ind-canada issue Archives - TV Punjab | Punjabi News Channel

ਭਾਰਤ-ਕੈਨੇਡਾ ਵਿਵਾਦ ਦੀ ਭੇਂਟ ਚੜਿਆ ਚੰਡੀਗੜ੍ਹ ਸਥਿਤ ਕੈਨੇਡਾ ਦਾ ਹਾਈ ਕਮਿਸ਼ਨ ਦਫਤਰ
ਡੈਸਕ-  27 ਸਾਲਾਂ ਬਾਅਦ ਚੰਡੀਗੜ੍ਹ ਵਿਚ ਸਥਿਤ ਕੈਨੇਡਾ ਦਾ ਹਾਈਕ ਕਮਿਸ਼ਨ ਦਫ਼ਤਰ ਆਖਿਰ ਬੰਦ ਹੋ ਗਿਆ ਹੈ। ਇਸ ਦਾ ਕਾਰਨ ਭਾਰਤ-ਕੈਨੇਡਾ ਵਿਚਕਾਰ ਪੈਦਾ ਹੋਇਆ ਤਣਾਅ ਹੈ। ਕੈਨੇਡਾ ‘ਚ ਵਸੇ ਪੰਜਾਬੀਆਂ ਦੇ ਲੰਬੇ ਸੰਘਰਸ਼ ਤੋਂ ਬਾਅਦ ਪੰਜਾਬੀਆਂ ਦੀ ਸਹੂਲਤ ਲਈ ਚੰਡੀਗੜ੍ਹ ਵਿਖੇ ਕੈਨੇਡਾ ਦੇ ਕੌਂਸਲ ਜਨਰਲ ਦਾ 1997 `ਚ ਦਫ਼ਤਰ ਸਥਾਪਿਤ ਕੀਤਾ ਗਿਆ ਸੀ, ਤਾਂ ਜੋ ਪੰਜਾਬੀਆਂ ਲਈ ਵੀਜ਼ਾ ਸਹੂਲਤਾਂ ਚੰਡੀਗੜ੍ਹ ਤੋਂ ਹੀ ਮਿਲ ਸਕਣ

ਪਰ ਹੁਣ 27 ਸਾਲ ਬਾਅਦ ਭਾਰਤ ਤੇ ਕੈਨੇਡਾ ਵਿਚਕਾਰ ਪਦਾ ਹੋਏ ਤਣਾਅ ਕਰ ਕੇ ਇਹ ਦਫ਼ਤਰ ਬੰਦ ਹੋ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਤੇ ਸਿਆਸੀ ਪਾਰਟੀਆਂ ਤੇ ਕੈਨੇਡਾ ਵਿਚਲੇ ਪੰਜਾਬੀ ਭਾਈਚਾਰੇ ਵੱਲੋਂ ਕੋਈ ਵੀ ਪ੍ਰਤੀਕਿਰਿਆ ਨਹੀਂ ਆਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਭਾਰਤ ਸਰਕਾਰ ਵਲੋਂ ਕੈਨੇਡਾ ਦੇ 41 ਅਧਿਕਾਰੀਆਂ ਨੂੰ ਦੇਸ਼ ਛੱਡਣ ਦੇ ਦਿੱਤੇ ਗਏ ਹੁਕਮਾਂ ਕਾਰਨ ਚੰਡੀਗੜ੍ਹ ਦੇ ਦਫ਼ਤਰ ‘ਚ ਕੰਮ ਕਰਨ ਵਾਲੇ ਬਹੁਤੇ ਅਧਿਕਾਰੀ ਕਾਹਲੀ ‘ਚ ਦੇਸ਼ ਛੱਡ ਕੇ ਚਲੇ ਗਏ ਸਨ ਅਤੇ ਉਸ ਕਾਰਨ ਬਾਅਦ ‘ਚ ਅਕਤੂਬਰ 2023 ‘ਚ ਹਾਈਕਮਿਸ਼ਨ ਦੇ ਚੰਡੀਗੜ੍ਹ ਦਫ਼ਤਰ ਨੂੰ ਆਰਜ਼ੀ ਤੌਰ ‘ਤੇ ਬੰਦ ਕਰ ਦਿੱਤਾ ਗਿਆ ਸੀ।

