ਜੇਕਰ ਤੁਸੀਂ ਗਰਭਵਤੀ ਹੋ ਤਾਂ ਹੋਲੀ ਦੇ ਸਮੇਂ ਇਨ੍ਹਾਂ ਚੀਜ਼ਾਂ ਦਾ ਰੱਖੋ ਧਿਆਨ
ਇਸ ਸਾਲ 18 ਮਾਰਚ ਨੂੰ ਹੋਲੀ ਦਾ ਤਿਉਹਾਰ ਪੂਰੇ ਦੇਸ਼ ‘ਚ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਕਈ ਲੋਕਾਂ ਨੇ ਹੁਣ ਤੋਂ ਹੀ ਹੋਲੀ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਹੋਲੀ ਖੇਡਣ ਲਈ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਹਨ। ਬੇਸ਼ੱਕ ਹੋਲੀ ਮਜ਼ੇ ਦਾ ਦਿਨ ਹੈ। ਪਰ ਹੋਲੀ ਦੀ ਕਾਹਲੀ ਵਿੱਚ, ਖਾਸ ਤੌਰ ‘ਤੇ ਗਰਭਵਤੀ ਔਰਤਾਂ ਲਈ […]