hsgpc Archives - TV Punjab | Punjabi News Channel
	1	</sy:updateFrequency>
ਅਮਿਤ ਸ਼ਾਹ ਕੋਲ ਪੁੱਜਿਆ ਹਰਿਆਣਾ ਕਮੇਟੀ ਦਾ ਮੁੱਦਾ, ਧਾਮੀ ਨੇ ਲਿਖਿਆ ਪੱਤਰ
ਅੰਮ੍ਰਿਤਸਰ- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 2014 ਨੂੰ ਸੁਪਰੀਮ ਕੋਰਟ ਵਲੋਂ ਮਾਨਤਾ ਵਿਰੁੱਧ ਭਾਰਤ ਸਰਕਾਰ ਤਰਫੋਂ ਨਜ਼ਰਸਾਨੀ ਪਟੀਸ਼ਨ ਪਾਉਣ ਦੀ ਮੰਗ ਕੀਤੀ ਹੈ । ਗ੍ਰਹਿ ਮੰਤਰੀ ਨੂੰ ਲਿਖੇ ਗਏ ਪੱਤਰ ਵਿਚ ਪ੍ਰਧਾਨ ਧਾਮੀ ਨੇ ਕਿਹਾ […]
The post ਅਮਿਤ ਸ਼ਾਹ ਕੋਲ ਪੁੱਜਿਆ ਹਰਿਆਣਾ ਕਮੇਟੀ ਦਾ ਮੁੱਦਾ, ਧਾਮੀ ਨੇ ਲਿਖਿਆ ਪੱਤਰ appeared first on TV Punjab | Punjabi News Channel.
ਅੰਮ੍ਰਿਤਸਰ- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 2014 ਨੂੰ ਸੁਪਰੀਮ ਕੋਰਟ ਵਲੋਂ ਮਾਨਤਾ ਵਿਰੁੱਧ ਭਾਰਤ ਸਰਕਾਰ ਤਰਫੋਂ ਨਜ਼ਰਸਾਨੀ ਪਟੀਸ਼ਨ ਪਾਉਣ ਦੀ ਮੰਗ ਕੀਤੀ ਹੈ । ਗ੍ਰਹਿ ਮੰਤਰੀ ਨੂੰ ਲਿਖੇ ਗਏ ਪੱਤਰ ਵਿਚ ਪ੍ਰਧਾਨ ਧਾਮੀ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਵਿਚ ਕਿਸੇ ਤਰ੍ਹਾਂ ਦੀ ਸੋਧ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਦੀਆਂ ਸਿਫਾਰਸ਼ਾਂ ਸਹਿਤ ਕੇਵਲ ਭਾਰਤ ਸਰਕਾਰ ਪਾਸ ਹੈ, ਜਿਸ ਤਹਿਤ ਇਸ ਐਕਟ ਵਿਚ ਸੂਬਾ ਸਰਕਾਰਾਂ ਕੋਈ ਦਖ਼ਲ ਨਹੀਂ ਦੇ ਸਕਦੀਆਂ । ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵਲੋਂ ਵੱਖਰੀ ਗੁਰਦੁਆਰਾ ਕਮੇਟੀ ਸੰਬੰਧੀ ਬਣਾਇਆ ਗਿਆ ਐਕਟ ਗੈਰ-ਸੰਵਿਧਾਨਕ ਹੈ, ਜਿਸ ਦੀ ਮਾਨਤਾ ਤੁਰੰਤ ਰੱਦ ਕੀਤੀ ਜਾਣੀ ਚਾਹੀਦੀ ਹੈ । ਐਡਵੋਕੇਟ ਧਾਮੀ ਨੇ ਮੰਗ ਕੀਤੀ ਕਿ ਉਕਤ ਦੇ ਮੱਦੇਨਜ਼ਰ ਭਾਰਤ ਸਰਕਾਰ ਵਲੋਂ ਸੁਪਰੀਮ ਕੋਰਟ ਅੰਦਰ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਜਾਵੇ ਅਤੇ ਇਸ ਦੇ ਨਾਲ ਹੀ ਸੰਸਦ ਅੰਦਰ ਹਰਿਆਣਾ ਕਮੇਟੀ ਐਕਟ ਨੂੰ ਰੱਦ ਕਰਨ ਲਈ ਆਰਡੀਨੈਂਸ ਪਾਸ ਕੀਤਾ ਜਾਵੇ ।
ਗੁਰਦੁਆਰਿਆਂ ’ਚੋਂ ਕੋਈ ਮੁਲਾਜ਼ਮ ਨਹੀਂ ਕੀਤਾ ਜਾਵੇਗਾ ਸੇਵਾ-ਮੁਕਤ : ਦਾਦੂਵਾਲ
ਯਮੁਨਾਨਗਰ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਨੂੰਨੀ ਮਾਨਤਾ ਮਿਲਣ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਉਪਰੰਤ ਪਹਿਲੀ ਵਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਸਿੱਖ ਸੰਗਤ ਦੇ ਨਾਲ ਪਹਿਲੀ ਤੇ ਦਸਵੀਂ ਪਾਤਸ਼ਾਹੀ ਗੁਰਦੁਆਰਾ ਕਪਾਲਮੋਚਨ ਪਹੁੰਚੇ। ਦਾਦੂਵਾਲ ਨੇ ਸਭ ਤੋਂ ਪਹਿਲਾਂ ਗੁਰਦੁਆਰੇ ’ਚ ਸਥਿਤ ਸਰੋਵਰ ’ਚ ਹੱਥ-ਮੰੂਹ ਧੋਤੇ। ਇਸ ਤੋਂ ਬਾਅਦ […]
The post ਗੁਰਦੁਆਰਿਆਂ ’ਚੋਂ ਕੋਈ ਮੁਲਾਜ਼ਮ ਨਹੀਂ ਕੀਤਾ ਜਾਵੇਗਾ ਸੇਵਾ-ਮੁਕਤ : ਦਾਦੂਵਾਲ appeared first on TV Punjab | Punjabi News Channel.