ਭਾਰਤ ਸਰਕਾਰ ਦੇ ਰਵੱਈਏ ‘ਚ ਕੋਈ ਤਬਦੀਲੀ ਨਾ ਆਉਂਦੀ ਵੇਖ ਕੈਨੇਡਾ ਸਰਕਾਰ ਨੇ ਇਹ ਦਫ਼ਤਰ ਬੰਦ ਕਰਨ ਦਾ ਫੈਸਲਾ ਲਿਆ ਸੀ। ਚੰਡੀਗੜ੍ਹ ਦਫ਼ਤਰ ਲਈ ਭਰਤੀ ਕੀਤੇ ਲੋਕਲ ਸਟਾਫ਼ ਨੂੰ 10 ਮਈ ਤੋਂ ਸੇਵਾਵਾਂ ਖ਼ਤਮ ਕਰਨ ਦੇ ਨੋਟਿਸ ਦੇਣ ਤੋਂ ਇਲਾਵਾ ਦਫ਼ਤਰ ਅਤੇ ਕੈਨੇਡੀਅਨ ਪੰਜਾਬ ‘ਚ ਹੀ ਦਫ਼ਤਰ ਖੋਲ੍ਹਿਆ ਜਾਵੇ, ਜਿਸ ਲਈ ਕੈਨੇਡਾ ‘ਚ ਵਸੇ ਪੰਜਾਬੀਆਂ ਨੇ ਲੰਬਾ ਸਮਾਂ ਕਾਫ਼ੀ ਕੋਸ਼ਿਸ਼ਾਂ ਕੀਤੀਆਂ ਅਤੇ ਕੈਨੇਡੀਅਨ ਸਰਕਾਰ ਨੂੰ ਇਸ ਲਈ ਰਾਜ਼ੀ ਕੀਤਾ।

ਸੂਚਨਾ ਅਨੁਸਾਰ ਪਿਛਲੇ ਸਾਲ ਕੈਨੇਡਾ ‘ਚ ਕੋਈ 7 ਲੱਖ ਭਾਰਤੀ ਗਏ, ਉਨ੍ਹਾਂ ‘ਚੋਂ 70 ਪ੍ਰਤੀਸ਼ਤ ਪੰਜਾਬੀ ਸਨ। ਕੈਨੇਡਾ ਵਿਚ ਸਿੱਖ ਨਾਗਰਿਕਾਂ ਦੀ ਗਿਣਤੀ ਭਾਵੇਂ 7 ਲੱਖ ਤੋਂ ਕੁਝ ਵੱਧ ਹੈ, ਪਰ ਪਿਛਲੇ ਕੁਝ ਸਾਲਾਂ ਦੌਰਾਨ ਹਰ ਸਾਲ 2 ਲੱਖ ਦੇ ਕਰੀਬ ਪੰਜਾਬੀ ਪੜ੍ਹਾਈ ਲਈ ਕੈਨੇਡਾ ਜਾ ਰਹੇ ਸਨ ਅਤੇ ਇਸ ਵੇਲੇ ਪੜ੍ਹਨ ਲਈ ਜਾਂ ਆਰਜ਼ੀ ਵੀਜ਼ਿਆਂ ‘ਤੇ ਕੈਨੇਡਾ ਵਿਚਲੇ ਪੰਜਾਬੀਆਂ ਦੀ ਗਿਣਤੀ ਵੀ 10 ਲੱਖ ਤੋਂ ਵੱਧ ਦੱਸੀ ਜਾ ਰਹੀ ਹੈ।

ਕੈਨੇਡਾ ਵਿਚਲੇ 15-20 ਲੱਖ ਪੰਜਾਬੀਆਂ ਨੂੰ ਪੰਜਾਬ ਆਉਣ-ਜਾਣ ਅਤੇ ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਵੀਜ਼ਿਆਂ ਲਈ ਜੋ ਮੁਸ਼ਕਿਲਾਂ ਆਉਣਗੀਆਂ ਅਤੇ ਜੋ ਖ਼ੱਜਲ- ਖ਼ੁਆਰੀ ਹੋਵੇਗੀ, ਉਸ ਦਾ ਅੰਦਾਜ਼ਾ ਵੀ ਲਗਾਇਆ ਜਾ ਸਕਦਾ ਹੈ।

The post ਭਾਰਤ-ਕੈਨੇਡਾ ਵਿਵਾਦ ਦੀ ਭੇਂਟ ਚੜਿਆ ਚੰਡੀਗੜ੍ਹ ਸਥਿਤ ਕੈਨੇਡਾ ਦਾ ਹਾਈ ਕਮਿਸ਼ਨ ਦਫਤਰ appeared first on TV Punjab | Punjabi News Channel.

