਵੇਗੀ। ਮੰਗਲਵਾਰ ਸ਼ਾਮ ਤੱਕ 40 ਤੋਂ 45 ਫੀਸਦੀ ਪੈਟਰੋਲ ਪੰਪ ਡਰਾਈ ਹੋ ਜਾਣਗੇ। ਦੂਜੇ ਪਾਸੇ ਇਸ ਕਾਰਨ ਪੈਟਰੋਲ ਪੰਪ ਨੂੰ ਵੀ ਨੁਕਸਾਨ ਹੋ ਰਿਹਾ ਹੈ। ਕਿਉਂਕਿ ਲੋਕ ਦੂਜੇ ਰਾਜਾਂ ਤੋਂ ਤੇਲ ਭਰ ਕੇ ਆ ਰਹੇ ਹਨ। ਅਜਿਹੇ ‘ਚ ਪੈਟਰੋਲ ਪੰਪਾਂ ਦੀ ਵਿਕਰੀ ‘ਚ ਗਿਰਾਵਟ ਆਈ ਹੈ।

ਜੇ ਡਰਾਈਵਰਾਂ ਦੀ ਹੜਤਾਲ ਲੰਬੇ ਸਮੇਂ ਤੱਕ ਜਾਰੀ ਰਹੀ ਤਾਂ ਇਸ ਦਾ ਅਸਰ ਸੂਬੇ ਦੀਆਂ ਮੰਡੀਆਂ ਵਿੱਚ ਵੀ ਦੇਖਣ ਨੂੰ ਮਿਲੇਗਾ। ਇਸ ਦਾ ਅਸਰ ਖਾਸ ਕਰਕੇ ਸਬਜ਼ੀ ਮੰਡੀਆਂ ‘ਤੇ ਜ਼ਿਆਦਾ ਪਵੇਗਾ ਕਿਉਂਕਿ ਜ਼ਿਆਦਾਤਰ ਸਬਜ਼ੀਆਂ ਬਾਹਰਲੇ ਸੂਬਿਆਂ ਤੋਂ ਆਉਂਦੀਆਂ ਹਨ। ਦਿੱਲੀ, ਹਿਮਾਚਲ ਅਤੇ ਹੋਰ ਰਾਜਾਂ ਤੋਂ ਆਉਣ ਵਾਲੇ ਵਾਹਨਾਂ ਦੀ ਗਿਣਤੀ ਘਟਣ ਲੱਗੀ ਹੈ।

ਹਿੱਟ ਐਂਡ ਰਨ ਕੇਸਾਂ ਵਿੱਚ ਦੋਸ਼ੀ ਡਰਾਈਵਰ ਨੂੰ 7 ਲੱਖ ਰੁਪਏ ਤੱਕ ਦਾ ਜੁਰਮਾਨਾ ਅਤੇ 10 ਸਾਲ ਤੱਕ ਦੀ ਕੈਦ ਦੀ ਵਿਵਸਥਾ ਕੀਤੀ ਗਈ ਹੈ। ਇਸ ਦੇ ਵਿਰੋਧ ਵਿੱਚ ਡਰਾਈਵਰ ਅਤੇ ਟਰਾਂਸਪੋਰਟਰ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਟਰਾਂਸਪੋਰਟਰਾਂ ਦਾ ਕਹਿਣਾ ਹੈ ਕਿ ਹਾਦਸੇ ਜਾਣਬੁੱਝ ਕੇ ਨਹੀਂ ਹੁੰਦੇ ਅਤੇ ਡਰਾਈਵਰ ਅਕਸਰ ਡਰਦੇ ਹਨ ਕਿ ਜੇ ਉਹ ਜ਼ਖਮੀ ਲੋਕਾਂ ਨੂੰ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕਰਦੇ ਹਨ ਤਾਂ ਉਹ ਭੀੜ ਦੀ ਹਿੰਸਾ ਦਾ ਸ਼ਿਕਾਰ ਹੋ ਜਾਣਗੇ। ਇਸ ਲਈ ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।

The post ਪੰਜਾਬ ਦੇ 45 ਫੀਸਦੀ ਪੈਟਰੋਲ ਪੰਪ ਅੱਜ ਹੋ ਜਾਣਗੇ Dry! ਹੜਤਾਲ ਨਾ ਖਤਮ ਹੋਈ ਤਾਂ ਵਧਣਗੀਆਂ ਮੁਸ਼ਕਲਾਂ appeared first on TV Punjab | Punjabi News Channel.