‘ਸਾਰਿਆਂ ਲਈ ਘਰ’ ਸਕੀਮ ਤਹਿਤ 63 ਲਾਭਪਾਤਰੀਆਂ ਨੂੰ 77.65 ਲੱਖ ਰੁਪਏ ਦੀ ਰਾਸ਼ੀ ਵੰਡੀ
ਜਲੰਧਰ : ਪੰਜਾਬ ਦੇ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਸੂਬਾ ਸਰਕਾਰ ਦੀ ‘ਸਾਰਿਆਂ ਲਈ ਘਰ’ ਸਕੀਮ ਤਹਿਤ 63 ਲਾਭਪਾਤਰੀਆਂ ਨੂੰ 77.65 ਲੱਖ ਰੁਪਏ ਦੀ ਰਾਸ਼ੀ ਵੰਡੀ। ਇਹ ਰਾਸ਼ੀ ਸਿੱਧੀ ਗਰੀਬੀ ਰੇਖਾ ਤੋਂ ਹੇਠਲੇ ਪਰਿਵਾਰਾਂ ਦੇ ਇਨ੍ਹਾਂ ਲਾਭਪਾਤਰੀਆਂ ਦੇ ਖਾਤੇ ਵਿਚ ਜਮ੍ਹਾਂ ਹੋ ਗਈ ਜਿਸ ਨਾਲ ਉਹ ਆਪਣੇ ਘਰ ਬਣਾ ਸਕਣਗੇ ਜਾਂ ਪੁਰਾਣੇ ਘਰਾਂ ਦੀ ਮੁਰੰਮਤ […]