ਭਾਰਤ-ਕੈਨੇਡਾ ਵਿਵਾਦ ਵਿਚਕਾਰ ਭਾਰਤ ਨੇ ਕੈਨੇਡੀਅਨ ਨਾਗਰੀਕਾਂ ਲਈ ਖ੍ਹੋਲਿਆ ਰਾਹ
ਡੈਸਕ- ਭਾਰਤ ਨੇ ਬੁੱਧਵਾਰ ਨੂੰ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ। ਇਸ ਤੋਂ ਪਹਿਲਾਂ ਸਤੰਬਰ ਵਿੱਚ, ਭਾਰਤ ਨੇ ਕੈਨੇਡਾ ਵਿੱਚ ਆਪਣੀ ਵੀਜ਼ਾ ਸੇਵਾ ਨੂੰ ਮੁਅੱਤਲ ਕਰ ਦਿੱਤਾ ਸੀ, ਦੋਵਾਂ ਦੇਸ਼ਾਂ ਦਰਮਿਆਨ ਵਧਦੇ ਤਣਾਅ ਅਤੇ ਕੂਟਨੀਤਕ ਬੇਦਖਲੀ ਦੇ ਮੱਦੇਨਜ਼ਰ ‘ਸੰਚਾਲਨ ਕਾਰਨਾਂ’ ਦਾ ਹਵਾਲਾ ਦਿੰਦੇ ਹੋਏ। ਦਿੱਲੀ ਵਿੱਚ ਹਾਲ ਹੀ ਵਿੱਚ ਹੋਈ ਜੀ-20 ਮੀਟਿੰਗ ਦੌਰਾਨ ਭਾਰਤ ਅਤੇ ਕੈਨੇਡੀਅਨ ਪ੍ਰਧਾਨ ਮੰਤਰੀਆਂ ਵਿਚਾਲੇ ਖਾਲਿਸਤਾਨ ਮੁੱਦੇ ‘ਤੇ ਵਿਵਾਦਪੂਰਨ ਚਰਚਾ ਤੋਂ ਬਾਅਦ ਮਤਭੇਦ ਵਧ ਗਿਆ ਸੀ ।

ਭਾਰਤ ਨੇ ਲਗਭਗ ਦੋ ਮਹੀਨਿਆਂ ਦੇ ਵਿਰਾਮ ਤੋਂ ਬਾਅਦ ਕੈਨੇਡੀਅਨ ਨਾਗਰਿਕਾਂ ਲਈ ਇਲੈਕਟ੍ਰਾਨਿਕ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ। ਕੈਨੇਡਾ ਦੇ ਦਾਅਵਿਆਂ ‘ਤੇ ਚੱਲ ਰਹੇ ਕੂਟਨੀਤਕ ਵਿਵਾਦ ਦੇ ਵਿਚਕਾਰ 21 ਸਤੰਬਰ ਨੂੰ ਵੀਜ਼ਾ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਕੈਨੇਡਾ ਨੇ ਇਲਜ਼ਾਮ ਲਾਇਆ ਸੀ ਕਿ ਹਰਦੀਪ ਸਿੰਘ ਨਿੱਝਰ, ਇੱਕ ਕੈਨੇਡੀਅਨ ਨਾਗਰਿਕ ਦੀ ਜੂਨ ਵਿੱਚ ਹੋਈ ਹੱਤਿਆ ਵਿੱਚ “ਭਾਰਤ ਸਰਕਾਰ ਦੇ ਏਜੰਟ” ਸ਼ਾਮਲ ਸਨ।

ਭਾਰਤ ਸਰਕਾਰ ਨੇ ਵਾਰ-ਵਾਰ ਅਤੇ ਦ੍ਰਿੜਤਾ ਨਾਲ “ਬੇਤੁਕੇ” ਅਤੇ “ਪ੍ਰੇਰਿਤ” ਦੋਸ਼ਾਂ ਤੋਂ ਇਨਕਾਰ ਕੀਤਾ ਅਤੇ ਆਪਣੇ ਦਾਅਵਿਆਂ ਦੀ ਪੁਸ਼ਟੀ ਕਰਨ ਲਈ ਕੈਨੇਡਾ ਤੋਂ ਸਬੂਤ ਸਾਂਝੇ ਕਰਨ ਦੀ ਮੰਗ ਕੀਤੀ ਹੈ।

The post ਭਾਰਤ-ਕੈਨੇਡਾ ਵਿਵਾਦ ਵਿਚਕਾਰ ਭਾਰਤ ਨੇ ਕੈਨੇਡੀਅਨ ਨਾਗਰੀਕਾਂ ਲਈ ਖ੍ਹੋਲਿਆ ਰਾਹ appeared first on TV Punjab | Punjabi News Channel.

