ਪੈਰਿਸ ਓਲੰਪਿਕ 2024: ਅੱਜ ਭਾਰਤੀ ਹਾਕੀ ਟੀਮ ਦਾ ਸਾਹਮਣਾ ਬੈਲਜੀਅਮ ਨਾਲ, ਹੋਵੇਗਾ ਰੋਮਾਂਚ
ਇਸ ਵਾਰ ਪੈਰਿਸ ਓਲੰਪਿਕ 2024 ‘ਚ ਭਾਰਤੀ ਟੀਮ ਨੇ ਹਰ ਮੈਚ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਭਾਰਤ ਨੇ ਹੁਣ ਤੱਕ ਦੋ ਤਗਮੇ ਜਿੱਤੇ ਹਨ। ਇਸ ਦੇ ਨਾਲ ਹੀ ਦੇਸ਼ ਨੂੰ ਅਜੇ ਵੀ ਆਪਣੇ ਐਥਲੀਟਾਂ ਤੋਂ ਹੋਰ ਤਗਮੇ ਦੀ ਉਮੀਦ ਹੈ। ਭਾਰਤ ਨੇ ਨਿਸ਼ਾਨੇਬਾਜ਼ੀ ਵਿੱਚ ਦੋ ਤਗਮੇ ਜਿੱਤੇ ਹਨ। ਖਾਸ ਗੱਲ ਇਹ ਹੈ ਕਿ ਭਾਰਤ ਦੀ […]