ਯਮੁਨਾਨਗਰ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਨੂੰਨੀ ਮਾਨਤਾ ਮਿਲਣ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਉਪਰੰਤ ਪਹਿਲੀ ਵਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਸਿੱਖ ਸੰਗਤ ਦੇ ਨਾਲ ਪਹਿਲੀ ਤੇ ਦਸਵੀਂ ਪਾਤਸ਼ਾਹੀ ਗੁਰਦੁਆਰਾ ਕਪਾਲਮੋਚਨ ਪਹੁੰਚੇ। ਦਾਦੂਵਾਲ ਨੇ ਸਭ ਤੋਂ ਪਹਿਲਾਂ ਗੁਰਦੁਆਰੇ ’ਚ ਸਥਿਤ ਸਰੋਵਰ ’ਚ ਹੱਥ-ਮੰੂਹ ਧੋਤੇ। ਇਸ ਤੋਂ ਬਾਅਦ ਪਹਿਲੀ ਤੇ ਦਸਵੀਂ ਪਾਤਸ਼ਾਹੀ ਗੁਰਦੁਆਰਿਆਂ ’ਚ ਮੱਥਾ ਟੇਕਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਤੇ ਸਿੱਖ ਸੰਗਤ ਦਾ ਸਿਰੋਪਾ ਭੇਟ ਕਰਕੇ ਸਵਾਗਤ ਕੀਤਾ ਗਿਆ।
ਦਾਦੂਵਾਲ ਨੇ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਾਨੂੰਨੀ ਤੌਰ ’ਤੇ ਮਾਨਤਾ ਮਿਲਣ ’ਤੇ ਉਹ ਸਤਿਗੁਰੂ ਦਾ ਧੰਨਵਾਦ ਕਰਨ ਲਈ ਗੁਰਦੁਆਰਾ ਪਹੁੰਚੇ ਹਨ। ਗੁਰਦੁਆਰਾ ਦਾ ਪ੍ਰਬੰਧ ਦੇਖਣ ਲਈ ਪ੍ਰਬੰਧਕਾਂ ਨੂੰ ਮਿਲਣ ਲਈ ਵੀ ਪਹੰਚੇ ਹਨ। ਇਸ ਉਪਰੰਤ ਲੋਹਗਡ਼੍ਹ ਸਾਹਿਬ ਤੇ ਸਢੌਰਾ ਨਗਰ ਪੀਰ ਬੁੱਧਸ਼ਾਹ ’ਚ ਦਰਸ਼ਨ ਲਈ ਗਏ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਸੂਬੇ ਦੇ ਸਾਰੇ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਸਿੱਖ ਪ੍ਰਬੰਧਕ ਕਮੇਟੀ ਵੱਲੋਂ ਕਾਨੂੰਨੀ ਤੌਰ ’ਤੇ ਸੰਭਾਲ ਲਿਆ ਜਾਵੇਗਾ। ਗੁਰਦੁਆਰਾ ਨਾਢਾ ਸਾਹਿਬ ’ਚ ਸੱਤ ਅਖੰਡ ਪਾਠ ਸ਼ੁਰੂ ਕੀਤੇ ਜਾਣਗੇ ਜਿਨ੍ਹਾਂ ਦੀ ਸੇਵਾ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਕੀਤੀ ਜਾ ਰਹੀ ਹੈ। 
 ਹਰਿਆਣਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਬੰਧ ਸੰਭਾਲਦੇ ਹੀ ਧਰਮ ਪ੍ਰਚਾਰ, ਸਿੱਖਿਆ ਤੇ ਸਿਹਤ ਦੇ ਖੇਤਰ ਵਿਚ ਸੇਵਾਵਾਂ ਦਿੱਤੀਆਂ ਜਾਣਗੀਆਂ। ਸੂਬੇ ਵਿਚ ਚੰਗੇ ਗੁਰਮਿਤ ਅਦਾਰੇ, ਗੰ੍ਰਥੀ ਸਿੰਘ ਤੇ ਕਥਾ ਵਾਚਕ ਪੈਦਾ ਕੀਤੇ ਜਾਣਗੇ। ਮੌਜੂਦਾ ਸਮੇਂ ’ਚ ਸੂਬੇ ਦੇ ਗੁਰਦੁਆਰਿਆਂ ਵਿਚ ਸੇਵਾਵਾਂ ਦੇ ਰਹੇ ਕਿਸੇ ਵੀ ਕਰਮਚਾਰੀ, ਮੈਨੇਜਰ ਗ੍ਰੰਥੀ, ਰਾਗੀ ਢਾਡੀ ਤੇ ਸੇਵਾਦਾਰ ਨੂੰ ਸੇਵਾ-ਮੁਕਤ ਨਹੀਂ ਕੀਤਾ ਜਾਵੇਗਾ। ਕੋਈ ਵੀ ਮੁਲਾਜ਼ਮ ਆਪਣੀ ਮਰਜ਼ੀ ਨਾਲ ਐੱਸਜੀਪੀਸੀ ’ਚ ਜਾ ਸਕਦਾ ਹੈ। ਗੁਰਦੁਆਰਾ ਕਮਿਸ਼ਨ ਬਣਾਉਣਾ, ਚੋਣ ਕਮਿਸ਼ਨ ਬਣਾਉਣਾ ਸੂਬਾ ਸਰਕਾਰ ਦੇ ਅਧਿਕਾਰ ਖੇਤਰ ਵਿਚ ਹੈ ਜਿਸ ਨੂੰ ਲੈ ਕੇ ਸਰਕਾਰ ਜਲਦ ਹੀ ਕਮਿਸ਼ਨ ਬਣਾਏ ਅਤੇ ਕਾਨੂੰਨੀ ਪ੍ਰਕਿਰਿਆ ਨੂੰ ਪੂਰਾ ਕਰੇ।
ਸੁਪਰੀਮ ਕੋਰਟ ਦਾ HSGPC ਐਕਟ ‘ਤੇ  ਫ਼ੈਸਲਾ ਬਲੂ ਸਟਾਰ ਨਾਲੋਂ ਵੀ ਵੱਡਾ ਹਮਲਾ- ਧਾਮੀ
ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਫੈਸਲਾ ਬਲੂ ਸਟਾਰ ਨਾਲੋਂ ਵੀ ਵੱਡਾ ਹਮਲਾ ਹੈ। ਇਹ ਸਿੱਖ ਧਰਮ ਦੀ ਰੂਹ ‘ਤੇ ਕੀਤਾ ਗਿਆ ਹਮਲਾ ਹੈ। 30 ਸਤੰਬਰ ਨੂੰ ਜਨਰਲ ਇਜਲਾਸ / ਮੀਟਿੰਗ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਮੀਟਿੰਗ ਬੁਲਾਈ ਹੈ। SGPC ਦੀ ਅੰਤ੍ਰਿਗ ਕਮੇਟੀ ਦੀ […]
The post ਸੁਪਰੀਮ ਕੋਰਟ ਦਾ HSGPC ਐਕਟ ‘ਤੇ  ਫ਼ੈਸਲਾ ਬਲੂ ਸਟਾਰ ਨਾਲੋਂ ਵੀ ਵੱਡਾ ਹਮਲਾ- ਧਾਮੀ appeared first on TV Punjab | Punjabi News Channel.
ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ  ਨੇ ਕਿਹਾ ਕਿ ਸੁਪਰੀਮ ਕੋਰਟ ਦਾ ਫੈਸਲਾ ਬਲੂ ਸਟਾਰ ਨਾਲੋਂ ਵੀ ਵੱਡਾ ਹਮਲਾ ਹੈ। ਇਹ ਸਿੱਖ ਧਰਮ ਦੀ ਰੂਹ ‘ਤੇ ਕੀਤਾ ਗਿਆ ਹਮਲਾ ਹੈ। 30 ਸਤੰਬਰ ਨੂੰ ਜਨਰਲ ਇਜਲਾਸ / ਮੀਟਿੰਗ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਮੀਟਿੰਗ ਬੁਲਾਈ ਹੈ।