ਭਾਰਤ ਦਾ ਵੱਡਾ ਬਿਆਨ, ‘ਜਲਦ ਸ਼ੁਰੂ ਹੋਣਗੀਆਂ ਕੈਨੇਡਾ ਦੀਆਂ ਵੀਜ਼ਾ ਸੇਵਾਵਾਂ’
ਡੈਸਕ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਐਤਵਾਰ ਨੂੰ ਕਿਹਾ ਕਿ ਜੇਕਰ ਭਾਰਤ ਕੈਨੇਡਾ ‘ਚ ਆਪਣੇ ਡਿਪਲੋਮੈਟਾਂ ਦੀ ਸੁਰੱਖਿਆ ਵਿਚ ‘ਪੁਖਤਾ ਸੁਧਾਰ’ ਦੇਖਦਾ ਹੈ, ਤਾਂ ਉਹ ‘ਬਹੁਤ ਜਲਦੀ’ ਕੈਨੇਡੀਅਨਾਂ ਲਈ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ‘ਤੇ ਵਿਚਾਰ ਕਰ ਸਕਦਾ ਹੈ। ਜੈਸ਼ੰਕਰ ਨੇ ਹਾਲਾਂਕਿ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਕੈਨੇਡਾ ਦੇ ਨਾਲ ਕੂਟਨੀਤਕ ਮੌਜੂਦਗੀ ਵਿੱਚ ਸਮਾਨਤਾ ਨੂੰ ਯਕੀਨੀ ਬਣਾਉਣ ਦਾ ਨਵੀਂ ਦਿੱਲੀ ਦਾ ਫੈਸਲਾ ਵਿਏਨਾ ਕਨਵੈਨਸ਼ਨ ਦੇ ਅਨੁਸਾਰ ਹੈ।

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਭਾਰਤ ਨੇ ਦੇਸ਼ ’ਚ ਕੈਨੇਡਾ ਦੀ ਕੂਟਨੀਤਕ ਮੌਜੂਦਗੀ ਆਪਣੀ ਕੈਨੇਡਾ ਵਿਚਲੀ ਮੌਜੂਦਗੀ ਦੇ ਬਰਾਬਰ ਰੱਖਣ ਦੀ ਤਜਵੀਜ਼ ਇਸ ਲਈ ਲਾਗੂ ਕੀਤੀ ਕਿਉਂਕਿ ਨਵੀਂ ਦਿੱਲੀ ਆਪਣੇ ਮਾਮਲਿਆਂ ’ਚ ਕੈਨੇਡੀਅਨ ਡਿਪਲੋਮੈਟਾਂ ਦੇ ਦਖਲ ਤੋਂ ਫਿਕਰਮੰਦ ਸੀ। ਵਿਦੇਸ਼ ਮੰਤਰੀ ਨੇ ਨਾਲ ਹੀ ਕਿਹਾ ਕਿ ਜੇਕਰ ਭਾਰਤ ਨੂੰ ਕੈਨੇਡਾ ਵਿਚਲੇ ਆਪਣੇ ਡਿਪਲੋਮੈਟਾਂ ਦੀ ਸੁਰੱਖਿਆ ਬਾਰੇ ਤਸੱਲੀ ਹੁੰਦੀ ਹੈ ਤਾਂ ਇਹ ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ਾ ਦੇਣਾ ਆਰੰਭ ਸਕਦਾ ਹੈ। ਜੈਸ਼ੰਕਰ ਨੇ ਕਿਹਾ ਕਿ ਭਾਰਤ ਤੇ ਕੈਨੇਡਾ ਦੇ ਰਿਸ਼ਤੇ ਫਿਲਹਾਲ ਔਖੇ ਦੌਰ ਵਿਚੋਂ ਲੰਘ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਨੂੰ ਕੈਨੇਡੀਅਨ ਸਿਆਸਤ ਦੇ ਕੁਝ ਪੱਖਾਂ ਨਾਲ ਸਮੱਸਿਆ ਹੈ।

ਜ਼ਿਕਰਯੋਗ ਹੈ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਨਿ ਟਰੂਡੋ ਵੱਲੋਂ ਪਿਛਲੇ ਮਹੀਨੇ ਲਾਏ ਦੋਸ਼ਾਂ ਤੋਂ ਬਾਅਦ ਭਾਰਤ ਤੇ ਕੈਨੇਡਾ ਦੇ ਸਬੰਧ ਵਿਗੜ ਗਏ ਸਨ। ਉਨ੍ਹਾਂ ਕਿਹਾ ਸੀ ਕਿ ਜੂਨ ’ਚ ਹੋਏ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ’ਚ ਭਾਰਤੀ ਏਜੰਟਾਂ ਦੀ ‘ਸੰਭਾਵੀ ਸ਼ਮੂਲੀਅਤ’ ਸੀ। ਟਰੂਡੋ ਦੇ ਦੋਸ਼ਾਂ ਤੋਂ ਬਾਅਦ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ਾ ਦੇਣਾ ਆਰਜ਼ੀ ਤੌਰ ’ਤੇ ਬੰਦ ਕਰ ਦਿੱਤਾ ਸੀ।

The post ਭਾਰਤ ਦਾ ਵੱਡਾ ਬਿਆਨ, ‘ਜਲਦ ਸ਼ੁਰੂ ਹੋਣਗੀਆਂ ਕੈਨੇਡਾ ਦੀਆਂ ਵੀਜ਼ਾ ਸੇਵਾਵਾਂ’ appeared first on TV Punjab | Punjabi News Channel.