Horrible Archives - TV Punjab | Punjabi News Channel

ਖ਼ੌਫਨਾਕ : 40 ਦਿਨ ਦੇ ਪੁੱਤਰ ਅਤੇ 5 ਸਾਲਾ ਧੀ ਦਾ ਗਲ਼ ਘੁੱਟਣ ਤੋਂ ਬਾਅਦ ਖੁਦ ਵੀ ਲਿਆ ਫਾਹਾ, 7 ਸਾਲ ਪਹਿਲਾਂ ਕਰਵਾਇਆ ਸੀ ਪ੍ਰੇਮ ਵਿਆਹ
ਗਾਜ਼ੀਆਬਾਦ/ਲੋਨੀ – ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ’ਚ ਹੱਤਿਆ ਅਤੇ ਆਤਮ-ਹੱਤਿਆ ਦਾ ਭਿਆਨਕ ਮਾਮਲਾ ਸਾਹਮਣੇ ਆਇਆ ਹੈ। ਗਾਜ਼ੀਆਬਾਦ ਦੇ ਲੋਨੀ ਇਲਾਕੇ ’ਚ ਇਕ ਔਰਤ ਨੇ ਪਹਿਲਾਂ ਆਪਣੇ 2 ਬੱਚਿਆਂ ਦੀ ਹੱਤਿਆ ਕੀਤੀ ਅਤੇ ਫਿਰ ਖ਼ੁਦ ਵੀ ਜਾਨ ਦੇ ਦਿੱਤੀ।

ਜਾਣਕਾਰੀ ਮੁਤਾਬਕ ਬਾਰਡਰ ਥਾਣਾ ਖੇਤਰ ਦੇ ਉਤਰਾਂਚਲ ਵਿਹਾਰ ਕਾਲੋਨੀ ’ਚ ਪਿ੍ਰਆ ਮਲਿਕ ਨਾਂ ਦੀ ਔਰਤ ਨੇ ਆਪਣੀ 5 ਸਾਲ ਦੀ ਧੀ ਅਤੇ 40 ਦਿਨ ਦੇ ਪੁੱਤਰ ਦੀ ਗਲ਼ ਘੁੱਟ ਕੇ ਹੱਤਿਆ ਕਰ ਦਿੱਤੀ, ਇਸਤੋਂ ਬਾਅਦ ਖ਼ੁਦ ਵੀ ਫਾਹਾ ਲੈ ਲਿਆ ।

ਇਸ ਘਟਨਾ ਦੇ ਵਾਪਰਨ ਸਮੇਂ  ਔਰਤ ਦਾ ਪਤੀ ਅਰਵਿੰਦ ਮਲਿਕ ਦੁੱਧ ਲੈਣ ਗਿਆ ਸੀ। ਮੂਲ ਰੂਪ ਨਾਲ ਝਾਲ, ਜ਼ਿਲ੍ਹਾ ਸ਼ਾਮਲੀ ਦਾ ਰਹਿਣ ਵਾਲੇ ਅਰਵਿੰਦ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਹੈ। ਕਰੀਬ ਅੱਠ ਸਾਲ ਪਹਿਲਾਂ ਅਰਵਿੰਦ ਅਤੇ ਪਿ੍ਰਆ ਨੇ ਪ੍ਰੇਮ-ਵਿਆਹ ਕਰਵਾਇਆ ਸੀ। ਪੁਲਿਸ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

ਉਨ੍ਹਾਂ ਦੇ ਗੁਆਂਢੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ  ਪਿ੍ਰਆ ਮਲਿਕ ਸਧਾਰਨ ਸੁਭਾਅ ਵਾਲੀ ਔਰਤ ਸੀ। ਉਸਨੂੰ ਕੋਈ ਮਾਨਸਿਕ ਪਰੇਸ਼ਾਨੀ ਵੀ ਨਹੀਂ ਸੀ। ਕਿਹਾ ਤਾਂ ਇਹ ਵੀ ਜਾ ਰਿਹਾ ਹੈ ਕਿ ਪਤੀ-ਪਤਨੀ ’ਚ ਅਣਬਣ ਰਹਿੰਦੀ ਸੀ, ਇਸ ਲਈ ਪਿ੍ਰਆ ਨੇ ਇਹ ਭਿਆਨਕ ਕਦਮ ਚੁੱਕਿਆ।

The post ਖ਼ੌਫਨਾਕ : 40 ਦਿਨ ਦੇ ਪੁੱਤਰ ਅਤੇ 5 ਸਾਲਾ ਧੀ ਦਾ ਗਲ਼ ਘੁੱਟਣ ਤੋਂ ਬਾਅਦ ਖੁਦ ਵੀ ਲਿਆ ਫਾਹਾ, 7 ਸਾਲ ਪਹਿਲਾਂ ਕਰਵਾਇਆ ਸੀ ਪ੍ਰੇਮ ਵਿਆਹ appeared first on TV Punjab | Punjabi News Channel.

ਭਿਆਨਕ : ਪਤਨੀ ਦਾ ਕਤਲ ਕਰਕੇ ਲਾਸ਼ ਗੋਬਰ ਗੈਸ ਦੇ ਗਟਰ ‘ਚ ਸੁੱਟੀ ਫਿਰ ਸੋਸ਼ਲ ਮੀਡੀਆ ‘ਤੇ ਪਾ ਦਿੱਤੀ ਗੁੰਮਸ਼ੁਦਗੀ ਦੀ ਰਿਪੋਰਟ
ਗੁਰਦਾਸਪੁਰ – ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸਰਫਕੋਟ ’ਚ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਸਰਫਕੋਟ ’ਚ ਰਹਿਣ ਵਾਲੇ ਜਸਵਿੰਦਰ ਸਿੰਘ ਨਾਂ ਦੇ ਸ਼ਖਸ  ਨੇ ਪਹਿਲਾਂ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਅਤੇ ਫਿਰ  ਉਸ ਦੀ ਲਾਸ਼ ਨੂੰ ਗੋਬਰ ਗੈਸ ਪਲਾਂਟ ਦੇ ਗਟਰ ’ਚ ਸੁੱਟ ਦਿੱਤਾ।  ਉਸ ਤੋਂ ਬਾਅਦ ਉਸਨੇ ਖੁਦ ਹੀ ਪਤਨੀ ਦੇ ਲਾਪਤਾ ਹੋਣ ਦਾ ਸੋਸ਼ਲ ਮੀਡਿਆ ’ਤੇ ਪ੍ਰਚਾਰ ਵੀ ਕਰ ਦਿੱਤਾ।

ਇਸ ਮਾਮਲੇ ਦੇ ਬਾਰੇ ਜਦੋਂ ਪੁਲਸ ਨੂੰ ਪਤਾ ਲੱਗਾ ਤਾਂ ਪੁਲਸ ਉਕਤ ਸਥਾਨ ’ਤੇ ਪਹੁੰਚ ਗਈ। ਇਸ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਸਾਰੀ ਸਚਾਈ ਸਾਹਮਣੇ ਆ ਗਈ। ਡੇਰਾ ਬਾਬਾ ਨਾਨਕ ਦੇ ਅਧੀਨ ਪੈਂਦੇ ਪੁਲਸ ਥਾਣਾ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਸਰਫਕੋਟ ਦੇ ਰਹਿਣ ਵਾਲੀ ਜਤਿੰਦਰ ਕੌਰ (45 ਸਾਲ ) ਦੀ ਮ੍ਰਿਤਕ ਲਾਸ਼ ਗੋਬਰ ਗੈਸ ਪਲਾਂਟ ’ਚ ਮਿਲੀ ਹੈ। ਮੌਕੇ ’ਤੇ ਜਾ ਕੇ ਜਦੋਂ ਦੇਖਿਆ ਗਿਆ ਤਾਂ ਮ੍ਰਿਤਕ ਦੇ ਪਰਿਵਾਰ ਨੇ ਜਨਾਨੀ ਦੀ ਲਾਸ਼ ਨੂੰ ਗਟਰ ’ਚੋ ਆਪ ਹੀ ਬਾਹਰ ਕੱਢ ਲਿਆ ਸੀ। ਪੁਲਸ ਅਧਕਾਰੀ ਨੇ ਦੱਸਿਆ ਕਿ ਮ੍ਰਿਤਕ ਜਤਿੰਦਰ ਕੌਰ ਦੇ ਪਤੀ ਜਸਵਿੰਦਰ ਸਿੰਘ ਨੇ ਖੁਦ ਹੀ ਆਪਣੀ ਪਤਨੀ ਦਾ ਕਤਲ ਕੀਤਾ ਅਤੇ ਉਸਦੀ ਲਾਸ਼ ਨੂੰ ਖੁਰਦ-ਬੁਰਦ ਕਰਨ ਉਸ ਨੂੰ ਗੋਬਰ ਗੈਸ ਪਲਾਂਟ ਦੇ ਗਟਰ ’ਚ ਸੁੱਟ ਦਿੱਤਾ। ਇਸ ਤੋਂ ਬਾਅਦ ਜਸਵਿੰਦਰ ਸਿੰਘ ਨੇ ਆਪ ਹੀ ਉਸਦੀ ਗੁੰਮਸ਼ੁਦਗੀ ਬਾਰੇ ਸੋਸ਼ਲ ਮੀਡਿਆ ’ਤੇ ਮੈਸਜ ਪਾ ਦਿੱਤਾ।

ਘਟਨਾ ਸਥਾਨ ‘ਤੇ ਪੁੱਜੀ ਪੁਲਿਸ ਨੇ   ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਦੂਜੇ ਪਾਸੇ ਪੁਲਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ‘ਤੇ ਪਤੀ ਜਸਵਿੰਦਰ ਸਿੰਘ ਸਮੇਤ ਤਿੰਨ ਲੋਕਾਂ ਖ਼ਿਲਾਫ਼ 302, 34 ਆਈ.ਪੀ.ਸੀ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਟੀਵੀ ਪੰਜਾਬ ਬਿਊਰੋ

The post ਭਿਆਨਕ : ਪਤਨੀ ਦਾ ਕਤਲ ਕਰਕੇ ਲਾਸ਼ ਗੋਬਰ ਗੈਸ ਦੇ ਗਟਰ ‘ਚ ਸੁੱਟੀ ਫਿਰ ਸੋਸ਼ਲ ਮੀਡੀਆ ‘ਤੇ ਪਾ ਦਿੱਤੀ ਗੁੰਮਸ਼ੁਦਗੀ ਦੀ ਰਿਪੋਰਟ appeared first on TV Punjab | Punjabi News Channel.